Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    11:10:42 AM

  • air india flight entered pakistani airspace

    ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ...

  • nspector and junior auditor arrested taking bribe

    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ...

  • gold prices fall by rs 2000  silver at two month low

    ਸੋਨੇ ਦੀਆਂ ਕੀਮਤਾਂ 'ਚ 2000 ਦੀ ਗਿਰਾਵਟ, ਦੋ...

  • warning of closure of jalandhar jammu national highway in punjab

    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • UP ਚੋਣਾਂ 'ਤੇ BJP ਦੀ ਨਜ਼ਰ: ਬ੍ਰਾਹਮਣ ਵੋਟਰਾਂ ਨੂੰ ਲਾਮਬੰਦ ਕਰਨ ਲਈ RSS ਦੇ ਵਿਚਾਰਕ ਤ੍ਰਿਪਾਠੀ ਨੂੰ ਮਿਲੀ ਜ਼ਿੰਮੇਵਾਰੀ

NATIONAL News Punjabi(ਦੇਸ਼)

UP ਚੋਣਾਂ 'ਤੇ BJP ਦੀ ਨਜ਼ਰ: ਬ੍ਰਾਹਮਣ ਵੋਟਰਾਂ ਨੂੰ ਲਾਮਬੰਦ ਕਰਨ ਲਈ RSS ਦੇ ਵਿਚਾਰਕ ਤ੍ਰਿਪਾਠੀ ਨੂੰ ਮਿਲੀ ਜ਼ਿੰਮੇਵਾਰੀ

  • Edited By Rajwinder Kaur,
  • Updated: 02 Jun, 2026 10:52 AM
National
up elections  bjp  brahmin voters
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੀਆਂ ਆਗਾਮੀ ਚੋਣਾਂ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ (BJP) ਨੇ ਆਪਣੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਪ੍ਰਮੁੱਖ ਵਿਚਾਰਕ ਨਗੇਂਦਰ ਨਾਥ ਤ੍ਰਿਪਾਠੀ ਨੂੰ ਸੀਨੀਅਰ ਵਰਕਰਾਂ ਤੱਕ ਪਹੁੰਚ ਬਣਾਉਣ ਲਈ ਪਾਰਟੀ ਦਾ ਰਾਸ਼ਟਰੀ ਜਥੇਬੰਦਕ (National Organiser for senior workers' outreach) ਨਿਯੁਕਤ ਕੀਤਾ ਗਿਆ ਹੈ। 

ਪੜ੍ਹੋ ਇਹ ਵੀ - 10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ

ਇਸ ਤੋਂ ਪਹਿਲਾਂ ਉਹ ਬਿਹਾਰ ਅਤੇ ਝਾਰਖੰਡ ਲਈ ਭਾਜਪਾ ਦੇ ਜ਼ੋਨਲ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਹ ਪਾਰਟੀ ਦੇ ਕੇਂਦਰੀ ਮੁੱਖ ਦਫ਼ਤਰ ਤੋਂ ਕੰਮ ਕਰਨਗੇ। ਸਿਆਸੀ ਮਾਹਰਾਂ ਮੁਤਾਬਕ ਤ੍ਰਿਪਾਠੀ ਦੀ ਇਸ ਅਹਿਮ ਅਹੁਦੇ 'ਤੇ ਨਿਯੁਕਤੀ ਦੇ ਪਿੱਛੇ ਪਾਰਟੀ ਦਾ ਦੋਹਰਾ ਮਕਸਦ ਨਜ਼ਰ ਆ ਰਿਹਾ ਹੈ। ਚੋਣਾਂ ਵਾਲੇ ਰਾਜ ਉੱਤਰ ਪ੍ਰਦੇਸ਼ ਵਿੱਚ ਬ੍ਰਾਹਮਣ ਭਾਈਚਾਰੇ ਦੇ ਇੱਕ ਹਿੱਸੇ ਨੂੰ ਪਾਰਟੀ ਤੋਂ ਅਸੰਤੁਸ਼ਟ ਮੰਨਿਆ ਜਾ ਰਿਹਾ ਹੈ। ਯੂਪੀ ਦੇ ਰਹਿਣ ਵਾਲੇ ਤ੍ਰਿਪਾਠੀ ਇਸ ਪ੍ਰਭਾਵਸ਼ਾਲੀ ਬ੍ਰਾਹਮਣ ਵੋਟ ਬੈਂਕ ਨੂੰ ਮੁੜ ਭਾਜਪਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਹ ਨਿਯੁਕਤੀ ਭਾਜਪਾ ਦੇ ਜਥੇਬੰਦਕ ਢਾਂਚੇ ਵਿੱਚ ਆਰ.ਐਸ.ਐਸ. (RSS) ਦੇ ਵਿਚਾਰਕਾਂ ਨੂੰ ਮੁੜ ਵੱਡੀ ਜਗ੍ਹਾ ਦੇਣ ਦਾ ਸੰਕੇਤ ਹੈ।

ਪੜ੍ਹੋ ਇਹ ਵੀ - ਅਮਰੀਕਾ ਤੋਂ ਫ਼ਿਰ ਡਿਪੋਰਟ ਹੋਣਗੇ ਭਾਰਤੀ ! ਟਰੱਕ ਡਰਾਈਵਰਾਂ 'ਤੇ ਡਿੱਗੀ ਗਾਜ

ਦੂਜੇ ਪਾਸੇ ਨਗੇਂਦਰ ਨਾਥ ਤ੍ਰਿਪਾਠੀ ਨੂੰ ਪਰਦੇ ਦੇ ਪਿੱਛੇ ਰਹਿ ਕੇ ਸੰਗਠਨ ਨੂੰ ਮਜ਼ਬੂਤ ਕਰਨ ਵਾਲੇ ਭਾਜਪਾ ਦੇ ਸਭ ਤੋਂ ਬਿਹਤਰੀਨ ਪ੍ਰਬੰਧਕਾਂ ਅਤੇ ਸਫ਼ਲ ਚੋਣ ਰਣਨੀਤੀਕਾਰਾਂ ਵਿੱਚੋਂ ਇੱਕ ਗਿਣਿਆ ਜਾਂਦਾ ਹੈ। ਉਹ ਲਗਭਗ ਅੱਠ ਸਾਲਾਂ ਤੱਕ ਯੂਪੀ ਵਿੱਚ ਭਾਜਪਾ ਦੇ ਜਥੇਬੰਦਕ ਜਨਰਲ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ। ਸਾਲ 2011 ਵਿੱਚ ਉਨ੍ਹਾਂ ਨੂੰ ਬਿਹਾਰ ਦਾ ਜਥੇਬੰਦਕ ਜਨਰਲ ਸਕੱਤਰ ਬਣਾਇਆ ਗਿਆ ਸੀ ਅਤੇ 2021 ਵਿੱਚ ਉਨ੍ਹਾਂ ਨੂੰ ਬਿਹਾਰ ਅਤੇ ਝਾਰਖੰਡ ਦਾ ਖੇਤਰੀ ਜਥੇਬੰਦਕ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਹ ਸਕੂਲ ਦੇ ਦਿਨਾਂ ਤੋਂ ਹੀ ਆਰ.ਐਸ.ਐਸ. ਨਾਲ ਜੁੜੇ ਹੋਏ ਹਨ, ਸੰਘ ਦੇ ਪ੍ਰਚਾਰਕ ਰਹੇ ਹਨ ਅਤੇ ਅਣਵਿਆਹੇ ਰਹਿ ਕੇ ਪੂਰੀ ਤਰ੍ਹਾਂ ਸੰਘ ਦੀ ਵਿਚਾਰਧਾਰਾ ਨੂੰ ਸਮਰਪਿਤ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਏ.ਬੀ.ਵੀ.ਪੀ. (ABVP) ਵਿੱਚ ਵੀ ਕਈ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ।

ਪੜ੍ਹੋ ਇਹ ਵੀ - ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ ਵੱਡਾ ਝਟਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • UP elections
  • BJP
  • Brahmin voters
  • RSS ideologue
  • Tripathi
  • UP ਚੋਣਾਂ
  • ਬ੍ਰਾਹਮਣ ਵੋਟਰਾਂ
  • RSS ਵਿਚਾਰਕ
  • ਤ੍ਰਿਪਾਠੀ

'ਮਿਡਲ-ਈਸਟ ਜੰਗ ਤੇ ਤੇਲ-ਗੈਸ ਦੀਆਂ ਕੀਮਤਾਂ 'ਤੇ PM ਦੀ ਚੁੱਪ ਠੀਕ ਨਹੀਂ' : ਜੈਰਾਮ ਰਮੇਸ਼

NEXT STORY

Stories You May Like

  • rss office petrol cctv video
    RSS ਦੇ ਦਫ਼ਤਰ 'ਤੇ ਸੁੱਟ'ਤਾ 'ਬੰਬ' ! CCTV 'ਚ ਕੈਦ ਹੋਈ ਘਟਨਾ, ਰਾਂਚੀ 'ਚ ਮਚੀ ਦਹਿਸ਼ਤ
  • rss sangh sikhys warg
    ਸਫ਼ਲਤਾਪੂਰਵਕ ਸੰਪੰਨ ਹੋਇਆ RSS ਦਾ 'ਸੰਘ ਸਿੱਖਿਆ ਵਰਗ', 111 ਸਿੱਖਿਆਰਥੀਆਂ ਨੇ ਪੂਰੀ ਕੀਤੀ ਟ੍ਰੇਨਿੰਗ
  • rss headquarters  cm office  municipal corporations threat
    ਬੰਬ ਨਾਲ ਉੱਡਾ ਦੇਵਾਂਗੇ RSS ਹੈੱਡਕੁਆਰਟਰ, CM ਦਫ਼ਤਰ ਤੇ ਨਗਰ ਨਿਗਮ, ਈਮੇਲ ਨਾਲ ਕੰਬਿਆ ਮਹਾਰਾਸ਼ਟਰ
  • bjp leaders 4 state early assembly election
    ਜਨਗਣਨਾ ਕਾਰਨ ਸਮੇਂ ਤੋਂ ਪਹਿਲਾਂ ਪੈਣਗੀਆਂ ਵੋਟਾਂ! ਪੰਜਾਬ-UP ਸਣੇ BJP ਨੇ ਇਨ੍ਹਾਂ ਸੂਬਿਆਂ 'ਚ ਖਿੱਚੀ ਤਿਆਰੀ
  • birth death certificate up fee
    Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ ਦਾ ਵੱਡਾ ਫੁਰਮਾਨ
  • shatabdi express coach stone pelting rss chief bhagwat
    ਦਿੱਲੀ ਆ ਰਹੀ ਸ਼ਤਾਬਦੀ ਐਕਸਪ੍ਰੈਸ ਕੋਚ 'ਤੇ ਪੱਥਰਬਾਜ਼ੀ, RSS ਮੁਖੀ ਮੋਹਨ ਭਾਗਵਤ ਸਨ ਸਵਾਰ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • sand mining bjp leader car petrol fire
    ਰੇਤ ਮਾਈਨਿੰਗ ਪਿੱਛੇ ਜਿਊਂਦਾ ਸਾੜ'ਤਾ BJP ਆਗੂ ! 2 ਹੋਰਾਂ ਨੂੰ ਵੀ ਕੁਹਾੜੀ ਨਾਲ ਵੱਢਿਆ
  • nspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi  udyog bhawan  fire
      ਦਿੱਲੀ : ਉਦਯੋਗ ਭਵਨ ਨੇੜੇ ਭਿਆਨਕ ਅੱਗ, 200 ਅਸਥਾਈ ਕਰਮਚਾਰੀਆਂ ਦੇ ਕੁਆਰਟਰ ਸੜ ਕੇ...
    • bank accounts of these 6 zodiac signs will be empty
      ਸਾਵਧਾਨ ! ਇਨ੍ਹਾਂ 6 ਰਾਸ਼ੀਆਂ ਦੇ ਬੈਂਕ ਖਾਤੇ ਹੋਣਗੇ ਖਾਲੀ ,  ਹੋਵੇਗਾ ਵੱਡਾ ਆਰਥਿਕ...
    • teacher recruitment scam ed 3 states raids
      ਅਧਿਆਪਕ ਭਰਤੀ ਘੁਟਾਲੇ ਤੇ ਨਿੱਜੀ ਯੂਨੀਵਰਸਿਟੀ ਮਾਮਲੇ ’ਚ ED ਦਾ ਸ਼ਿਕੰਜਾ, 3...
    • lucknow coaching  illegal building
      ਲਖਨਊ ਕੋਚਿੰਗ ਅਗਨੀਕਾਂਡ: 15 ਮੌਤਾਂ ਮਗਰੋਂ ਗੈਰ-ਕਾਨੂੰਨੀ ਬਿਲਡਿੰਗ ਨੂੰ ਢਾਹੁਣ ਦੀ...
    • ram temple theft case sit
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : SIT ਨੇ 20 ਪੰਨਿਆਂ ਦੀ ਰਿਪੋਰਟ ਸਰਕਾਰ ਨੂੰ...
    • stampede during cricket match
      ਰਾਂਚੀ ਦੇ JSCA ਸਟੇਡੀਅਮ 'ਚ ਕ੍ਰਿਕਟ ਮੈਚ ਦੌਰਾਨ ਮਚੀ ਭਾਜੜ: ਕਈ ਦਰਸ਼ਕ ਜ਼ਖਮੀ,...
    • viral video case acp naveen sharma s statement has come to light
      ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ ਆਇਆ ਸਾਹਮਣੇ
    • bollywood actor tiger shroff takes blessings from baba bageshwar
      ਬਾਲੀਵੁੱਡ ਐਕਟਰ Tiger Shroff ਨੇ ਬਾਬਾ ਬਾਗੇਸ਼ਵਰ ਤੋਂ ਲਿਆ ਆਸ਼ੀਰਵਾਦ, ਬਾਲਾਜੀ...
    • viral video case gurugram police registers fir
      ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
    • india  s befitting reply to pakistan
      ਜੰਗ ਦੀਆਂ ਧਮਕੀਆਂ ਨਾਲ PoK ਦੀਆਂ ਨਾਕਾਮੀਆਂ ਨਹੀਂ ਲੁਕਣਗੀਆਂ! ਭਾਰਤ ਦਾ ਪਾਕਿ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +