Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:10:29 AM

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਾਕਿ ਦੇ ਕਬੂਲਨਾਮੇ 'ਤੇ ਕੇਂਦਰੀ ਮੰਤਰੀ ਅਤੇ ਸਾਬਕਾ ਫੌਜ ਪ੍ਰਮੁੱਖ ਜਨਰਲ ਨੇ ਦਿੱਤੀ ਇਹ ਪ੍ਰਤੀਕਿਰਿਆ

NATIONAL News Punjabi(ਦੇਸ਼)

ਪਾਕਿ ਦੇ ਕਬੂਲਨਾਮੇ 'ਤੇ ਕੇਂਦਰੀ ਮੰਤਰੀ ਅਤੇ ਸਾਬਕਾ ਫੌਜ ਪ੍ਰਮੁੱਖ ਜਨਰਲ ਨੇ ਦਿੱਤੀ ਇਹ ਪ੍ਰਤੀਕਿਰਿਆ

  • Updated: 31 Oct, 2020 12:36 PM
New Delhi
union minister  principal general  new delhi  terrorist attacks
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਫਰਵਰੀ ਸਾਲ 2019 'ਚ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦਾ ਗੁਨਾਹ ਹੁਣ ਖ਼ੁਦ ਪਾਕਿਸਤਾਨ ਨੇ ਕਬੂਲ ਕਰ ਲਿਆ ਹੈ। ਇਮਰਾਨ ਦੇ ਮੰਤਰੀ ਫਵਾਦ ਚੌਧਰੀ ਨੇ ਵੀਰਵਾਰ ਨੂੰ ਸੰਸਦ 'ਚ ਕਿਹਾ ਕਿ ਪੁਲਵਾਮਾ ਹਮਲਾ ਇਮਰਾਨ ਖਾਨ ਦੀ ਅਗਵਾਈ ਦੀ ਵੱਡੀ ਕਾਮਯਾਬੀ ਹੈ। ਦਰਅਸਲ, ਫਵਾਦ ਪਾਕਿਸਤਾਨ ਮੁਸਲਿਮ ਲੀਗ-ਐੱਨ. ਦੇ ਨੇਤਾ ਅਯਾਜ , ਸਾਦਿਕ ਦੇ ਉਸ ਬਿਆਨ 'ਤੇ ਜਵਾਬ ਦੇ ਰਹੇ ਸਨ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਪਾਕਿਸਤਾਨ ਨੇ ਹਮਲੇ ਦੇ ਡਰ ਨਾਲ ਭਾਰਤੀ ਪਾਇਲਟ ਅਭਿਨੰਦਨ ਨੂੰ ਛੱਡਿਆ ਸੀ। ਪਾਕਿਸਤਾਨ ਦੇ ਪੁਲਵਾਮਾ ਹਮਲੇ ਨੂੰ ਲੈ ਕੇ ਕੀਤੇ ਗਏ ਇਸ ਕਬੂਲਨਾਮੇ 'ਤੇ ਕੇਂਦਰੀ ਮੰਤਰੀ ਅਤੇ ਸਾਬਕਾ ਫੌਜ ਪ੍ਰਮੁੱਖ ਜਨਰਲ (ਸੇਵਾਮੁਕਤ) ਵੀ.ਕੇ. ਸਿੰਘ ਨੇ ਇਸ ਦੀ ਪ੍ਰਤੀਕਿਰਿਆ ਦਿੱਤੀ ਹੈ। 

ਕੇਂਦਰੀ ਮੰਤਰੀ ਅਤੇ ਸਾਬਕਾ ਫੌਜ ਪ੍ਰਮੁੱਖ ਜਨਰਲ (ਸੇਵਾਮੁਕਤ) ਵੀ.ਕੇ. ਸਿੰਘ ਨੇ ਕਿਹਾ ਕਿ ਸਰਕਾਰ ਨੇ ਸ਼ੁਰੂਆਤ 'ਚ ਸਾਰੇ ਸਬੂਤ ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹਨ। ਇਹ ਵਧੀਆ ਹੈ ਕਿ ਪਾਕਿਸਤਾਨ ਨੇ ਇਸ ਨੂੰ ਸਵੀਕਾਰ ਕੀਤਾ ਹੈ। ਮੈਨੂੰ ਯਕੀਨ ਹੈ ਕਿ ਸਾਡੀ ਸਰਕਾਰ ਇਸ ਕਬੂਲਨਾਮੇ ਦਾ ਉਪਯੋਗ ਦੁਨੀਆ ਨੂੰ ਇਹ ਦੱਸਣ ਲਈ ਕਰੇਗੀ ਕਿ ਪਾਕਿਸਤਾਨ ਨੂੰ ਐੱਫ.ਏ.ਟੀ.ਐੱਫ 'ਚ ਬਲੈਕਲਿਸਟ ਕਰਨ ਦੀ ਲੋੜ ਹੈ। 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨਰਾਗ ਨੇ ਕਹੀ ਇਹ ਗੱਲ
ਉੱਥੇ ਵਿਦੇਸ਼ ਮੰਤਰਾਲੇ 'ਚ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਪੁਲਵਾਮਾ ਹਮਲੇ 'ਚ ਆਪਣੀ ਭੂਮਿਕਾ ਤੋਂ ਇਨਕਾਰ ਨਾਲ ਪਾਕਿਸਤਾਨ ਇਸ ਸੱਚਾਈ ਨੂੰ ਲੁਕਾ ਨਹੀਂ ਸਕਦਾ ਹੈ। ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਜੋ ਦੇਸ਼ ਸੰਯੁਕਤ ਦੇ ਸਭ ਤੋਂ ਵੱਧ ਗਿਣਤੀ 'ਚ ਦੋਸ਼ੀ ਅੱਤਵਾਦੀਆਂ ਨੂੰ ਸ਼ਰਨ ਦਿੰਦਾ ਹੈ। ਉਨ੍ਹਾਂ ਨੂੰ ਸ਼ਿਕਾਰ ਖੇਡਣ ਦੀ ਕੋਸ਼ਿਸ਼ ਵੀ ਨਹੀਂ ਕਰਨੀ ਚਾਹੀਦੀ। ਪਾਕਿਸਤਾਨ ਮੰਤਰੀ ਫਵਾਦ ਚੌਧਰੀ ਤੋਂ ਪਹਿਲਾਂ ਇਮਰਾਨ ਖਾਨ ਦੀ ਪਾਰਟੀ ਪੀ.ਐੱਮ.ਐੱਲ.ਐੱਨ ਦੇ ਸਾਂਸਦ ਖੁਲਾਸਾ ਕਰ ਚੁੱਕੇ ਹਨ ਕਿ ਭਾਰਤੀ ਹਵਾਈ ਫੌਜ ਦੀ ਪਾਇਲਟ ਅਭਿਨੰਦਨ ਦੀ ਰਿਹਾਈ ਨਹੀਂ ਹੋਣ 'ਤੇ ਪਾਕਿਸਤਾਨ 'ਤੇ ਹਮਲੇ ਦੇ ਲਈ ਭਾਰਤ ਤਿਆਰ ਬੈਠਾ ਹੈ। 

ਪਾਕਿਸਤਾਨ ਸੰਸਦ ਨੇ ਕਬੂਲਿਆ ਅਭਿਨੰਦਨ ਨੂੰ ਫੜ੍ਹਨ ਦੇ ਵਾਰ ਪਾਕਿਸਤਾਨ ਫੌਜ ਦਾ ਕੰਬ ਰਿਹਾ ਸੀ ਹੱਥ-ਪੈਰ
ਉੱਥੇ ਪੀ.ਐੱਮ.ਐੱਲ. ਐੱਨ ਦੇ ਸਾਂਸਦ ਨੇ ਇਹ ਵੀ ਕਬੂਲਿਆ ਸੀ ਕਿ ਉਸ ਸਮੇਂ ਪਾਕਿਤਸਾਨੀ ਫੌਜ ਦੇ ਪ੍ਰਮੁੱਖ ਦੀ ਹਾਲਤ ਖ਼ਰਾਬ ਸੀ। ਉਨ੍ਹਾਂ ਦੇ ਹੱਥ-ਪੈਰ ਕੰਬ ਰਹੇ ਸਨ ਅਤੇ ਜੇਕਰ ਪਾਕਿਸਤਾਨ ਅਭਿਨੰਦਰ ਨੂੰ ਨਹੀਂ ਛੱਡਦਾ ਤਾਂ ਭਾਰਤੀ ਕਦੇ ਵੀ ਪਾਕਿਸਤਾਨ 'ਤੇ ਹਮਲਾ ਕਰ ਸਕਦਾ ਸੀ, ਉੱਥੇ ਫਵਾਦ ਚੌਧਰੀ ਨੇ ਸੰਸਦ 'ਚ ਦਿੱਤੇ ਬਿਆਨ 'ਚ ਕਿਹਾ ਕਿ ਪੁਲਵਾਮਾ ਹਮਲਾ ਇਮਰਾਨ ਖਾਨ ਸਰਕਾਰ ਦੀ ਵੱਡੀ ਕਾਮਯਾਬੀ ਸੀ।

  • Union Minister
  • Principal General
  • New Delhi
  • Terrorist Attacks
  • ਕੇਂਦਰੀ ਮੰਤਰੀ
  • ਪ੍ਰਮੁੱਖ ਜਨਰਲ
  • ਨਵੀਂ ਦਿੱਲੀ
  • ਅੱਤਵਾਦੀ ਹਮਲੇ

ਹਰਪ੍ਰੀਤ ਸਿੰਘ ਨੇ ਰਚਿਆ ਇਤਿਹਾਸ, ਬਣੀ ਇੰਡੀਅਨ ਏਅਰਲਾਈਨਜ਼ 'ਚ ਪਹਿਲੀ ਮਹਿਲਾ CEO

NEXT STORY

Stories You May Like

  • former minister daughter  bank manager  slapped
    ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ ਧਮਕੀ, ਗ੍ਰਿਫ਼ਤਾਰ
  • liquor scam  vigilance department raid
    ਸ਼ਰਾਬ ਘੁਟਾਲਾ: ਵਿਜੀਲੈਂਸ ਵਿਭਾਗ ਨੇ ਸਾਬਕਾ ਮੰਤਰੀ ਸੇਂਥਿਲ ਬਾਲਾਜੀ ਦੇ 41 ਥਾਵਾਂ 'ਤੇ ਮਾਰਿਆ ਛਾਪਾ
  • pak foreign minister s grandson arrested case of foreign women
    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਕਿ ਵਿਦੇਸ਼ ਮੰਤਰੀ ਦਾ ਪੋਤਾ ਗ੍ਰਿਫ਼ਤਾਰ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • removes top us general
    ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • pakistani ministers sensational claim
    ਪਾਕਿ ਮੰਤਰੀ ਦਾ ਸਨਸਨੀਖੇਜ਼ ਦਾਅਵਾ ! ਟਰੰਪ ਨੇ ਪਾਕਿ ਦੀ ਪਿੱਠ 'ਚ ਮਾਰਿਆ ਛੁਰਾ, ਅਮਰੀਕਾ 'ਤੇ ਲਾਏ ਗੰਭੀਰ ਦੋਸ਼
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • two brothers fought over rasmalai
      ਹੈਂ! ਰੱਸਮਲਾਈ ਲਈ ਆਪਸ 'ਚ ਭਿੜ ਗਏ 2 ਭਰਾ, ਤੇਜ਼ਧਾਰ ਹਥਿਆਰ ਨਾਲ ਕਰ 'ਤਾ ਹਮਲਾ
    • home minister ready to answer every question
      ਗ੍ਰਹਿ ਮੰਤਰੀ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ, ਰਾਹੁਲ ਗਾਂਧੀ ਚਰਚਾ ਤੋਂ ਨਾ...
    • vande mataram to be sung from red fort for the first time on independence day
      ਆਜ਼ਾਦੀ ਦਿਹਾੜੇ 'ਤੇ ਪਹਿਲੀ ਵਾਰ ਲਾਲ ਕਿਲੇ ਤੋਂ ਗੂੰਜੇਗਾ 'ਵੰਦੇ ਮਾਤਰਮ'
    • father murder two daughters in hotel
      ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ...
    • rain in many parts of delhi
      ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ...
    • priest hangs himself in police station complex
      ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
    • appointment of ceo of ram mandir 18 candidates selected for interview
      ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
    • after shaving the head of a young man
      ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ,...
    • students lathi charged again in ranchi
      ਰਾਂਚੀ 'ਚ ਵਿਦਿਆਰਥੀਆਂ 'ਤੇ ਮੁੜ ਲਾਠੀਚਾਰਜ ! ਵਿਧਾਨ ਸਭਾ ਦੇ ਗੇਟ ਤੋਂ ਹਟਾ ਰਹੀ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +