Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    12:43:35 PM

  • migrant worker brutally murdered at bus stand in lambra

    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ...

  • jaswant singh khalra case

    ਜਸਵੰਤ ਸਿੰਘ ਖਾਲੜਾ ਕਤਲਕਾਂਡ ਦਾ ਮੁਲਜ਼ਮ ਸਾਬਕਾ DSP...

  • jail man wife 2 sons 6 people

    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ:...

  • petrol becomes expensive by rs 13 18 and diesel by rs 13 80 pakistan

    ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਨੇ ਦਿੱਤੀ ਗਾਰੰਟੀ, PM ਮੋਦੀ ਦੀ ਅਗਵਾਈ 'ਚ ਪੰਜਾਬ ਬਣੇਗਾ ਦੇਸ਼ ਦਾ ਨੰਬਰ ਇੱਕ ਸੂਬਾ

NATIONAL News Punjabi(ਦੇਸ਼)

ਭਾਜਪਾ ਨੇ ਦਿੱਤੀ ਗਾਰੰਟੀ, PM ਮੋਦੀ ਦੀ ਅਗਵਾਈ 'ਚ ਪੰਜਾਬ ਬਣੇਗਾ ਦੇਸ਼ ਦਾ ਨੰਬਰ ਇੱਕ ਸੂਬਾ

  • Edited By Shubam Kumar,
  • Updated: 12 Feb, 2026 07:20 PM
National
under the leadership of pm modi  punjab will become the number one
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਿਰਫ਼ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਹੀ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਏਗੀ। ਉਨ੍ਹਾਂ ਕਿਹਾ ਕਿ ਜੋ ਦੋਸ਼ ਅੱਜ ਦਿੱਲੀ ਲਗਾ ਰਹੀ ਹੈ, ਉਹੀ ਦੋਸ਼ ਪੰਜਾਬ ਦੇ ਲੋਕ ਵੀ ਲਗਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦਾ ਵਿਕਾਸ ਨਾ ਤਾਂ ਕਾਂਗਰਸ ਤੋਂ ਹੋਣਾ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਤੋਂ, ਇਹ ਸਿਰਫ਼ ਭਾਜਪਾ ਦੀ ਗਾਰੰਟੀ ਹੈ।

ਮੀਡੀਆ ਨੂੰ ਸੰਬੋਧਨ ਕਰਦਿਆ ਸੈਣੀ ਨੇ ਕਿਹਾ ਸੂਬੇ ਵਿੱਚ ਵਧ ਰਹੇ ਅਪਰਾਧ ਅਤੇ ਗੈਂਗਸਟਰਵਾਦ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਦਿਨ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਗਈ, ਉਸੇ ਦਿਨ ਤੋਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਸਰਕਾਰ ਇਨ੍ਹਾਂ ਅਪਰਾਧਿਕ ਅਨਸਰਾਂ 'ਤੇ ਨਕੇਲ ਕੱਸਣ ਲਈ ਪੂਰੀ ਤਰ੍ਹਾਂ ਵਚਨਬੱਧ ਹੋਵੇਗੀ।ਇਸ ਦੌਰਾਨ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਅਸਮੰਜਸ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਸਥਿਤੀ ਹਮੇਸ਼ਾ ਸਪੱਸ਼ਟ ਰਹਿੰਦੀ ਹੈ ਅਤੇ ਪਾਰਟੀ ਪ੍ਰਧਾਨ ਜੋ ਫੈਸਲਾ ਕਰਦੇ ਹਨ, ਉਸ 'ਤੇ ਸਾਰੀ ਪਾਰਟੀ ਇਕਜੁੱਟ ਰਹਿੰਦੀ ਹੈ। ਅਸਮੰਜਸ ਦੀ ਸਥਿਤੀ ਸਿਰਫ਼ ਕਾਂਗਰਸ ਵਿੱਚ ਹੁੰਦੀ ਹੈ।

ਬਜ਼ੁਰਗਾਂ ਦੀਆਂ ਪੈਨਸ਼ਨਾਂ ਕੱਟਣ ਦੇ ਮੁੱਦੇ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਦੀ ਵੀ ਪੈਨਸ਼ਨ ਨਹੀਂ ਕੱਟੀ ਜਾ ਰਹੀ ਅਤੇ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਾ ਹੋਣ ਕਰਕੇ ਉਹ ਬਿਨਾਂ ਵਜ੍ਹਾ ਗੱਲਾਂ ਦਾ ਵਤੰਗੜ ਬਣਾ ਰਹੀ ਹੈ। ਕੇਂਦਰੀ ਬਜਟ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ '2047 ਵਿਕਸਿਤ ਭਾਰਤ' ਦੇ ਸੰਕਲਪ ਨੂੰ ਪੂਰਾ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • BJP
  • leadership
  • PM Modi
  • Punjab
  • number one state

ਕੋਲਕਾਤਾ ਦੇ ਮੁਚੀਬਾਜ਼ਾਰ ਇਲਾਕੇ 'ਚ ਕੂੜੇ ਦੇ ਡੰਪ ਨੂੰ ਲੱਗੀ ਭਿਆਨਕ ਅੱਗ

NEXT STORY

Stories You May Like

  • digital india  india  new identity  pm modi
    'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ
  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • pm modi pays homage to ram vilas paswan
    ਸਾਬਕਾ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੀ ਜਯੰਤੀ ਮੌਕੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ
  • pm modi in punjab
    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
  • mann ki baat  pm modi  international yoga day
    ਮਨ ਕੀ ਬਾਤ: PM ਮੋਦੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਤੇ ਸਵੈ-ਨਿਰਭਰਤਾ ਵੱਲ ਦੇਸ਼ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ
  • pm modi inaugurates semiconductor plant in gujarat
    PM ਮੋਦੀ ਨੇ ਗੁਜਰਾਤ 'ਚ ਸੈਮੀਕੰਡਕਟਰ ਪਲਾਂਟ ਦਾ ਕੀਤਾ ਉਦਘਾਟਨ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
  • pm modi  s speech in melbourne
    'ਨਵੀਆਂ ਉਚਾਈਆਂ 'ਤੇ ਪਹੁੰਚੇ ਭਾਰਤ-ਆਸਟ੍ਰੇਲੀਆ ਸਬੰਧ', PM ਮੋਦੀ ਦਾ 'ਮੈਲਬੌਰਨ 'ਚ ਸੰਬੋਧਨ
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
Trending
Ek Nazar
famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cm vijay tears eyes crying video viral
      ਕਰੂਰ ਭਾਜੜ ਦੇ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡਦੇ CM ਵਿਜੈ ਦੀਆਂ ਭਰੀਆਂ...
    • mamata cm suvendu adhikari
      ਮੈਂ ਮਮਤਾ ਵਾਂਗ ਕਮਜ਼ੋਰ ਤੇ ਡਰਪੋਕ CM ਨਹੀਂ ਹਾਂ : ਸ਼ੁਭੇਂਦੂ ਅਧਿਕਾਰੀ
    • fake degrees 3000 government teachers dismissed
      ਫਰਜ਼ੀ ਡਿਗਰੀ ਵਾਲੇ 3000 ਤੋਂ ਵੱਧ ਅਧਿਆਪਕ ਹੋਣਗੇ ਬਰਖ਼ਾਸਤ, ਬਿਹਾਰ ਸਰਕਾਰ ਕਰੇਗੀ...
    • joint committee chairman  one nation one election
      ‘ਇਕ ਦੇਸ਼, ਇਕ ਚੋਣ’ ਦੀ ਵਿਵਸਥਾ 2029 ਤੱਕ ਲਾਗੂ ਹੋਣ ਦੀ ਸੰਭਾਵਨਾ: ਸੰਸਦ ਸੰਯੁਕਤ...
    • tamil nadu cm vijay karur
      ‘ਮੈਂ ਪੁਲਸ ’ਤੇ ਭਰੋਸਾ ਕੀਤਾ, ਮੈਨੂੰ ਹੀ ਜ਼ਿੰਮੇਵਾਰ ਠਹਿਰਾਅ ਦਿੱਤਾ’, ਕਰੂਰ ਭਾਜੜ...
    • heavy rain  landslide  imd  red alert
      ਹਿਮਾਚਲ ’ਚ ਪਿਆ ਆਫ਼ਤ ਭਰਿਆ ਮੀਂਹ, ਹੋਈ Landslide, IMD ਵਲੋਂ ਰੈੱਡ ਅਲਰਟ ਜਾਰੀ
    • 23 employees who counted offerings in ram temple resign
      ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ 23 ਕਰਮਚਾਰੀਆਂ ਨੇ ਦਿੱਤਾ ਸਮੂਹਿਕ ਅਸਤੀਫਾ,...
    • sheikh hasina  s big announcement on her return to bangladesh
      'ਗ੍ਰਿਫ਼ਤਾਰ ਕਰਨ ਜਾਂ ਮਾਰ ਦੇਣ...' ਸ਼ੇਖ ਹਸੀਨਾ ਦਾ ਬੰਗਲਾਦੇਸ਼ ਵਾਪਸੀ ਦਾ...
    • if you get second marriage you will have to lose your government job
      ਦੂਜਾ ਵਿਆਹ ਕੀਤਾ ਤਾਂ ਸਰਕਾਰੀ ਨੌਕਰੀ ਤੋਂ ਧੋਣਾ ਪਵੇਗਾ ਹੱਥ, ਕਿਸੇ ਯੋਜਨਾ ਦਾ ਵੀ...
    • heavy rains turn into famine in surat
      ਸੂਰਤ 'ਚ ਭਾਰੀ ਬਾਰਿਸ਼ ਬਣੀ ਕਾਲ, 7 ਦਿਨਾਂ 'ਚ 47 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +