Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    6:25:41 PM

  • robbery assault girl child family

    ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ...

  • a young man taranjit singh from hoshiarpur has enlisted in the us army

    ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ,...

  • electricity bill  electricity department  punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • abvp dominates dusu elections

    DUSU ਚੋਣਾਂ 'ਚ ABVP ਦਾ ਦਬਦਬਾ! ਪ੍ਰਧਾਨ ਸਮੇਤ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

NATIONAL News Punjabi(ਦੇਸ਼)

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

  • Edited By Harpreet Singh,
  • Updated: 04 May, 2026 12:18 PM
National
tvk storming in trends
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਅੱਜ ਦੇਸ਼ ਦੇ 4 ਸੂਬਿਆਂ ਤੇ ਇਕ ਕੇਂਦਰੀ ਸ਼ਾਸਿਤ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਚੱਲ ਰਹੀ ਹੈ। ਇਸੇ ਦੌਰਾਨ ਤਾਮਿਲਨਾਡੂ ਦੀ ਸਿਆਸਤ 'ਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ, ਜਿੱਥੋਂ ਦੀਆਂ 234 ਵਿਧਾਨ ਸਭਾ ਸੀਟਾਂ ਲਈ ਪਈਆਂ ਵੋਟਾਂ ਦੀ ਜਾਰੀ ਗਿਣਤੀ 'ਚ ਤਾਜ਼ਾ ਰੁਝਾਨਾਂ ਨੇ ਸੂਬੇ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। 

ਸੱਤਾਧਾਰੀ ਡੀ.ਐੱਮ.ਕੇ. ਦੇ ਗੜ੍ਹ ਮੰਨੇ ਜਾਣ ਵਾਲੇ ਹਲਕਿਆਂ ਵਿੱਚ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਅਤੇ ਉਪ ਮੁੱਖ ਮੰਤਰੀ ਉਦੈਨਿਧੀ ਸਟਾਲਿਨ ਸਣੇ 15 ਪ੍ਰਮੁੱਖ ਮੰਤਰੀ ਪਿੱਛੇ ਚੱਲ ਰਹੇ ਹਨ। ਦੂਜੇ ਪਾਸੇ, ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੀ ਅਦਾਕਾਰ ਵਿਜੇ ਦੀ ਪਾਰਟੀ ਤਮਿਲਗਾ ਵੈਟਰੀ ਕੜਗਮ (TVK) ਬਹੁਮਤ ਦੇ ਅੰਕੜੇ (118) ਦੇ ਬੇਹੱਦ ਕਰੀਬ ਪਹੁੰਚ ਗਈ ਹੈ।

ਖ਼ਬਰ ਲਿਖੇ ਜਾਣ ਤੱਕ ਦੇ ਰੁਝਾਨਾਂ ਮੁਤਾਬਕ ਵਿਜੇ ਦੀ TVK 110 ਸੀਟਾਂ 'ਤੇ ਅੱਗੇ ਚੱਲ ਰਹੀ ਹੈ, ਜਦਕਿ ਸੱਤਾਧਾਰੀ DMK+ 47 ਸੀਟਾਂ 'ਤੇ ਸਿਮਟਦੀ ਨਜ਼ਰ ਆ ਰਹੀ ਹੈ। ਇਸੇ ਦੌਰਾਨ AIADMK+ 77 ਸੀਟਾਂ 'ਤੇ ਅੱਗੇ ਚੱਲ ਰਹੀ ਹੈ।

ਇਹ ਵੀ ਪੜ੍ਹੋ- ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ 'ਨਾਕਾਬੰਦੀ', ਜਾਣੋ ਇਤਿਹਾਸ

ਇਨ੍ਹਾਂ ਰੁਝਾਨਾਂ 'ਚ ਕਈ ਦਿੱਗਜ ਨੇਤਾ ਪਛੜ ਰਹੇ ਹਨ, ਜਿਨ੍ਹਾਂ 'ਚ ਖ਼ੁਦ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਨਾਂ ਵੀ ਸ਼ਾਮਲ ਹੈ, ਜੋ ਕਿ ਕੋਲਾਥੁਰ ਹਲਕੇ ਤੋਂ 2,277 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਉਦੈਨਿਧੀ ਸਟਾਲਿਨ ਚੇਪੌਕ-ਥਿਰੂਵੱਲੀਕੇਨੀ ਤੋਂ 1,244 ਵੋਟਾਂ ਨਾਲ ਪਿੱਛੇ ਹਨ। ਨਾਲ ਹੀ ਸੂਬੇ ਦੇ ਜਲ ਸਰੋਤ ਮੰਤਰੀ ਦੁਰਈ ਮੁਰੂਗਨ ਕਾਟਪਾਡੀ ਹਲਕੇ ਤੋਂ 2,293 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਇਨ੍ਹਾਂ ਤੋਂ ਇਲਾਵਾ ਕੇ.ਐੱਨ. ਨਹਿਰੂ, ਈ.ਵੀ. ਵੇਲੂ, ਐੱਮ.ਏ. ਸੁਬਰਾਮਨੀਅਮ, ਪੀ.ਕੇ. ਸੇਕਰਬਾਬੂ, ਪੀ. ਗੀਤਾ ਜੀਵਨ, ਟੀ.ਐੱਮ. ਅਨਬਰਸਨ, ਗੋਵੀ ਚੇਜ਼ੀਨ, ਨਾਜ਼ਰ, ਮਾਥੀਵੇਨਤਨ , ਟੀ.ਆਰ.ਬੀ. ਰਾਜਾ, ਕੇ.ਕੇ.ਐੱਸ.ਐੱਸ.ਆਰ ਰਾਮਚੰਦਰਨ ਤੇ ਥੰਗਮ ਥੇਨਾਰੁਸੂ ਵੀ ਆਪਣੀਆਂ ਸੀਟਾਂ 'ਤੇ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ।

ਉੱਥੇ ਹੀ ਅਦਾਕਾਰ ਵਿਜੇ ਦੀ ਪਾਰਟੀ TVK ਨੇ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਕਾਵੇਰੀ ਡੈਲਟਾ ਅਤੇ ਦੱਖਣੀ ਤਮਿਲਨਾਡੂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪਾਰਟੀ ਦੇ ਬੁਲਾਰੇ ਫੇਲਿਕਸ ਜੈਰਾਲਡ ਨੇ ਕਿਹਾ, "ਤਮਿਲਨਾਡੂ ਦੇ ਲੋਕ ਬਦਲਾਅ ਚਾਹੁੰਦੇ ਸਨ ਅਤੇ ਸਾਨੂੰ ਅਜਿਹੇ ਨਤੀਜਿਆਂ ਦੀ ਉਮੀਦ ਸੀ।"

ਮਾਹਿਰਾਂ ਦਾ ਮੰਨਣਾ ਹੈ ਕਿ ਡੀ.ਐੱਮ.ਕੇ. ਖ਼ਿਲਾਫ਼ ਬਣੀ ਲਹਿਰ ਅਤੇ ਨੌਜਵਾਨ ਵੋਟਰਾਂ ਦਾ ਵਿਜੇ ਵੱਲ ਝੁਕਾਅ ਇਸ ਵੱਡੇ ਉਲਟਫੇਰ ਦਾ ਮੁੱਖ ਕਾਰਨ ਹੈ। ਜੇਕਰ ਇਹ ਰੁਝਾਨ ਨਤੀਜਿਆਂ ਵਿੱਚ ਬਦਲਦੇ ਹਨ, ਤਾਂ ਤਮਿਲਨਾਡੂ ਵਿੱਚ 50 ਸਾਲਾਂ ਤੋਂ ਚੱਲ ਰਹੀ ਡੀ.ਐੱਮ.ਕੇ. ਅਤੇ ਏ.ਆਈ.ਏ.ਡੀ.ਐੱਮ.ਕੇ. ਦੀ ਦੋ-ਪੱਖੀ ਰਾਜਨੀਤੀ ਖ਼ਤਮ ਹੋ ਸਕਦੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Election Trends
  • Vidhan Sabha Elections
  • TVK
  • DMK

ਪੱਛਮੀ ਏਸ਼ੀਆ ਸੰਕਟ ਕਾਰਨ ਮਹਿੰਗਾ ਹੋਇਆ ਕੱਚਾ ਮਾਲ, ਉਦਯੋਗਾਂ ਨੇ ਮੰਗੀ ਡਿਊਟੀ ਤੋਂ ਰਾਹਤ

NEXT STORY

Stories You May Like

  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • india in group k at the fifa under 15 world cup
    ਫੀਫਾ ਅੰਡਰ-15 ਵਿਸ਼ਵ ਕੱਪ 'ਚ ਭਾਰਤ ਗਰੁੱਪ 'ਕੇ' 'ਚ
  • bihar  15 districts  floods
    ਬਿਹਾਰ ਦੇ 15 ਜ਼ਿਲ੍ਹਿਆਂ 'ਚ ਹੜ੍ਹ ਦਾ ਕਹਿਰ; 49.36 ਲੱਖ ਲੋਕ ਪ੍ਰਭਾਵਿਤ, ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਕਈ ਨਦੀਆਂ
  • three accused arrested with intoxicating pills and 15 bottles of liquor
    ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
  • khatron ke khiladi 15  grand finale shoot wrapped up
    ‘ਖ਼ਤਰੋਂ ਕੇ ਖਿਲਾੜੀ 15’ ਗ੍ਰੈਂਡ ਫਿਨਾਲੇ ਦੀ ਸ਼ੂਟਿੰਗ ਪੂਰੀ, ਰੁਬੀਨਾ, ਸ਼ਗੁਨ, ਅਵਿਕਾ, ਫ਼ਰਹਾਨਾ, ਰੁਹਾਨਿਕਾ ਹੋਈਆਂ...
  • bad weather  cm suvendu adhikari  helicopter
    ਖ਼ਰਾਬ ਮੌਸਮ ਦੀ ਲਪੇਟ 'ਚ ਆਇਆ CM ਸ਼ੁਭੇਂਦੂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ, ਵਾਪਸ ਸਿਲੀਗੁੜੀ ਪਰਤਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • yuvraj singh manchanda  funeral  family  questions  police
      ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ...
    • rahul gandhi  student program  indore  poster
      ਰਾਹੁਲ ਗਾਂਧੀ ਦੇ "ਵਿਦਿਆਰਥੀਆਂ ਦੀ ਗੂੰਜ" ਪ੍ਰੋਗਰਾਮ ਤੋਂ ਪਹਿਲਾਂ ਇੰਦੌਰ 'ਚ...
    • us national bailed
      ਅੱਤਵਾਦੀ ਸਾਜ਼ਿਸ਼ ਮਾਮਲੇ 'ਚ ਗ੍ਰਿਫ਼ਤਾਰ ਅਮਰੀਕੀ ਨਾਗਰਿਕ ਵੈਨ ਡਾਈਕ ਨੂੰ ਅਦਾਲਤ...
    • fraud gang busted
      ਅਮਰੀਕਾ-ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਠੱਗੀ ਮਾਰਨ ਵਾਲੇ ਗਿਰੋਹ ਦਾ...
    • overturned  35 passengers  bus
      ਛੱਤੀਸਗੜ੍ਹ ਦੇ ਬਲੋਦ 'ਚ ਪਲਟ ਗਈ 35 ਸਵਾਰੀਆਂ ਨਾਲ ਭਰੀ ਬੱਸ, 1 ਦੀ ਮੌਤ, 17...
    • person  wife  children  police  complaint
      ਵਿਅਕਤੀ ਨੇ ਪਤਨੀ ਤੇ ਤਿੰਨ ਜਵਾਕਾਂ ਦਾ ਕੁਹਾੜੀ ਮਾਰ ਕੀਤਾ ਕਤਲ, ਦਮੋਹ 'ਚ ਵਾਪਰੀ...
    • india brics asean
      BRICS ਦੇ ਅਹਿਮ ਭਾਈਵਾਲ ਵਜੋਂ ਉੱਭਰਿਆ ਭਾਰਤ ! ASEAN ਦੇਸ਼ ਦਿਖਾ ਰਹੇ ਵਿਸ਼ਵਾਸ
    • haryana police sends notice to punjabi singer rnait
      ਪੰਜਾਬੀ ਸਿੰਗਰ RNait  ਨੂੰ Haryana ਪੁਲਸ ਨੇ ਭੇਜਿਆ ਨੋਟਿਸ ! ਜਾਣੋ ਕੀ ਹੈ ਕਾਰਨ
    • rajouri  module  investigation  accused
      ਰਾਜੌਰੀ ’ਚ ਅੱਤਵਾਦੀ ਮਾਡਿਊਲ ਦੀ ਜਾਂਚ ਦੌਰਾਨ ਵੱਡਾ ਖੁਲਾਸਾ; ਅੱਤਵਾਦੀਆਂ ਦੇ...
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +