Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    5:03:59 AM

  • indonesia  rebels in papua shoot dead us pilot

    ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ...

  • mother takes terrifying step with 3 children

    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ...

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਇਕੋ ਨੰਬਰ ਵਾਲੀਆਂ ਦੋ ਕਾਰਾਂ ਨੇ ਭੰਬਲਭੂਸੇ 'ਚ ਪਾਈ ਪੁਲਸ, ਖੁੱਲ੍ਹਿਆ ਰਾਜ਼ ਤਾਂ....

NATIONAL News Punjabi(ਦੇਸ਼)

ਇਕੋ ਨੰਬਰ ਵਾਲੀਆਂ ਦੋ ਕਾਰਾਂ ਨੇ ਭੰਬਲਭੂਸੇ 'ਚ ਪਾਈ ਪੁਲਸ, ਖੁੱਲ੍ਹਿਆ ਰਾਜ਼ ਤਾਂ....

  • Edited By Tanu,
  • Updated: 07 Jan, 2025 02:01 PM
Mumbai
two cars with same number plate
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਦੱਖਣੀ ਮੁੰਬਈ ਦੇ ਕੋਲਾਬਾ ਸਥਿਤ ਤਾਜ ਮਹਿਲ ਪੈਲੇਸ ਹੋਟਲ ਕੋਲ ਸੋਮਵਾਰ ਨੂੰ ਇਕੋ ਨੰਬਰ ਪਲੇਟ ਵਾਲੀਆਂ ਦੋ ਕਾਰਾਂ ਮਿਲੀਆਂ। ਇਕੋ ਨੰਬਰ ਵਾਲੀਆਂ ਦੋ ਕਾਰਾਂ ਨੂੰ ਲੈ ਕੇ ਪੁਲਸ ਭੰਬਲਭੂਸੇ ਵਿਚ ਪਈ ਹੋਈ ਸੀ। ਮੁੰਬਈ ਪੁਲਸ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਗੱਡੀ ਦੀ EMI ਨਾ ਦੇਣ ਸਕਣ ਕਾਰਨ ਜਾਣਬੁੱਝ ਕੇ ਕਾਰ ਦੇ ਮਾਲਕ ਨੇ ਨੰਬਰ ਪਲੇਟ ਵਿਚ ਹੇਰਾ-ਫੇਰੀ ਕੀਤੀ ਸੀ, ਤਾਂ ਕਿ ਫਾਈਨੈਂਸ ਕੰਪਨੀ ਵਾਲੇ ਉਸ ਦੀ ਗੱਡੀ ਨਾ ਚੁੱਕ ਕੇ ਲੈ ਜਾਣ।  ਮੁੰਬਈ ਪੁਲਸ ਨੇ ਗੱਡੀ ਦੇ ਮਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਕੋ ਨੰਬਰ ਦੀਆਂ ਦੋ ਕਾਰਾਂ ਵੇਖ ਸਾਕਿਰ ਅਲੀ ਨੇ ਪੁਲਸ ਨੂੰ ਕੀਤਾ ਸੂਚਿਤ

ਕੋਲਾਬਾ ਪੁਲਸ ਸਟੇਸ਼ਨ ਦੇ ਕਰਮੀਆਂ ਮੁਤਾਬਕ ਨਰੀਮਨ ਪੁਆਇੰਟ ਨਿਵਾਸੀ ਸਾਕਿਰ ਅਲੀ ਆਪਣੀ ਰਜਿਸਟ੍ਰੇਸ਼ਨ ਨੰਬਰ MH01-EE-2388 ਵਾਲੀ ਅਰਟਿਗਾ ਕਾਰ ਲੈ ਕੇ ਗੇਟਵੇ ਆਫ ਇੰਡੀਆ ਦੇ ਸਾਹਮਣੇ ਤੋਂ ਲੰਘ ਰਿਹਾ ਸੀ ਜਦੋਂ ਉਸਨੇ ਉਸੇ ਰਜਿਸਟ੍ਰੇਸ਼ਨ ਨੰਬਰ ਵਾਲੀ ਇਕ ਹੋਰ ਅਰਟਿਗਾ ਕਾਰ ਨੂੰ ਖੜ੍ਹੀ ਦੇਖਿਆ। ਉਸ ਨੇ ਆਪਣੀ ਕਾਰ ਰੋਕ ਕੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਦੋਵਾਂ ਵਾਹਨਾਂ ਅਤੇ ਉਨ੍ਹਾਂ ਦੇ ਡਰਾਈਵਰਾਂ ਨੂੰ ਜਾਂਚ ਲਈ ਕੋਲਾਬਾ ਪੁਲਸ ਸਟੇਸ਼ਨ ਲਿਜਾਇਆ ਗਿਆ।

PunjabKesari

ਪੁਲਸ ਨੇ ਫਰਜ਼ੀਵਾੜਾ ਕਰਨ ਵਾਲੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੋਲਾਬਾ 'ਚ ਦੁਪਹਿਰ 1 ਵਜੇ ਦੇ ਕਰੀਬ ਇਕੋ ਨੰਬਰ ਪਲੇਟ ਵਾਲੀਆਂ ਦੋ ਕਾਰਾਂ ਦੇਖੀਆਂ ਗਈਆਂ। ਇਕ ਨੰਬਰ ਪਲੇਟ ਜਾਅਲੀ ਪਾਈ ਗਈ। ਅਸਲ ਰਜਿਸਟ੍ਰੇਸ਼ਨ ਨੰਬਰ ਵਾਲੇ ਕਾਰ ਡਰਾਈਵਰ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਸੀ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਨਵੀਂ ਮੁੰਬਈ ਨਿਵਾਸੀ ਪ੍ਰਸਾਦ ਕਦਮ ਨੇ ਆਪਣੀ ਗੱਡੀ ਦੀ ਨੰਬਰ ਪਲੇਟ ਨਾਲ ਛੇੜਛਾੜ ਕੀਤੀ ਸੀ।  

ਕੰਪਨੀ ਦੇ ਏਜੰਟਾਂ ਤੋਂ ਬਚਣ ਲਈ ਬਦਲੀ ਨੰਬਰ ਪਲੇਟ

ਪੁਲਸ ਪੁੱਛ-ਗਿੱਛ ਵਿਚ ਪ੍ਰਸਾਦ ਕਦਮ ਨੇ ਦੱਸਿਆ ਕਿ ਉਸ ਨੇ ਆਪਣੀ ਗੱਡੀ ਦੀ EMI ਨਹੀਂ ਚੁਕਾਈ ਹੈ। ਉਸ ਦੀ ਗੱਡੀ ਨੂੰ ਉਸ ਫਾਈਨੈਂਸ ਕੰਪਨੀ ਵੱਲੋਂ ਜ਼ਬਤ ਨਾ ਕਰਨ, ਇਸ ਤੋਂ ਬਚਣ ਲਈ ਉਸ ਨੇ ਨੰਬਰ ਪਲੇਟ ਬਦਲੀ ਸੀ। ਸਾਕਿਰ ਅਲੀ ਨੇ ਪੁਲਸ ਨੂੰ ਦੱਸਿਆ ਕਿ ਪ੍ਰਸਾਦ ਕਦਮ ਵਲੋਂ ਕੀਤੇ ਗਏ ਟ੍ਰੈਫਿਕ ਨਿਯਮਾਂ ਦੇ ਉਲੰਘਣ ਲਈ ਉਨ੍ਹਾਂ ਦੇ ਮੋਬਾਈਲ ਨੰਬਰ 'ਤੇ ਚਲਾਨ ਕੱਟਣ ਦਾ ਮੈਸੇਜ ਵੀ ਆਇਆ ਸੀ, ਕਿਉਂਕਿ ਕਦਮ ਨੇ ਆਪਣੀ ਕਾਰ ਦਾ ਨੰਬਰ ਪਲੇਟ ਅਲੀ ਦੀ ਕਾਰ ਦੇ ਨੰਬਰ ਨਾਲ ਬਦਲਿਆ ਸੀ।

ਪੁਲਸ ਜਾਂਚ 'ਚ ਸਾਹਮਣੇ ਆਈ ਇਹ ਗੱਲ

ਅਲੀ ਦੀ ਕਾਰ ਦਾ ਰਜਿਸਟ੍ਰੇਸ਼ਨ ਨੰਬਰ MH01EE2388 ਹੈ, ਜਦਕਿ ਦੂਜੀ ਕਾਰ ਦਾ ਨੰਬਰ MH01EE2383 ਸੀ। ਪ੍ਰਸਾਦ ਕਦਮ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਜਾਣਬੁਝ ਕੇ ਆਪਣੀ ਨੰਬਰ ਪਲੇਟ ਦਾ ਆਖ਼ਰੀ ਅੰਕ 3 ਤੋਂ 8 ਕਰ ਲਿਆ ਸੀ ਤਾਂ ਕਿ ਉਹ ਫਾਈਨੈਂਸ ਕੰਪਨੀ ਦੇ ਰਿਕਵਰੀ ਏਜੰਟਾਂ ਤੋਂ ਬਚ ਸਕੇ, ਕਿਉਂਕਿ ਉਹ ਆਪਣੀ ਗੱਡੀ ਦੀ EMI ਨਹੀਂ ਚੁਕਾ ਰਿਹਾ ਸੀ। 

  • two cars
  • same number plate
  • Police
  • driver
  • arrest
  • ਦੋ ਕਾਰਾਂ
  • ਇਕੋ ਨੰਬਰ ਪਲੇਟ
  • ਪੁਲਸ
  • ਡਰਾਈਵਰ
  • ਗ੍ਰਿਫ਼ਤਾਰ

ਸੁਪਰੀਮ ਕੋਰਟ ਨੇ ਆਸਾਰਾਮ ਨੂੰ ਮੈਡੀਕਲ ਆਧਾਰ 'ਤੇ 31 ਮਾਰਚ ਤੱਕ ਦਿੱਤੀ ਅੰਤਰਿਮ ਜ਼ਮਾਨਤ

NEXT STORY

Stories You May Like

  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ ਇਕ ਹੋਰ ਰਾਜ਼, ਫਰਾਡ ਕਰਨ ਲਈ...
  • lock upp season 2  akanksha chamola
    ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼'; ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਹੈ Interest
  • secret of the suspicious death of the missing youth is revealed
    ਲਾਪਤਾ ਨੌਜਵਾਨ ਦੀ ਸ਼ੱਕੀ ਮੌਤ ਦਾ ਖੁੱਲ੍ਹਿਆ ਰਾਜ਼, ਦੋਸਤਾਂ ਨੇ ਹੀ ਨਸ਼ਾ ਕਰਵਾ ਕੇ ਕੀਤੀ ਸੀ ਵਾਰਦਾਤ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • sadiq police  two arrested  pistol recovered
    ਸਾਦਿਕ ਪੁਲਸ ਨੇ ਵੱਡੀ ਵਾਰਦਾਤ ਟਾਲੀ, ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਕਾਬੂ
  • two people arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
  • woman and man arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਔਰਤ ਤੇ ਵਿਅਕਤੀ ਕੀਤਾ ਗ੍ਰਿਫ਼ਤਾਰ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • da may increase by 3 from july
      ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ਤੋਂ 3% ਵਧ ਸਕਦੈ DA, ਜਾਣੋ ਪੂਰੀ...
    • rabri devi vacates 10 circular road house
      20 ਸਾਲਾਂ ਬਾਅਦ ਬਦਲਿਆ ਲਾਲੂ ਯਾਦਵ ਦੇ ਪਰਿਵਾਰ ਦਾ ਪਤਾ, ਰਾਬੜੀ ਦੇਵੀ ਨੇ '10...
    • tragedy befell indian family in america
      ਅਮਰੀਕਾ 'ਚ ਭਾਰਤੀ ਪਰਿਵਾਰ ਨਾਲ ਵਾਪਰਿਆ ਭਾਣਾ ! ਹੋਟਲ 'ਚ ਲੱਗੀ ਅੱਗ ਕਾਰਨ...
    • meghalaya government moves to supreme court
      ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ! ਰੱਦ ਕਰਵਾਉਣ ਸੁਪਰੀਮ ਕੋਰਟ ਜਾ ਪਹੁੰਚੀ...
    • adi kailash yatra stopped due to heavy rain
      ਭਾਰੀ ਬਾਰਿਸ਼ ਕਾਰਨ ਆਦਿ ਕੈਲਾਸ਼ ਯਾਤਰਾ ਰੋਕੀ ! ਅੰਦਰੂਨੀ ਲਾਈਨ ਪਰਮਿਟ ਵੀ ਅਗਲੇ...
    • vikram misri tenure
      1 ਸਾਲ ਤੱਕ ਵਧਾਇਆ ਗਿਆ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦਾ ਕਾਰਜਕਾਲ
    • bulldozers hit 3 hotels in connection
      ਨਾਬਾਲਿਗ ਨਾਲ ਸਮੂਹਿਕ ਜਬਰ-ਜ਼ਨਾਹ ਦੇ ਮਾਮਲੇ ’ਚ 3 ਹੋਟਲਾਂ ’ਤੇ ਚੱਲਿਆ ਬੁਲਡੋਜ਼ਰ
    • former bank manager sentenced to life
      ਪਤਨੀ ਦੇ ਕਤਲ ਤੋਂ ਬਾਅਦ ਲਾਸ਼ ਨੂੰ ਕੋਬਰਾ ਤੋਂ ਡੰਗਵਾਇਆ, ਸਾਬਕਾ ਬੈਂਕ ਮੈਨੇਜਰ...
    • headsuspended
      ਸ਼ਰਾਬ ਪੀ ਕੇ ਸਕੂਲ 'ਚ ਪੜ੍ਹਾਉਣ ਆ ਵੜਿਆ ਹੈੱਡਮਾਸਟਰ ! ਹੁਣ ਹੋ ਗਈ ਵੱਡੀ ਕਾਰਵਾਈ
    • delhi vehicles entry
      ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +