Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:53:45 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ ਸਰਕਾਰ..!'' DMK ਵਿਧਾਇਕ ਨੇ ਕੀਤੀ ਵੱਡੀ ਭਵਿੱਖਬਾਣੀ

NATIONAL News Punjabi(ਦੇਸ਼)

''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ ਸਰਕਾਰ..!'' DMK ਵਿਧਾਇਕ ਨੇ ਕੀਤੀ ਵੱਡੀ ਭਵਿੱਖਬਾਣੀ

  • Edited By Harpreet Singh,
  • Updated: 18 May, 2026 12:47 PM
National
tvk government
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਤਾਮਿਲਨਾਡੂ 'ਚ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਦੀ ਸਿਆਸਤ ਨਿੱਤ ਨਵਾਂ ਰੰਗ ਦਿਖਾ ਰਹੀ ਹੈ। ਇਸੇ ਦੌਰਾਨ ਡੀ.ਐੱਮ.ਕੇ. ਦੇ ਸੀਨੀਅਰ ਆਗੂ ਅਤੇ ਤਿਰੂਚੇਂਦੂਰ ਤੋਂ ਵਿਧਾਇਕ ਅਨੀਥਾ ਰਾਧਾਕ੍ਰਿਸ਼ਨਨ ਨੇ ਸੂਬੇ ਦੇ ਨਵੇਂ ਮੁਖ ਮੰਤਰੀ ਅਤੇ ਸੁਪਰਸਟਾਰ ਜੋਸਫ਼ ਵਿਜੇ ਦੀ ਅਗਵਾਈ ਵਾਲੀ 'ਟੀ.ਵੀ.ਕੇ.' (TVK) ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਵਿਜੇ ਦੀ ਇਹ ਸਰਕਾਰ 6 ਮਹੀਨੇ ਵੀ ਨਹੀਂ ਚੱਲ ਸਕੇਗੀ।

ਇੱਕ ਪਾਰਟੀ ਪ੍ਰੋਗਰਾਮ ਦੌਰਾਨ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਇਹ ਨਵੀਂ ਸਰਕਾਰ ਸਿਰਫ਼ 4 ਤੋਂ 6 ਮਹੀਨੇ ਹੀ ਟਿਕ ਸਕੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਅਤੇ ਡੀ.ਐੱਮ.ਕੇ. ਮੁਖੀ ਐੱਮ.ਕੇ. ਸਟਾਲਿਨ ਜਲਦੀ ਹੀ ਦੁਬਾਰਾ ਸੂਬੇ ਦੇ ਮੁੱਖ ਮੰਤਰੀ ਵਜੋਂ ਵਾਪਸੀ ਕਰਨਗੇ।

ਇਹ ਵੀ ਪੜ੍ਹੋ- 'ਕੂਲਰ' ਨੇ ਨਿਗਲ਼ੀਆਂ ਪਰਿਵਾਰ ਦੀਆਂ ਖੁਸ਼ੀਆਂ ! ਰਾਤੀਂ ਪੁੱਤ ਨੇ ਲਿਆ ਜਨਮ, ਸਵੇਰੇ ਪਿਓ ਨੂੰ ਲੈ ਗਿਆ 'ਕਾਲ'

ਰਾਧਾਕ੍ਰਿਸ਼ਨਨ ਨੇ ਸੱਤਾਧਾਰੀ ਪਾਰਟੀ (TVK) ਦੇ ਸੀਨੀਅਰ ਆਗੂ ਆਧਵ ਅਰਜੁਨ ਨੂੰ ਖੁੱਲ੍ਹੀ ਚੁਣੌਤੀ ਦਿੰਦੇ ਹੋਏ ਕਿਹਾ, "ਜੇਕਰ ਹਿੰਮਤ ਹੈ ਤਾਂ ਆਪਣੀ ਵਿਧਾਇਕ ਦੀ ਸੀਟ ਤੋਂ ਅਸਤੀਫ਼ਾ ਦਿਓ, ਮੈਂ ਵੀ ਦਿੰਦਾ ਹਾਂ। ਆਓ ਤਿਰੂਚੇਂਦੂਰ ਸੀਟ 'ਤੇ ਆਹਮੋ-ਸਾਹਮਣੇ ਚੋਣ ਲੜੀਏ, ਫੇਰ ਦੇਖਾਂਗੇ ਕਿ ਕੌਣ ਜਿੱਤਦਾ ਹੈ।" ਦੱਸ ਦੇਈਏ ਕਿ ਤਿਰੂਚੇਂਦੂਰ ਸੀਟ ਪਿਛਲੇ 25 ਸਾਲਾਂ ਤੋਂ ਰਾਧਾਕ੍ਰਿਸ਼ਨਨ ਦਾ ਗੜ੍ਹ ਰਹੀ ਹੈ।

ਜ਼ਿਕਰਯੋਗ ਹੈ ਕਿ ਹਾਲ ਚੋਣਾਂ 'ਚ ਐੱਮ.ਕੇ. ਸਟਾਲਿਨ ਆਪਣੀ ਰਵਾਇਤੀ ਸੀਟ 'ਕੋਲਾਥੁਰ' ਤੋਂ ਚੋਣ ਹਾਰ ਗਏ ਸਨ। ਉਨ੍ਹਾਂ ਨੂੰ ਡੀ.ਐੱਮ.ਕੇ. ਦੇ ਹੀ ਇੱਕ ਬਾਗ਼ੀ ਆਗੂ ਵੀ.ਐੱਸ. ਬਾਬੂ ਨੇ ਹਰਾਇਆ ਸੀ ਜੋ ਵਿਜੇ ਦੀ ਪਾਰਟੀ TVK ਵਿੱਚ ਸ਼ਾਮਲ ਹੋ ਗਏ ਸਨ। ਰਾਧਾਕ੍ਰਿਸ਼ਨਨ ਨੇ ਸਟਾਲਿਨ ਦਾ ਬਚਾਅ ਕਰਦਿਆਂ ਕਿਹਾ ਕਿ ਸਟਾਲਿਨ ਨੇ ਕੋਲਾਥੁਰ ਨੂੰ ਸਿੰਗਾਪੁਰ ਵਰਗਾ ਬਣਾ ਦਿੱਤਾ ਸੀ, ਪਰ ਉੱਥੋਂ ਦੇ ਵੋਟਰਾਂ ਨੇ ਗਲਤੀ ਕੀਤੀ।

ਸਰਕਾਰ ਬਣਨ ਤੋਂ ਬਾਅਦ ਹੀ ਡੀ.ਐੱਮ.ਕੇ. ਲਗਾਤਾਰ ਵਿਜੇ ਸਰਕਾਰ ਦੇ ਪ੍ਰਸ਼ਾਸਨਿਕ ਫੈਸਲਿਆਂ ਅਤੇ ਨਿਯੁਕਤੀਆਂ 'ਤੇ ਸਵਾਲ ਚੁੱਕ ਰਹੀ ਹੈ। ਦੂਜੇ ਪਾਸੇ, ਸੱਤਾਧਾਰੀ ਪਾਰਟੀ TVK ਨੇ ਵਿਰੋਧੀ ਧਿਰ ਦੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਸਥਿਰ ਹੈ ਅਤੇ ਲੋਕ ਹਿਤ ਵਿੱਚ ਕੰਮ ਕਰ ਰਹੀ ਹੈ। ਫਿਲਹਾਲ ਡੀ.ਐੱਮ.ਕੇ. ਆਗੂ ਦੇ ਇਸ ਤਾਜ਼ਾ ਬਿਆਨ 'ਤੇ ਮੁੱਖ ਮੰਤਰੀ ਵਿਜੇ ਦੇ ਦਫ਼ਤਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਇਹ ਵੀ ਪੜ੍ਹੋ- ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Tamilnadu Politics
  • CM Vijay
  • Vijay Government
  • DMK MLA

PM ਮੋਦੀ ਨੇ ਕੇਰਲ ਦੇ ਨਵੇਂ ਚੁਣੇ ਗਏ CM ਨੂੰ ਦਿੱਤੀਆਂ ਵਧਾਈਆਂ, ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ

NEXT STORY

Stories You May Like

  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prajwal revanna sent to 2 day police remand
      ਜੇਲ੍ਹ 'ਚ ਮੋਬਾਈਲ ਵਰਤਣ ਦੇ ਮਾਮਲੇ 'ਚ ਪ੍ਰਜਵਲ ਰੇਵੰਨਾ 2 ਦਿਨਾਂ ਦੇ ਪੁਲਸ...
    • peskov statement
      ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
    • himachal pradesh  red meat  smoking  cancer  cases
      ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ...
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • big news 2 suspects arrested before pm modi event
      ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ...
    • bageshwar baba  police  complaint filed
      ਬਾਗੇਸ਼ਵਰ ਬਾਬਾ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
    • uttarakhand nikahnama
      ਉੱਤਰਾਖੰਡ 'ਚ ਆਵੇਗਾ ਨਵਾਂ ਨਿਕਾਹਨਾਮਾ ! ਹੁਣ ਸਿਰਫ਼ ਰਜਿਸਟਰਡ ਕਾਜ਼ੀ ਹੀ ਪੜ੍ਹਾ...
    • major road accident in maharashtra
      ਮਹਾਰਾਸ਼ਟਰ 'ਚ ਵੱਡਾ ਸੜਕ ਹਾਦਸਾ ! ਟਰੱਕ ਦੀ ਟੱਕਰ ਨਾਲ ਗੱਡੀ ਦੇ ਉੱਡੇ ਪਰਖੱਚੇ, 6...
    • supreme court
      ਅਰਾਵਲੀ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ ! 30 ਨਵੰਬਰ ਤੱਕ ਰਿਪੋਰਟ ਪੇਸ਼ ਕਰਨ ਦੇ...
    • jairam ramesh  punjab  aam aadmi party  harpal cheema
      ਸਵਾਲ ਪੁੱਛਣ ਵਾਲੇ ਨੂੰ ਜਾਨ ਦੇਣ ਲਈ ਕੀਤਾ ਗਿਆ ਮਜ਼ਬੂਰ, ਮੰਤਰੀ ਚੀਮਾ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +