Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    6:45:08 PM

  • today  s top 10 news

    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ...

  • soldier on leave crosses boundaries

    ਪੰਜਾਬ 'ਚ ਛੁੱਟੀ 'ਤੇ ਆਏ ਫੌਜੀ ਨੇ ਬੇਸ਼ਰਮੀ ਦੀਆਂ...

  • six canadian airports disrupted by bomb threats later deemed false

    ਕੈਨੇਡਾ 'ਚ 6 ਹਵਾਈ ਅੱਡਿਆਂ ਨੂੰ ਮਿਲੀਆਂ ਬੰਬ ਦੀਆਂ...

  • employees holidays canceled

    ਇਸ ਜ਼ਿਲ੍ਹੇ ਦੇ ਕਿਸੇ ਵੀ ਮੁਲਾਜ਼ਮ ਨੂੰ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅੱਲੂ ਅਰਜੁਨ ਦੀ ਗ੍ਰਿਫਤਾਰੀ 'ਤੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਬਿਆਨ, ਤੇਲੰਗਾਨਾ ਸਰਕਾਰ 'ਤੇ ਚੁੱਕੇ ਸਵਾਲ

NATIONAL News Punjabi(ਦੇਸ਼)

ਅੱਲੂ ਅਰਜੁਨ ਦੀ ਗ੍ਰਿਫਤਾਰੀ 'ਤੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਬਿਆਨ, ਤੇਲੰਗਾਨਾ ਸਰਕਾਰ 'ਤੇ ਚੁੱਕੇ ਸਵਾਲ

  • Edited By Inder Prajapati,
  • Updated: 14 Dec, 2024 03:15 AM
National
union minister ashwini vaishnaw statement on allu arjun  s arrest
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਪੁਸ਼ਪਾ 2 ਫੇਮ ਸਟਾਰ ਅਦਾਕਾਰ ਅੱਲੂ ਅਰਜੁਨ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਤੇਲੰਗਾਨਾ ਹਾਈ ਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਹਾਈ ਕੋਰਟ ਵੱਲੋਂ ਦਿੱਤੀ ਰਾਹਤ ਤੋਂ ਬਾਅਦ ਅੱਲੂ ਅਰਜੁਨ ਨੂੰ ਨਿਆਂਇਕ ਹਿਰਾਸਤ ਵਿੱਚ ਨਹੀਂ ਭੇਜਿਆ ਜਾਵੇਗਾ। ਅੱਲੂ ਦੀ ਗ੍ਰਿਫਤਾਰੀ ਤੋਂ ਬਾਅਦ ਕਈ ਸਵਾਲ ਖੜ੍ਹੇ ਹੋ ਰਹੇ ਹਨ। ਕਈ ਲੋਕਾਂ ਨੇ ਤੇਲੰਗਾਨਾ ਸਰਕਾਰ 'ਤੇ ਵੀ ਦੋਸ਼ ਲਗਾਏ ਹਨ। ਇਸ ਦੌਰਾਨ ਇਸ ਮਾਮਲੇ 'ਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਬਿਆਨ ਸਾਹਮਣੇ ਆਇਆ ਹੈ।

ਕ੍ਰਿਏਟਿਵ ਇੰਡਸਟਰੀ ਦਾ ਸਨਮਾਨ ਨਹੀਂ ਕਰਦੀ ਕਾਂਗਰਸ
ਉਨ੍ਹਾਂ ਐਕਸ 'ਤੇ ਲਿਖਿਆ- ਕਾਂਗਰਸ ਕ੍ਰਿਏਟਿਵ ਇੰਡਸਟਰੀ ਦਾ ਸਨਮਾਨ ਨਹੀਂ ਕਰਦੀ। ਅੱਲੂ ਅਰਜੁਨ ਦੀ ਗ੍ਰਿਫਤਾਰੀ ਨੇ ਇਹ ਗੱਲ ਫਿਰ ਸਾਬਤ ਕਰ ਦਿੱਤੀ ਹੈ। ਅਸ਼ਵਨੀ ਵੈਸ਼ਨਵ ਨੇ ਅੱਗੇ ਲਿਖਿਆ - ਸੰਧਿਆ ਥੀਏਟਰ ਵਿੱਚ ਹਾਦਸਾ ਰਾਜ ਅਤੇ ਸਥਾਨਕ ਪ੍ਰਸ਼ਾਸਨ ਦੇ ਮਾੜੇ ਪ੍ਰਬੰਧਾਂ ਦਾ ਮਾਮਲਾ ਸੀ। ਹੁਣ ਉਸ ਦੋਸ਼ ਨੂੰ ਦੂਰ ਕਰਨ ਲਈ ਉਹ ਅਜਿਹੇ ਪਬਲੀਸਿਟੀ ਸਟੰਟ ਕਰ ਰਹੇ ਹਨ।

ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ
ਕੇਂਦਰੀ ਮੰਤਰੀ ਨੇ ਅੱਗੇ ਕਿਹਾ- ਤੇਲੰਗਾਨਾ ਸਰਕਾਰ ਨੂੰ ਫਿਲਮੀ ਹਸਤੀਆਂ 'ਤੇ ਲਗਾਤਾਰ ਹਮਲੇ ਕਰਨ ਦੀ ਬਜਾਏ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਸ ਦਿਨ ਪ੍ਰਬੰਧਾਂ ਨੂੰ ਸੰਭਾਲਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇ। ਇਹ ਦੇਖ ਕੇ ਵੀ ਦੁੱਖ ਹੁੰਦਾ ਹੈ ਕਿ ਕਾਂਗਰਸ ਦੇ ਸੱਤਾ ਵਿੱਚ ਆਉਣ ਦੇ ਇੱਕ ਸਾਲ ਦੇ ਅੰਦਰ ਹੀ ਇਹ ਇੱਕ ਆਮ ਗੱਲ ਹੋ ਗਈ ਹੈ।

  • Allu Arjun
  • Ashwini Vaishnaw
  • Pushpa 2
  • Telangana High Court

ਮਹਾਰਾਸ਼ਟਰ: ਨਵੀਂ ਕੈਬਨਿਟ ਨੂੰ ਲੈ ਕੇ ਸਸਪੈਂਸ ਖਤਮ, 15 ਦਸੰਬਰ ਨੂੰ ਹੋਵੇਗਾ ਵਿਸਥਾਰ

NEXT STORY

Stories You May Like

  • varun dhawan media over coverage of shefali jariwala death
    'ਕਿਸੇ ਦੇ ਦੁੱਖ ਨੂੰ...' ਮਸ਼ਹੂਰ ਅਦਾਕਾਰ ਨੇ ਸ਼ੈਫਾਲੀ ਦੀ ਦੇਹਾਂਤ 'ਤੇ ਮੀਡੀਆ ਕਵਰੇਜ 'ਤੇ ਚੁੱਕੇ ਸਵਾਲ
  • shefali jariwala s death
    ਸ਼ੈਫਾਲੀ ਦੀ ਮੌਤ 'ਤੇ ਮਸ਼ਹੂਰ ਅਦਾਕਾਰਾ ਨੇ ਚੁੱਕੇ ਸਵਾਲ-'ਬਿਊਟੀ ਇੰਨੀ ਜ਼ਰੂਰੀ ਕਿ ਮਰ...'
  • russia statement
    ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ
  • union home minister amit shah to inaugurate turmeric board headquarters
    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ ਦਫ਼ਤਰ ਦਾ ਕਰਨਗੇ ਉਦਘਾਟਨ
  • cannabis sale ban
    ਸਰਕਾਰ ਦਾ ਵੱਡਾ ਫ਼ੈਸਲਾ, ਭੰਗ ਦੀ ਵਿਕਰੀ 'ਤੇ ਲਾਈ ਪਾਬੰਦੀ!
  • aman arora  s big statement on aap  s victory
    'ਆਪ' ਦੀ ਜਿੱਤ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵੋਟਰਾਂ ਦਾ ਕੀਤਾ ਧੰਨਵਾਦ
  • come visit kashmir
    ''ਇੱਥੇ ਆਓ ਤੇ ਆ ਕੇ ਕਸ਼ਮੀਰ ਦੇਖੋ'', ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੋਕਾਂ ਨੂੰ ਕੀਤੀ ਅਪੀਲ
  • malaika arora wishes arjun kapoor
    ਅਰਜੁਨ ਕਪੂਰ ਨਾਲ ਮਲਾਇਕਾ ਦਾ ਪੈਚਅੱਪ! ਅਦਾਕਾਰ ਦੇ ਜਨਮਦਿਨ 'ਤੇ ਕੀਤੀ ਖਾਸ ਪੋਸਟ
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
  • punjab school bus
    ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਹਾਦਸਾ! ਬ੍ਰੇਕਾਂ ਫ਼ੇਲ੍ਹ ਹੋਣ ਮਗਰੋਂ ਪੈ...
  • 3 5 lakh saplings to be planted in jalandhar district
    ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ
Trending
Ek Nazar
czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

pak air force chief visits us

ਪਾਕਿ ਹਵਾਈ ਸੈਨਾ ਮੁਖੀ ਨੇ ਕੀਤਾ ਅਮਰੀਕਾ ਦਾ ਅਧਿਕਾਰਤ ਦੌਰਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਦੇਸ਼ ਦੀਆਂ ਖਬਰਾਂ
    • 200 cctv cameras delhi government
      ਸਾਕੇਤ ਜ਼ਿਲ੍ਹਾ ਅਦਾਲਤ ਕੰਪਲੈਕਸ 'ਚ 200 ਤੋਂ ਵੱਧ CCTV ਕੈਮਰੇ ਲਗਾਏਗੀ ਦਿੱਲੀ...
    • 479 farmers committed suicide
      ਮਾਰਚ-ਅਪ੍ਰੈਲ ਦੇ ਮਹੀਨੇ ਮਹਾਰਾਸ਼ਟਰ 'ਚ 479 ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ:...
    • rain alert
      5,6,7,8,9 ਜੁਲਾਈ ਤੱਕ ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ, Landslide ਦਾ ਖ਼ਤਰਾ
    • school student bridge
      ਮੋਢਿਆਂ 'ਤੇ ਬੈਗ ਤੇ ਬਿਹਤਰ ਭਵਿੱਖ ਦਾ ਸੁਪਨਾ ! ਸਕੂਲ ਜਾਣ ਲਈ ਜਾਨ ਦੀ ਬਾਜ਼ੀ...
    • bageshwar dham  tent incident  dhirendra shastri
      ਬਾਗੇਸ਼ਵਰ ਧਾਮ 'ਚ ਟੈਂਟ ਹਾਦਸੇ ਦੇ ਪੀੜਤ ਪਰਿਵਾਰ ਲਈ ਧੀਰੇਂਦਰ ਸ਼ਾਸਤਰੀ ਨੇ ਕੀਤਾ...
    • flood  mandi  kangana ranaut
      ਕੁਦਰਤੀ ਆਫ਼ਤ ਦੇ 3 ਦਿਨ ਬਾਅਦ ਵੀ ਮੰਡੀ ਨਾ ਪਹੁੰਚਣ 'ਤੇ ਭਾਜਪਾ MP ਕੰਗਨਾ ਰਣੌਤ...
    • ration distribution  3 depot holders suspended
      ਰਾਸ਼ਨ ਵੰਡ 'ਚ ਹੋਈ ਵੱਡੀ ਹੇਰਾਫੇਰੀ, 3 ਡਿਪੂ ਹੋਲਡਰਾਂ ਦੀ ਸਪਲਾਈ ਮੁਅੱਤਲ
    • section 163 imposed in the district
      ਇਸ ਜ਼ਿਲੇ 'ਚ ਧਾਰਾ 163 ਲਾਗੂ! ਇਨ੍ਹਾਂ ਥਾਵਾਂ 'ਤੇ ਲੱਗ ਪਾਬੰਦੀ
    • ac coach hirakud express tt coach without reservation travel
      AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...
    • china india pakistan laboratory
      ਚੀਨ ਨੇ ਭਾਰਤ-ਪਾਕਿਸਤਾਨ ਸੰਘਰਸ਼ ਨੂੰ 'ਪ੍ਰਯੋਗਸ਼ਾਲਾ' ਦੀ ਤਰ੍ਹਾਂ ਕੀਤਾ ਇਸਤੇਮਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +