Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    2:15:55 PM

  • bikram majithia arrives to vote in majitha

    ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਾਈ ਵੋਟ

  • arms supplier arrested with 5 glock pistols in firozpur

    ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ...

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ...

  • haryana mother son create history in britain

    ਬ੍ਰਿਟੇਨ 'ਚ ਹਰਿਆਣਾ ਦੇ ਮਾਂ-ਪੁੱਤ ਨੇ ਗੱਡੇ ਝੰਡੇ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਉਧਮਪੁਰ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਚ ਹੁਣ ਤੱਕ 21 ਲੋਕਾਂ ਦੀ ਗਈ ਜਾਨ, ਜ਼ਖ਼ਮੀਆਂ ਦਾ ਇਲਾਜ ਜਾਰੀ

NATIONAL News Punjabi(ਦੇਸ਼)

ਉਧਮਪੁਰ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਚ ਹੁਣ ਤੱਕ 21 ਲੋਕਾਂ ਦੀ ਗਈ ਜਾਨ, ਜ਼ਖ਼ਮੀਆਂ ਦਾ ਇਲਾਜ ਜਾਰੀ

  • Edited By Harpreet Singh,
  • Updated: 20 Apr, 2026 04:30 PM
Jammu & Kashmir
udhampur bus incident
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਇਸ ਹਾਦਸੇ ਹੁਣ ਤੱਕ 21 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 29 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਇਸ ਬੱਸ ਨੇ ਖੱਡ 'ਚ ਡਿੱਗਦੇ ਸਮੇਂ ਇੱਕ ਆਟੋ-ਰਿਕਸ਼ਾ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ।

ਇਹ ਹਾਦਸਾ ਸਵੇਰੇ ਲਗਭਗ 10 ਵਜੇ ਰਾਮਨਗਰ ਇਲਾਕੇ 'ਚ ਵਾਪਰਿਆ। ਇਹ ਬੱਸ ਰਾਮਨਗਰ ਤੋਂ ਉਧਮਪੁਰ ਜਾ ਰਹੀ ਸੀ। ਡਰਾਈਵਰ ਦੇ ਕਾਬੂ 'ਚੋਂ ਬਾਹਰ ਹੋ ਜਾਣ ਕਾਰਨ ਬੱਸ ਲਗਭਗ 100 ਮੀਟਰ ਉੱਚੀ ਪਹਾੜੀ ਤੋਂ ਹੇਠਾਂ ਜਾ ਡਿੱਗੀ। ਹਾਦਸੇ ਸਮੇਂ ਬੱਸ ਵਿੱਚ ਲਗਭਗ 50 ਲੋਕ ਸਵਾਰ ਸਨ ਤੇ ਹਾਦਸੇ ਦਾ ਸ਼ਿਕਾਰ ਹੁੰਦਿਆਂ ਹੀ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ।

ਇਹ ਵੀ ਪੜ੍ਹੋ- ਸਕੂਲਾਂ 'ਚ ਅਚਾਨਕ ਛੁੱਟੀ ਦਾ ਐਲਾਨ, 2 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ ! ਅਸਾਮ 'ਚ ਤਣਾਅਪੂਰਨ ਹੋਏ ਹਾਲਾਤ

ਇਸ ਦੌਰਾਨ ਉਸੇ ਰਸਤੇ ਤੋਂ ਗੁਜ਼ਰ ਰਹੇ ਭਾਰਤੀ ਫੌਜ ਦੇ ਇੱਕ ਕਾਫਲੇ ਨੇ ਤੁਰੰਤ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ। ਫੌਜ ਦੇ ਜਵਾਨਾਂ ਅਤੇ ਸਥਾਨਕ ਲੋਕਾਂ ਨੇ ਬੱਸ ਦੀਆਂ ਖਿੜਕੀਆਂ ਤੋੜ ਕੇ ਅੰਦਰ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਵਾਰਿਸਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50,000 ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਇਸ ਹਾਦਸੇ 'ਤੇ ਦੁੱਖ ਜਤਾਉਂਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਮਰ ਅਬਦੁੱਲਾ ਨੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਆ ਗਿਆ 7.4 ਦੀ ਤੀਬਰਤਾ ਦਾ ਭੂਚਾਲ ! ਕੰਬ ਗਿਆ ਪੂਰਾ ਇਲਾਕਾ, ਜਾਪਾਨ 'ਚ ਸੁਨਾਮੀ ਦਾ ਅਲਰਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Udhampur
  • Bus
  • Rescue Operation
  • Bus Fell

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

NEXT STORY

Stories You May Like

  • double decker bus driver sleep 6 people
    UP 'ਚ ਸੜਕ ਵਿਚਾਲੇ ਪਲਟ ਗਈ ਡਬਲ ਡੈੱਕਰ ਬੱਸ! 6 ਲੋਕਾਂ ਦੀ ਦਰਦਨਾਕ ਮੌਤ, 21 ਜ਼ਖ਼ਮੀ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ HeatWave ਦਾ ਅਲਰਟ
  • advisory issued in nawanshahr due to extreme heat
    ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4 ਵਜੇ ਤੱਕ...
  • terrible tragedy on purvanchal expressway
    ਰੂਹ ਕੰਬਾਊ ਹਾਦਸਾ : ਪੂਰਵਾਂਚਲ ਐਕਸਪ੍ਰੈਸ-ਵੇਅ 'ਤੇ ਵਾਪਰਿਆ ਭਿਆਨਕ ਕਹਿਰ, 5 ਲੋਕਾਂ ਦੀ ਗਈ ਜਾਨ
  • june 21 neet exam new date
    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ ਨਵੀਂ ਤਾਰੀਖ਼ ਦਾ ਐਲਾਨ
  • bus  auto rickshaw  accident  people
    ਬੱਸ ਤੇ ਆਟੋ ਰਿਕਸ਼ਾ ਵਿਚਾਲੇ ਭਿਆਨਕ ਟੱਕਰ 'ਚ 6 ਲੋਕਾਂ ਦੀ ਮੌਤ, 4 ਹੋਰ ਜ਼ਖ਼ਮੀ
  • fire  bus  driver  36 passengers
    ਆਂਧਰਾ ਪ੍ਰਦੇਸ਼ 'ਚ ਅੱਗ ਦਾ ਗੋਲਾ ਬਣੀ ਯਾਤਰੀ ਬੱਸ, ਡਰਾਈਵਰ ਨੇ ਇੰਝ ਬਚਾਈ 36 ਲੋਕਾਂ ਦੀ ਜਾਨ
  • fire breaks out in mumbai  s dharavi
    ਮੁੰਬਈ ਦੀ ਧਾਰਾਵੀ 'ਚ ਅੱਗ ਦਾ ਤਾਂਡਵ: ਅਸ਼ੋਕ ਮਿੱਲ ਕੰਪਾਊਂਡ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜਾਰੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 12 ਵਜੇ ਤੱਕ 31.6 ਫ਼ੀਸਦੀ ਵੋਟਿੰਗ,...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
Trending
Ek Nazar
australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • quad meeting
      ਸਮੁੰਦਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣਗੇ QUAD ਦੇਸ਼ ! ਬੈਠਕ 'ਚ ਕੀਤੀ ਗਈ...
    • odisha  septic tank  suffocation  6 workers
      ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...
    • india  gold  price  hike
      1,80,000 ਤੱਕ ਪਹੁੰਚ ਜਾਏਗਾ ਸੋਨਾ ! ਕੀਮਤਾਂ ਨੂੰ ਲੱਗ ਜਾਏਗੀ 'ਅੱਗ'
    • hp panchayat election first phase
      ਹਿਮਾਚਲ ਪ੍ਰਦੇਸ਼ 'ਚ ਪਹਿਲੇ ਪੜਾਅ ਦੀਆਂ 1293 ਪੰਚਾਇਤਾਂ 'ਚ ਵੋਟਿੰਗ ਜਾਰੀ,...
    • bihar legislative council elections 9 seats june 18
      ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਦਾ ਐਲਾਨ, 9 ਸੀਟਾਂ 'ਤੇ 18 ਜੂਨ ਨੂੰ ਹੋਵੇਗੀ...
    • girl  tower  video  police
      ਟਾਵਰ 'ਤੇ ਜਾ ਚੜ੍ਹੀ ਕੁੜੀ ! ਫ਼ੋਨ 'ਤੇ ਵੀਡੀਓ ਵੇਖ ਚੁੱਕ ਲਿਆ ਖ਼ੌਫ਼ਨਾਕ ਕਦਮ,...
    • jharkhand  rajya sabha elections  bjp  jmm  election commission  letter
      ਝਾਰਖੰਡ 'ਚ ਰਾਜ ਸਭਾ ਚੋਣਾਂ ਲੜੇਗੀ ਭਾਜਪਾ, JMM ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
    • kerala university union election clashes
      ਕੇਰਲ ਯੂਨੀਵਰਸਿਟੀ ਯੂਨੀਅਨ ਚੋਣ ਨਤੀਜਿਆਂ ਮਗਰੋਂ ਝੜਪਾਂ ਸ਼ੁਰੂ, SFI ਦੇ 50...
    • hospital  women  delivery  fake vaccines  death
      ਹਸਪਤਾਲਾਂ ਦਾ 'ਗੰਦਾ' ਖੇਡ ! ਔਰਤਾਂ ਦੀ ਡਿਲੀਵਰੀ ਮਗਰੋਂ ਲਾ'ਤੇ ਨਕਲੀ ਟੀਕੇ,...
    • lpg connection will not be taken away new rules for taking png
      ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG ਕੁਨੈਕਸ਼ਨ! PNG ਲੈਣ ਵਾਲਿਆਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +