Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    11:35:47 AM

  • liquor prices  new excise policy

    ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ...

  • blast in nigeria

    ਨਾਈਜੀਰੀਆ 'ਚ ਲੜੀਵਾਰ ਧਮਾਕੇ, ਦਰਜਨਾਂ ਲੋਕਾਂ ਦੀ...

  • ashwani sharma on aap protest

    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ...

  • sacrilege through ai video at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੋਧਪੁਰ 'ਚ 2 ਔਰਤਾਂ 'ਤੇ ਕੁਹਾੜੀ ਨਾਲ ਹਮਲਾ, ਇਕ ਦੀ ਮੌਤ; ਪੋਤੀਆਂ ਦੀ ਪਾਣੀ 'ਚ ਡੁਬੋ ਕੇ ਕੀਤੀ ਹੱਤਿਆ

NATIONAL News Punjabi(ਦੇਸ਼)

ਜੋਧਪੁਰ 'ਚ 2 ਔਰਤਾਂ 'ਤੇ ਕੁਹਾੜੀ ਨਾਲ ਹਮਲਾ, ਇਕ ਦੀ ਮੌਤ; ਪੋਤੀਆਂ ਦੀ ਪਾਣੀ 'ਚ ਡੁਬੋ ਕੇ ਕੀਤੀ ਹੱਤਿਆ

  • Edited By DILSHER,
  • Updated: 04 Jul, 2024 01:12 AM
National
two women attacked with ax in jodhpur  one dead
  • Share
    • Facebook
    • Tumblr
    • Linkedin
    • Twitter
  • Comment

ਜੋਧਪੁਰ : ਰਾਜਸਥਾਨ ਦੇ ਜੋਧਪੁਰ ਵਿਚ ਬੁੱਧਵਾਰ ਸ਼ਾਮ ਇਕ ਔਰਤ ਅਤੇ ਉਸ ਦੀਆਂ ਦੋ ਪੋਤੀਆਂ ਘਰ ਵਿਚ ਮ੍ਰਿਤਕ ਪਾਈਆਂ ਗਈਆਂ। 
ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਦੀ ਮਾਂ ਗੰਭੀਰ ਰੂਪ ਨਾਲ ਜ਼ਖਮੀ ਮਿਲੀ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਆਲੋਕ ਸ਼੍ਰੀਵਾਸਤਵ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਐਫ.ਐਸ.ਐਲ ਟੀਮ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਗਏ। 

ਇਹ ਵੀ ਪੜ੍ਹੋ : ਦਿੱਲੀ 'ਚ ਇੰਨੇ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਸਰਕਾਰ ਨੇ ਜਾਰੀ ਕੀਤੀ ਡਰਾਈ ਡੇ ਦੀ ਲਿਸਟ

ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਘਟਨਾ ਦੇ ਪਿੱਛੇ ਘਰੇਲੂ ਵਿਵਾਦ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ, ਮ੍ਰਿਤਕਾ ਦੀ ਪਛਾਣ ਭੰਵਰੀ ਦੇਵੀ (68), ਦੋ ਪੋਤੀਆਂ ਭਾਵਨਾ (5) ਅਤੇ ਲਕਸ਼ਿਤਾ (3) ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀ ਔਰਤ ਦੀ ਪਛਾਣ ਸੰਤੋਸ਼ (27) ਦੇ ਰੂਪ ਵਿਚ ਹੋਈ ਹੈ। ਸ਼੍ਰੀਵਾਸਤਵ ਨੇ ਦੱਸਿਆ ਕਿ ਅਜਿਹਾ ਮਹਿਸੂਸ ਹੁੰਦਾ ਹੈ ਕਿ ਦੋਵੇਂ ਔਰਤਾਂ 'ਤੇ ਕੁਹਾੜੀ ਨਾਲ ਹਮਲਾ ਕੀਤਾ ਗਿਆ, ਜਿਸ ਵਿਚ ਭੰਵਰੀ ਦੇਵੀ ਦੀ ਮੌਤ ਹੋ ਗਈ ਅਤੇ ਸੰਤੋਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਦਕਿ ਦੋਵੇਂ ਬੱਚੀਆਂ ਨੂੰ ਘਰ ਵਿਚ ਪਾਣੀ ਦੀ ਟੈਂਕੀ ਵਿਚ ਸੁੱਟ ਦਿੱਤਾ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Jodhpur
  • murder
  • granddaughters
  • ਜੋਧਪੁਰ
  • ਹੱਤਿਆ
  • ਪੋਤੀਆਂ

ਹਾਥਰਸ ਭਾਜੜ 'ਚ ਮਰਨ ਵਾਲਿਆਂ ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਵੱਡੇ ਖੁਲਾਸੇ

NEXT STORY

Stories You May Like

  • oil tanker attacked in gulf of oman  killing 1 indian
    Big Breaking : ਓਮਾਨ ਦੀ ਖਾੜੀ 'ਚ ਤੇਲ ਟੈਂਕਰ 'ਤੇ ਹਮਲਾ, 1 ਭਾਰਤੀ ਦੀ ਮੌਤ
  • major incident in punjab sarpanch dies after attack
    ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • 2 youths die in head on collision
    ਪੰਜਾਬ: ਕਾਲ ਬਣ ਆਏ ਕੁੱਤੇ ਨੇ ਉਜਾੜੇ ਘਰ, ਆਹਮੋ-ਸਾਹਮਣੇ ਟੱਕਰ 'ਚ 2 ਨੌਜਵਾਨਾਂ ਦੀ ਮੌਤ
  • more than 5000 women die of cancer every year in punjab harsimrat badal
    ਪੰਜਾਬ 'ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ
  • terrible collision of 2 trucks on jalandhar pathankot highway
    ਜਲੰਧਰ-ਪਠਾਨਕੋਟ ਹਾਈਵੇਅ 'ਤੇ 2 ਟਰੱਕਾਂ ਦੀ ਭਿਆਨਕ ਟੱਕਰ! ਸਿਲੰਡਰਾਂ ਨਾਲ ਲੱਦਿਆ ਸੀ ਇਕ ਟਰੱਕ
  • 5 robbers including 2 women looted 60 thousand rupees from a house and fled
    2 ਔਰਤਾਂ ਸਮੇਤ 5 ਲੁਟੇਰੇ ਘਰ ’ਚੋਂ 60 ਹਜ਼ਾਰ ਰੁਪਏ ਲੁੱਟ ਕੇ ਫਰਾਰ
  • boy dead on road accident
    ਤੇਜ਼ ਰਫ਼ਤਾਰ ਮਿੱਟੀ ਦੀ ਟਰਾਲੀ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
Trending
Ek Nazar
punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • kishtwar landslide snowfall
      ਕਿਸ਼ਤਵਾੜ ’ਚ ਜ਼ਮੀਨ ਖਿਸਕਣ ਨਾਲ ਇਕ ਵਿਅਕਤੀ ਦੀ ਮੌਤ, ਬਰਫ਼ਬਾਰੀ ’ਚ ਫਸੇ 235...
    • asia  s largest tulip garden opens for tourists in srinagar
      ਸ਼੍ਰੀਨਗਰ ’ਚ ਸੈਲਾਨੀਆਂ ਲਈ ਖੁੱਲ੍ਹਿਆ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ
    • nda wins again in bihar rajya sabha elections
      ਬਿਹਾਰ ਰਾਜ ਸਭਾ ਚੋਣਾਂ 'ਚ NDA ਦੀ ਹੂੰਝਾ ਫੇਰ ਜਿੱਤ: ਨਿਤੀਸ਼ ਕੁਮਾਰ ਸਮੇਤ 5...
    • harsimrat kaur badal opens a front against cm mann
      CM ਮਾਨ ਦੇ 'ਪਟੋਲੇ' ਵਾਲੇ ਬਿਆਨ ਖਿਲ਼ਾਫ ਹਰਸਿਮਰਤ ਕੌਰ ਬਾਦਲ ਖੋਲ੍ਹਿਆ ਮੋਰਚਾ,...
    • famous singer throws dancer off stage into crowd
      ਚਲਦੇ ਸ਼ੋਅ 'ਚ ਮਸ਼ਹੂਰ ਗਾਇਕ ਨੇ ਸਟੇਜ ਤੋਂ ਭੀੜ 'ਚ ਸੁੱਟ'ਤੀ ਭੋਜਪੁਰੀ ਡਾਂਸਰ !...
    • do not worry about the prices of petrol and diesel
      Petrol-Diesel ਦੀਆਂ ਕੀਮਤਾਂ ਨੂੰ ਲੈ ਕੇ ਨਾ ਹੋਵੋ ਪਰੇਸ਼ਾਨ! ਭਾਰਤ ਦੀ ਰਣਨੀਤੀ...
    • father throws 3 year old child from 23rd floor  then jumps himself
      ਦਿਲ ਦਹਿਲਾ ਦੇਣ ਵਾਲੀ ਵਾਰਦਾਤ ! ਪਿਤਾ ਨੇ 3 ਸਾਲਾ ਮਾਸੂਮ ਨੂੰ 23ਵੀਂ ਮੰਜ਼ਿਲ ਤੋਂ...
    • meteorological department has issued an alert in these states
      17, 18, 19, 20 ਤੇ 21 ਮਾਰਚ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ...
    • bus full of passengers overturns in jammu
      ਜੰਮੂ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ ! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ...
    • post office new service india post 24 speed post delivery service
      ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +