Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:50:49 PM

  • earthquake in venezuela

    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700...

  • khamenei funeral procession

    2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਨੋਖੀ ਪ੍ਰੇਮ ਕਹਾਣੀ: 66 ਸਾਲਾ ਵਿਅਕਤੀ ਨੇ ਪੋਤੀ ਵਰਗੀ ਮੁਟਿਆਰ ਨਾਲ ਕਰਵਾਇਆ ਵਿਆਹ

NATIONAL News Punjabi(ਦੇਸ਼)

ਅਨੋਖੀ ਪ੍ਰੇਮ ਕਹਾਣੀ: 66 ਸਾਲਾ ਵਿਅਕਤੀ ਨੇ ਪੋਤੀ ਵਰਗੀ ਮੁਟਿਆਰ ਨਾਲ ਕਰਵਾਇਆ ਵਿਆਹ

  • Edited By Rajwinder Kaur,
  • Updated: 30 Apr, 2026 12:35 PM
National
unique wedding 66 year man 35 year woman
  • Share
    • Facebook
    • Tumblr
    • Linkedin
    • Twitter
  • Comment

ਹਿਮਾਚਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਤੋਂ ਇੱਕ ਅਜਿਹੀ ਪ੍ਰੇਮ ਕਹਾਣੀ ਸਾਹਮਣੇ ਆਈ, ਜਿਸ ਨੇ ਸੋਸ਼ਲ ਮੀਡੀਆ 'ਤੇ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ। ਜਿਥੇ ਇੱਕ 66 ਸਾਲਾ ਬਜ਼ੁਰਗ ਵਿਅਕਤੀ ਨੇ ਇੱਕ 35 ਸਾਲਾ ਔਰਤ ਨਾਲ ਵਿਆਹ ਕਰਵਾਇਆ, ਜਿਸ ਤੋਂ ਬਾਅਦ ਇਸ ਵਿਆਹ ਦੀ ਚਰਚਾ ਪੂਰੇ ਰਾਜ ਵਿੱਚ ਹੋ ਰਹੀ ਹੈ। ਇਹ ਘਟਨਾ ਕੁੱਲੂ ਜ਼ਿਲ੍ਹੇ ਦੇ ਬੰਜਾਰ ਖੇਤਰ ਵਿੱਚ ਸਥਿਤ ਥਰਿੰਬਲਾ ਪਿੰਡ ਵਿੱਚ ਵਾਪਰੀ ਹੈ। 

ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ

ਜਾਣਕਾਰੀ ਮੁਤਾਬਕ ਪਿੰਡ ਦੇ ਵਸਨੀਕ 66 ਸਾਲਾ ਸੋਮ ਦੇਵ ਨੇ ਸੈਂਜ ਘਾਟੀ ਦੀ ਰਹਿਣ ਵਾਲੀ ਇੱਕ 35 ਸਾਲਾ ਔਰਤ ਨਾਲ ਵਿਆਹ ਕਰਵਾ ਲਿਆ। ਭਾਵੇਂ ਇਹ ਵਿਆਹ ਲਗਭਗ ਇੱਕ ਮਹੀਨਾ ਪਹਿਲਾਂ ਹੋਇਆ ਸੀ ਪਰ ਹੁਣ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਇਹ ਮਾਮਲਾ ਸੁਰਖੀਆਂ ਵਿੱਚ ਆ ਗਿਆ ਹੈ। ਜਾਣਕਾਰੀ ਮੁਤਾਬਕ ਸੋਮ ਦੇਵ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਇਕੱਲਾ ਰਹਿੰਦਾ ਹੈ। ਵਿਆਹ ਨੂੰ ਕਾਫੀ ਦਿਨ ਹੋ ਜਾਣ ਤੋਂ ਬਾਅਦ ਦੋਵਾਂ ਨੇ ਥਿਰਮਲਾ ਪਿੰਡ ਵਿੱਚ ਇੱਕ ਰਿਸੈਪਸ਼ਨ ਦਾ ਆਯੋਜਨ ਵੀ ਕੀਤਾ ਸੀ, ਜਿਸ ਵਿਚ ਦੋਵੇਂ ਬਹੁਤ ਖ਼ੁਸ਼ ਦਿਖਾਈ ਦਿੱਤੇ।

ਇਹ ਵੀ ਪੜ੍ਹੋ - ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG ਕਾਰ, ਗੈਸ ਲੀਕ ਹੋਣ ਕਾਰਨ ਮਚਿਆ ਭਾਂਬੜ, 5 ਦੀ ਮੌਤ

ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ 
ਇੰਟਰਨੈੱਟ 'ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਸੋਮ ਦੇਵ ਅਤੇ ਉਨ੍ਹਾਂ ਦੀ ਪਤਨੀ ਇਕ ਔਰਤ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਵਿਚ ਸੌਮ ਦੇਵ ਬਣੇ ਹੀ ਮਾਣ ਨਾਲ ਇਹ ਦੱਸ ਰਹੇ ਹਨ ਕਿ ਉਹ ਦੋਵੇਂ ਪਤੀ-ਪਤਨੀ ਹਨ। ਇਸ ਦੌਰਾਨ ਜਦੋਂ ਔਰਤ ਨੇ ਉਨ੍ਹਾਂ ਦੀ ਉਮਰ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਨੇ ਸਾਫ ਅਤੇ ਸਪੱਸ਼ਟ ਤੌਰ 'ਤੇ ਦੱਸਿਆ ਕਿ ਉਨ੍ਹਾਂ ਦੀ ਉਮਰ 66 ਸਾਲ ਅਤੇ ਉਨ੍ਹਾਂ ਦੀ ਪਤਨੀ ਦੀ 35 ਸਾਲ ਹੈ। ਵੀਡੀਓ ਵਿੱਚ ਔਰਤ ਨਵ-ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੰਦੀ ਅਤੇ ਦੁਲਹਨ ਨੂੰ ਆਪਣੇ ਪਤੀ ਦੀ ਸੇਵਾ ਕਰਨ ਅਤੇ ਖੁਸ਼ ਰਹਿਣ ਦੀ ਸਲਾਹ ਦਿੰਦੀ ਦਿਖਾਈ ਦੇ ਰਹੀ ਹੈ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਪਿਆਰ ਦੀ ਕੋਈ ਉਮਰ ਨਹੀਂ ਹੁੰਦੀ। ਦੋਵਾਂ ਦੀ ਵੀਡੀਓ ਦੇਖ ਲਏ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਲਿਖਿਆ ਕਿ "ਜੋੜੀਆਂ ਰੱਬ ਉੱਪਰ ਤੋਂ ਬਣਾ ਕੇ ਭੇਜਦਾ ਹੈ ਅਤੇ ਉਮਰ ਨਾਲੋਂ ਜ਼ਿਆਦਾ ਆਪਸੀ ਸਤਿਕਾਰ ਅਤੇ ਸਮਝ ਮਹੱਤਵਪੂਰਨ ਹਨ।"

ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Unique Wedding
  • 66 Year
  • Man
  • Marries
  • 35 year Woman
  • trending
  • Social media
  • Shimla
  • 66 ਸਾਲਾ ਵਿਅਕਤੀ
  • 35 ਸਾਲਾ ਔਰਤ
  • ਵਿਆਹ

ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST

NEXT STORY

Stories You May Like

  • india a beat sri lanka a by 66 runs to win tri a series
    ਭਾਰਤ ਏ ਨੇ ਸ਼੍ਰੀਲੰਕਾ ਏ ਨੂੰ 66 ਦੌੜਾਂ ਨਾਲ ਹਰਾ ਕੇ ਜਿੱਤੀ ਤਿਕੋਣੀ-ਏ ਲੜੀ
  • suicide case
    ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • massive explosion at qatar lng plant 13 including indians dead 66 injured
    ਕਤਰ ਦੇ LNG ਪਲਾਂਟ 'ਚ ਭਿਆਨਕ ਧਮਾਕਾ! ਭਾਰਤੀਆਂ ਸਮੇਤ 13 ਦੀ ਮੌਤ, 66 ਜ਼ਖਮੀ (Video)
  • delhi  40 year man  attack
    ਦਿੱਲੀ 'ਚ ਵੱਡੀ ਵਾਰਦਾਤ: ਤਾੜ-ਤਾੜ ਗੋਲੀਆਂ ਮਾਰ ਕਰ 'ਤਾ 40 ਸਾਲਾ ਵਿਅਕਤੀ ਦਾ ਕਤਲ
  • 2 young women same sex marriage video goes viral
    ਸ਼ਾਮਲੀ-ਬਰੇਲੀ ਦੀਆਂ 2 ਮੁਟਿਆਰਾਂ ਦੇ ਕਰਵਾਇਆ ਸਮਲਿੰਗੀ ਵਿਆਹ, ਵੀਡੀਓ ਵਾਇਰਲ, ਪੁਲਸ ਤੋਂ ਮੰਗੀ ਸੁਰੱਖਿਆ
  • prem singh chandumajra statement
    ਲੋਕ ਸਭਾ ਵਰਗੀ ਕਰਾਰੀ ਹਾਰ ਤੋਂ ਬਚਣ ਲਈ ਭਾਜਪਾ ਨਾਲ ਗੱਠਜੋੜ ਜ਼ਰੂਰੀ : ਚੰਦੂਮਾਜਰਾ
  • nilesh kumar  anamika samant  marriage  aliganj  fire
    ਵਿਆਹ ਦੇ ਸੁਪਨਿਆਂ ਤੋਂ ਲੈ ਕੇ 'ਰਾਖ਼' ਤੱਕ ਦਾ ਸਫ਼ਰ ! ਅੱਖਾਂ ਨਮ ਕਰ ਦੇਵੇਗੀ ਨੀਲੇਸ਼ ਤੇ ਅਨਾਮਿਕਾ ਦੀ ਕਹਾਣੀ
  • widow  visa consultant office  rape
    ਪ੍ਰੇਮ ਜਾਲ ’ਚ ਫਸਾ ਕੇ ਵਿਧਵਾ ਔਰਤ ਨੂੰ ਦਿੱਤਾ ਵਿਆਹ ਦਾ ਝਾਂਸਾ, ਕਈ ਵਾਰ ਜਬਰ-ਜ਼ਨਾਹ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • congress  defence minister  lok sabha  privilege violation  notice
      ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਹਨਨ ਦਾ ਦਿੱਤਾ...
    • pm modi concludes seychelles visit
      ਸੇਸ਼ੇਲਜ਼ 'ਚ PM ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ ! ਗਣੇਸ਼...
    • pm modi concludes seychelles visit
      ਸੇਸ਼ੇਲਜ਼ 'ਚ PM ਮੋਦੀ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ ! ਗਣੇਸ਼...
    • child borewell rescue
      220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ
    • clerk incident
      ਕਾਲਜ ਦੇ ਕਲਰਕ ਦਾ ਐਤਵਾਰ ਨੂੰ ਸੱਦ ਕੇ ਕਰ'ਤਾ ਕਤਲ ! ਲਾਸ਼ ਟਿਕਾਣੇ ਲਾਉਣ ਗਿਆ...
    • drug smuggler arrested  anantnag  heroin seized
      ਅਨੰਤਨਾਗ 'ਚ ਨਸ਼ੀਲੇ ਪਦਾਰਥ ਤਸਕਰ ਗ੍ਰਿਫ਼ਤਾਰ, 2.6 ਕਿਲੋ ਹੈਰੋਇਨ ਬਰਾਮਦ
    • trump visit to india
      ਜਲਦ ਭਾਰਤ ਆਉਣਗੇ ਡੋਨਾਲਡ ਟਰੰਪ! PM ਮੋਦੀ ਦੇ ਸੱਦੇ 'ਤੇ ਫੇਰੀ ਦੀਆਂ ਤਿਆਰੀਆਂ ਤੇਜ਼
    • citizenship proof
      ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?
    • india alliance  elections  chief justice  letter  jairam ramesh
      'ਇੰਡੀਆ' ਗਠਜੋੜ ਨੇ ਚੋਣਾਂ ਨਾਲ ਜੁੜੇ ਮੁੱਦਿਆਂ 'ਤੇ ਚੀਫ਼ ਜਸਟਿਸ ਨੂੰ ਭੇਜੀ...
    • vehicles petrol diesel  good news
      ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ ! ਪੈਟਰੋਲ-ਡੀਜ਼ਲ ਬਾਰੇ ਆ ਗਈ Good News
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +