ਨਵੀਂ ਦਿੱਲੀ—ਉਤਰਾਖੰਡ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਕਮਿਸ਼ਨ (UKSSSC) ਨੇ ਜੰਗਲਾਤ ਗਾਰਡ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 316
ਆਖਰੀ ਤਾਰੀਕ- 3 ਫਰਵਰੀ, 2020
ਅਹੁਦਿਆਂ ਦਾ ਵੇਰਵਾ- ਜੰਗਲਾਤ ਗਾਰਡ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 18 ਤੋਂ 28 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਪੀ.ਐੱਸ.ਟੀ/ਪੀ.ਈ.ਟੀ ਅਤੇ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਹੋਵੇਗੀ।
ਅਪਲਾਈ ਫੀਸ-
ਸਾਧਾਰਨ ਵਰਗ ਲਈ 300 ਰੁਪਏ
ਓ.ਬੀ.ਸੀ/ਈ.ਬੀ.ਸੀ ਵਰਗ ਲਈ 300 ਰੁਪਏ
ਐੱਸ.ਸੀ/ਐੱਸ.ਟੀ ਲਈ 150 ਰੁਪਏ
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://sssc.uk.gov.in/ ਪੜ੍ਹੋ।
ਪਾਕਿਸਤਾਨ ਨੇ ਫਿਰ ਤੋੜਿਆ ਸੀਜ਼ਫਾਇਰ, ਜੰਮੂ-ਕਸ਼ਮੀਰ 'ਚ ਕੀਤੀ ਗੋਲੀਬਾਰੀ
NEXT STORY