Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    12:22:32 PM

  • all shops in the electronics market will remain closed from june 25 to 28

    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ...

  • north korea inaugurates nuclear fuel factory

    ਹੁਣ ਇਸ ਦੇਸ਼ ਨੇ ਪਰਮਾਣੂ ਫੈਕਟਰੀ ਦਾ ਕਰ'ਤਾ ਉਦਘਾਟਨ!...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਕਈ ਥਾਣਿਆਂ...

  • passport delivery  delivery agent

    ਜੇ ਤੁਸੀਂ ਵੀ ਹੋ ਪਾਸਪੋਰਟ ਡਿਲੀਵਰੀ ਦੀ ਉਡੀਕ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹ ਮਗਰੋਂ ਵਿਦਾ ਹੋ ਕੇ ਰੇਲ 'ਚ ਜਾ ਰਹੀ ਲਾੜੀ ਦਾ ਕਾਰਾ, ਸਹੁਰਿਆਂ ਨੂੰ ਬੇਹੋਸ਼ ਕਰ ਪ੍ਰੇਮੀ ਨਾਲ ਹੋਈ ਫ਼ਰਾਰ

NATIONAL News Punjabi(ਦੇਸ਼)

ਵਿਆਹ ਮਗਰੋਂ ਵਿਦਾ ਹੋ ਕੇ ਰੇਲ 'ਚ ਜਾ ਰਹੀ ਲਾੜੀ ਦਾ ਕਾਰਾ, ਸਹੁਰਿਆਂ ਨੂੰ ਬੇਹੋਸ਼ ਕਰ ਪ੍ਰੇਮੀ ਨਾਲ ਹੋਈ ਫ਼ਰਾਰ

  • Edited By Tanu,
  • Updated: 08 Feb, 2023 01:15 PM
National
up bride leaving by train had farrar with her lover
  • Share
    • Facebook
    • Tumblr
    • Linkedin
    • Twitter
  • Comment

ਇਟਾਵਾ- ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ 'ਚ ਇਕ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਵਿਆਹ ਤੋਂ ਬਾਅਦ ਵਿਦਾ ਹੋ ਕੇ ਸਹੁਰੇ ਘਰ ਜਾ ਰਹੀ ਲਾੜੀ ਚੱਲਦੀ ਰੇਲ ਗੱਡੀ 'ਚੋਂ ਲਾਪਤਾ ਹੋ ਗਈ। ਦਰਅਸਲ ਵਿਆਹ ਤੋਂ ਬਾਅਦ ਲਾੜੀ ਨੂੰ ਰੇਲ ਤੋਂ ਵਿਦਾ ਕਰਵਾ ਕੇ ਜਾ ਰਹੇ ਲਾੜੇ ਅਤੇ ਉਸ ਦੇ ਪਰਿਵਾਰ ਨੂੰ ਖਾਣੇ 'ਚ ਜ਼ਹਿਰੀਲੀ ਚੀਜ਼ ਖੁਆ ਲਾੜੀ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਲਾੜਾ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਜਦੋਂ ਹੋਸ਼ ਆਇਆ ਤਾਂ ਪੂਰੇ ਘਟਨਾਕ੍ਰਮ ਦਾ ਪਤਾ ਲੱਗਾ। ਯਾਤਰੀ ਬੇਹੋਸ਼ੀ ਦੀ ਹਾਲਤ 'ਚ ਮਿਲਣ 'ਤੇ ਰੇਲਵੇ ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਰੇਲਵੇ ਪੁਲਸ ਹੁਣ ਲਾੜੀ ਦੇ ਲਾਪਤਾ ਹੋਣ ਅਤੇ ਧੋਖਾਧੜੀ ਦੀ ਘਟਨਾ ਦੀ ਡੂੰਘਾਈ ਅਤੇ ਗੰਭੀਰਤਾ ਨਾਲ ਜਾਂਚ 'ਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ- 65 ਸਾਲਾ ਸ਼ਖ਼ਸ ਨੇ 23 ਸਾਲਾ ਕੁੜੀ ਨਾਲ ਕਰਵਾਇਆ ਵਿਆਹ, 6 ਧੀਆਂ ਦਾ ਪਿਓ ਹੈ ਲਾੜਾ

ਦਰਅਸਲ ਰਾਜਸਥਾਨ ਦਾ ਰਹਿਣ ਵਾਲਾ ਜੈਨ ਪਰਿਵਾਰ ਆਪਣੇ ਪੁੱਤਰ ਅੰਕਿਤ ਦਾ ਵਿਆਹ ਕਰਵਾ ਕੇ ਬਨਾਰਸ ਸਿਟੀ ਰੇਲਵੇ ਸਟੇਸ਼ਨ ਤੋਂ ਮਰੁਧਰ ਐਕਸਪ੍ਰੈਸ ਰਾਹੀਂ ਜੈਪੁਰ ਵਾਪਸ ਜਾ ਰਿਹਾ ਸੀ ਪਰ ਰਾਹ 'ਚ ਪਰਿਵਾਰ ਨੂੰ ਨਸ਼ੀਲੀ ਚੀਜ਼ ਖੁਆ ਨੇ ਲਾੜੀ ਨੇ ਬੇਹੋਸ਼ ਕਰ ਦਿੱਤਾ। ਲਾੜੀ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਨਪੁਰ ਰੇਲਵੇ ਸਟੇਸ਼ਨ 'ਤੇ ਟਰੇਨ ਰੁਕਣ ਤੋਂ ਬਾਅਦ ਲਾੜੀ ਅਤੇ ਉਸ ਦਾ ਸਾਥੀ ਫਰਾਰ ਹੋ ਗਏ। ਅੰਕਿਤ ਦੇ ਪਿਤਾ ਕਨ੍ਹਈਆ ਲਾਲ ਜੈਨ ਦਾ ਕਹਿਣਾ ਹੈ ਕਿ ਅਸੀਂ ਤੈਅ ਤਾਰੀਖ਼ 5 ਫਰਵਰੀ ਨੂੰ ਰਾਜਸਥਾਨ ਤੋਂ ਮੁਗਲਸਰਾਏ ਪਹੁੰਚੇ। ਜਿੱਥੋਂ 25 ਕਿਲੋਮੀਟਰ ਦੂਰ ਇਕ ਪਿੰਡ ਵਿਚ ਦੋਹਾਂ ਪਰਿਵਾਰਾਂ ਵਿਚਾਲੇ ਰੀਤੀ-ਰਿਵਾਜਾਂ ਨਾਲ ਅੰਕਿਤ ਅਤੇ ਲਾੜੀ ਗੁੱਡੀ ਦਾ ਵਿਆਹ ਹੋਇਆ।

ਇਹ ਵੀ ਪੜ੍ਹੋ-  ਫ਼ੌਜ 'ਚ ਭਰਤੀ ਹੋਣ ਵਾਲੀ ਪਰਿਵਾਰ ਦੀ ਤੀਜੀ ਪੀੜ੍ਹੀ ਹੋਵੇਗੀ 'ਇਨਾਇਤ', ਸ਼ਹੀਦ ਪਿਤਾ ਦੀ ਵਿਰਾਸਤ ਨੂੰ ਤੋਰੇਗੀ ਅੱਗੇ

ਜੈਨ ਮੁਤਾਬਕ 6 ਫਰਵਰੀ ਨੂੰ ਲਾੜੀ ਗੁੱਡੀ ਦੀ ਵਿਦਾਈ ਕਰਵਾ ਕੇ ਮਰੁਧਰ ਐਕਸਪ੍ਰੈਸ ਰਾਹੀਂ ਰਵਾਨਾ ਹੋਏ। ਇਸ ਦੌਰਾਨ ਲਾੜੀ ਨੂੰ ਜਾਣਨ ਵਾਲਾ ਇਕ ਵਿਅਕਤੀ ਰੇਲ ਗੱਡੀ 'ਚ ਸਵਾਰ ਹੋਇਆ। ਉਹ ਵਿਅਕਤੀ ਟਰੇਨ 'ਚ ਸਾਨੂੰ ਸਾਰਿਆਂ ਨੂੰ ਮਿਲਿਆ, ਜਿਸ ਬਾਰੇ ਮੰਨਿਆ ਜਾ ਰਿਹਾ ਹੈ ਕਿ ਉਹ ਲਾੜੀ ਦਾ ਪ੍ਰੇਮੀ ਹੈ। ਗੱਲਬਾਤ ਦੌਰਾਨ ਪੂਰੇ ਪਰਿਵਾਰ ਨੇ ਰੋਟੀ ਖਾਧੀ, ਜਿਸ ਤੋਂ ਬਾਅਦ ਕੁਝ ਹੋਸ਼ ਨਹੀਂ ਰਹੀ। ਜਦੋਂ ਹੋਸ਼ ਆਇਆ ਤਾਂ ਜ਼ਿਲ੍ਹਾ ਹਸਪਤਾਲ 'ਚ ਪੂਰਾ ਪਰਿਵਾਰ ਦਾਖ਼ਲ ਸੀ ਅਤੇ ਲਾੜੀ ਗਾਇਬ ਸੀ।

ਇਹ ਵੀ ਪੜ੍ਹੋ- ਵਿਆਹ ਦੇ 4 ਦਿਨ ਬਾਅਦ ਲਾੜੀ ਨੇ ਚਾੜ੍ਹਿਆ ਚੰਨ, ਖੁਸ਼ੀਆਂ ਮਨਾਉਂਦੇ ਪਰਿਵਾਰ ਦੇ ਉੱਡੇ ਹੋਸ਼ ਜਦੋਂ...

  • Uttar Pradesh
  • Bride
  • Train
  • Farrar
  • ਉੱਤਰ ਪ੍ਰਦੇਸ਼
  • ਲਾੜੀ
  • ਫਰਾਰ
  • ਟਰੇਨ
  • ਪ੍ਰਮੀ
  • ਸਹੁਰੇ

ਜੰਮੂ ਕਸ਼ਮੀਰ : ਸ਼੍ਰੀਨਗਰ 'ਚ ਲਸ਼ਕਰ ਦੇ ਤਿੰਨ ਸਹਿਯੋਗੀ ਗ੍ਰਿਫ਼ਤਾਰ

NEXT STORY

Stories You May Like

  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ, ਲੁਟੇਰੇ ਕੈਸ਼ ਲੈ ਕੇ ਹੋਏ ਫ਼ਰਾਰ
  • shameful act of schoolgirls in rupnagar
    ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...
  • woman crime
    ਕੰਮ ਦੇ ਬਹਾਨੇ ਔਰਤ ਨੂੰ ਸੁੰਨਸਾਨ ਜਗ੍ਹਾ ਲਿਜਾ ਕੇ ਕਰ'ਤਾ ਖ਼ੌਫ਼ਨਾਕ ਕਾਰਾ ! ਦਿੱਤੀ ਦਰਦਨਾਕ ਮੌਤ
  • sold land to make wife a teacher left husband
    ਪਤੀ ਨੇ ਜ਼ਮੀਨ ਵੇਚ ਕੇ ਬਣਾਇਆ ਟੀਚਰ, ਨੌਕਰੀ ਲੱਗਣ ਮਗਰੋਂ ਪ੍ਰੇਮੀ ਨਾਲ ਫੜ੍ਹੀ ਗਈ ਪਤਨੀ (Video Viral)
  • accident in punjab  driver dies  katra bus
    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
  • shameful incident in ludhiana
    ਵਿਆਹ ਦਾ ਝਾਂਸਾ ਦੇ ਕੇ ਬਣਾਏ ਸਬੰਧ! ਪੀੜਤਾ ਦੇ ਗਰਭਵਤੀ ਹੋਣ ਮਗਰੋਂ ਮੁੱਕਰਿਆ ਮੁਲਜ਼ਮ
  • neet ug exam  rigging  jairam ramesh  education minister
    NEET-UG 'ਚ ਹੋਈ ਧਾਂਦਲੀ ਨੂੰ ਦਬਾਉਣ ਦੀ ਹੋ ਰਹੀ ਹੈ ਕੋਸ਼ਿਸ਼ : ਜੈਰਾਮ ਰਮੇਸ਼
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
Trending
Ek Nazar
shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • councilor brother in law accused encounter
      ਕੌਂਸਲਰ ਦੇ ਦਿਓਰ 'ਤੇ ਅੰਨ੍ਹੇਵਾਹ ਫਾਇਰਿੰਗ! ਹਰਿਆਣਾ ਪੁਲਸ ਨੇ 2 ਘੰਟਿਆਂ 'ਚ...
    • bad results school teachers salary
      ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...
    • petrol pump  car  fire  railway
      ਪੈਟਰੋਲ ਪੰਪ 'ਤੇ ਖੜ੍ਹੀ ਕਾਰ ਨੂੰ ਲੱਗ ਗਈ ਅੱਗ ! ਜਹਾਨਾਬਾਦ 'ਚ ਮਚੀ ਹਾਹਾਕਾਰ
    • ac unit  fire  noida  flat  heat
      ਸਵੇਰੇ-ਸਵੇਰੇ ਫਟ ਗਿਆ AC ! ਧਮਾਕੇ ਮਗਰੋਂ ਲੱਗ ਗਈ ਅੱਗ, ਨੋਇਡਾ ਦੇ ਫਲੈਟ 'ਚ...
    • criminals cm yogi
      'ਜੋ ਬੋਲੀ ਨਾਲ ਨਹੀਂ ਮੰਨਿਆ, ਉਹ ਗੋਲੀ ਨਾਲ ਜ਼ਰੂਰ ਮੰਨ ਗਿਆ : CM ਯੋਗੀ ਦਾ ਵੱਡਾ...
    • raid on abhishek banerjee  s house
      ED ਦਾ ਵੱਡਾ ਐਕਸ਼ਨ! ਅਧਿਆਪਕ ਭਰਤੀ ਘਪਲੇ 'ਚ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ...
    • mamata  trinamool broken  58 mlas
      ਮਮਤਾ ਦੀ ਤ੍ਰਿਣਮੂਲ ਟੁੱਟੀ, 58 ਵਿਧਾਇਕਾਂ ਦੇ ਵੱਖਰੇ ਧੜੇ ਨੂੰ ਮਿਲਿਆ ਵਿਰੋਧੀ ਧਿਰ...
    • difficult times are starting for these 3 zodiac signs from today
      ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ...
    • delhi pollution old trucks buses replacement
      ਦਿੱਲੀ-NCR ’ਚ ਪ੍ਰਦੂਸ਼ਣ ’ਤੇ ਸਖ਼ਤੀ, ਪੁਰਾਣੇ ਟਰੱਕਾਂ ਤੇ ਬੱਸਾਂ ਨੂੰ ਬਦਲਣ ਦੀ...
    • people annual income rs 4 lakh free treatment
      4 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲਿਆਂ ਦਾ ਹੋਵੇਗਾ ਮੁਫ਼ਤ ਇਲਾਜ, CM ਸਮਰਾਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +