Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    7:46:38 PM

  • punjab weather heavy raining yellow alert

    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ...

  • holiday declared in punjab on thursday

    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ,...

  • sgpc employees will now start their duty with gurmantar and ardas

    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ...

  • aap mla pathanmajra on 4 day police remand

    AAP ਵਿਧਾਇਕ ਪਠਾਣਮਾਜਰਾ 4 ਦਿਨਾਂ ਦੇ ਪੁਲਸ ਰਿਮਾਂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਰਮਨਾਕ! ਯੂ. ਪੀ. ਬੋਰਡ ਦੀ ਟਾਪਰ ਦਾ ਚਿਹਰੇ ’ਤੇ ਵਾਲ ਹੋਣ ਕਾਰਨ ਉੱਡਿਆ ਮਜ਼ਾਕ

NATIONAL News Punjabi(ਦੇਸ਼)

ਸ਼ਰਮਨਾਕ! ਯੂ. ਪੀ. ਬੋਰਡ ਦੀ ਟਾਪਰ ਦਾ ਚਿਹਰੇ ’ਤੇ ਵਾਲ ਹੋਣ ਕਾਰਨ ਉੱਡਿਆ ਮਜ਼ਾਕ

  • Author Rahul Singh,
  • Updated: 22 Apr, 2024 06:07 AM
National
up board topper made fun of because of facial hair
  • Share
    • Facebook
    • Tumblr
    • Linkedin
    • Twitter
  • Comment

ਭੋਪਾਲ (ਬਿਊਰੋ)– ਟ੍ਰੋਲ ਗੈਂਗ ਕਈ ਵਾਰ ਹੱਦਾਂ ਪਾਰ ਕਰ ਜਾਂਦਾ ਹੈ। ਇਹ ਲੋਕ ਇੰਨੇ ਅਣਮਨੁੱਖੀ ਹੋ ਜਾਂਦੇ ਹਨ ਕਿ ਇਹ ਸੋਚਣ ਲਈ ਮਜਬੂਰ ਹੋਣਾ ਪੈ ਜਾਂਦਾ ਹੈ ਕਿ ਸਮਾਜ ਕਿਥੇ ਜਾ ਰਿਹਾ ਹੈ। ਬੀਤੇ ਦਿਨੀਂ ਇਨ੍ਹਾਂ ਟ੍ਰੋਲਰਾਂ ਵਲੋਂ ਕੀਤੀ ਗਈ ਕਾਰਵਾਈ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ਰਮਸਾਰ ਕਰਨ ਲਈ ਕਾਫ਼ੀ ਹੈ। ਟ੍ਰੋਲਰਾਂ ਦੀ ਇਸ ਹਰਕਤ ਬਾਰੇ ਜਿਸ ਨੂੰ ਵੀ ਪਤਾ ਲੱਗਾ, ਉਹ ਹੈਰਾਨ ਰਹਿ ਗਿਆ। ਦਰਅਸਲ ਟ੍ਰੋਲ ਗੈਂਗ ਨੇ ਹੋਣਹਾਰ ਵਿਦਿਆਰਥਣ ਨੂੰ ਨਿਸ਼ਾਨਾ ਬਣਾਇਆ ਹੈ।

ਯੂ. ਪੀ. ਬੋਰਡ 10ਵੀਂ ਦਾ ਨਤੀਜਾ ਸ਼ਨੀਵਾਰ 20 ਅਪ੍ਰੈਲ ਨੂੰ ਆ ਗਿਆ ਹੈ। ਇਸ ’ਚ ਪ੍ਰਾਚੀ ਨਿਗਮ ਸੂਬੇ ’ਚ ਟਾਪ ’ਤੇ ਰਹੀ ਹੈ। ਨਤੀਜਿਆਂ ਦੇ ਨਾਲ ਮੇਨਸਟ੍ਰੀਮ ਮੀਡੀਆ ਤੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੀਆਂ ਗਈਆਂ ਤਸਵੀਰਾਂ ’ਚ ਪ੍ਰਾਚੀ ਦੇ ਚਿਹਰੇ ’ਤੇ ਕੁਝ ਵਾਲ ਦਿਖਾਈ ਦੇ ਰਹੇ ਹਨ। ਟ੍ਰੋਲ ਗੈਂਗ ਨੇ ਪ੍ਰਾਚੀ ਨੂੰ ਸੋਸ਼ਲ ਮੀਡੀਆ ’ਤੇ ਉਸ ਦੇ ਚਿਹਰੇ ’ਤੇ ਦਿਖਾਈ ਦੇਣ ਵਾਲੇ ਵਾਲਾਂ ਕਾਰਨ ਨਿਸ਼ਾਨਾ ਬਣਾਇਆ। ਇਨ੍ਹਾਂ ਲੋਕਾਂ ਨੇ ਪ੍ਰਾਚੀ ਦੀਆਂ ਕਾਬਲੀਅਤਾਂ ਤੇ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕੀਤਾ। ਟ੍ਰੋਲ ਗੈਂਗ ਨੇ ਇਸ ਬਾਰੇ ਗੱਲ ਕਰਨਾ ਵੀ ਮੁਨਾਸਿਬ ਨਹੀਂ ਸਮਝਿਆ ਕਿ ਪ੍ਰਾਚੀ ਨੇ ਇੰਨੀ ਵੱਡੀ ਉਪਲੱਬਧੀ ਕਿਵੇਂ ਹਾਸਲ ਕੀਤੀ ਤੇ ਚਿਹਰੇ ਦੇ ਵਾਲਾਂ ਦਾ ਮਜ਼ਾਕ ਉਡਾਉਣਾ ਸ਼ੁਰੂ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਸੜਕ ਪਾਰ ਕਰਦੇ 18 ਸਾਲਾ ਨੌਜਵਾਨ ਨੂੰ ਟਿੱਪਰ ਨੇ ਦਰੜਿਆ, 2 ਦਿਨ ਪਹਿਲਾਂ ਆਇਆ ਸੀ ਰਿਜ਼ਲਟ

ਇਕ ਸੱਭਿਅਕ ਸਮਾਜ ’ਚ ਅਜਿਹੀਆਂ ਟਿੱਪਣੀਆਂ ਸਵੀਕਾਰ ਨਹੀਂ
ਸੋਸ਼ਲ ਮੀਡੀਆ ’ਤੇ ਟ੍ਰੋਲ ਗੈਂਗ ਵਲੋਂ ਜਿਸ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਕਿਸੇ ਵੀ ਸੱਭਿਅਕ ਸਮਾਜ ’ਚ ਸਵੀਕਾਰ ਨਹੀਂ ਕੀਤਾ ਜਾ ਸਕਦਾ। ਇਕ ਯੂਜ਼ਰ ਨੇ ਲਿਖਿਆ ਹੈ ਕਿ ਕੀ ਅਸਲੀ ਫੋਟੋ ਪਾਈ ਗਈ ਹੈ ਜਾਂ ਇਸ ਨੂੰ ਮੀਡੀਆ ਵਾਲਿਆਂ ਨੇ ਐਡਿਟ ਕੀਤਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ ਕਿ ਤੁਸੀਂ ਮੁੱਛਾਂ ਕਿਉਂ ਬਣਾਈਆਂ, ਪ੍ਰਾਚੀ ਘੱਟ ਲੱਗਦੀ ਹੈ। ਇਹ ਮਰਦ ਹੈ ਜਾਂ ਔਰਤ। ਟ੍ਰੋਲ ਗੈਂਗ ਵਲੋਂ ਕੀਤੀਆਂ ਜਾ ਰਹੀਆਂ ਇਹ ਟਿੱਪਣੀਆਂ ਦੱਸ ਰਹੀਆਂ ਹਨ ਕਿ ਸਾਡਾ ਸਮਾਜ ਕਿਸ ਦਿਸ਼ਾ ਵੱਲ ਜਾ ਰਿਹਾ ਹੈ ਤੇ ਕਿਸ ਹਾਲਤ ’ਚ ਪਹੁੰਚ ਸਕਦਾ ਹੈ।

ਪ੍ਰਾਚੀ ਨੂੰ PCOS ਨਾਂ ਦੀ ਬੀਮਾਰੀ
ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਯੂ. ਪੀ. ਬੋਰਡ ਦੀ 10ਵੀਂ ਦੀ ਪ੍ਰੀਖਿਆ ’ਚ ਟਾਪ ਕਰਨ ਵਾਲੀ ਪ੍ਰਾਚੀ PCOS ਯਾਨੀ ਪੋਲੀਸਿਸਟਿਕ ਓਵੇਰੀਅਨ ਸਿੰਡਰੋਮ ਨਾਂ ਦੀ ਬੀਮਾਰੀ ਤੋਂ ਪੀੜਤ ਹੈ। ਇਸ ਬੀਮਾਰੀ ’ਚ ਮੈਟਾਬੋਲਿਕ ਤੇ ਹਾਰਮੋਨਲ ਅਸੰਤੁਲਨ ਜ਼ਿਆਦਾ ਹੁੰਦਾ ਹੈ। ਜਿਨ੍ਹਾਂ ਕੁੜੀਆਂ ਜਾਂ ਔਰਤਾਂ ਨੂੰ ਲੰਬੇ ਸਮੇਂ ਤੱਕ ਮਾਹਵਾਰੀ ਨਹੀਂ ਆਉਂਦੀ, ਉਨ੍ਹਾਂ ਨੂੰ PCOS ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਹ ਸਮੱਸਿਆ ਮੇਨੋਪੌਜ਼ ਤੱਕ ਰਹਿ ਸਕਦੀ ਹੈ। PCOS ਇਕ ਪਾਚਕ ਵਿਕਾਰ ਹੈ। ਇਸ ’ਚ ਜੀਵਨਸ਼ੈਲੀ ’ਚ ਬਦਲਾਅ ਦੇ ਨਾਲ-ਨਾਲ ਦਵਾਈਆਂ ਵੀ ਕੰਮ ਕਰਦੀਆਂ ਹਨ।

ਪ੍ਰਾਚੀ ਇੰਜੀਨੀਅਰ ਬਣਨਾ ਚਾਹੁੰਦੀ ਹੈ
ਪ੍ਰਾਚੀ ਨਿਗਮ ਨੇ 98.50 ਫ਼ੀਸਦੀ ਅੰਕ ਹਾਸਲ ਕੀਤੇ ਹਨ। ਪ੍ਰਾਚੀ ਦੇ ਪਿਤਾ ਠੇਕੇਦਾਰ ਹਨ। ਪ੍ਰਾਚੀ ਦਾ ਕਹਿਣਾ ਹੈ ਕਿ ਉਹ ਭਵਿੱਖ ’ਚ ਇੰਜੀਨੀਅਰਿੰਗ ਕਰਕੇ ਇੰਜੀਨੀਅਰ ਬਣਨਾ ਚਾਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • UP Board
  • Topper
  • Prachi Nigam
  • Trolled
  • Facial Hair

ਦੂਰਦਰਸ਼ਨ ’ਤੇ ਲੂ ਦੀਆਂ ਖ਼ਬਰਾਂ ਪੜ੍ਹਦੀ ਬੇਹੋਸ਼ ਹੋ ਗਈ ਐਂਕਰ, ਸਟੂਡੀਓ ’ਚ ਮਚ ਗਈ ਭੱਜ-ਦੌੜ

NEXT STORY

Stories You May Like

  • pakistan cricket board is being mocked after these changes in psl 2026
    'ਪੈਟ੍ਰੋਲ ਸ਼ਾਰਟੇਜ ਲੀਗ' : PSL 2026 'ਚ ਇਨ੍ਹਾਂ ਬਦਲਾਅ ਤੋਂ ਬਾਅਦ ਉੱਡ ਰਿਹੈ ਪਾਕਿ ਕ੍ਰਿਕਟ ਬੋਰਡ ਦਾ ਮਜ਼ਾਕ
  • the board  s   double duty   has increased the tension of teachers
    ਬੋਰਡ ਦੀ ‘ਡਬਲ ਡਿਊਟੀ’ ਨੇ ਵਧਾਈ ਅਧਿਆਪਕਾਂ ਦੀ ਟੈਨਸ਼ਨ, ਇਕ ਸਮੇਂ ਦੋ ਥਾਵਾਂ ’ਤੇ ਕਿਵੇਂ ਹਾਜ਼ਰ ਹੋਣ ਅਧਿਆਪਕ?
  • roadsides damaged by floods are becoming a cause of road accidents
    ਹੜ੍ਹਾਂ ਕਾਰਨ ਟੁੱਟੇ ਸੜਕ ਦੇ ਕਿਨਾਰੇ ਬਣ ਰਹੇ ਨੇ ਸੜਕੀ ਹਾਦਸਿਆਂ ਦਾ ਕਾਰਨ, ਹਾਦਸੇ 'ਚ ਵਾਲ-ਵਾਲ ਬਚਿਆ ਨੌਜਵਾਨ
  • road accident near maqsudan bypass in jalandhar
    ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਵਾਪਰਿਆ ਹਾਦਸਾ, ਵਾਲ-ਵਾਲ ਬਚਿਆ ਪਰਿਵਾਰ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ ਤੋੜ 'ਤੀ ਲੱਤ
  • parcel delivery will be guaranteed within 24 hours  full refund for delay
    24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ ਪੂਰਾ ਪੈਸਾ
  • all parties in up are in the race to revive the legacy of kanshi ram
    ਯੂ. ਪੀ. ’ਚ ਸਾਰੀਆਂ ਪਾਰਟੀਆਂ ਕਾਂਸ਼ੀ ਰਾਮ ਦੀ ਵਿਰਾਸਤ ਮੁੜ-ਸੁਰਜੀਤ ਕਰਨ ਦੀ ਦੌੜ ’ਚ
  • wheat crop was damaged due to continuous rain and hailstorm
    ਲਗਾਤਾਰ ਹੋ ਰਹੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • centre s all party meeting
      ਮਿਡਲ ਈਸਟ ਦੇ ਹਾਲਾਤ 'ਤੇ ਕੇਂਦਰ ਨੇ ਬੁਲਾਈ ਸਰਵ-ਪਾਰਟੀ ਮੀਟਿੰਗ, TMC ਵੱਲੋਂ ਬੈਠਕ...
    • rp singh launched a scathing attack on the punjab government
      'ਟੈਕਸਪੇਅਰਾਂ ਦੇ ਪੈਸੇ ਨਾਲ ਉੱਡ ਰਹੇ ਨੇ ਚਾਰਟਰਡ ਪਲੇਨ', RP ਸਿੰਘ ਨੇ ਪੰਜਾਬ...
    • there is no shortage of oil and gas in the country central government appeals
      ਦੇਸ਼ 'ਚ ਤੇਲ ਤੇ ਗੈਸ ਦੀ ਕੋਈ ਕਮੀ ਨਹੀਂ: ਕੇਂਦਰ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ...
    • stop your misleading ads
      ਰੋਕ ਲਓ ਆਪਣੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ! ਸਰਕਾਰ ਵਲੋਂ ਦਵਾ ਕੰਪਨੀਆਂ ਨੂੰ ਸਖ਼ਤ...
    • 2 killed  8 injured as vehicle overturns in jaisalmer
      ਜੈਸਲਮੇਰ : ਗਾਂ ਨੂੰ ਬਚਾਉਂਦੇ ਹੋਏ ਪਲਟੀ ਗੱਡੀ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ...
    • 26 and 27 march additional holiday
      26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...
    • make sell pesticides will face 5 years jail govt is bringing a new bill
      ਜਾਨਲੇਵਾ ਕੀਟਨਾਸ਼ਕ ਬਣਾਉਣ ਤੇ ਵੇਚਣ ਵਾਲਿਆਂ ਨੂੰ ਹੋਵੇਗੀ 5 ਸਾਲ ਦੀ...
    • big news  the country will get 100 new airports
      ਵੱਡੀ ਖ਼ਬਰ : ਦੇਸ਼ ਨੂੰ ਮਿਲਣਗੇ 100 ਨਵੇਂ ਏਅਰਪੋਰਟ, ਕੇਂਦਰ ਸਰਕਾਰ ਨੇ ਕੀਤਾ ਐਲਾਨ
    • on 8th pay commission central employees da expected to reach 60
      8ਵੇਂ ਤਨਖਾਹ ਕਮਿਸ਼ਨ 'ਤੇ ਵੱਡਾ ਅਪਡੇਟ: ਕੇਂਦਰੀ ਮੁਲਾਜ਼ਮਾਂ ਦੀ ਲੱਗੇਗੀ ਲਾਟਰੀ!...
    • big relief for swami avimukteswarananda
      ਸਵਾਮੀ ਅਵੀਮੁਕਤੇਸ਼ਵਰਾਨੰਦ ਨੂੰ ਵੱਡੀ ਰਾਹਤ,  ਇਲਾਹਾਬਾਦ HC ਨੇ ਅਗਾਊਂ ਜ਼ਮਾਨਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +