Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:40:02 PM

  • cp gurpreet singh bhullar action mode visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • if you have an account with hdfc bank  read this news

    ਜੇਕਰ ਤੁਹਾਡਾ HDFC ਬੈਂਕ 'ਚ ਹੈ ਅਕਾਊਂਟ ਤਾਂ ਪੜ੍ਹ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰੇਲਵੇ ਇਤਿਹਾਸ ਦਾ ਖ਼ਤਰਨਾਕ ਕਾਰਨਾਮਾ; ਰਾਹ 'ਚ ਦੋ ਟਰੇਨਾਂ ਛੱਡ ਕੇ ਚੱਲੇ ਗਏ ਡਰਾਈਵਰ, ਕਿਹਾ- ਸਾਡੀ ਡਿਊਟੀ ਪੂਰੀ

NATIONAL News Punjabi(ਦੇਸ਼)

ਰੇਲਵੇ ਇਤਿਹਾਸ ਦਾ ਖ਼ਤਰਨਾਕ ਕਾਰਨਾਮਾ; ਰਾਹ 'ਚ ਦੋ ਟਰੇਨਾਂ ਛੱਡ ਕੇ ਚੱਲੇ ਗਏ ਡਰਾਈਵਰ, ਕਿਹਾ- ਸਾਡੀ ਡਿਊਟੀ ਪੂਰੀ

  • Edited By Tanu,
  • Updated: 01 Dec, 2023 06:07 PM
National
up the driver guard left two trains on the way
  • Share
    • Facebook
    • Tumblr
    • Linkedin
    • Twitter
  • Comment

ਬਾਰਾਬੰਕੀ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ 'ਚ ਲਖਨਊ-ਗੋਰਖਪੁਰ ਰੇਲਵੇ ਡਿਵੀਜ਼ਨ 'ਤੇ ਟਰੇਨ ਦੇ ਡਰਾਈਵਰਾਂ ਦਾ ਇਕ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ। ਇੱਥੇ 12 ਘੰਟੇ ਦੀ ਡਿਊਟੀ ਟਾਈਮ ਪੂਰਾ ਕਰਨ ਤੋਂ ਬਾਅਦ ਦੋ ਟਰੇਨਾਂ ਦੇ ਡਰਾਈਵਰਾਂ ਨੇ ਰੇਲ ਪਟੜੀ 'ਤੇ ਰੇਲਗੱਡੀ ਨੂੰ ਛੱਡ ਕੇ ਚੱਲੇ ਗਏ। ਇਸ ਕਾਰਨ ਸਹਰਸਾ ਤੋਂ ਦਿੱਲੀ ਜਾਣ ਵਾਲੀ ਰੇਲਗੱਡੀ 3 ਘੰਟੇ 40 ਮਿੰਟ ਅਤੇ ਬਰੌਨੀ ਤੋਂ ਲਖਨਊ ਜਾਣ ਵਾਲੀ ਰੇਲਗੱਡੀ 1 ਘੰਟਾ 41 ਮਿੰਟ ਬੁਢਵਲ ਸਟੇਸ਼ਨ 'ਤੇ ਖੜ੍ਹੀ ਰਹੀ। ਇਸ ਦੌਰਾਨ ਸਟੇਸ਼ਨ ਸੁਪਰਡੈਂਟ ਨੇ ਮੁਸਾਫਰਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਫੋਨ ਚੁੱਕਣਾ ਬੰਦ ਕਰ ਦਿੱਤਾ। ਯਾਤਰੀਆਂ ਦੇ ਜ਼ੋਰਦਾਰ ਹੰਗਾਮੇ ਕਾਰਨ ਰੇਲਵੇ ਵਿਭਾਗ ਨੇ ਤੁਰੰਤ ਹੋਰ ਡਰਾਈਵਰਾਂ ਨੂੰ ਲਖਨਊ ਤੋਂ ਬੁਢਵਲ ਤੱਕ ਡਿਊਟੀ 'ਤੇ ਲਿਆਂਦਾ, ਜਿਸ ਤੋਂ ਬਾਅਦ ਟਰੇਨਾਂ ਨੂੰ ਅੱਗੇ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ- 10ਵੀਂ-12ਵੀਂ ਬੋਰਡ ਪ੍ਰੀਖਿਆ ਬਾਰੇ CBSE ਦਾ ਅਹਿਮ ਐਲਾਨ

ਜਾਣਕਾਰੀ ਮੁਤਾਬਕ ਲਖਨਊ-ਗੋਰਖਪੁਰ ਰੇਲਵੇ ਸੈਕਸ਼ਨ ਦੇ ਬੁਢਵਲ ਰੇਲਵੇ ਸਟੇਸ਼ਨ ਤੋਂ ਲੰਘ ਰਹੀਆਂ ਦੋ ਐਕਸਪ੍ਰੈਸ ਟਰੇਨਾਂ ਦੇ ਡਰਾਈਵਰਾਂ ਅਤੇ ਗਾਰਡਾਂ ਨੇ ਟਰੇਨ ਨੂੰ ਅੱਗੇ ਲਿਜਾਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਇਹ ਕਹਿ ਕੇ ਟਰੇਨ ਛੱਡ ਦਿੱਤੀ ਕਿ ਉਨ੍ਹਾਂ ਦੀ ਡਿਊਟੀ ਦੇ 12 ਘੰਟੇ ਪੂਰੇ ਹੋ ਗਏ ਹਨ। ਇਸ ਦੌਰਾਨ ਟਰੇਨਾਂ 'ਚ ਸਫਰ ਕਰ ਰਹੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਇਸ ਕਾਰਨ ਆਰ.ਪੀ.ਐਫ., ਜੀ.ਆਰ.ਪੀ., ਸਥਾਨਕ ਪੁਲਸ ਅਤੇ ਸਟੇਸ਼ਨ ਸੁਪਰਡੈਂਟ ਅਤੇ ਸਟਾਫ਼ ਪੂਰੀ ਤਰ੍ਹਾਂ ਚੁੱਪ ਧਾਰੀ ਬੈਠਾ ਰਿਹਾ।

ਡਰਾਈਵਰ ਅਤੇ ਗਾਰਡ ਟਰੇਨ ਛੱਡ ਕੇ ਭੱਜ ਗਏ

ਇਹ ਵੀ ਪੜ੍ਹੋ-  ਪਾਕਿਸਤਾਨ ਤੋਂ ਭਾਰਤ ਪਰਤੀ ਅੰਜੂ ਮੁੜ ਸੁਰਖੀਆਂ 'ਚ, ਦੱਸਿਆ ਕਿਉਂ ਆਈ ਵਾਪਸ

ਆਰ. ਪੀ. ਐੱਫ. ਦੇ ਇੰਸਪੈਕਟਰ ਅਜਮੇਰ ਸਿੰਘ ਯਾਦਵ ਨੇ ਦੱਸਿਆ ਕਿ ਸਹਰਸਾ ਬਿਹਾਰ ਤੋਂ ਚੱਲ ਕੇ ਨਵੀਂ ਦਿੱਲੀ ਜਾ ਰਹੀ ਟਰੇਨ ਬੁੱਧਵਾਰ ਦੁਪਹਿਰ 1:15 ਵਜੇ ਬੁਢਵਲ ਸਟੇਸ਼ਨ 'ਤੇ ਪਹੁੰਚੀ। ਇਸ ਦੇ ਡਰਾਈਵਰ ਅਤੇ ਗਾਰਡ ਨੇ ਪਲੇਟਫਾਰਮ ਨੰਬਰ 3 ਅਤੇ 4 ਵਿਚਕਾਰ ਟਰੇਨ ਖੜ੍ਹੀ ਕਰ ਦਿੱਤੀ। ਇਸ 'ਤੇ ਯਾਤਰੀਆਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਟਰੇਨ ਦੇ ਡਰਾਈਵਰ ਅਤੇ ਗਾਰਡ ਨੇ ਦੱਸਿਆ ਕਿ ਉਨ੍ਹਾਂ ਦੀ 12 ਘੰਟੇ ਦੀ ਡਿਊਟੀ ਹੈ ਅਤੇ ਇਹ ਸਮਾਂ ਪੂਰਾ ਹੋ ਚੁੱਕਾ ਹੈ। ਇਸ ਦੀ ਸੂਚਨਾ ਕੰਟਰੋਲ ਰੂਮ ਲਖਨਊ ਨੂੰ ਦਿੱਤੀ ਗਈ। ਇਸ 'ਤੇ ਟਰੇਨ ਦੇ ਡਰਾਈਵਰ ਅਤੇ ਗਾਰਡ ਨੂੰ ਲਖਨਊ ਤੋਂ ਬੁਢਵਲ ਲਿਆਂਦਾ ਗਿਆ। ਸ਼ਾਮ 4:50 ਵਜੇ ਸਹਰਸਾ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਏ। ਇਸ ਤਰ੍ਹਾਂ ਰੇਲਗੱਡੀ 3 ਘੰਟੇ 40 ਮਿੰਟ ਤੱਕ ਰੇਲਵੇ ਸਟੇਸ਼ਨ 'ਤੇ ਖੜ੍ਹੀ ਰਹੀ।

ਇਹ ਵੀ ਪੜ੍ਹੋ- ਹਥਿਆਰਾਂ ਨਾਲ ਲੈਸ ਨਕਾਬਪੋਸ਼ ਲੁਟੇਰਿਆਂ ਨੇ ਬੈਂਕ 'ਤੇ ਬੋਲਿਆ ਧਾਵਾ, ਲੁੱਟੇ 18 ਕਰੋੜ ਰੁਪਏ

ਦੂਜੇ ਟਰੇਨ ਦੇ ਡਰਾਈਵਰ-ਗਾਰਡ ਦੀ ਵੀ ਇਹੀ ਕਹਾਣੀ

ਇਸੇ ਸਟੇਸ਼ਨ 'ਤੇ ਬਰੌਨੀ ਤੋਂ ਲਖਨਊ ਜਾ ਰਹੀ ਐਕਸਪ੍ਰੈਸ ਟਰੇਨ ਦੇ ਡਰਾਈਵਰ ਅਤੇ ਗਾਰਡ ਨੇ ਵੀ ਇਹ ਕਹਾਣੀ ਦੋਹਰਾਈ। ਦੋਵਾਂ ਨੇ ਸਟੇਸ਼ਨ ਸੁਪਰਡੈਂਟ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਦੀ 12 ਘੰਟੇ ਦੀ ਡਿਊਟੀ ਪੂਰੀ ਹੋ ਗਈ ਹੈ। ਹੁਣ ਉਹ ਰੇਲਗੱਡੀ ਰਾਹੀਂ ਅੱਗੇ ਨਹੀਂ ਜਾ ਸਕਦਾ। ਇਹ ਟਰੇਨ ਸ਼ਾਮ 4:04 ਵਜੇ ਇੱਥੇ ਪਹੁੰਚੀ। ਇਸ ਟਰੇਨ ਦੇ ਦੂਜੇ ਡਰਾਈਵਰ ਅਤੇ ਗਾਰਡ ਨੂੰ ਲਖਨਊ ਤੋਂ ਬੁਲਾਇਆ ਗਿਆ ਸੀ। ਇਸ ਤੋਂ ਬਾਅਦ 5:46 'ਤੇ ਅੱਗੇ ਭੇਜ ਦਿੱਤਾ ਗਿਆ। ਇਨ੍ਹਾਂ ਹਾਲਾਤਾਂ 'ਚ ਇਹ ਟਰੇਨ 1 ਘੰਟਾ 41 ਮਿੰਟ ਤੱਕ ਬੁਢਵਲ ਸਟੇਸ਼ਨ 'ਤੇ ਖੜ੍ਹੀ ਰਹੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • driver
  • trains
  • Raliway history
  • Uttar Pradesh
  • ਡਰਾਈਵਰ
  • ਰੇਲਗੱਡੀਆਂ
  • ਰੇਲਵੇ ਇਤਿਹਾਸ
  • ਉੱਤਰ ਪ੍ਰਦੇਸ਼

ਕਤਰ ਤੋਂ ਭਾਰਤੀਆਂ ਨੂੰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਸਰਕਾਰ: ਜਲ ਸੈਨਾ ਮੁਖੀ

NEXT STORY

Stories You May Like

  • punjab a blunt warning to teachers
    ਪੰਜਾਬ : ਅਧਿਆਪਕਾਂ ਨੂੰ ਦੋ-ਟੁੱਕ ਚਿਤਾਵਨੀ! ਡਿਊਟੀ ਤੋਂ ਭੱਜੇ ਜਾਂ ਮੋਬਾਇਲ ਬੰਦ ਕੀਤਾ ਤਾਂ ਹੋਵੇਗੀ ਕਾਰਵਾਈ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • delhi defeats railways  powered by priyansh arya  s explosive performance
    ਦਿੱਲੀ ਨੇ ਪ੍ਰਿਆਂਸ਼ ਆਰਿਆ ਦੇ ਧਮਾਕੇ ਨਾਲ ਰੇਲਵੇ ਨੂੰ ਹਰਾ ਕੇ ਸੁਪਰ ਲੀਗ 'ਚ ਬਣਾਈ ਜਗ੍ਹਾ
  • punjab congress pargat singh
    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਛੱਡ ਕੇ ਕਾਂਗਰਸ 'ਚ ਗਿਆ ਸੀਨੀਅਰ ਆਗੂ
  • major filmy style encounter in punjab
    ਪੰਜਾਬ 'ਚ ਫ਼ਿਲਮੀ ਸਟਾਈਲ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ, ਰਾਹ ਜਾਂਦੇ ਬੰਦੇ ਨੂੰ ਲੱਗੀ ਗੋਲ਼ੀ
  • sukhbir badal makes announcement during a meeting with traders in jagraon
    ਜਗਰਾਉਂ 'ਚ ਸੁਖਬੀਰ ਬਾਦਲ ਦੀ ਵਪਾਰੀਆਂ ਨਾਲ ਮਿਲਣੀ, ਕਿਹਾ- ਹਰ ਮੁਸ਼ਕਿਲ ਦਾ ਹੋਵੇਗਾ ਫੈਸਲਾ
  • migrant robbers held a tailor hostage and looted goods worth lakhs
    ਪੰਜਾਬ 'ਚ ਪ੍ਰਵਾਸੀ ਲੁਟੇਰਿਆਂ ਦੀ ਦਹਿਸ਼ਤ! ਹਾਈਵੇਅ 'ਤੇ ਦਰਜੀ ਨੂੰ ਬੰਧਕ ਬਣਾ ਕੇ ਕਰ ਗਏ ਵੱਡਾ ਕਾਂਡ
  • dangerous coliform bacteria found in west bengal
    Bisleri ਦਾ ਪਾਣੀ ਪੀਣ ਵਾਲੇ ਸਾਵਧਾਨ! ਹੁਣ ਪੱਛਮੀ ਬੰਗਾਲ ਦੇ ਪਲਾਂਟ 'ਚੋਂ ਮਿਲਿਆ ਖ਼ਤਰਨਾਕ ਕੋਲੀਫਾਰਮ ਬੈਕਟੀਰੀਆ
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਦੇਸ਼ ਦੀਆਂ ਖਬਰਾਂ
    • sanjoy ghose  kidnap  ulfa terrorist  life imprisonment  cbi
      ਸਮਾਜਿਕ ਕਾਰਕੁੰਨ ਦੇ ਅਗਵਾ ਤੇ ਕਤਲ ਦਾ ਮਾਮਲਾ, 29 ਸਾਲ ਬਾਅਦ ਆਇਆ ਫ਼ੈਸਲਾ, ਉਲਫ਼ਾ...
    • people in canada following the teachings of sri guru nanak
      'ਸ੍ਰੀ ਗੁਰੂ ਨਾਨਕ ਦੀ ਸਿੱਖਿਆ 'ਤੇ ਚੱਲ ਰਹੇ Canada ਦੇ ਲੋਕ', PM ਮੋਦੀ ਨੇ...
    • himachal pradesh  road accidents  people  helmet rules
      ਸਿਰਮੌਰ 'ਚ 190 ਸੜਕ ਹਾਦਸਿਆਂ 'ਚ 110 ਲੋਕਾਂ ਦੀ ਮੌਤ, ਹੈਲਮੇਟ ਨਿਯਮਾਂ 'ਤੇ...
    • wedding  house  fire  short circuit  family
      ਵਿਆਹ ਤੋਂ 2 ਦਿਨ ਪਹਿਲਾਂ ਘਰ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਹੋ ਗਿਆ ਸੁਆਹ
    • three killed as outofcontrol trailer overturns onto tempo
      ਵੱਡਾ ਹਾਦਸਾ: ਬੇਕਾਬੂ ਟਰਾਲਾ ਟੈਂਪੋ ਉੱਤੇ ਪਲਟਣ ਨਾਲ 3 ਲੋਕਾਂ ਦੀ ਮੌਤ, ਪੁਲਸ ਨੇ...
    • smriti irani  australia  parliament  diwali celebration
      ਸਮ੍ਰਿਤੀ ਇਰਾਨੀ ਆਸਟ੍ਰੇਲੀਆ ਦੀ ਸੰਸਦ 'ਚ ਦੀਵਾਲੀ ਸਮਾਰੋਹ 'ਚ ਹੋਈ ਸ਼ਾਮਲ
    • absconding accused in liquor scam worth over rs 3 000 crore arrested
      3000 ਕਰੋੜ ਰੁਪਏ ਤੋਂ ਵੱਧ ਦੇ ਸ਼ਰਾਬ ਘਪਲੇ ਦਾ ਫਰਾਰ ਮੁਲਜ਼ਮ ਗ੍ਰਿਫ਼ਤਾਰ; ਦੁਬਈ...
    • bsf
      BSF ਜਵਾਨ ਦੀ ਆਪਣੀ ਹੀ ਬੰਦੂਕ ਤੋਂ ਚੱਲ ਗਈ ਗੋਲ਼ੀ ! ਹੋਈ ਮੌਤ
    • bihar minister
      ਬਿਹਾਰ ਦੇ ਮੰਤਰੀ ਅਸ਼ੋਕ ਚੌਧਰੀ ਨੇ ਛੱਡੀ ਨੌਕਰੀ ! ਅਸਿਸਟੈਂਟ ਪ੍ਰੋਫ਼ੈਸਰ ਦੇ...
    • the groom family demanded a thar as dowry
      ਮੁੰਡੇ ਵਾਲਿਆਂ ਨੇ ਦਾਜ 'ਚ ਮੰਗੀ THAR ਤਾਂ ਕੁੜੀ ਦੇ ਪਿਓ ਨੇ ਹੱਥ 'ਚ ਫੜਾ'ਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +