Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    2:23:21 AM

  • domestic gas cylinder has become expensive

    ਆਮ ਜਨਤਾ ਨੂੰ ਵੱਡਾ ਝਟਕਾ! ਘਰੇਲੂ ਗੈਸ ਸਿਲੰਡਰ ਹੋਇਆ...

  • social media banned for children under 13

    13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Social Media...

  • kuwait cuts oil production as storage fills up

    ਤੇਲ ਦੀਆਂ ਕੀਮਤਾਂ ਨੇ ਫੜੀ ਰਫ਼ਤਾਰ; ਬ੍ਰੈਂਟ ਕਰੂਡ...

  • patiala  s daughters hoist the flag of success in upsc

    ਪਟਿਆਲਾ ਦੀਆਂ ਧੀਆਂ ਨੇ UPSC 'ਚ ਗੱਡੇ ਸਫਲਤਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • UPSC ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਨਤੀਜੇ ਐਲਾਨੇ: ਅਨੁਜ ਅਗਨੀਹੋਤਰੀ ਨੇ ਕੀਤਾ ਟਾਪ

NATIONAL News Punjabi(ਦੇਸ਼)

UPSC ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਨਤੀਜੇ ਐਲਾਨੇ: ਅਨੁਜ ਅਗਨੀਹੋਤਰੀ ਨੇ ਕੀਤਾ ਟਾਪ

  • Edited By Disha,
  • Updated: 06 Mar, 2026 05:54 PM
New Delhi
upsc civil services exam  results declared  anuj agnihotri  top
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੰਘ ਲੋਕ ਸੇਵਾ ਕਮਿਸ਼ਨ (UPSC) ਨੇ ਸ਼ੁੱਕਰਵਾਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ (CSE) 2025 ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ ਵੱਖ-ਵੱਖ ਅਖਿਲ ਭਾਰਤੀ ਅਤੇ ਕੇਂਦਰੀ ਸੇਵਾਵਾਂ 'ਚ ਨਿਯੁਕਤੀ ਲਈ ਕੁੱਲ 958 ਉਮੀਦਵਾਰਾਂ ਦੀ ਸਿਫਾਰਸ਼ ਕੀਤੀ ਗਈ ਹੈ, ਜਿਨ੍ਹਾਂ 'ਚ 659 ਪੁਰਸ਼ ਅਤੇ 299 ਮਹਿਲਾਵਾਂ ਸ਼ਾਮਲ ਹਨ।

ਅਨੁਜ ਅਗਨੀਹੋਤਰੀ ਨੇ ਹਾਸਲ ਕੀਤਾ ਪਹਿਲਾ ਸਥਾਨ 

ਇਸ ਸਾਲ ਦੀ ਪ੍ਰੀਖਿਆ 'ਚ ਅਨੁਜ ਅਗਨੀਹੋਤਰੀ ਨੇ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ ਹੈ। ਅਨੁਜ ਨੇ ਏਮਜ਼ (AIIMS), ਜੋਧਪੁਰ ਤੋਂ MBBS ਦੀ ਪੜ੍ਹਾਈ ਕੀਤੀ ਹੈ ਅਤੇ ਉਨ੍ਹਾਂ ਨੇ ਮੈਡੀਕਲ ਸਾਇੰਸ ਨੂੰ ਆਪਣੇ ਵਿਕਲਪਿਕ ਵਿਸ਼ੇ ਵਜੋਂ ਚੁਣਿਆ ਸੀ।

ਟਾਪਰਾਂ ਦੀ ਸੂਚੀ ਅਤੇ ਪਿਛੋਕੜ

ਦੂਜਾ ਸਥਾਨ: ਰਾਜੇਸ਼ਵਰੀ ਸੁਵੇ ਐੱਮ (ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕਸ ਇੰਜੀਨੀਅਰਿੰਗ, ਅੰਨਾ ਯੂਨੀਵਰਸਿਟੀ)।
ਤੀਜਾ ਸਥਾਨ: ਅਕਾਂਸ਼ ਢੁੱਲ (ਬੀ.ਕਾਮ ਗ੍ਰੈਜੂਏਟ, ਦਿੱਲੀ ਯੂਨੀਵਰਸਿਟੀ)।
ਚੌਥਾ ਸਥਾਨ: ਰਾਘਵ ਝੁਨਝੁਨਵਾਲਾ (ਅਰਥ ਸ਼ਾਸਤਰ ਆਨਰਜ਼, ਦਿੱਲੀ ਯੂਨੀਵਰਸਿਟੀ)।
ਪੰਜਵਾਂ ਸਥਾਨ: ਈਸ਼ਾਨ ਭਟਨਾਗਰ (BA LLB ਆਨਰਜ਼, ਨੈਸ਼ਨਲ ਲਾਅ ਯੂਨੀਵਰਸਿਟੀ, ਦਿੱਲੀ)।

ਮਹਿਲਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ 

ਟਾਪ 5 ਸਫਲ ਉਮੀਦਵਾਰਾਂ 'ਚ ਇਕ ਮਹਿਲਾ ਅਤੇ ਚਾਰ ਪੁਰਸ਼ ਸ਼ਾਮਲ ਹਨ, ਜਦੋਂ ਕਿ ਟਾਪ 25 ਉਮੀਦਵਾਰਾਂ 'ਚ 11 ਮਹਿਲਾਵਾਂ ਅਤੇ 14 ਪੁਰਸ਼ਾਂ ਨੇ ਆਪਣੀ ਜਗ੍ਹਾ ਬਣਾਈ ਹੈ। ਟਾਪ 25 'ਚ ਸ਼ਾਮਲ ਉਮੀਦਵਾਰ ਦੇਸ਼ ਦੇ ਵੱਕਾਰੀ ਸੰਸਥਾਨਾਂ ਜਿਵੇਂ ਕਿ IIT, AIIMS, NLU, ਅਤੇ ਦਿੱਲੀ ਯੂਨੀਵਰਸਿਟੀ ਨਾਲ ਸਬੰਧਤ ਹਨ।

ਪ੍ਰੀਖਿਆ ਦੇ ਅੰਕੜੇ 

UPSC ਦੇ ਅਨੁਸਾਰ, ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ 25 ਮਈ 2025 ਨੂੰ ਆਯੋਜਿਤ ਕੀਤੀ ਗਈ ਸੀ, ਜਿਸ ਲਈ 9,37,876 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਇਨ੍ਹਾਂ 'ਚੋਂ 5,76,793 ਉਮੀਦਵਾਰ ਪ੍ਰੀਖਿਆ 'ਚ ਬੈਠੇ ਸਨ। ਮੁੱਖ ਪ੍ਰੀਖਿਆ (ਲਿਖਤੀ) ਲਈ 14,161 ਉਮੀਦਵਾਰਾਂ ਨੇ ਯੋਗਤਾ ਪੂਰੀ ਕੀਤੀ, ਜਿਨ੍ਹਾਂ 'ਚੋਂ 2,736 ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਇਆ ਗਿਆ ਸੀ। ਉਮੀਦਵਾਰਾਂ ਨੇ ਮੁੱਖ ਪ੍ਰੀਖਿਆ 'ਚ ਮਾਨਵ ਵਿਗਿਆਨ, ਅਰਥ ਸ਼ਾਸਤਰ, ਗਣਿਤ, ਰਾਜਨੀਤੀ ਸ਼ਾਸਤਰ, ਲੋਕ ਪ੍ਰਸ਼ਾਸਨ ਅਤੇ ਸਮਾਜ ਸ਼ਾਸਤਰ ਵਰਗੇ ਵਿਸ਼ਿਆਂ ਨੂੰ ਵਿਕਲਪਿਕ ਵਿਸ਼ਿਆਂ ਵਜੋਂ ਚੁਣਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • UPSC Civil Services Exam
  • Results declared
  • Anuj Agnihotri
  • Top
  • ਯੂਪੀਐੱਸਸੀ ਸਿਵਲ ਸੇਵਾ ਪ੍ਰੀਖਿਆ
  • ਨਤੀਜੇ ਐਲਾਨ
  • ਅਨੁਜ ਅਗਨੀਹੋਤਰੀ
  • ਟਾਪ

ਸੰਸਦ ਭਵਨ 'ਚ ਵਾਹਨਾਂ ਦੀ ਰਫ਼ਤਾਰ 'ਤੇ ਸ਼ਿਕੰਜਾ: MPs ਲਈ ਨਵੀਂ ਐਡਵਾਇਜ਼ਰੀ ਜਾਰੀ

NEXT STORY

Stories You May Like

  • patiala  s daughters hoist the flag of success in upsc
    ਪਟਿਆਲਾ ਦੀਆਂ ਧੀਆਂ ਨੇ UPSC 'ਚ ਗੱਡੇ ਸਫਲਤਾ ਦੇ ਝੰਡੇ
  • new dgp punjab  upsc notice to punjab government
    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ ਤੈਅ, UPSC ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
  • harsimrat kaur badal congratulates simrandeep kaur
    ਹਰਸਿਮਰਤ ਕੌਰ ਬਾਦਲ ਨੇ UPSC 'ਚ 15ਵਾਂ ਰੈਂਕ ਹਾਸਲ ਕਰਨ ਵਾਲੀ ਸਿਮਰਨਦੀਪ ਕੌਰ ਨੂੰ ਦਿੱਤੀ ਵਧਾਈ
  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • huge scuffle between police and auto drivers outside jalandhar civil hospital
    ਜਲੰਧਰ ਦੇ ਸਿਵਲ ਹਸਪਤਾਲ ਬਾਹਰ ਪੁਲਸ ਤੇ ਆਟੋ ਚਾਲਕ ਵਿਚਾਲੇ ਭਾਰੀ ਹੰਗਾਮਾ
  • examination center amritdhari students  kakkar
    ਪ੍ਰੀਖਿਆ ਕੇਂਦਰ 'ਚ ਅੰਮ੍ਰਿਤਧਾਰੀ ਵਿਦਿਆਰਥੀ ਦੇ ਲੁਹਾਏ ਕੱਕਾਰ, ਭੱਖਿਆ ਵਿਵਾਦ
  • maths exam  student suicide
    ਪ੍ਰੀਖਿਆ ਦੇ ਤਣਾਅ ਲਈ ਇਕ ਹੋਰ ਜਾਨ, 10ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • dr  mandeep kamal takes over as civil surgeon hoshiarpur
    ਡਾ. ਮਨਦੀਪ ਕਮਲ ਨੇ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
Trending
Ek Nazar
gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • social media banned for children under 13
      13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Social Media ਬੈਨ! ਇਨ੍ਹਾਂ ਦੋ ਸੂਬਿਆਂ ਨੇ...
    • noida airport gets aerodrome license
      ਖੁਸ਼ਖਬਰੀ! ਉਡਾਣ ਭਰਨ ਲਈ ਤਿਆਰ ਨੋਇਡਾ ਏਅਰਪੋਰਟ, ਮਿਲਿਆ ਏਅਰੋਡ੍ਰੌਮ ਲਾਇਸੈਂਸ
    • 100 ceramic factories shut down in gujarat due to gas crisis
      ਈਰਾਨ-ਇਜ਼ਰਾਈਲ ਜੰਗ ਦਾ ਭਾਰਤ 'ਤੇ ਸੇਕ! 100 ਸਿਰੈਮਿਕ ਫੈਕਟਰੀਆਂ ਬੰਦ, ਖ਼ਤਰੇ...
    • indian oil s big statement on petrol diesel shortage
      ਪੈਟਰੋਲ-ਡੀਜ਼ਲ ਦੀ ਕਿੱਲਤ ਨੂੰ ਲੈ ਇੰਡੀਅਨ ਆਇਲ ਦਾ ਵੱਡਾ ਬਿਆਨ
    • nitish kumar  s son nishant enters politics
      ਨੀਤੀਸ਼ ਕੁਮਾਰ ਦੇ ਬੇਟੇ ਨਿਸ਼ਾਂਤ ਦੀ ਰਾਜਨੀਤੀ 'ਚ ਐਂਟਰੀ ! ਬਣ ਸਕਦੇ ਹਨ ਬਿਹਾਰ...
    • india vs england semi final breaks all digital viewership records
      ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...
    • the wall of the mosque collapsed during prayers
      ਜੈਪੁਰ 'ਚ ਵੱਡਾ ਹਾਦਸਾ: ਨਮਾਜ਼ ਦੌਰਾਨ ਮਸਜਿਦ ਦੀ ਕੰਧ ਡਿੱਗੀ, 19 ਲੋਕ ਮਲਬੇ ਹੇਠ...
    • chemical factory explosion 11 injured
      ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ
    • tata motors plant faces severe gas shortage production may be cut
      Tata Motors ਦੇ ਸਾਨੰਦ ਪਲਾਂਟ 'ਚ ਖੜ੍ਹੀ ਹੋਈ ਵੱਡੀ ਸਮੱਸਿਆ, ਉਤਪਾਦਨ 'ਚ ਹੋ...
    • nitish kumar  rajya sabha  janata dal  bihar
      ਨਿਤੀਸ਼ ਦੇ ਰਾਜ ਸਭਾ ਜਾਣ ਦੇ ਫੈਸਲੇ ਨਾਲ ਜਦ-ਯੂ ’ਚ ਬੇਚੈਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +