ਨਵੀਂ ਦਿੱਲੀ—ਉਤਰਾਖੰਡ ਅਧੀਨ ਸਰਵਿਸ ਸਿਲੈਕਸ਼ਨ ਕਮਿਸ਼ਨ (UKSSSC) ਨੇ ਜੂਨੀਅਰ ਇੰਜੀਨੀਅਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ-100
ਆਖਰੀ ਤਾਰੀਕ-25 ਅਗਸਤ, 2019
ਅਹੁਦਿਆਂ ਦਾ ਵੇਰਵਾ- ਜੂਨੀਅਰ ਇੰਜੀਨੀਅਰ
ਸਿੱਖਿਆ ਯੋਗਤਾ-ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ ਇੰਜੀਨੀਅਰਿੰਗ 'ਚ ਡਿਪਲੋਮਾ ਪਾਸ ਕੀਤਾ ਹੋਵੇ।
ਉਮਰ ਸੀਮਾ- 21 ਤੋਂ 42 ਸਾਲ ਤੱਕ
ਅਪਲਾਈ ਫੀਸ-
ਸਾਧਾਰਨ ਵਰਗ ਲਈ 300 ਰੁਪਏ
ਐੱਸ. ਸੀ/ਐੱਸ. ਟੀ/ ਹੋਰ ਵਰਗਾਂ ਲਈ 150 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.sssc.uk.gov.in/ ਪੜ੍ਹੋ।
ਦਿੱਲੀ: ਰਬੜ ਫੈਕਟਰੀ ਦੇ ਸਟੋਰੇਜ ਗੋਦਾਮ 'ਚ ਲੱਗੀ ਭਿਆਨਕ ਅੱਗ
NEXT STORY