Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    8:30:13 AM

  • date sheet class 10 and 12 start examinations

    10ਵੀਂ ਜਮਾਤ ਦੀਆਂ 15 ਤੇ 12ਵੀਂ ਦੀਆਂ 9 ਫਰਵਰੀ ਤੋਂ...

  • 20 ias officers transferred

    20 IAS ਤਬਦੀਲ, ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ

  • gold prices have suddenly plummeted

    ਅਚਾਨਕ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ!...

  • punjab legislative assembly elections punjab elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੂਰਤੀ ਡਿੱਗਣ 'ਤੇ ਊਧਵ ਦਾ PM 'ਤੇ ਹਮਲਾ, ਕਿਹਾ-ਇਹ ਮੋਦੀ ਦੀ ਗਾਰੰਟੀ, ਹੱਥ ਰੱਖਣ 'ਤੇ ਸੱਚ ਹੋਵੇਗਾ ਖ਼ਤਮ

NATIONAL News Punjabi(ਦੇਸ਼)

ਮੂਰਤੀ ਡਿੱਗਣ 'ਤੇ ਊਧਵ ਦਾ PM 'ਤੇ ਹਮਲਾ, ਕਿਹਾ-ਇਹ ਮੋਦੀ ਦੀ ਗਾਰੰਟੀ, ਹੱਥ ਰੱਖਣ 'ਤੇ ਸੱਚ ਹੋਵੇਗਾ ਖ਼ਤਮ

  • Edited By Rajwinder Kaur,
  • Updated: 01 Sep, 2024 06:21 PM
National
uddhav attacks pm on falling shivaji statue
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸਿੰਧੂਦੁਰਗ 'ਚ ਸ਼ਿਵਾਜੀ ਮਹਾਰਾਜ ਦੀ ਮੂਰਤੀ ਨੂੰ ਤੋੜਨ ਦੇ ਵਿਰੋਧ ਵਿਚ ਐਤਵਾਰ ਨੂੰ ਮੁੰਬਈ 'ਚ ਮਹਾ ਵਿਕਾਸ ਅਗਾੜੀ ਦੇ ਪ੍ਰਦਰਸ਼ਨ ਦੌਰਾਨ ਯੂਬੀਟੀ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਵੱਡਾ ਬਿਆਨ ਦਿੱਤਾ। ਉਹਨਾਂ ਕਿਹਾ ਕਿ ਮਹਾਰਾਸ਼ਟਰ ਦੀ ਆਤਮਾ ਦਾ ਅਪਮਾਨ ਕੀਤਾ ਗਿਆ ਹੈ ਅਤੇ ਲੋਕ ਛਤਰਪਤੀ ਸ਼ਿਵਾਜੀ ਦਾ ਅਪਮਾਨ ਕਰਨ ਵਾਲਿਆਂ ਨੂੰ ਕਦੇ ਨਹੀਂ ਭੁੱਲਣਗੇ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਠਾਕਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਜਿੱਥੇ ਵੀ ਹੱਥ ਰੱਖਦੇ ਹਨ, ਉਥੇ ਸੱਚਾਈ ਦਾ ਨਾਸ਼ ਹੋ ਜਾਂਦਾ ਹੈ।

ਇਹ ਵੀ ਪੜ੍ਹੋ - ਲੁੱਟ ਦੀ ਕੋਸ਼ਿਸ਼ 'ਚ ਨੌਜਵਾਨ ਦਾ ਸ਼ਰੇਆਮ ਚਾਕੂ ਮਾਰ ਕਰ 'ਤਾ ਕਤਲ, ਫੈਲੀ ਸਨਸਨੀ

ਉਨ੍ਹਾਂ ਨੇ ਕਿਹਾ, "ਇਸ ਗ਼ਲਤੀ ਲਈ ਕੋਈ ਬਹਾਨਾ ਨਹੀਂ ਹੈ। ਸ਼ਿਵਾਜੀ ਮਹਾਰਾਜ ਅਤੇ ਗੇਟਵੇ ਆਫ ਇੰਡੀਆ ਸਾਡੇ ਦੇਸ਼ ਦਾ ਗੇਟਵੇ ਹਨ। ਇਹ ਸ਼ਿਵ ਵਿਰੋਧੀ ਸਰਕਾਰ ਗੈਰ-ਸੰਵਿਧਾਨਕ ਤਰੀਕੇ ਨਾਲ ਬੈਠੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਚਾਰ ਦਿਨ ਪਹਿਲਾਂ ਆਏ ਸਨ। ਉਹਨਾਂ ਨੇ ਮੁਆਫ਼ੀ ਮੰਗੀ। ਮੁਆਫ਼ੀ ਮੰਗਦੇ ਸਮੇਂ ਵੀ ਉਹਨਾਂ ਦੇ ਚਿਹਰੇ 'ਤੇ ਕੁਝ ਨਹੀਂ ਸੀ। ਉਨ੍ਹਾਂ ਕਿਹਾ, "ਕੀ ਤੁਸੀਂ ਭ੍ਰਿਸ਼ਟਾਚਾਰ ਨੂੰ ਛੁਪਾਉਣ ਲਈ ਮਹਾਰਾਜ ਦੀ ਮੂਰਤੀ ਲਗਾਉਣ ਲਈ ਮੁਆਫ਼ੀ ਮੰਗੀ? ਇਹ ਮੋਦੀ ਦੀ ਗਾਰੰਟੀ ਹੈ, ਉਹ ਜਿੱਥੇ ਵੀ ਹੱਥ ਰੱਖਣਗੇ, ਸੱਚ ਦਾ ਨਾਸ਼ ਹੋਵੇਗਾ। ਮਹਾਰਾਸ਼ਟਰ ਦੀ ਆਤਮਾ ਦਾ ਅਪਮਾਨ ਕੀਤਾ ਗਿਆ ਹੈ, ਮਹਾਰਾਸ਼ਟਰ ਦੇ ਧਰਮ ਦਾ ਅਪਮਾਨ ਹੋਇਆ ਹੈ। ਸ਼ਿਵਾਜੀ ਦਾ ਅਪਮਾਨ ਕਰਨ ਵਾਲਿਆਂ ਨੂੰ ਮਹਾਰਾਸ਼ਟਰ ਕਦੇ ਮੁਆਫ਼ ਨਹੀਂ ਕਰੇਗਾ।" 

ਇਹ ਵੀ ਪੜ੍ਹੋ - ਮੋਬਾਇਲ 'ਤੇ ਗਮੇ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਸਿਰ ਝੁਕਾ ਕੇ ਮਹਾਰਾਸ਼ਟਰ ਦੇ ਲੋਕਾਂ ਤੋਂ ਮੁਆਫ਼ੀ ਮੰਗਦੇ ਹਨ, ਜਿਨ੍ਹਾਂ ਨੂੰ ਸਿੰਧੂਦੁਰਗ 'ਚ ਸ਼ਿਵਾਜੀ ਦੀ ਮੂਰਤੀ ਦੇ ਡਿੱਗਣ ਦੀ ਘਟਨਾ ਨਾਲ ਦੁੱਖ ਪਹੁੰਚਿਆ ਹੈ। ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਮਾਲਵਨ 'ਚ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਘਟਨਾ 'ਤੇ ਅਫਸੋਸ ਪ੍ਰਗਟ ਕੀਤਾ ਅਤੇ ਵਿਰੋਧੀ ਧਿਰ 'ਤੇ ਮੁਆਫ਼ੀ ਨਾ ਮੰਗਣ ਦਾ ਦੋਸ਼ ਵੀ ਲਗਾਇਆ। ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਐਤਵਾਰ ਨੂੰ ਕਿਹਾ ਕਿ ਜਦੋਂ ਇੰਨੀ ਵੱਡੀ ਘਟਨਾ ਵਾਪਰੀ ਹੈ, ਅਗਾੜੀ ਚੁੱਪ ਨਹੀਂ ਬੈਠੇਗੀ ਅਤੇ ਭਾਜਪਾ ਉਨ੍ਹਾਂ ਦੇ ਵਿਰੋਧ ਵਿੱਚ ਪਾਗਲ ਹੋ ਗਈ ਹੈ।

ਇਹ ਵੀ ਪੜ੍ਹੋ - ਜਬਰ-ਜ਼ਿਨਾਹ ਦਾ ਵਿਰੋਧ ਕਰਨ 'ਤੇ ਨੌਜਵਾਨ ਨੇ ਦੋਸਤ ਦੇ ਗੁਪਤ ਅੰਗ 'ਚ ਕੰਪ੍ਰੈਸ਼ਰ ਨਾਲ ਭਰੀ ਹਵਾ, ਫਿਰ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Shivajis
  • statue
  • fall
  • Udhav
  • PM Modi
  • attack
  • guarantee
  • ਸ਼ਿਵਾਜੀ ਦੀ
  • ਮੂਰਤੀ
  • ਡਿੱਗਣ
  • ਊਧਵ
  • PM ਮੋਦੀ
  • ਹਮਲਾ
  • ਗਾਰੰਟੀ

'ਜਾਵੇਦ ਅੰਕਲ ਨੇ ਚਾਕੂ ਨਾਲ ਵੱਢਿਆ ਗਲਾ', 10 ਸਾਲਾ ਬੇਟੇ ਨੇ ਅਦਾਲਤ 'ਚ ਸੁਣਾਈ ਅੱਖੋਂ ਦੇਖੀ

NEXT STORY

Stories You May Like

  • pm modi  sardar vallabhbhai patel  birth
    PM ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi targets congress
    4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨ
  • pm modi will visit brussels in december to sign the india eu trade agreement
    ਦਸੰਬਰ 'ਚ India-EU ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਬ੍ਰਸੇਲਜ਼ ਦਾ ਦੌਰਾ ਕਰਨਗੇ PM ਮੋਦੀ
  • pm modi  diwali  best wishes
    PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ
  • pm modi met with asian para games medal winners
    ਏਸ਼ੀਆਈ ਪੈਰਾ ਖੇਡਾਂ ਦੇ ਮੈਡਲ ਜੇਤੂਆਂ ਨਾਲ ਮਿਲੇ PM ਮੋਦੀ;  Winners ਨੂੰ ਕਿਹਾ ਪ੍ਰੇਰਣਾਸਰੋਤ
  • attack on person making stubble bales over a financial dispute
    ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਵਿਅਕਤੀ 'ਤੇ ਹਮਲਾ
  • pm narendra modi  dhanteras
    PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ
  • pm modi will inaugurate india renewable energy summit and exhibition 2026 today
    PM ਮੋਦੀ ਅੱਜ ਕਰਨਗੇ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ 2026 ਦਾ ਉਦਘਾਟਨ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
Trending
Ek Nazar
power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • nsg commandos to get new uniforms
      NSG ਕਮਾਂਡੋਜ਼ ਨੂੰ ਮਿਲੇਗੀ ਨਵੀਂ ਵਰਦੀ, 44 ਡਿਗਰੀ ਤਾਪਮਾਨ ’ਚ ਜਵਾਨ ਦੇ ਬੇਹੋਸ਼...
    • accused in rampur crpf camp attack  shot dead
      ਰਾਮਪੁਰ CRPF ਕੈਂਪ ਹਮਲੇ ਦੇ ਮੁਲਜ਼ਮ ਮੁਹੰਮਦ ਸ਼ਰੀਫ ਦੀ ਗੋਲੀ ਮਾਰ ਕੇ ਹੱਤਿਆ
    • gold prices have suddenly plummeted
      ਅਚਾਨਕ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ! Gold-Silver ਦੇ ਜਾਣੋ ਅੱਜ ਦੇ ਤਾਜ਼ਾ...
    • fraud committed by breaching bank accounts in tamil nadu
      ਤਾਮਿਲਨਾਡੂ ’ਚ ਬੈਂਕ ਖ਼ਾਤਿਆਂ ਵਿਚ ਸੰਨ੍ਹ ਲਗਾ ਕੇ 22.10 ਕਰੋੜ ਦੀ ਧੋਖਾਦੇਹੀ
    • india air has turned toxic
      ਦੁਨੀਆ ਦੇ Top 50 ਪ੍ਰਦੂਸ਼ਿਤ ਸ਼ਹਿਰਾਂ 'ਚੋਂ 49 ਸ਼ਹਿਰ ਭਾਰਤੀ! ਜਾਣੋ ਪੰਜਾਬ ਦੇ...
    • sonia gandhi major revelation
      ਸੋਨੀਆ ਗਾਂਧੀ ਦਾ ਵੱਡਾ ਖ਼ੁਲਾਸਾ! ਆਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਰੋ ਪਈ ਸੀ...
    • faridabad  licensed weapons  theft  human rights commission
      ਫਰੀਦਾਬਾਦ ਥਾਣੇ 'ਚੋਂ 32 ਲਾਇਸੈਂਸੀ ਹਥਿਆਰ ਚੋਰੀ, ਮਨੁੱਖੀ ਅਧਿਕਾਰ ਕਮਿਸ਼ਨ ਨੇ...
    • man stabbed to death in delhi s prashant vihar
      ਦਿੱਲੀ ਦੇ ਪ੍ਰਸ਼ਾਂਤ ਵਿਹਾਰ 'ਚ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
    • supreme court  bail  uttar pradesh government  prisoner  jail  released
      ਜ਼ਮਾਨਤ ਦੇ ਬਾਵਜੂਦ ਜੇਲ੍ਹਾਂ 'ਚੋਂ ਰਿਹਾਅ ਨਹੀਂ ਕੀਤੇ ਗਏ ਕੈਦੀ ! ਅਦਾਲਤ ਨੇ UP...
    • india us aqi
      ਭਾਰਤ 'ਚ 500 ਤੇ ਅਮਰੀਕਾ 'ਚ 2000 ਤੱਕ ਪਹੁੰਚ ਜਾਂਦੈ AQI ! ਜਾਣੋ ਅੰਕੜਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +