Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    3:41:06 AM

  • ramandeep kaur died in a road accident in canada

    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ ! ਟਰੰਪ ਪ੍ਰਸ਼ਾਸਨ ਨੇ ਬਣਾਇਆ Plan

NATIONAL News Punjabi(ਦੇਸ਼)

ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ ! ਟਰੰਪ ਪ੍ਰਸ਼ਾਸਨ ਨੇ ਬਣਾਇਆ Plan

  • Edited By Harpreet Singh,
  • Updated: 03 Jun, 2026 11:21 AM
United States of America
usa tariff
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਇਰਾਨ ਨਾਲ ਜਾਰੀ ਜੰਗ ਕਾਰਨ ਜਿੱਥੇ ਦੁਨੀਆ ਭਰ 'ਚ ਤੜਥੱਲੀ ਮਚੀ ਹੋਈ ਹੈ, ਉੱਥੇ ਹੀ ਅਮਰੀਕਾ ਵੱਲੋਂ ਅੰਤਰਰਾਸ਼ਟਰੀ ਵਪਾਰ ਨੀਤੀਆਂ 'ਚ ਇੱਕ ਵੱਡਾ ਬਦਲਾਅ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਦਾ ਸਿੱਧਾ ਅਸਰ ਭਾਰਤ ਸਮੇਤ ਦੁਨੀਆ ਦੇ 60 ਦੇਸ਼ਾਂ 'ਤੇ ਪੈ ਸਕਦਾ ਹੈ।

ਅਮਰੀਕੀ ਵਪਾਰ ਪ੍ਰਤੀਨਿਧੀ ਨੇ ਭਾਰਤ ਸਣੇ ਦੁਨੀਆ ਦੇ 54 ਦੇਸ਼ਾਂ ਤੋਂ ਆਉਣ ਵਾਲੇ ਸਾਮਾਨ 'ਤੇ 12.5 ਫ਼ੀਸਦੀ ਵਾਧੂ ਟੈਰਿਫ਼ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ। ਅਮਰੀਕਾ ਦਾ ਦੋਸ਼ ਹੈ ਕਿ ਇਹ ਦੇਸ਼ ਬੰਧੂਆ ਜਾਂ ਜ਼ਬਰਦਸਤੀ ਮਜ਼ਦੂਰੀ ਰਾਹੀਂ ਤਿਆਰ ਕੀਤੇ ਗਏ ਸਾਮਾਨ ਦੀ ਆਮਦ 'ਤੇ ਰੋਕ ਲਗਾਉਣ ਵਿੱਚ ਅਸਫ਼ਲ ਰਹੇ ਹਨ। ਇਹ ਕਾਰਵਾਈ ਯੂ.ਐੱਸ.ਟੀ.ਆਰ. ਵੱਲੋਂ ਦੁਨੀਆ ਦੀਆਂ 60 ਅਰਥਵਿਵਸਥਾਵਾਂ ਖ਼ਿਲਾਫ਼ ਚਲਾਈ ਗਈ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਅਮਰੀਕੀ ਵਪਾਰ ਅੰਬੈਸਡਰ ਜੈਮੀਸਨ ਗ੍ਰੀਅਰ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ, "ਸਾਡੇ ਸਭ ਤੋਂ ਮਹੱਤਵਪੂਰਨ ਵਪਾਰਕ ਭਾਈਵਾਲਾਂ ਵੱਲੋਂ ਬੰਧੂਆ ਮਜ਼ਦੂਰੀ ਨਾਲ ਬਣੇ ਸਾਮਾਨ ਦੀ ਦਰਾਮਦ ਨੂੰ ਨਾ ਰੋਕਣਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਕਾਰਨ ਅਮਰੀਕੀ ਮਜ਼ਦੂਰਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਅਸਮਾਨ ਮੁਕਾਬਲੇਬਾਜ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਇਸ ਅਸਮਾਨਤਾ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰਾਂਗੇ।"

ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਕੁਝ ਦੇਸ਼ਾਂ ਨੇ USMCA ਵਰਗੇ ਦੁਵੱਲੇ ਸਮਝੌਤਿਆਂ ਤਹਿਤ ਕੁਝ ਸ਼ੁਰੂਆਤੀ ਕਦਮ ਚੁੱਕੇ ਹਨ, ਪਰ ਵਿਸ਼ਵ ਪੱਧਰ 'ਤੇ ਬੰਧੂਆ ਮਜ਼ਦੂਰੀ ਨੂੰ ਹੱਲਾਸ਼ੇਰੀ ਮਿਲਣ ਤੋਂ ਰੋਕਣ ਲਈ ਹਰੇਕ ਦੇਸ਼ ਨੂੰ ਅਜੇ ਹੋਰ ਬਹੁਤ ਕੁਝ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ ਸਰਕਾਰ ਨੇ ਸੁਣਾਇਆ ਫ਼ਰਮਾਨ

ਹਾਲਾਂਕਿ ਭਾਰਤ ਸਰਕਾਰ ਨੇ ਅਮਰੀਕਾ ਵੱਲੋਂ ਲਗਾਏ ਗਏ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਭਾਰਤ ਨੇ ਅਮਰੀਕਾ ਨੂੰ ਇਸ ਜਾਂਚ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਭਾਰਤ ਦਾ ਕਹਿਣਾ ਹੈ ਕਿ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਨੂੰ ਕਿਸੇ ਇੱਕਪਾਸੜ ਕਾਰਵਾਈ ਦੀ ਬਜਾਏ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਦੁਵੱਲੀ ਵਪਾਰਕ ਗੱਲਬਾਤ ਦੇ ਦਾਇਰੇ ਵਿੱਚ ਸੁਲਝਾਇਆ ਜਾਣਾ ਚਾਹੀਦਾ ਹੈ।

ਅਮਰੀਕਾ ਨੇ ਵੱਖ-ਵੱਖ ਦੇਸ਼ਾਂ 'ਤੇ ਦੋ ਤਰ੍ਹਾਂ ਦੇ ਟੈਕਸ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ। 54 ਦੇਸ਼ਾਂ ਦੀ ਪਹਿਲੀ ਸੂਚੀ 'ਚ ਭਾਰਤ ਤੋਂ ਇਲਾਵਾ ਚੀਨ, ਜਾਪਾਨ, ਬ੍ਰਾਜ਼ੀਲ, ਆਸਟ੍ਰੇਲੀਆ, ਬ੍ਰਿਟੇਨ ਅਤੇ ਸਾਊਦੀ ਅਰਬ ਵਰਗੇ ਵੱਡੇ ਦੇਸ਼ ਸ਼ਾਮਲ ਹਨ, ਜੋ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਨਾਕਾਮ ਰਹੇ। ਅਮਰੀਕਾ ਨੇ ਇਨ੍ਹਾਂ ਦੇਸ਼ਾਂ 'ਤੇ 12.5 ਫ਼ੀਸਦੀ ਵਾਧੂ ਟੈਰਿਫ਼ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ।

ਇਸ ਤੋਂ ਇਲਾਵਾ 6 ਹੋਰ ਦੇਸ਼- ਕੈਨੇਡਾ, ਇਕਵਾਡੋਰ, ਯੂਰਪੀਅਨ ਯੂਨੀਅਨ (EU), ਇੰਡੋਨੇਸ਼ੀਆ, ਮੈਕਸੀਕੋ ਅਤੇ ਪਾਕਿਸਤਾਨ ਵਰਗੇ ਦੇਸ਼ਾਂ 'ਤੇ ਵੀ ਅਮਰੀਕਾ ਵੱਲੋਂ 10 ਫ਼ੀਸਦੀ ਟੈਰਿਫ਼ ਪ੍ਰਸਤਾਵਿਤ ਹੈ, ਕਿਉਂਕਿ ਇਨ੍ਹਾਂ ਕੋਲ ਮੌਜੂਦਾ ਕਾਨੂੰਨ ਤਾਂ ਹਨ ਪਰ ਉਹ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਨਹੀਂ ਕਰ ਸਕੇ।

ਰਿਪੋਰਟ ਮੁਤਾਬਕ, ਯੂ.ਐੱਸ.ਟੀ.ਆਰ. ਨੇ ਕੱਪੜਾ ਅਤੇ ਟੈਕਸਟਾਈਲ ਉਦਯੋਗ ਲਈ ਇੱਕ ਵਿਸ਼ੇਸ਼ ਮਕੈਨਿਜ਼ਮ ਦਾ ਪ੍ਰਸਤਾਵ ਵੀ ਰੱਖਿਆ ਹੈ। ਇਸ ਦੇ ਤਹਿਤ, ਕੁਝ ਖ਼ਾਸ ਦੇਸ਼ਾਂ ਤੋਂ ਆਉਣ ਵਾਲੇ ਕੱਪੜਿਆਂ ਅਤੇ ਟੈਕਸਟਾਈਲ ਦੇ ਇੱਕ ਨਿਸ਼ਚਿਤ ਕੋਟੇ ਨੂੰ ਘੱਟ ਟੈਰਿਫ਼ ਦਰ 'ਤੇ ਅਮਰੀਕਾ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।

ਅਮਰੀਕਾ ਨੇ ਇਸ ਫੈਸਲੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਬੰਧਤ ਧਿਰਾਂ ਅਤੇ ਜਨਤਾ ਤੋਂ ਰਾਏ ਮੰਗੀ ਹੈ। ਇਸ ਮਾਮਲੇ 'ਚ ਸੁਣਵਾਈ 'ਚ ਸ਼ਾਮਲ ਹੋਣ ਦੀ ਬੇਨਤੀ ਅਤੇ ਬਿਆਨਾਂ ਜਮ੍ਹਾ ਕਰਵਾਉਣ ਦੀ ਆਖ਼ਰੀ ਤਾਰੀਖ਼ 22 ਜੂਨ ਰੱਖੀ ਗਈ ਹੈ। ਇਸ ਤੋਂ ਇਲਾਵਾ ਲਿਖਤੀ ਰਾਏ ਭੇਜਣ ਦੀ ਆਖ਼ਰੀ ਮਿਤੀ 6 ਜੁਲਾਈ 2026, ਜਦਕਿ ਯੂ.ਐੱਸ.ਟੀ.ਆਰ. ਵੱਲੋਂ ਇਸ ਜਾਂਚ ਅਤੇ ਪ੍ਰਸਤਾਵਿਤ ਕਾਰਵਾਈ 'ਤੇ ਅਧਿਕਾਰਤ ਸੁਣਵਾਈ 7 ਜੁਲਾਈ 2026 ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ ''ਚ ਵੀ ਆਈ ਭਾਰੀ ਗਿਰਾਵਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • Donald Trump
  • Tariffs
  • Trade Plan

Post Office ਦੀ ਆਈ ਧਮਾਕੇਦਾਰ ਸਕੀਮ ! ਇਕੱਲਾ ਵਿਆਜ ਹੀ ਬਣਾ ਦੇਵੇਗਾ 'ਲੱਖਪਤੀ'

NEXT STORY

Stories You May Like

  • crisis over trump  s tariff policy
    ਟਰੰਪ ਦੀ ਟੈਰਿਫ ਨੀਤੀ 'ਤੇ ਸੰਕਟ: 25 ਅਮਰੀਕੀ ਰਾਜਾਂ ਨੇ ਅਦਾਲਤ 'ਚ ਖੋਲ੍ਹਿਆ ਮੋਰਚਾ, ਭਾਰਤ ਸਣੇ 60 ਦੇਸ਼ਾਂ 'ਤੇ...
  • cheap and affordable recharge plan launched
    ਲਾਂਚ ਹੋ ਗਿਆ ਸਸਤਾ ਤੇ ਧਾਕੜ Recharge plan ! ਅਨਲਿਮਟਿਡ ਕਾਲਿੰਗ ਤੇ ਡਾਟਾ ਸਮੇਤ ਮਿਲਣਗੇ ਕਈ ਲਾਭ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • trump halted planned attack on iran
    ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ ਕੀਤੀ ਅਪੀਲ
  • immigration applications
    ਧੜਾਧੜ ਇਮੀਗ੍ਰੇਸ਼ਨ ਅਰਜ਼ੀਆਂ ਰੱਦ ਕਰਨ ਦੀ ਤਿਆਰੀ! ਟਰੰਪ ਪ੍ਰਸ਼ਾਸਨ ਦਾ ਨਵਾਂ ਨਿਯਮ ਲਾਗੂ
  • us sanctions 43 more chinese companies over uyghur human rights abuses
    ਅਮਰੀਕਾ ਨੇ ਉਈਗਰ ਮਨੁੱਖੀ ਅਧਿਕਾਰ ਉਲੰਘਣਾ ਦੇ ਦੋਸ਼ਾਂ 'ਚ 43 ਹੋਰ ਚੀਨੀ ਕੰਪਨੀਆਂ 'ਤੇ ਲਗਾਈ ਪਾਬੰਦੀ
  • preparing to become number 1 in 6g technology by 2030
    6G ਤਕਨੀਕ 'ਚ 2030 ਤੱਕ ਨੰਬਰ-1 ਬਣਨ ਦੀ ਤਿਆਰੀ! ਸਰਕਾਰ ਨੇ ਬਣਾਇਆ ਮਾਸਟਰ ਪਲਾਨ
  • punjab bjp office news
    ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ ਸਨਸਨੀਖੇਜ਼ ਖ਼ੁਲਾਸੇ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rains expected on sunday
      ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ
    • up mother and son die in stray animal attack
      ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
    • big news amarnath yatra suspended till further orders
      ਵੱਡੀ ਖ਼ਬਰ: ਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ ਰੋਕੀ! ਜਾਣੋ ਕਾਰਨ
    • major accident in ramban
      ਰਾਮਬਨ 'ਚ ਵੱਡਾ ਹਾਦਸਾ: ਸੁਰੰਗ ਦੇ ਅੰਦਰ ਗੱਡੀਆਂ ਦੀ ਟੱਕਰ, SSB ਦੇ 3 ਜਵਾਨ...
    • indian boy shines in canada with government help
      ਸਰਕਾਰੀ ਮਦਦ ਨਾਲ ਕੈਨੇਡਾ 'ਚ ਚਮਕਿਆ ਭਾਰਤੀ ਗੱਭਰੂ! ਇੰਝ ਪੂਰਾ ਹੋਇਆ ਵਿਦੇਸ਼ 'ਚ...
    • government on deepfake
      ਮੇਟਾ ਤੋਂ ਲੈ ਕੇ ਡੀਪਫੇਕ 'ਤੇ ਸਖ਼ਤ ਕਾਰਵਾਈ ਦੀ ਤਿਆਰੀ 'ਚ ਸਰਕਾਰ
    • bjp mla  in law  wedding  fir  police
      BJP ਵਿਧਾਇਕ ਦੇ ਕੁੜਮ ਨੇ ਕਰਵਾਏ 25 ਵਿਆਹ, ਖੁਦ MLA ਸਾਬ੍ਹ ਨੇ ਕਰਵਾਇਆ ਪਰਚਾ ਦਰਜ
    • fda takes major action against famous restaurant punjab grill
      ਮਸ਼ਹੂਰ ਰੈਸਟੋਰੈਂਟ 'ਪੰਜਾਬ ਗ੍ਰਿਲ' 'ਤੇ FDA ਦੀ ਵੱਡੀ ਕਾਰਵਾਈ ! ਲਾਇਸੈਂਸ...
    • rain  himachal pradesh  roads closed
      ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
    • donald trump  s son in law michael boulos arrives in kochi on a private visit
      ਨਿੱਜੀ ਦੌਰੇ 'ਤੇ ਕੋਚੀ ਪਹੁੰਚਿਆ ਡੋਨਾਲਡ ਟਰੰਪ ਦਾ ਜਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +