ਨੈਸ਼ਨਲ ਡੈਸਕ-ਯੂਕ੍ਰੇਨ ਸੰਕਟ ਦਰਮਿਆਨ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਭਾਰਤ ਦੇ ਦੌਰੇ 'ਤੇ ਪਹੁੰਚ ਚੁੱਕੇ ਹਨ। ਸਰਗੇਈ ਸ਼ੁੱਕਰਵਾਰ ਨੂੰ ਆਪਣੇ ਹਮਰੁਤਬਾ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੁਵੱਲੇ ਸੰਬੰਧਾਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ
ਦੱਸ ਦੇਈਏ ਕਿ ਪਿਛਲੇ 36 ਦਿਨਾਂ ਤੋਂ ਰੂਸ ਯੂਕ੍ਰੇਨ 'ਤੇ ਲਗਾਤਾਰ ਬੰਬ ਅਤੇ ਮਿਜ਼ਾਈਲਾਂ ਨਾਲ ਹਮਲਾ ਕਰ ਰਿਹਾ ਹੈ। ਅਜਿਹੇ 'ਚ ਯੂਰਪੀਅਨ ਦੇਸ਼ਾਂ ਅਤੇ ਅਮਰੀਕਾ ਨੇ ਰੂਸ 'ਤੇ ਕਈ ਤਰ੍ਹਾਂ ਦੀਆ ਸਖ਼ਤ ਪਾਬੰਦੀਆਂ ਲਾਈਆਂ ਹਨ ਜਿਸ ਨਾਲ ਰੂਸ ਦੀ ਅਰਥਵਿਵਸਥਾ ਡਗਮਗਾ ਗਈ ਹੈ।
ਇਹ ਵੀ ਪੜ੍ਹੋ : CSK vs LSG : ਲਖਨਊ ਨੇ ਜਿੱਤੀ ਟਾਸ, ਚੇਨਈ ਕਰੇਗੀ ਬੱਲੇਬਾਜ਼ੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਕੀ ਕੇਜਰੀਵਾਲ ਨੇ ਮੋਦੀ ਦਾ ਤੋੜ ਲੱਭ ਲਿਆ ਹੈ
NEXT STORY