ਨਵੀਂ ਦਿੱਲੀ—ਉੱਤਰ ਪ੍ਰਦੇਸ਼ ਸਬਆਰਡੀਨੇਟ ਸਰਵਿਸ ਸਿਲੈਕਸ਼ਨ ਕਮਿਸ਼ਨ (UPSSSC) ਨੇ ਜੂਨੀਅਰ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 1,186
ਆਖਰੀ ਤਾਰੀਕ- 20 ਜੁਲਾਈ, 2019
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ ਹਿੰਦੀ ਅਤੇ ਅੰਗਰੇਜੀ ਟਾਈਪਿੰਗ ਸਪੀਡ 25-30 ਡਬਲਿਊ. ਪੀ. ਐੱਮ. ਹੋਣੀ ਚਾਹੀਦੀ ਹੈ।
ਉਮਰ ਸੀਮਾ- 18 ਤੋਂ 40 ਸਾਲ ਤੱਕ
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 185 ਰੁਪਏ
ਐੱਸ. ਸੀ/ਐੱਸ. ਟੀ ਲਈ 95 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਿਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://upsssc.gov.in ਪੜ੍ਹੋ।
ਪਰਮਾਣੂੰ ਸਮਰੱਥ ਮਿਜ਼ਾਈਲ ਪ੍ਰਿਥਵੀ-2 ਦਾ ਸਫ਼ਲ ਪ੍ਰੀਖਣ
NEXT STORY