Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:32:31 PM

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੁੰਡੇ ਨੇ 6ਵੀਂ ਦੀ ਵਿਦਿਆਰਥਣ ਦੇ ਗਲ਼ 'ਤੇ ਚਾਕੂ ਰੱਖ ਨਾਲ ਕਰ ਦਿੱਤਾ ਅਨੋਖਾ ਕਾਰਾ

NATIONAL News Punjabi(ਦੇਸ਼)

ਮੁੰਡੇ ਨੇ 6ਵੀਂ ਦੀ ਵਿਦਿਆਰਥਣ ਦੇ ਗਲ਼ 'ਤੇ ਚਾਕੂ ਰੱਖ ਨਾਲ ਕਰ ਦਿੱਤਾ ਅਨੋਖਾ ਕਾਰਾ

  • Edited By Disha,
  • Updated: 10 Jan, 2023 11:08 AM
National
up boy applies sindoor to girl at knife point
  • Share
    • Facebook
    • Tumblr
    • Linkedin
    • Twitter
  • Comment

ਮਹਾਰਾਗੰਜ (ਵਾਰਤਾ)- ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ 'ਚ ਜ਼ਿਲ੍ਹੇ ਵਿਚ 8ਵੀਂ ਜਮਾਤ ਦੇ ਵਿਦਿਆਰਥੀ ਵੱਲੋਂ 6ਵੀਂ ਜਮਾਤ ਦੀ ਵਿਦਿਆਰਥਣ ਦੀ ਮਾਂਗ ਵਿਚ ਸਿੰਦੂਰ ਭਰਨ ਦਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਵਿਦਿਆਰਥੀ ਵਿਦਿਆਰਥਣ ਦੇ ਘਰ 'ਚ ਦਾਖ਼ਲ ਹੋਇਆ ਅਤੇ ਚਾਕੂ ਦੀ ਨੋਕ 'ਤੇ ਉਸ ਦੀ ਮਾਂਗ 'ਚ ਸਿੰਦੂਰ ਭਰ ਦਿੱਤਾ। ਕੁੜੀ ਦੇ ਪਿਤਾ ਵਲੋਂ ਰਿਪੋਰਟ ਦਰਜ ਕਰਵਾਉਣ ਤੋਂ ਬਾਅਦ 16 ਸਾਲਾ ਮੁੰਡੇ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਮਹਾਰਾਜਗੰਜ ਥਾਣਾ ਇੰਚਾਰਜ ਰਵੀ ਕੁਮਾਰ ਰਾਏ ਨੇ ਦੱਸਿਆ ਕਿ ਮੁੰਡਾ ਆਪਣੇ ਇਕ ਦੋਸਤ ਨਾਲ 14 ਸਾਲਾ ਕੁੜੀ ਦੇ ਘਰ ਪੁੱਜਿਆ। ਰਾਏ ਨੇ ਕਿਹਾ,''ਕੁੜੀ ਘਰ 'ਚ ਝਾੜੂ ਲਗਾ ਰਹੀ ਸੀ ਜਦੋਂ ਮੁੰਡੇ ਉਸ ਦੇ ਘਰ ਦੀ ਚਾਰਦੀਵਾਰੀ 'ਤੇ ਚੜ੍ਹ ਗਏ।  ਉਨ੍ਹਾਂ 'ਚੋਂ ਇਕ ਨੇ ਕੁੜੀ ਦੇ ਗਲ਼ੇ 'ਤੇ ਚਾਕੂ ਰੱਖ ਦਿੱਤਾ ਅਤੇ ਉਸ ਦੀ ਮਾਂਗ 'ਚ ਸਿੰਦੂਰ ਭਰ ਦਿੱਤਾ।'' 

ਕੁੜੀ ਡਰ ਗਈ ਅਤੇ ਰੌਲਾ ਪਾਉਣ ਲੱਗੀ ਪਰ ਇਸ ਤੋਂ ਪਹਿਲਾਂ ਕਿ ਕੋਈ ਉੱਥੇ ਪੁੱਜਦਾ, ਮੁੰਡੇ ਦੌੜਨ 'ਚ ਸਫ਼ਲ ਰਹੇ।'' ਐੱਸ.ਐੱਚ.ਓ. ਨੇ ਕਿਹਾ ਕਿ ਜਦੋਂ ਕੁੜੀ ਦੇ ਪਿਤਾ, ਜੋ ਇਕ ਡਰਾਈਵਰ ਹਨ ਕੰਮ ਤੋਂ ਘਰ ਆਏ ਤਾਂ ਉਨ੍ਹਾਂ ਨੂੰ ਸਾਰੀ ਗੱਲ ਪਤਾ ਲੱਗੀ। ਕੁੜੀ ਦੇ ਪਿਤਾ ਨੇ ਧਮਕੀ ਦੇਣ ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ 2012 ਦੇ ਅਧੀਨ ਐੱਫ.ਆਈ.ਆਰ. ਦਰਜ ਕਰਵਾਈ ਹੈ। ਰਾਏ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਮੁੰਡੇ ਜਿਸ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੁੜੀ ਦੇ ਘਰ ਪਹੁੰਚੇ ਸਨ, ਉਸ ਦੀ ਪਛਾਣ ਹੋ ਗਈ। ਉਨ੍ਹਾਂ ਕਿਹਾ,''ਪੁਲਸ ਦੀ ਇਕ ਟੀਮ ਨੇ ਮੁੰਡੇ ਦਾ ਪਤਾ ਲਗਾਇਆ ਅਤੇ ਉਸ ਨੂੰ ਹਿਰਾਸਤ 'ਚ ਲੈ ਲਿਆ। ਮੁੰਡੇ ਨੂੰ ਬਾਲ ਕਲਿਆਣ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਉਸ ਨੂੰ ਬਾਲ ਸੁਧਾਰ ਗ੍ਰਹਿ 'ਚ ਰੱਖਿਆ ਗਿਆ ਹੈ। ਰਾਏ ਨੇ ਕਿਹਾ ਕਿ ਮੁੰਡੇ ਨੂੰ ਆਪਣੀ ਇਸ ਹਰਕਤ 'ਤੇ ਕੋਈ ਪਛਤਾਵਾ ਨਹੀਂ ਹੈ ਅਤੇ ਉਸ ਨੇ ਕਿਹਾ ਕਿ ਉਹ ਕੁੜੀ ਨੂੰ ਪਿਆਰ ਕਰਦਾ ਹੈ ਅਤੇ ਉਸ ਨਾਲ ਵਿਆਹ ਕਰਨਾ ਚਾਹੁੰਦਾ ਹੈ। ਪੁਲਸ ਅਨੁਸਾਰ ਮੁੰਡਾ ਪਿਛਲੇ 3 ਮਹੀਨਿਆਂ ਤੋਂ ਉਸ ਨੂੰ ਪ੍ਰਪੋਜ਼ ਕਰ ਕੇ ਲਗਾਤਾਰ ਪਰੇਸ਼ਾਨ ਕਰ ਰਿਹਾ ਸੀ। ਜਦੋਂ ਕੁੜੀ ਦੇ ਮਾਤਾ-ਪਿਤਾ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਕੁੜੀ ਨੂੰ ਦੂਜੇ ਸਕੂਲ 'ਚ ਦਾਖ਼ਲ ਕਰਵਾ ਦਿੱਤਾ ਪਰ ਪੁਲਸ 'ਚ ਸ਼ਿਕਾਇਤ ਦਰਜ ਨਹੀਂ ਕਰਵਾਈ।  

  • Uttar Pradesh
  • boy
  • girl
  • knife
  • Sindoor
  • ਉੱਤਰ ਪ੍ਰਦੇਸ਼
  • ਮੁੰਡਾ
  • ਕੁੜੀ
  • ਚਾਕੂ
  • ਸਿੰਦੂਰ

ਅਧਿਆਪਕਾਂ ਨਾਲ ਘੁੰਮਣ ਆਏ 6 ਵਿਦਿਆਰਥੀ ਡੁੱਬੇ, 2 ਦੀ ਮੌਤ

NEXT STORY

Stories You May Like

  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • son jumps from 6th floor after argument with mother
    ਫਰੀਦਾਬਾਦ 'ਚ ਦਰਦਨਾਕ ਘਟਨਾ: ਮਾਂ ਨਾਲ ਹੋਏ ਝਗੜੇ ਮਗਰੋਂ ਪੁੱਤਰ ਨੇ 6ਵੀਂ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • student police accused arrested
    8ਵੀਂ ਦੀ ਵਿਦਿਆਰਥਣ ਨਾਲ ਜਬਰ ਜ਼ਿਨਾਹ, ਸਦਮੇ 'ਚ ਕੁੜੀ ਨੇ ਕੀਤੀ ਖੁਦਕੁਸ਼ੀ
  • school student moga
    ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
  • narendra modi  footballer  boys and girls  match
    ਫੁੱਟਬਾਲਰ ਬਣੇ PM ਮੋਦੀ ! ਮੁੰਡੇ- ਕੁੜੀਆਂ ਨਾਲ ਖੇਡਿਆ ਮੈਚ
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਵਿਦਿਆਰਥਣ ਜ਼ਖ਼ਮੀ
  • major terrorist incident in london
    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ 'ਤੇ ਚਾਕੂ ਨਾਲ ਹਮਲਾ, ਈਰਾਨ ਹਮਾਇਤੀ ਸੰਗਠਨ ਨੇ ਲਈ ਜ਼ਿੰਮੇਵਾਰੀ
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • water drain dispute
      ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ...
    • girls drown
      ਖੇਡਦੇ-ਖੇਡਦੇ ਪਾਣੀ ਦੀ ਟੈਂਕੀ 'ਚ ਡੁੱਬ ਗਈਆਂ 2 ਮਾਸੂਮ ਕੁੜੀਆਂ ! ਦੋਵਾਂ ਦੀ ਹੋਈ...
    • school holiday summer break
      School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...
    • domestic dispute  sister in law  bullets  person  licensed pistol
      ਘਰੇਲੂ ਵਿਵਾਦ 'ਚ ਵਿਅਕਤੀ ਨੇ 2 ਸਾਲੀਆਂ ਦਾ ਗੋਲੀਆਂ ਮਾਰ ਕੀਤਾ ਕਤਲ
    • bjp workers kolkata meat shops bulldozer
      ਭਾਜਪਾ ਵਰਕਰਾਂ ਨੇ ਚੋਣ ਜਿੱਤ ਮਗਰੋਂ ਕੋਲਕਾਤਾ 'ਚ ਮੀਟ ਦੀਆਂ ਦੁਕਾਨਾਂ ਨੂੰ...
    • dm first class manvi singh road repair
      'ਅੰਕਲ ਪਲੀਜ਼...', ਪਹਿਲੀ ਕਲਾਸ ਦੀ ਮਾਨਵੀ ਦੀ ਰਿਕਵੈਸਟ 'ਤੇ ਪਿਗਲਿਆ DM ਸਾਬ੍ਹ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • change in gas connection rules two connections will not run in one house
      ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ ਘਰ 'ਚ ਨਹੀਂ ਚੱਲਣਗੇ ਦੋ...
    • robbed bride 8 grooms nine times marriage
      ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...
    • 144 villages farmers  rich
      ਹਰਿਆਣਾ ਦੇ 144 ਪਿੰਡਾਂ ਦੇ ਕਿਸਾਨ ਹੋਣਗੇ ਅਮੀਰ, ਸਰਕਾਰ ਇਸ ਦਿਨ ਬੈਂਕ ਖਾਤਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +