ਨਵੀਂ ਦਿੱਲੀ-ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ ਨੇ ਪ੍ਰਸ਼ਾਸਿਨਕ ਅਧਿਕਾਰੀ ਮੈਡੀਕਲ ਸਕੇਲ-1 ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 10
ਆਖਰੀ ਤਾਰੀਕ- 10 ਜੂਨ, 2020
ਉਮਰ ਸੀਮਾ- 21 ਤੋਂ 30 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ MBBS ਡਿਗਰੀ ਪਾਸ ਕੀਤੀ ਹੋਵੇ।
ਤਨਖਾਹ- 69000 ਪ੍ਰਤੀ ਮਹੀਨਾ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://uiic.co.in/ ਪੜ੍ਹੋ।
ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1.99 ਲੱਖ ਦੇ ਕਰੀਬ ਪਹੁੰਚਿਆ, ਮ੍ਰਿਤਕਾਂ ਦੀ ਗਿਣਤੀ 5598 ਹੋਈ
NEXT STORY