Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    1:06:39 PM

  • ugc releases list of 32 fake universities

    ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ...

  • large drug trafficking network busted in faridkot

    ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ...

  • shiromani akali dal s constituency in charge hs walia s vehicle attacked

    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ...

  • sukhpal singh khaira statement

    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • ਭਾਰਤ ਦੇ 3 ਦਿਨਾਂ ਦੌਰੇ 'ਤੇ ਮੁੰਬਈ ਪਹੁੰਚੇ UN ਦੇ ਸਕੱਤਰ ਜਨਰਲ, 26/11 ਹਮਲੇ ਦੇ ਪੀੜਤਾਂ ਨੂੰ ਦੇਣਗੇ ਸ਼ਰਧਾਂਜਲੀ

NATIONAL News Punjabi(ਦੇਸ਼)

ਭਾਰਤ ਦੇ 3 ਦਿਨਾਂ ਦੌਰੇ 'ਤੇ ਮੁੰਬਈ ਪਹੁੰਚੇ UN ਦੇ ਸਕੱਤਰ ਜਨਰਲ, 26/11 ਹਮਲੇ ਦੇ ਪੀੜਤਾਂ ਨੂੰ ਦੇਣਗੇ ਸ਼ਰਧਾਂਜਲੀ

  • Edited By Cherry,
  • Updated: 19 Oct, 2022 09:43 AM
Mumbai
un secretary general arrives in mumbai on a three day visit to india
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ)- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਆਪਣੇ ਤਿੰਨ ਦਿਨਾਂ ਭਾਰਤ ਦੌਰੇ 'ਤੇ ਬੁੱਧਵਾਰ ਨੂੰ ਭਾਰਤ ਪਹੁੰਚੇ। ਆਪਣੇ ਦੌਰੇ ਦੇ ਪਹਿਲੇ ਦਿਨ ਉਹ ਮੁੰਬਈ ਦੇ ਤਾਜ ਮਹਿਲ ਪੈਲੇਸ ਹੋਟਲ 'ਚ 26/11 ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣਗੇ। ਗੁਤਾਰੇਸ ਬੁੱਧਵਾਰ ਅੱਧੀ ਰਾਤ ਤੋਂ ਬਾਅਦ ਲੰਡਨ ਤੋਂ ਇਕ ਵਪਾਰਕ ਉਡਾਣ ਰਾਹੀਂ ਮੁੰਬਈ ਪਹੁੰਚੇ। ਉਨ੍ਹਾਂ ਦੇ ਪਹੁੰਚਣ 'ਤੇ ਮਹਾਰਾਸ਼ਟਰ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਬਾਅਦ ਵਿੱਚ ਉਹ ਦੱਖਣੀ ਮੁੰਬਈ ਦੇ ਤਾਜ ਮਹਿਲ ਪੈਲੇਸ ਹੋਟਲ ਵਿੱਚ ਗਏ, ਜਿੱਥੇ ਉਹ 26/11 ਦੇ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਣਗੇ।

ਤਾਜ ਮਹਿਲ ਪੈਲੇਸ ਹੋਟਲ ਉਨ੍ਹਾਂ ਥਾਵਾਂ ਵਿੱਚੋਂ ਇੱਕ ਸੀ, ਜਿਸ ਨੂੰ 26 ਨਵੰਬਰ 2008 ਨੂੰ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੌਰਾਨ ਨਿਸ਼ਾਨਾ ਬਣਾਇਆ ਗਿਆ ਸੀ। ਗੁਤਾਰੇਸ ਅੱਜ ਗੁਜਰਾਤ ਲਈ ਰਵਾਨਾ ਹੋਣ ਤੋਂ ਪਹਿਲਾਂ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT), ਮੁੰਬਈ ਵਿੱਚ “India@75: UN-India Partnership: Strengthening South-South Cooperation” ਵਿਸ਼ੇ ਉੱਤੇ ਇੱਕ ਜਨਤਕ ਭਾਸ਼ਣ ਦੇਣਗੇ।

ਜਨਵਰੀ 'ਚ ਆਪਣਾ ਦੂਜਾ ਕਾਰਜਕਾਲ ਸ਼ੁਰੂ ਕਰਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੈ। ਉਹ ਇਸ ਤੋਂ ਪਹਿਲਾਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਅਕਤੂਬਰ 2018 ਵਿੱਚ ਦੇਸ਼ ਦਾ ਦੌਰਾ ਕਰ ਚੁੱਕੇ ਹਨ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ 20 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਕੇਵੜੀਆ ਵਿਚ 'ਮਿਸ਼ਨ ਲਾਈਫ' (ਵਾਤਾਵਰਣ ਅਨੁਸਾਰ ਜੀਵਨ ਸ਼ੈਲੀ) ਨਾਲ ਸਬੰਧਤ ਇੱਕ ਸਮਾਗਮ ਵਿੱਚ ਸ਼ਿਰਕਤ ਕਰਨਗੇ।

  • UN Secretary General
  • arrives
  • Mumbai
  • visit
  • India
  • ਭਾਰਤ
  • ਦੌਰਾ
  • ਸੰਯੁਕਤ ਰਾਸ਼ਟਰ
  • ਸਕੱਤਰ ਜਨਰਲ ਐਂਟੋਨੀਓ ਗੁਤਾਰੇਸ

UK ਹਾਈ ਕਮਿਸ਼ਨਰ ਦਾ ਭਾਰਤੀਆਂ ਦੇ ਲਈ ਵੀਜ਼ਾ ਸਬੰਧੀ 'ਜ਼ਰੂਰੀ ਅਪਡੇਟ'

NEXT STORY

Stories You May Like

  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • mars in saturn s sign
    ਸ਼ਨੀ ਦੀ ਰਾਸ਼ੀ 'ਚ ਮੰਗਲ, ਇਨ੍ਹਾਂ 3 ਰਾਸ਼ੀਆਂ ਨੂੰ ਦੋਹਰਾ ਝਟਕਾ ਦੇਣਗੇ ਗ੍ਰਹਿਆਂ ਦੇ ਸੈਨਾਪਤੀ
  • cash snatched from 11 year old sitting in shop at gunpoint
    ਪਿਸਤੌਲ ਵਿਖਾ ਕੇ ਦੁਕਾਨ ’ਤੇ ਬੈਠੇ 11 ਸਾਲ ਦੇ ਬੱਚੇ ਤੋਂ ਨਕਦੀ ਖੋਹੀ, ਕੇਸ ਦਰਜ
  • 26 terrorists arrested in pak  s punjab province
    ਲਹਿੰਦੇ ਪੰਜਾਬ 'ਚ ਵੱਡੀ ਕਾਰਵਾਈ! ਅਲ-ਕਾਇਦਾ ਤੇ TTP ਦੇ 26 ਅੱਤਵਾਦੀ ਗ੍ਰਿਫਤਾਰ
  • indian origin man in us defrauds company of rs 11 crore
    US 'ਚ ਭਾਰਤੀ ਮੂਲ ਦੇ ਸ਼ਖਸ ਨੇ ਕੰਪਨੀ ਨੂੰ ਲਾਇਆ 11 ਕਰੋੜ ਦਾ ਚੂਨਾ, ਜਾਣੋ ਪੂਰਾ ਮਾਮਲਾ
  • french president macron will arrive in mumbai today
    ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਅੱਜ ਪਹੁੰਚਣਗੇ ਮੁੰਬਈ, PM ਮੋਦੀ ਕਰਨਗੇ ਸਵਾਗਤ; ਜਾਣੋ ਪੂਰਾ ਏਜੰਡਾ
  • french president emmanuel macron arrives in mumbai
    ਮੁੰਬਈ ਪੁੱਜੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, 3.25 ਲੱਖ ਕਰੋੜ ਦੀ ਰਾਫੇਲ ਡੀਲ 'ਤੇ ਲੱਗ ਸਕਦੀ ਹੈ ਮੋਹਰ
  • gunmen kill 3 villagers in nigeria
    ਨਾਈਜੀਰੀਆ 'ਚ ਦਹਿਸ਼ਤ: ਬੰਦੂਕਧਾਰੀਆਂ ਨੇ 3 ਪਿੰਡ ਵਾਸੀਆਂ ਨੂੰ ਮਾਰਿਆ, ਪਾਦਰੀ ਸਣੇ 11 ਨੂੰ ਕੀਤਾ ਅਗਵਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • big incident with police officers
      NH-49 'ਤੇ ਪੁਲਸ ਮੁਲਾਜ਼ਮਾਂ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ ! 5 ਦੀ ਹੋਈ...
    • school teachers shameful act
      ਪ੍ਰਾਈਵੇਟ ਸਕੂਲ ਦੇ ਅਧਿਆਪਕ ਬਣ ਗਏ ਹੈਵਾਨ ! ਭੋਰਾ ਕੁ ਜਵਾਕੜੀ ਨਾਲ ਟੱਪੀਆਂ...
    • cat was stuck on a pillar
      3 ਦਿਨਾਂ ਤੱਕ ਖੰਭੇ 'ਤੇ ਫਸੀ ਰਹੀ ਬਿੱਲੀ ! ਸਖ਼ਤ ਮੁਸ਼ੱਕਤ ਮਗਰੋਂ ਕੀਤਾ ਗਿਆ...
    • terrorist module 6 arrested isi
      ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...
    • police recruitment race youth dies
      ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...
    • indian navy recruitment
      Indian Navy 'ਚ ਨੌਕਰੀ ਦਾ ਸੁਨਹਿਰੀ ਮੌਕਾ ! 1,25,000 ਤੋਂ ਸ਼ੁਰੂ ਹੋਵੇਗੀ ਤਨਖ਼ਾਹ
    • banke bihari temple holi
      ਹੋਲੀ 'ਤੇ ਵਰਿੰਦਾਵਨ ਜਾਣ ਵਾਲਿਆਂ ਨੂੰ ਨਹੀਂ ਹੋਣਗੇ ਬਾਂਕੇ ਬਿਹਾਰੀ ਦੇ ਦਰਸ਼ਨ! ਬੰਦ...
    • mohan bhagwat
      ਸੰਘ ਦੀ ਤੁਲਨਾ ਕਿਸੇ ਹੋਰ ਸੰਗਠਨ ਨਾਲ ਨਹੀਂ ਹੋ ਸਕਦੀ, ਇਹ ਵਿਅਕਤੀ ਨਿਰਮਾਣ ਦੀ...
    • all languages   deserve respect
      ਸਾਰੀਆਂ ਭਾਸ਼ਾਵਾਂ ਸਤਿਕਾਰ ਦੀਆਂ ਹੱਕਦਾਰ : ਮਮਤਾ ਬੈਨਰਜੀ
    • ied found near police post is clear proof of mann government s failure
      ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ : ਅਸ਼ਵਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +