ਨਵੀਂ ਦਿੱਲੀ—ਉੱਤਰ ਪ੍ਰਦੇਸ਼ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਕਮਿਸ਼ਨ (UPSSSC) ਨੇ ਅਸਿਸਟੈਂਟ ਬੋਰਿੰਗ ਤਕਨੀਸ਼ੀਅਨ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 486
ਆਖਰੀ ਤਾਰੀਕ- 4 ਸਤੰਬਰ 2019
ਉਮਰ ਸੀਮਾ- 18 ਤੋਂ 40 ਸਾਲ ਤੱਕ
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 195 ਰੁਪਏ
ਐੱਸ. ਸੀ, ਐੱਸ. ਟੀ ਲਈ 95 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://upsssc.gov.in/ ਪੜ੍ਹੋ।
ਮੰਡੀ 'ਚ ਹੜ੍ਹ ਦੇ ਪਾਣੀ ਨੇ ਮਚਾਇਆ ਕਹਿਰ
NEXT STORY