Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    2:06:22 PM

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

  • hospitals  treatment  medicines  expenses  rate list

    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ ! ਲੱਖਾਂ ਭਾਰਤੀ ਵਿਦਿਆਰਥੀਆਂ 'ਤੇ ਲਟਕੀ ਤਲਵਾਰ

NATIONAL News Punjabi(ਦੇਸ਼)

ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ ! ਲੱਖਾਂ ਭਾਰਤੀ ਵਿਦਿਆਰਥੀਆਂ 'ਤੇ ਲਟਕੀ ਤਲਵਾਰ

  • Edited By Harpreet Singh,
  • Updated: 17 May, 2026 09:50 AM
United States of America
us students
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਾਲਾਂ ਤੋਂ ਲੱਖਾਂ ਭਾਰਤੀ ਵਿਦਿਆਰਥੀਆਂ ਲਈ ਅਮਰੀਕਾ ਸਿਰਫ਼ ਪੜ੍ਹਾਈ ਦਾ ਟਿਕਾਣਾ ਨਹੀਂ ਸਗੋਂ ਸੁਨਹਿਰੀ ਭਵਿੱਖ ਦੀ ਟਿਕਟ ਮੰਨਿਆ ਜਾਂਦਾ ਰਿਹਾ ਹੈ। ਅਮਰੀਕੀ ਯੂਨੀਵਰਸਿਟੀ ਦੀ ਡਿਗਰੀ, ਆਪਸ਼ਨਲ ਪ੍ਰੈਕਟੀਕਲ ਟ੍ਰੇਨਿੰਗ ਭਾਵ ਓ.ਪੀ.ਟੀ. ਦੇ ਤਹਿਤ ਨੌਕਰੀ, ਫਿਰ ਐੱਚ-1-ਬੀ ਵੀਜ਼ਾ ਅਤੇ ਆਖਰਕਾਰ ਗ੍ਰੀਨ ਕਾਰਡ ਹਾਸਲ ਕਰਨ ਲਈ ਭਾਰਤੀ ਕਰੋੜਾਂ ਰੁਪਏ ਖਰਚ ਕਰ ਕੇ ਬੱਚਿਆਂ ਨੂੰ ਵਿਦੇਸ਼ ਭੇਜਦੇ ਰਹੇ ਹਨ ਪਰ ਹੁਣ ਇਸ ਪੂਰੇ ਸਿਸਟਮ ’ਤੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ।

ਅਮਰੀਕੀ ਪ੍ਰਸ਼ਾਸਨ ਨੇ ਓ.ਪੀ.ਟੀ. ਪ੍ਰੋਗਰਾਮ ਨੂੰ ਧੋਖਾਦੇਹੀ ਦਾ ਅੱਡਾ ਦੱਸਦਿਆਂ ਇਸ ’ਤੇ ਵੱਡਾ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈ.ਸੀ.ਈ.) ਨੇ ਕਰੀਬ 10 ਹਜ਼ਾਰ ਮਾਮਲਿਆਂ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿਚ ਫ਼ਰਜ਼ੀ ਨੌਕਰੀਆਂ, ਕਾਗਜ਼ੀ ਕੰਪਨੀਆਂ ਅਤੇ ‘ਪੇਅ-ਟੂ-ਸਟੇਅ’ ਨੈੱਟਵਰਕ ਸ਼ਾਮਲ ਹਨ।

ਕੀ ਹੈ ਓ.ਪੀ.ਟੀ. ਅਤੇ ਭਾਰਤੀ ਵਿਦਿਆਰਥੀਆਂ ਲਈ ਕਿਉਂ ਜ਼ਰੂਰੀ ?
ਓ.ਪੀ.ਟੀ. ਅਮਰੀਕੀ ਵਿਦਿਆਰਥੀ ਵੀਜ਼ਾ ਐੱਫ-1 ’ਤੇ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨੂੰ ਡਿਗਰੀ ਪੂਰੀ ਕਰਨ ਤੋਂ ਬਾਅਦ ਅਮਰੀਕਾ ਵਿਚ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। ਆਮ ਵਿਦਿਆਰਥੀਆਂ ਨੂੰ 12 ਮਹੀਨੇ ਅਤੇ ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ (ਐੱਸ.ਟੀ.ਈ.ਐੱਮ.) ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਵਾਧੂ 24 ਮਹੀਨਿਆਂ ਤੱਕ ਕੰਮ ਕਰਨ ਦਾ ਮੌਕਾ ਮਿਲਦਾ ਹੈ।

ਭਾਰਤੀ ਵਿਦਿਆਰਥੀਆਂ ਲਈ ਇਹ ਸਿਰਫ਼ ਨੌਕਰੀ ਦਾ ਮੌਕਾ ਨਹੀਂ, ਸਗੋਂ ਐੱਚ-1-ਬੀ ਵੀਜ਼ਾ ਤੱਕ ਪਹੁੰਚਣ ਦਾ ਸਭ ਤੋਂ ਮਹੱਤਵਪੂਰਨ ਪੁਲ ਮੰਨਿਆ ਜਾਂਦਾ ਹੈ। ਜੇ ਓ.ਪੀ.ਟੀ. ਨਾ ਹੋਵੇ, ਤਾਂ ਜ਼ਿਆਦਾਤਰ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਹੁੰਦੇ ਹੀ ਅਮਰੀਕਾ ਛੱਡਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ- ''ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!'' ਭਾਰਤੀ ਫੌਜ ਮੁਖੀ ਨੇ ਦੇ'ਤੀ Last Warning

ਭਾਰਤੀ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ
ਅਮਰੀਕਾ ਵਿਚ ਓ.ਪੀ.ਟੀ. ਪ੍ਰੋਗਰਾਮ ਦਾ ਸਭ ਤੋਂ ਵੱਡਾ ਲਾਭ ਭਾਰਤੀ ਵਿਦਿਆਰਥੀਆਂ ਨੂੰ ਮਿਲਦਾ ਰਿਹਾ ਹੈ। ਤਕਨੀਕੀ ਅਤੇ ਇੰਜੀਨੀਅਰਿੰਗ ਖੇਤਰਾਂ ਵਿਚ ਵੱਡੀ ਗਿਣਤੀ ’ਚ ਭਾਰਤੀ ਵਿਦਿਆਰਥੀ ਅਮਰੀਕੀ ਯੂਨੀਵਰਸਿਟੀਆਂ ਵਿਚ ਦਾਖਲਾ ਲੈਂਦੇ ਹਨ। ਮਾਹਿਰਾਂ ਅਨੁਸਾਰ ਵਰਤਮਾਨ ਵਿਚ ਓ.ਪੀ.ਟੀ. ਦਾ ਲਾਭ ਲੈਣ ਵਾਲਿਆਂ ਵਿਚ ਲੱਗਭਗ ਅੱਧੇ ਭਾਰਤੀ ਵਿਦਿਆਰਥੀ ਹਨ। ਅਜਿਹੇ ਵਿਚ ਅਮਰੀਕੀ ਪ੍ਰਸ਼ਾਸਨ ਦੀ ਸਖ਼ਤੀ ਦਾ ਸਭ ਤੋਂ ਵੱਡਾ ਅਸਰ ਵੀ ਭਾਰਤੀ ਭਾਈਚਾਰੇ ’ਤੇ ਪੈਣ ਦਾ ਖ਼ਦਸ਼ਾ ਹੈ।

ਜਾਂਚ ਵਿਚ ਸਾਹਮਣੇ ਆਈਆਂ ਫ਼ਰਜ਼ੀ ਕੰਪਨੀਆਂ
ਨਿਊਯਾਰਕ ਦੀ ਇਮੀਗ੍ਰੇਸ਼ਨ ਵਕੀਲ ਐਸੇਲ ਵਿਲੀਅਮਜ਼ ਅਨੁਸਾਰ ਅਮਰੀਕੀ ਏਜੰਸੀਆਂ ਦੀ ਜਾਂਚ ਵਿਚ ਕਈ ਅਜਿਹੇ ਪਤੇ ਸਾਹਮਣੇ ਆਏ ਹਨ ਜਿੱਥੇ ਕਾਗਜ਼ਾਂ ਵਿਚ ਸੈਂਕੜੇ ਵਿਦਿਆਰਥੀ ਕੰਮ ਕਰਦੇ ਦਿਖਾਏ ਗਏ ਪਰ ਅਸਲੀਅਤ ਵਿਚ ਉੱਥੇ ਖਾਲੀ ਇਮਾਰਤਾਂ ਜਾਂ ਰਿਹਾਇਸ਼ੀ ਮਕਾਨ ਮਿਲੇ। ਉਨ੍ਹਾਂ ਕਿਹਾ ਕਿ ਕਈ ਕੰਪਨੀਆਂ ਸਿਰਫ਼ ਵਿਦਿਆਰਥੀਆਂ ਦਾ ਵੀਜ਼ਾ ਸਟੇਟਸ ਬਰਕਰਾਰ ਰੱਖਣ ਲਈ ਬਣਾਈਆਂ ਗਈਆਂ ਸਨ ਅਤੇ ਉੱਥੇ ਅਸਲ ਵਿਚ ਕੋਈ ਕੰਮ ਨਹੀਂ ਹੋ ਰਿਹਾ ਸੀ।

ਅਸਲੀ ਵਿਦਿਆਰਥੀਆਂ ’ਤੇ ਵੀ ਵਧੇਗੀ ਨਿਗਰਾਨੀ
ਇਮੀਗ੍ਰੇਸ਼ਨ ਮਾਹਿਰਾਂ ਦਾ ਮੰਨਣਾ ਹੈ ਕਿ ਹੁਣ ਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਵਿਦਿਆਰਥੀਆਂ ਨੂੰ ਵੀ ਵਾਧੂ ਜਾਂਚ ਦਾ ਸਾਹਮਣਾ ਕਰਨਾ ਪਵੇਗਾ। ਵਿਦਿਆਰਥੀਆਂ ਤੋਂ ਨੌਕਰੀ ਦੇ ਆਫਰ ਲੈਟਰ, ਤਨਖਾਹ ਸਲਿੱਪ, ਟ੍ਰੇਨਿੰਗ ਰਿਕਾਰਡ, ਕੰਮ ਵਾਲੀ ਥਾਂ ਦਾ ਸਬੂਤ ਅਤੇ ਰੋਜ਼ਾਨਾ ਦੇ ਕੰਮਾਂ ਦਾ ਵੇਰਵਾ ਮੰਗਿਆ ਜਾ ਸਕਦਾ ਹੈ। ਅਧਿਕਾਰੀਆਂ ਦੀ ਕੋਸ਼ਿਸ਼ ਇਹ ਯਕੀਨੀ ਬਣਾਉਣ ਦੀ ਹੋਵੇਗੀ ਕਿ ਵਿਦਿਆਰਥੀ ਅਸਲ ਵਿਚ ਉਸੇ ਖੇਤਰ ਵਿੱਚ ਕੰਮ ਕਰ ਰਹੇ ਹਨ, ਜਿਸ ਦੀ ਉਨ੍ਹਾਂ ਨੇ ਪੜ੍ਹਾਈ ਕੀਤੀ ਹੈ।

ਇਹ ਵੀ ਪੜ੍ਹੋ- ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ ਭਰੀ ਖ਼ਬਰ

ਕੀ ਖ਼ਤਮ ਹੋ ਸਕਦਾ ਹੈ ਓ.ਪੀ.ਟੀ. ਪ੍ਰੋਗਰਾਮ ?
ਮਾਹਿਰਾਂ ਦਾ ਮੰਨਣਾ ਹੈ ਕਿ ਅਮਰੀਕੀ ਪ੍ਰਸ਼ਾਸਨ ਪੂਰੀ ਤਰ੍ਹਾਂ ਓ.ਪੀ.ਟੀ. ਖ਼ਤਮ ਨਹੀਂ ਕਰ ਸਕੇਗਾ ਪਰ ਇਸ ਦੇ ਨਿਯਮ ਬੇਹੱਦ ਸਖ਼ਤ ਕੀਤੇ ਜਾ ਸਕਦੇ ਹਨ। ਪ੍ਰਸਤਾਵਿਤ ਬਦਲਾਵਾਂ ਵਿਚ ਵਿਦਿਆਰਥੀਆਂ ਦੀ ਗ੍ਰੇਸ ਪੀਰੀਅਡ ਦੀ ਮਿਆਦ ਘਟਾਉਣਾ, ਵਾਧੂ ਦਸਤਾਵੇਜ਼ ਮੰਗਣਾ ਅਤੇ ਵੀਜ਼ਾ ਸਟੇਟਸ ਖ਼ਤਮ ਹੁੰਦੇ ਹੀ “ਅਨਲਾਫੁਲ ਪ੍ਰੈਜ਼ੈਂਸ” ਲਾਗੂ ਕਰਨਾ ਸ਼ਾਮਲ ਹੈ। ਜੇ ਅਜਿਹਾ ਹੋਇਆ ਤਾਂ ਵਿਦਿਆਰਥੀਆਂ ’ਤੇ ਜਲਦੀ ਨੌਕਰੀ ਲੱਭਣ ਜਾਂ ਅਮਰੀਕਾ ਛੱਡਣ ਦਾ ਦਬਾਅ ਕਾਫ਼ੀ ਵੱਧ ਜਾਵੇਗਾ।

ਐੱਚ-1-ਬੀ ਕਰਮਚਾਰੀਆਂ ਦੀਆਂ ਵੀ ਵਧੀਆਂ ਮੁਸ਼ਕਲਾਂ
ਅਮਰੀਕਾ ਵਿਚ ਪਹਿਲਾਂ ਤੋਂ ਕੰਮ ਕਰ ਰਹੇ ਐੱਚ-1-ਬੀ ਕਰਮਚਾਰੀਆਂ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ। ਨੌਕਰੀ ਗੁਆਉਣ ਤੋਂ ਬਾਅਦ ਨਵੀਂ ਨੌਕਰੀ ਲੱਭਣ ਲਈ ਮਿਲਣ ਵਾਲੀ 60 ਦਿਨਾਂ ਦੀ ਮਿਆਦ ਹੁਣ ਪਹਿਲਾਂ ਜਿੰਨੀ ਸੁਰੱਖਿਅਤ ਨਹੀਂ ਮੰਨੀ ਜਾ ਰਹੀ। ਇਮੀਗ੍ਰੇਸ਼ਨ ਮਾਹਰ ਰਾਜੀਵ ਖੰਨਾ ਦੇ ਹਵਾਲੇ ਨਾਲ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ ਹੁਣ ਵਿਜ਼ਿਟਰ ਵੀਜ਼ਾ ਵਿਚ ਬਦਲਾਅ ਮੰਗਣ ਵਾਲੀਆਂ ਅਰਜ਼ੀਆਂ ’ਤੇ ਵੀ ਸਖ਼ਤ ਜਾਂਚ ਕਰ ਰਿਹਾ ਹੈ। ਇਸ ਨਾਲ ਕਈ ਕਰਮਚਾਰੀਆਂ ਲਈ ਅਮਰੀਕਾ ਛੱਡਣਾ ਲੱਗਭਗ “ਵਨ-ਵੇਅ ਡੋਰ” ਵਰਗਾ ਬਣ ਗਿਆ ਹੈ।

ਵਿਦਿਆਰਥੀਆਂ ਨੂੰ ਕੀ ਸਲਾਹ ਦੇ ਰਹੇ ਹਨ ਮਾਹਿਰ ?
ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤੀ ਵਿਦਿਆਰਥੀਆਂ ਨੂੰ ਹੁਣ ਅਮਰੀਕਾ ਵਿਚ ਪੜ੍ਹਾਈ ਦੇ ਨਿਵੇਸ਼ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਦਾ ਗੰਭੀਰਤਾ ਨਾਲ ਮੁਲਾਂਕਣ ਕਰਨਾ ਚਾਹੀਦਾ ਹੈ। ਇਮੀਗ੍ਰੇਸ਼ਨ ਵਕੀਲ ਵਿਦਿਆਰਥੀਆਂ ਨੂੰ ਓ-1 ਵੀਜ਼ਾ, ਕੈਪ-ਐਗਜ਼ੈਂਪਟ ਐੱਚ-1-ਬੀ, ਈ.ਬੀ.-1-ਏ ਅਤੇ ਨੈਸ਼ਨਲ ਇੰਟਰਸਟ ਵੇਵਰ ਵਰਗੇ ਬਦਲਵੇਂ ਰਸਤਿਆਂ ’ਤੇ ਵਿਚਾਰ ਕਰਨ ਦੀ ਸਲਾਹ ਦੇ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਬਦਲਦੇ ਅਮਰੀਕੀ ਮਾਹੌਲ ਵਿਚ ਸਿਰਫ਼ ਡਿਗਰੀ ਹਾਸਲ ਕਰਨਾ ਹੀ ਕਾਫ਼ੀ ਨਹੀਂ ਹੋਵੇਗਾ, ਸਗੋਂ ਵਿਦਿਆਰਥੀਆਂ ਨੂੰ ਕਾਨੂੰਨੀ ਅਤੇ ਕਰੀਅਰ ਦੀ ਰਣਨੀਤੀ ਪਹਿਲਾਂ ਤੋਂ ਹੀ ਤਿਆਰ ਰੱਖਣੀ ਹੋਵੇਗੀ।

ਭਾਰਤੀ ਆਈ.ਟੀ. ਕੰਪਨੀਆਂ ’ਤੇ ਵੀ ਨਜ਼ਰ
ਮਾਹਿਰਾਂ ਦਾ ਕਹਿਣਾ ਹੈ ਕਿ ਅਮਰੀਕੀ ਏਜੰਸੀਆਂ ਹੁਣ ਉਨ੍ਹਾਂ ਕੰਪਨੀਆਂ ਦੀ ਵਿਸ਼ੇਸ਼ ਜਾਂਚ ਕਰ ਸਕਦੀਆਂ ਹਨ ਜਿੱਥੇ ਵੱਡੀ ਗਿਣਤੀ ਵਿਚ ਓ.ਪੀ.ਟੀ. ਵਿਦਿਆਰਥੀ ਕੰਮ ਕਰ ਰਹੇ ਹਨ। ਵਿਸ਼ੇਸ਼ ਤੌਰ ’ਤੇ ਭਾਰਤੀ ਆਈ.ਟੀ. ਕੰਪਨੀਆਂ, ਸਟਾਫਿੰਗ ਏਜੰਸੀਆਂ ਅਤੇ ਥਰਡ-ਪਾਰਟੀ ਪਲੇਸਮੈਂਟ ਕੰਪਨੀਆਂ ਸਰਕਾਰ ਦੀ ਨਿਗਰਾਨੀ ਹੇਠ ਆ ਸਕਦੀਆਂ ਹਨ। ਪ੍ਰਸ਼ਾਸਨ ਨੂੰ ਖ਼ਦਸ਼ਾ ਹੈ ਕਿ ਕੁਝ ਕੰਪਨੀਆਂ ਸਿਰਫ਼ ਵੀਜ਼ਾ ਬਚਾਉਣ ਲਈ ਵਿਦਿਆਰਥੀਆਂ ਨੂੰ ਕਾਗਜ਼ਾਂ ਵਿਚ ਰੁਜ਼ਗਾਰ ਦੇ ਰਹੀਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • Study Visa
  • Indian Students
  • Work Visa

Union Bank 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

NEXT STORY

Stories You May Like

  • iran turns on pakistan as saudi defense pact takes effect
    ਸਊਦੀ ਰੱਖਿਆ ਸਮਝੌਤਾ ਲਾਗੂ ਹੁੰਦਿਆਂ ਹੀ ਪਾਕਿਸਤਾਨ ਵਿਰੁੱਧ ਹੋਇਆ ਈਰਾਨ
  • british visa rules
    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ ! ਓਮਾਨੀ ਪਾਇਲਟ ਦਾ ਬ੍ਰਿਟਿਸ਼ ਕੁਨੈਕਸ਼ਨ ਸਾਹਮਣੇ ਆਉਣ ਮਗਰੋਂ...
  • ran us conflict
    ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ
  • us visa crackdown may impact indian it industry  gtri
    ਅਮਰੀਕਾ ਦੀ ਵੀਜ਼ਾ ਸਖ਼ਤੀ ਨਾਲ ਭਾਰਤੀ IT ਉਦਯੋਗ ’ਤੇ ਪੈ ਸਕਦੈ ਅਸਰ : GTRI
  • children  s reading and comprehension skills decline in the us
    ਅਮਰੀਕਾ 'ਚ ਬੱਚਿਆਂ ਦੀ ਪੜ੍ਹਨ-ਸਮਝਣ ਦੀ ਸਮਰੱਥਾ ਘਟੀ, ਛੋਟੇ ਸਮੂਹਾਂ 'ਚ ਪੜ੍ਹਾਈ ’ਤੇ ਜ਼ੋਰ
  • iran turns on pakistan
    'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ
  • case registered
    ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • obc reservation  madhya pradesh high court
      27% ਨਹੀਂ ਸਿਰਫ਼ 14% ਮਿਲੇਗਾ OBC ਰਾਖਵਾਂਕਰਨ, ਮੱਧ ਪ੍ਰਦੇਸ਼ ਹਾਈ ਕੋਰਟ ਦਾ ਵੱਡਾ...
    • bihar sir new form 6  supreme court
      ਬਿਹਾਰ SIR ਮਾਮਲਾ; ਨਵੇਂ ਫਾਰਮ-6 ’ਤੇ ਕੋਈ ਫ਼ੈਸਲਾ ਨਹੀਂ ਦਿੱਤਾ : ਸੁਪਰੀਮ ਕੋਰਟ
    • school  vada pav  student  demand  tukaram mundhe
      ਸਰ, ਸਕੂਲ 'ਚ ਵੜਾ ਪਾਵ ਚਾਲੂ ਕਰਵਾ ਦਿਓ, ਬੱਚੇ ਦੀ ਡਿਮਾਂਡ 'ਤੇ IAS ਤੁਕਾਰਾਮ...
    • ramlila fair  accounts  dispute  3 people
      ਪੀਲੀਭੀਤ; ਰਾਮਲੀਲਾ ਮੇਲੇ ਦੇ ਹਿਸਾਬ ਨੂੰ ਲੈ ਕੇ ਹੋਇਆ ਵਿਵਾਦ, ਚੱਲੀਆਂ ਗੋਲੀਆਂ, 3...
    • narendra modi  india  bloomberg new economy forum  world
      ਦੂਜਿਆਂ ਦੀ ਕੀਮਤ 'ਤੇ ਨਹੀਂ, ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਦਾ ਹੈ ਭਾਰਤ : PM...
    • one rupee  45 lakh  cyber fraud  police
      1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
    • tukaram mundhe maharashtra fda no transfer
      ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...
    • cjp  leader  detention  jantar mantar  tricolour
      CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...
    • nia  srinagar  pakistani terrorist  property attachment
      ਸ਼੍ਰੀਨਗਰ ’ਚ ਪਾਕਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤੀ ਜਾਂਦੀ ਇਮਾਰਤ ਕੁਰਕ
    • jammu kashmir  landmine  lashkar  commander  security forces
      ਪੁੰਛ ’ਚ ਬਾਰੂਦੀ ਸੁਰੰਗ ਦੇ ਧਮਾਕੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +