Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    4:29:11 PM

  • bibi jagir kaur wrote a letter to the center regarding sutlej film

    ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ,...

  • sensex and nifty both fell due to tension between us iran

    US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ...

  • heavy rain house collapse

    'ਕਾਲ਼' ਬਣ ਅਸਮਾਨੋਂ ਵਰ੍ਹਿਆ ਮੀਂਹ ! ਅੱਧੀ ਰਾਤੀਂ...

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਕਲਯੁੱਗੀ ਪੁੱਤ ਨੇ ਜਾਇਦਾਦ ਖਾਤਰ ਮਾਂ ਦਾ ਕੀਤਾ ਕਤਲ, ਭਾਲ ਜਾਰੀ

NATIONAL News Punjabi(ਦੇਸ਼)

ਕਲਯੁੱਗੀ ਪੁੱਤ ਨੇ ਜਾਇਦਾਦ ਖਾਤਰ ਮਾਂ ਦਾ ਕੀਤਾ ਕਤਲ, ਭਾਲ ਜਾਰੀ

  • Edited By Baljit Singh,
  • Updated: 20 Jul, 2024 11:20 PM
National
uttar pradesh  man kills mother over property dispute
  • Share
    • Facebook
    • Tumblr
    • Linkedin
    • Twitter
  • Comment

ਮਹਾਰਾਜਗੰਜ : ਮਹਾਰਾਜਗੰਜ ਜ਼ਿਲ੍ਹੇ ਦੇ ਸਿੰਦੂਰੀਆ ਥਾਣਾ ਖੇਤਰ ਵਿਚ ਸ਼ਨੀਵਾਰ ਨੂੰ ਇਕ ਵਿਅਕਤੀ ਨੇ ਆਪਣੀ ਪਤਨੀ ਨਾਲ ਮਿਲ ਕੇ ਆਪਣੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਤੇ ਫਰਾਰ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਸਿੰਦੂਰੀਆ ਥਾਣਾ ਖੇਤਰ ਦੇ ਹਰੀਹਰਪੁਰ 'ਚ ਵਾਪਰੀ। 

ਮਿਲੀ ਜਾਣਕਾਰੀ ਮੁਤਾਬਕ ਜ਼ਮੀਨੀ ਵਿਵਾਦ ਨੂੰ ਲੈ ਕੇ ਰਾਜਕੁਮਾਰ ਸਾਹਨੀ ਨੇ ਆਪਣੀ ਪਤਨੀ ਰਾਜੇਸ਼ਵਰੀ ਨਾਲ ਮਿਲ ਕੇ ਆਪਣੀ ਮਾਂ ਸ਼ਿਆਮਦੇਈ (60) ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਉਹ ਆਪਣੀ ਪਤਨੀ ਨਾਲ ਫਰਾਰ ਹੋ ਗਿਆ। ਸਿੰਦੂਰੀਆ ਥਾਣਾ ਇੰਚਾਰਜ ਦਿਨੇਸ਼ ਕੁਮਾਰ ਨੇ ਦੱਸਿਆ ਕਿ ਔਰਤ ਦੇ ਛੋਟੇ ਬੇਟੇ ਨੇ ਸ਼ਿਕਾਇਤ ਦਿੱਤੀ ਹੈ, ਜਿਸ ਦੇ ਆਧਾਰ 'ਤੇ ਦੋਸ਼ੀ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • Uttar Pradesh
  • murder
  • mother
  • son
  • Jagbani
  • ਉੱਤਰ ਪ੍ਰਦੇਸ਼
  • ਕਤਲ
  • ਮਾਂ
  • ਪੁੱਤਰ
  • ਜਗਬਾਣੀ

NEET UG ਪੇਪਰ ਲੀਕ ਮਾਮਲੇ 'ਚ ਸੀਬੀਆਈ ਦਾ ਵੱਡਾ ਐਕਸ਼ਨ, 2 MBBS ਦੇ ਵਿਦਿਆਰਥੀਆਂ ਸਮੇਤ ਤਿੰਨ ਗ੍ਰਿਫ਼ਤਾਰ

NEXT STORY

Stories You May Like

  • father  son  killed land  police
    ਜ਼ਮੀਨ ਤੇ ਪੈਸਿਆਂ ਦੇ ਲਾਲਚ 'ਚ ਕਲਯੁੱਗੀ ਪੁੱਤ ਨੇ ਪਿਓ ਦਾ ਕੀਤਾ ਕਤਲ
  • father son incident in patiala
    ਪੰਜਾਬ 'ਚ ਅਣਖ ਖਾਤਰ ਵੱਡੀ ਵਾਰਦਾਤ, ਪਿਓ-ਪੁੱਤ ਨੇ ਘੇਰ ਕੇ ਨੌਜਵਾਨ ਦਾ ਕੀਤਾ ਕਤਲ
  • government job  daughter  mother  killed police
    ਸਰਕਾਰੀ ਨੌਕਰੀ ਤੇ ਜਾਇਦਾਦ ਲਈ ਧੀ ਨੇ ਕਰਵਾਇਆ ਮਾਂ ਦਾ ਕਤਲ, ਤਾਏ ਤੇ ਭਰਾ ਨਾਲ ਮਿਲ ਕੀਤੀ ਪਲਾਨਿੰਗ
  • newborn baby girl  kali yugi mother
    ਤੌਲੀਏ ’ਚ ਲਪੇਟ ਬੱਚੀ ਨੂੰ ਤਪਦੀ ਗਰਮੀ ’ਚ ਬੈਂਚ ’ਤੇ ਛੱਡ ਗਈ ‘ਕਲਯੁੱਗੀ ਮਾਂ’
  • son  mother  injured  hospital  treatment
    ਨਸ਼ੇੜੀ ਪੁੱਤ ਨੇ ਮਾਂ ਨੂੰ ਮਾਰੀ ਗੋਲੀ, ਏਮਜ਼ 'ਚ ਚੱਲ ਰਿਹਾ ਇਲਾਜ
  • roof collapses  mother  son
    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ
  • mother  daughter  killed  father  job  police
    ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ
  • death of a young man who went abroad for employment
    ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ ਵੇਖ ਪਰਿਵਾਰ ਦਾ ਰੋ-ਰੋ ਬੁਰਾ ਹਾਲ
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
Trending
Ek Nazar
illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fodder scam  court  lalu yadav  bail
      ਚਾਰਾ ਘੁਟਾਲਾ: ਅਦਾਲਤ ਨੇ ਲਾਲੂ ਯਾਦਵ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮ...
    • puri  jagannath temple  19 july  ratan bhandar
      ਪੁਰੀ ਦੇ ਜਗਨਨਾਥ ਮੰਦਰ 'ਚ 19 ਜੁਲਾਈ ਨੂੰ ਬਣਾਈ ਜਾਵੇਗੀ ਰਤਨ ਭੰਡਾਰ ਦੀ ਵਿਸ਼ੇਸ਼...
    • new alliance formed against china
      PM ਮੋਦੀ ਦਾ ਮਾਸਟਰਸਟ੍ਰੋਕ : ਚੀਨ ਖ਼ਿਲਾਫ਼ ਬਣਿਆ ਨਵਾਂ ਗਠਜੋੜ
    • indian navy ins sudarshini port harbor tricolor
      ਭਾਰਤੀ ਜਲ ਸੈਨਾ ਦੇ ਜਹਾਜ਼ 'INS ਸੁਦਰਸ਼ਨੀ' ਨੇ ਬੋਸਟਨ ਬੰਦਰਗਾਹ 'ਤੇ ਲਹਿਰਾਇਆ...
    • bjp  senior leader  death  ramachandra gowda  karnataka
      BJP ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਦਾ ਹੋਇਆ ਦਿਹਾਂਤ
    • jagannath rath yatra  devi subhadra  women
      ਪਹਿਲੀ ਵਾਰ ਦਿੱਲੀ ਦੀ ਜਗਨਨਾਥ ਰੱਥ ਯਾਤਰਾ 'ਚ ਦੇਵੀ ਸੁਭੱਦਰਾ ਦਾ ਰੱਥ ਖਿੱਚਣਗੀਆਂ...
    • india  japan hold key talks to boost cooperation in defence industry
      ਭਾਰਤ ਤੇ ਜਾਪਾਨ ਨੇ ਰੱਖਿਆ ਉਦਯੋਗ ਤੇ ਸਾਈਬਰ ਸੁਰੱਖਿਆ 'ਚ ਸਹਿਯੋਗ ਵਧਾਉਣ ਲਈ...
    • petrol diesel and lpg
      ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ...
    • three language policy  cbse  supreme court
      ਤਿੰਨ ਭਾਸ਼ਾ ਨੀਤੀ 'ਤੇ CBSE ਦਾ ਸੁਪਰੀਮ ਕੋਰਟ 'ਚ ਵੱਡਾ ਦਾਅਵਾ; 47 ਫ਼ੀਸਦੀ...
    • hafiz saeed  non bailable warrant  pahalgam attack  nia
      ਹਾਫਿਜ਼ ਸਈਦ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਪਹਿਲਗਾਮ ਹਮਲੇ ਦੀ ਰਚੀ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +