ਨਵੀਂ ਦਿੱਲੀ—ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਇੰਜੀਨੀਅਰਿੰਗ ਦੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 495
ਆਖਰੀ ਤਾਰੀਕ- 15 ਅਕਤੂਬਰ, 2019
ਉਮਰ ਸੀਮਾ- 21 ਤੋਂ 30 ਸਾਲ ਤੱਕ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਇੰਜੀਨੀਅਰਿੰਗ ਦੀ ਡਿਗਰੀ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ ਲਈ 200 ਰੁਪਏ
ਐੱਸ. ਸੀ/ਐੱਸ. ਟੀ ਅਤੇ ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://upsc.gov.in/ ਪੜ੍ਹੋ।
ਚੰਡੀਗੜ੍ਹ ਅਤੇ ਦਿੱਲੀ 'ਚ ਨਹੀਂ, ਚੌਪਾਲ 'ਚ ਟਿਕਟ ਦਾ ਐਲਾਨ ਕਰੇਗੀ ਇਨੈਲੋ: ਚੌਟਾਲਾ
NEXT STORY