ਨਵੀਂ ਦਿੱਲੀ—ਉੱਤਰ ਪ੍ਰਦੇਸ਼ ਅਧੀਨ ਸਰਵਿਸ ਚੋਣ ਕਮਿਸ਼ਨ (UPSSSC) ਨੇ ਫਾਰੈਸਟ ਗਾਰਡ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਆਖਰੀ ਤਾਰੀਕ- 8 ਅਗਸਤ 2019
ਅਹੁਦਿਆਂ ਦੀ ਗਿਣਤੀ-655
ਉਮਰ ਸੀਮਾ-18 ਤੋਂ 40 ਸਾਲ ਤੱਕ
ਤਨਖਾਹ-5,200 ਤੋਂ ਲੈ ਕੇ 20,200 ਰੁਪਏ
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 185 ਰੁਪਏ
ਐੱਸ. ਸੀ/ਐੱਸ. ਟੀ ਉਮੀਦਵਾਰਾਂ ਲਈ 95 ਰੁਪਏ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ-ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://upsssc.gov.in/ ਪੜ੍ਹੋ।
ਦਿੱਲੀ 'ਚ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇਰਾਮ ਗਰਗ ਦਾ ਦਿਹਾਂਤ
NEXT STORY