Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    6:55:50 AM

  • pralhad joshi becomes the new education minister

    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ...

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਇਹ ਕੀ ਭਾਣਾ ਵਰਤ ਗਿਆ! ਵਿਆਹ ਦੇ ਮਹਿਜ ਦੋ ਘੰਟਿਆਂ ਬਾਅਦ ਲਾੜੇ ਨੇ ਕੀਤੀ ਖ਼ੁਦਕੁਸ਼ੀ

NATIONAL News Punjabi(ਦੇਸ਼)

ਇਹ ਕੀ ਭਾਣਾ ਵਰਤ ਗਿਆ! ਵਿਆਹ ਦੇ ਮਹਿਜ ਦੋ ਘੰਟਿਆਂ ਬਾਅਦ ਲਾੜੇ ਨੇ ਕੀਤੀ ਖ਼ੁਦਕੁਸ਼ੀ

  • Edited By Tanu,
  • Updated: 04 Jul, 2024 04:26 PM
National
up groom committed suicide after getting married
  • Share
    • Facebook
    • Tumblr
    • Linkedin
    • Twitter
  • Comment

ਇਟਾਵਾ- ਵਿਆਹ ਵਾਲੇ ਘਰ ਸ਼ਗਨਾਂ ਦੇ ਗੀਤ ਗਾਏ ਜਾਣੇ ਸਨ, ਉੱਥੇ ਹੁਣ ਮਾਤਮ ਪਸਰ ਗਿਆ ਹੈ। ਦਰਅਸਲ ਲਾੜੀ ਨੂੰ ਵਿਦਾ ਕਰਵਾ ਕੇ ਆਪਣੇ ਘਰ ਲਿਆਉਣ ਦੇ ਦੋ ਘੰਟਿਆਂ ਬਾਅਦ ਹੀ ਲਾੜੇ ਨੇ ਖ਼ੁਦਕੁਸ਼ੀ ਕਰ ਲਈ। ਲਾੜੇ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਵਿਚ ਕੋਹਰਾਮ ਮਚ ਗਿਆ। ਸੂਚਨਾ ਮਿਲਣ 'ਤੇ ਪੁਲਸ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। 

ਇਹ ਵੀ ਪੜ੍ਹੋ- ਮਿੰਟਾਂ 'ਚ ਢਹਿ ਗਿਆ ਦਰਿਆ 'ਤੇ ਬਣਿਆ ਪੁਲ, ਕਈ ਪਿੰਡਾਂ ਦਾ ਟੁੱਟਿਆ ਸੰਪਰਕ

ਵਿਆਹ ਦੇ 2 ਘੰਟਿਆਂ ਮਗਰੋਂ ਲਾੜੇ ਨੇ ਕੀਤੀ ਖ਼ੁਦਕੁਸ਼ੀ

ਪੂਰਾ ਮਾਮਲਾ ਉੱਤਰ ਪ੍ਰਦੇਸ਼ ਦੇ ਇਟਾਵਾ ਦੇ ਥਾਣਾ ਉਸਰਾਹਾਰ ਖੇਤਰ ਦੇ ਅਧੀਨ ਸ਼ਿਵਰਾ ਪਿੰਡ ਦਾ ਹੈ, ਜਿੱਥੇ ਲਾੜੀ ਨੂੰ ਵਿਦਾ ਕਰ ਕੇ ਲਿਆਉਣ ਦੇ ਮਹਿਜ 2 ਘੰਟੇ ਬਾਅਦ ਹੀ ਲਾੜੇ ਨੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਲਾੜੇ ਦੀ ਖ਼ੁਦਕੁਸ਼ੀ ਨੂੰ ਲੈ ਕੇ ਨਾ ਤਾਂ ਪਰਿਵਾਰ ਕੋਈ ਸਹੀ ਜਾਣਕਾਰੀ ਦੇ ਰਿਹਾ ਹੈ ਅਤੇ ਨਾ ਹੀ ਪੁਲਸ ਕੁਝ ਸਪੱਸ਼ਟ ਦੱਸ ਰਹੀ ਹੈ। ਇਟਾਵਾ ਦੇ ਇੰਚਾਰਜ SSP ਸੱਤਿਆਪਾਲ ਸਿੰਘ ਨੇ ਦੱਸਿਆ ਕਿ ਬੁੱਧਵਾਰ ਕਰੀਬ 4 ਵਜੇ ਉਸਰਾਹਾਰ ਪੁਲਸ ਨੂੰ ਸੂਚਨਾ ਮਿਲੀ ਕਿ ਸ਼ਿਵਰਾ ਪਿੰਡ 'ਚ ਇਕ ਲਾੜੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਸੂਚਨਾ ਦੇ ਆਧਾਰ 'ਤੇ ਡਿਊਟੀ 'ਤੇ ਤਾਇਨਾਤ ਸਬ-ਇੰਸਪੈਕਟਰ ਪੁਲਸ ਟੀਮ ਨਾਲ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਫੋਰੈਂਸਿਕ ਟੀਮ ਨਾਲ ਜਾਂਚ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

ਇਹ ਵੀ ਪੜ੍ਹੋ- NEET ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ- ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ

ਪਰਿਵਾਰ 'ਚ ਪਸਰਿਆ ਮਾਤਮ

ਉਸਰਾਹਰ ਖੇਤਰ ਦੇ ਸ਼ਿਵਰਾ ਪਿੰਡ 'ਚ ਫੌਜ 'ਚ ਤਾਇਨਾਤ ਰਹੇ ਗਿਆਨ ਸਿੰਘ ਯਾਦਵ ਦੇ ਛੋਟੇ ਪੁੱਤਰ ਸਤੇਂਦਰ ਯਾਦਵ ਦਾ ਵਿਆਹ ਤਾਖਾ ਇਲਾਕੇ ਦੇ ਪਿੰਡ ਰਤਨਪੁਰ ਦੀ ਰਹਿਣ ਵਾਲੀ ਵਨੀਤਾ ਨਾਂ ਦੀ ਕੁੜੀ ਨਾਲ ਤੈਅ ਹੋਇਆ ਸੀ। 2 ਜੁਲਾਈ ਨੂੰ ਬਰਾਤ ਸ਼ਿਵਰਾ ਪਿੰਡ ਤੋਂ ਰਤਨਪੁਰ ਗਈ ਸੀ, ਜਿੱਥੇ ਵਿਆਹ ਦੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ 3 ਜੁਲਾਈ ਨੂੰ ਦੁਪਹਿਰ 2 ਵਜੇ ਬਾਰਾਤ ਲਾੜੀ ਸਮੇਤ ਸ਼ਿਵਰਾ ਪਿੰਡ ਵਾਪਸ ਪਰਤੀ। ਸ਼ਾਮ 4 ਵਜੇ ਦੇ ਕਰੀਬ ਲਾੜੇ ਸਤੇਂਦਰ ਯਾਦਵ ਨੇ ਆਪਣੇ ਘਰ ਦੇ ਉਪਰਲੇ ਹਿੱਸੇ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲਾੜੇ ਦੀ ਖੁਦਕੁਸ਼ੀ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਪਰਿਵਾਰ 'ਚ ਮਾਤਮ ਪਸਰ ਗਿਆ, ਉੱਥੇ ਹੀ ਲਾੜੀ ਦੀ ਹਾਲਤ ਵੀ ਵਿਗੜ ਗਈ ਹੈ।

ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਦਾ ਕਹਿਰ, ਜ਼ਮੀਨ ਖਿਸਕਣ ਕਾਰਨ 7 ਜ਼ਿਲ੍ਹਿਆਂ 'ਚ ਸੜਕ ਸੰਪਰਕ ਟੁੱਟਿਆ

ਭਰਾ ਬੋਲਿਆ- ਸਤੇਂਦਰ ਆਪਣੇ ਵਿਆਹ ਤੋਂ ਬਹੁਤ ਖ਼ੁਸ਼ ਸੀ

ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਘਟਨਾ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਲਾੜੇ ਦੀ ਲਾਸ਼ ਨੂੰ ਇਟਾਵਾ ਹੈੱਡਕੁਆਰਟਰ ਵਿਖੇ ਪੋਸਟਮਾਰਟਮ ਵਾਲੀ ਥਾਂ ਭੇਜ ਦਿੱਤਾ ਗਿਆ। ਪੋਸਟਮਾਰਟਮ ਵਾਲੀ ਥਾਂ 'ਤੇ ਲਾੜੇ ਦੇ ਵੱਡੇ ਭਰਾ ਜਤਿੰਦਰ ਯਾਦਵ ਨੇ ਦੱਸਿਆ ਕਿ ਸਤੇਂਦਰ ਆਪਣੇ ਵਿਆਹ ਤੋਂ ਬਾਅਦ ਬਹੁਤ ਖੁਸ਼ ਸੀ। ਉਸ ਨੇ ਡੀਜੇ ਆਦਿ ਵਜਾਉਣ ਦੀ ਗੱਲ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਆਖੀ ਸੀ ਪਰ ਲਾੜੀ ਨੂੰ ਵਿਦਾ ਕਰਵਾ ਕੇ ਲੈ ਕੇ ਆਉਣ ਦੇ ਦੋ ਘੰਟੇ ਬਾਅਦ ਹੀ ਉਸ ਨੇ ਖੁਦਕੁਸ਼ੀ ਕਰ ਲਈ। ਕਿਸੇ ਨੇ ਨਹੀਂ ਸੋਚਿਆ ਸੀ ਕਿ ਉਹ ਅਜਿਹਾ ਕਰੇਗਾ। ਭਰਾ ਨੇ ਦੱਸਿਆ ਕਿ ਪਰਿਵਾਰ 'ਚ ਅਜਿਹੀ ਕੋਈ ਗੱਲ ਨਹੀਂ ਸੀ, ਜਿਸ ਕਾਰਨ ਸਤੇਂਦਰ ਨੇ ਖੁਦਕੁਸ਼ੀ ਕਰ ਲਈ ਹੋਵੇ ਪਰ ਖੁਦਕੁਸ਼ੀ ਦੀ ਘਟਨਾ ਤੋਂ ਬਾਅਦ ਹੁਣ ਕਈ ਸਵਾਲ ਖੜ੍ਹੇ ਹੋ ਰਹੇ ਹਨ। ਉਹ ਸ਼ਖ਼ਸ ਜੋ ਆਪਣੇ ਵਿਆਹ ਤੋਂ ਬਹੁਤ ਖੁਸ਼ ਸੀ। ਫਿਰ ਉਸ ਨੇ ਖੁਦਕੁਸ਼ੀ ਕਿਉਂ ਕੀਤੀ, ਇਹ ਕੁਝ ਅਜਿਹੇ ਸਵਾਲ ਹਨ ਜਿਨ੍ਹਾਂ ਦੇ ਜਵਾਬ ਅਜੇ ਸਾਹਮਣੇ ਆਉਣੇ ਬਾਕੀ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • groom
  • suicide
  • Marriage
  • Bride
  • ਲਾੜਾ
  • ਖ਼ੁਦਕੁਸ਼ੀ
  • ਵਿਆਹ
  • ਲਾੜੀ

NEET ਰੱਦ ਕਰਨ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ

NEXT STORY

Stories You May Like

  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • husband  wife  marriage  cancer  court
    'ਜੇ ਤੂੰ ਮਰ ਗਿਆ ਤਾਂ ਮੇਰਾ ਕੀ ਬਣੂੰ', ਪਹਿਲੇ ਪਤੀ ਦੇ ਰਹਿੰਦਿਆਂ ਪਤਨੀ ਨੇ ਕਰਵਾ ਲਿਆ ਦੂਜਾ ਵਿਆਹ
  • young man commits suicide by jumping in front of train
    ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
  • body of one of two people swept away in ghaggar river recovered
    ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ
  • youth  love  girl  deception
    ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
  • marriage  relationships  legal disputes  family  psychologist
    ਵਿਆਹ ਦੇ ਤੁਰੰਤ ਬਾਅਦ ਟੁੱਟਣ ਲੱਗੇ ਰਿਸ਼ਤਿਆਂ 'ਤੇ ਮਨੋਵਿਗਿਆਨੀ ਨੇ ਜਤਾਈ ਚਿੰਤਾ, ਦੱਸੇ ਮੁੱਖ ਕਾਰਨ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tej pratap yadav arrested
      ਤੇਜ ਪ੍ਰਤਾਪ ਯਾਦਵ ਗ੍ਰਿਫਤਾਰ! NEET ਪ੍ਰਦਰਸ਼ਨ ਮਾਮਲੇ 'ਚ ਪਟਨਾ ਪੁਲਸ ਦੀ ਵੱਡੀ...
    • the only state in india where income tax is not levied
      ਭਾਰਤ ਦਾ ਇਕਲੌਤਾ ਸੂਬਾ ਜਿੱਥੇ ਨਹੀਂ ਲੱਗਦਾ ਇਨਕਮ ਟੈਕਸ!
    • big for devotees visiting mata vaishno devi
      ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਅਪਡੇਟ: ਰਜਿਸਟ੍ਰੇਸ਼ਨ 'ਤੇ...
    • 61 dead in assam floods so far over 7 05 lakh people affected
      ਆਸਾਮ ’ਚ ਹੜ੍ਹ ਨਾਲ ਹੁਣ ਤੱਕ 61 ਦੀ ਮੌਤ, 7.05 ਲੱਖ ਤੋਂ ਵੱਧ ਲੋਕ ਪ੍ਰਭਾਵਿਤ
    • dharmendra pradhan  s resignation a big step rahul gandhi
      ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸਿੱਖਿਆ ਪ੍ਰਣਾਲੀ 'ਚ ਸੁਧਾਰ ਵੱਲ ਇੱਕ ਵੱਡਾ ਕਦਮ:...
    • important deal done in india post and flipkart
      India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ...
    • when there was a traffic jam on the road  the railway employees
      ਸੜਕ 'ਤੇ ਲੱਗਿਆ ਜਾਮ ਤਾਂ ਰੇਲ ਕਰਮਚਾਰੀਆਂ ਨੇ ਸੰਭਾਲੀ ਕਮਾਨ, ਇੰਜਣ ਤੋਂ ਉਤਰ ਕੇ...
    • bus  woman  molestation  driver  accused
      ਚੱਲਦੀ ਬੱਸ 'ਚ ਔਰਤ ਨਾਲ ਛੇੜਛਾੜ, ਡਰਾਈਵਰ ਨੇ ਕੀਤੀ ਮੁਲਜ਼ਮ ਦੀ ਛਿੱਤਰ ਪਰੇਡ
    • cockroach janata party announces end of dharna
      ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ, ਸਰਕਾਰ ਨਾਲ ਤਿੰਨਾਂ...
    • cji  cockroach  fake law degree  youth  supreme court
      'ਕਾਕਰੋਚ' ਵਾਲੀ ਟਿੱਪਣੀ ਸਿਰਫ਼ ਫਰਜ਼ੀ ਲਾਅ ਡਿਗਰੀ ਵਾਲਿਆਂ ਲਈ ਸੀ, ਸਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +