Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:08:40 PM

  • highcourt issues strict orders in lpu violence case

    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ...

  • amit shah  punjab  post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਸ਼ੋਪੀਆਂ ਮੁਕਾਬਲੇ ’ਚ 2 ਅੱਤਵਾਦੀ ਢੇਰ, ਪੁਲਵਾਮਾ ’ਚ ਗ੍ਰੇਨੇਡ ਸਮੇਤ ਜੈਸ਼ ਦਾ ਸਾਥੀ ਗ੍ਰਿਫ਼ਤਾਰ

NATIONAL News Punjabi(ਦੇਸ਼)

ਸ਼ੋਪੀਆਂ ਮੁਕਾਬਲੇ ’ਚ 2 ਅੱਤਵਾਦੀ ਢੇਰ, ਪੁਲਵਾਮਾ ’ਚ ਗ੍ਰੇਨੇਡ ਸਮੇਤ ਜੈਸ਼ ਦਾ ਸਾਥੀ ਗ੍ਰਿਫ਼ਤਾਰ

  • Edited By Disha,
  • Updated: 23 Jan, 2022 11:20 AM
Jammu & Kashmir
two terrorists killed in encounter with security forces in shopian district
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ (ਵਾਰਤਾ)- ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਕਿਲਬਲ ਇਲਾਕੇ ’ਚ ਸ਼ਨੀਵਾਰ ਨੂੰ ਹੋਏ ਮੁਕਾਬਲੇ ’ਚ ਦਿ ਰਜਿਸਟੈਂਸ ਫਰੰਟ (ਟੀ. ਆਰ. ਐੱਫ.) ਦੇ 2 ਸਥਾਨਕ ਅੱਤਵਾਦੀ ਮਾਰੇ ਗਏ। ਸੂਤਰਾਂ ਅਨੁਸਾਰ ਪੁਲਸ, ਫੌਜ ਦੀ 34 ਆਰ. ਆਰ. ਅਤੇ ਸੀ. ਆਰ. ਪੀ. ਐੱਫ. ਦੀ ਇਕ ਸਾਂਝੀ ਟੀਮ ਨੇ ਇਲਾਕੇ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਿਵੇਂ ਹੀ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਸ਼ੱਕੀ ਸਥਾਨ ’ਤੇ ਪੁੱਜੀ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਕਰ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ’ਚ ਟੀ. ਆਰ. ਐੱਫ./ਐੱਲ. ਈ. ਟੀ. ਦੇ 2 ਸਥਾਨਕ ਅੱਤਵਾਦੀ ਮਾਰੇ ਗਏ, ਜਿਨ੍ਹਾਂ ਦੀ ਪਛਾਣ ਸਮੀਰ ਅਹਿਮਦ ਸ਼ਾਹ ਪੁੱਤਰ ਨਜ਼ੀਰ ਅਹਿਮਦ ਸ਼ਾਹ ਨਿਵਾਸੀ ਧੰਗਮ ਸ਼ੋਪੀਆਂ ਅਤੇ ਰਈਸ ਅਹਿਮਦ ਮੀਰ ਪੁਤਰ ਮੁਹੰਮਦ ਅਸ਼ਰਫ ਮੀਰ ਨਿਵਾਸੀ ਤਕਿਆ ਵਹਗਾਮ ਪੁਲਵਾਮਾ ਦੇ ਰੂਪ ’ਚ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਆਹ ਦੇ ਕਾਰਡ 'ਤੇ ਕਿਸਾਨ ਅੰਦੋਲਨ ਦੀ ਝਲਕ, ਲਾੜੇ ਨੇ ਲਿਖਵਾਇਆ- ਜੰਗ ਹਾਲੇ ਜਾਰੀ ਹੈ, MSP ਦੀ ਵਾਰੀ ਹੈ

ਓਧਰ ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਅਵੰਤੀਪੋਰਾ ’ਚ ਜੈਸ਼-ਏ-ਮੁਹੰਮਦ (ਜੇ. ਈ. ਐੱਮ.) ਦੇ ਇਕ ਸਹਿਯੋਗੀ ਨੂੰ ਪੁਲਸ ਨੇ ਸ਼ਨੀਵਾਰ ਨੂੰ ਗ੍ਰੇਨੇਡ ਸਮੇਤ ਗ੍ਰਿਫਤਾਰ ਕੀਤਾ। ਪੁਲਸ ਨੇ ਇਕ ਬਿਆਨ ’ਚ ਕਿਹਾ ਕਿ ਪੁਲਸ ਨੇ ਫੌਜ ਦੀ 55 ਆਰ. ਆਰ. ਅਤੇ ਸੀ. ਆਰ. ਪੀ. ਐੱਫ. ਦੀ 185ਵੀਂ ਬਟਾਲੀਅਨ ਦੇ ਨਾਲ ਜੈਸ਼-ਏ-ਮੁਹੰਮਦ ਦੇ ਇਕ ਸਹਿਯੋਗੀ ਨੂੰ ਅਵੰਤੀਪੋਰਾ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਉਮਰ ਫਾਰੂਕ ਭੱਟ ਪੁੱਤਰ ਫਾਰੂਕ ਅਹਿਮਦ ਭੱਟ, ਨਿਵਾਸੀ ਰੇਂਜੀਪੋਰਾ (ਅਵੰਤੀਪੋਰਾ) ਦੇ ਰੂਪ ’ਚ ਕੀਤੀ ਗਈ ਹੈ। ਇਸ ਸੰਬੰਧ ’ਚ ਪੁਲਸ ਥਾਣਾ ਅਵੰਤੀਪੋਰਾ ’ਚ ਐੱਫ. ਆਈ. ਆਰ. ਨੰਬਰ 07/2022 ਦਰਜ ਕੀਤੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Jammu and Kashmir
  • Shopian
  • Terrorist
  • Death
  • Pulwama
  • ਜੰਮੂ ਕਸ਼ਮੀਰ
  • ਸ਼ੋਪੀਆਂ
  • ਅੱਤਵਾਦੀ
  • ਮੌਤ
  • ਪੁਲਵਾਮਾ

ਕੇਰਲ ਨਨ ਜਬਰ-ਜ਼ਿਨਾਹ ਮਾਮਲਾ : ਮੁਲੱਕਲ ਨੂੰ ਬਰੀ ਕਰਨ ਵਿਰੁੱਧ ਹਾਈਕੋਰਟ ’ਚ ਹੋਵੇਗੀ ਅਪੀਲ

NEXT STORY

Stories You May Like

  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • theft case
    ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • police incident
    ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ ’ਚ ਢੇਰ
  • 5 terrorists killed in balochistan
    ਬਲੋਚਿਸਤਾਨ ’ਚ 5 ਅੱਤਵਾਦੀ ਢੇਰ
  • wife  priest  police  accused  uttar pradesh
    ਪਤਨੀ ਤੇ 2 ਪੁਜਾਰੀਆਂ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਸ ਮੁਕਾਬਲੇ 'ਚ ਢੇਰ
  • two terrorists killed one suspect detained in j ks udhampur
    ਜੰਮੂ-ਕਸ਼ਮੀਰ 'ਚ ਵੱਡਾ ਐਨਕਾਊਂਟਰ ! ਉਧਮਪੁਰ 'ਚ 2 ਅੱਤਵਾਦੀ ਕੀਤੇ ਢੇਰ, 1 ਸ਼ੱਕੀ ਹਿਰਾਸਤ 'ਚ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • poonch rajouri  security forces
      ਅੱਤਵਾਦ ਵਿਰੁੱਧ ਪੁੰਛ-ਰਾਜੌਰੀ ’ਚ ਸੁਰੱਖਿਆ ਫੋਰਸਾਂ ਵਲੋਂ ਸ਼ੱਕੀ ਘਰਾਂ ਤੇ ਜੰਗਲ...
    • indore hospital
      ਇੰਦੌਰ ਦੇ ਸਰਕਾਰੀ ਹਸਪਤਾਲ 'ਚ ਜਾਨਵਰਾਂ ਦਾ ਕਹਿਰ ! ਚੂਹੇ-ਬਿੱਲੀ ਤੋਂ ਬਾਅਦ ਹੁਣ...
    • bullet train steel bridge
      ਮਹਾਰਾਸ਼ਟਰ 'ਚ ਬੁਲੇਟ ਟ੍ਰੇਨ ਲਈ ਲੱਗਾ 100 ਮੀਟਰ ਲੰਬਾ ਤੇ 1405 ਮੀਟ੍ਰਿਕ ਟਨ...
    • bjp candidates
      ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ; ਭਾਜਪਾ ਨੇ 4 ਸੀਟਾਂ 'ਤੇ ਉਮੀਦਵਾਰਾਂ ਦਾ ਕੀਤਾ...
    • harish dwivedi and smriti irani
      ਹਰੀਸ਼ ਦਿਵੇਦੀ ਤੇ ਸਮ੍ਰਿਤੀ ਇਰਾਨੀ ਯੂ.ਪੀ. ਤੋਂ ਰਾਜ ਸਭਾ ਲਈ ਸਭ ਤੋਂ ਅੱਗੇ
    • students  mind  thoughts  supreme court
      '9 ਫ਼ੀਸਦੀ ਵਿਦਿਆਰਥੀਆਂ ਨੇ ਮਨ ’ਚ ਆਏ ਖੁਦਕੁਸ਼ੀ ਦੇ ਵਿਚਾਰ', ਸੁਪਰੀਮ ਕੋਰਟ ਦੀ...
    • vote theft protest  congress
      ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • dosa eating rat customer vomiting hotel seal
      ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ...
    • disabled delhi high court
      ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +