Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    10:36:37 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਉੱਤਰ ਪ੍ਰਦੇਸ਼ ਦੇ ਪਰਿਵਾਰ ਨੇ ਚਿਨਾਬ ਪੁਲ 'ਤੇ ਮਨਾਇਆ ਪੁੱਤਰ ਦਾ ਜਨਮ ਦਿਨ

NATIONAL News Punjabi(ਦੇਸ਼)

ਉੱਤਰ ਪ੍ਰਦੇਸ਼ ਦੇ ਪਰਿਵਾਰ ਨੇ ਚਿਨਾਬ ਪੁਲ 'ਤੇ ਮਨਾਇਆ ਪੁੱਤਰ ਦਾ ਜਨਮ ਦਿਨ

  • Edited By Disha,
  • Updated: 07 Jun, 2025 05:51 PM
Jammu & Kashmir
uttar pradesh family son birthday chenab bridge
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਉੱਤਰ ਪ੍ਰਦੇਸ਼ 'ਚ ਵਾਰਾਣਸੀ ਦੇ ਇਕ ਪਰਿਵਾਰ ਨੇ ਸ਼ਨੀਵਾਰ ਨੂੰ ਕਟੜਾ ਤੋਂ ਸ਼੍ਰੀਨਗਰ ਜਾਣ ਵਾਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ 'ਚ ਦੁਨੀਆ ਦੇ ਸਭ ਤੋਂ ਉੱਚੇ ਚਿਨਾਬ ਰੇਲ ਪੁਲ 'ਤੇ ਆਪਣੇ 6 ਸਾਲ ਦੇ ਪੁੱਤਰ ਦਾ ਜਨਮਦਿਨ ਮਨਾਇਆ ਅਤੇ ਇਸ ਮੌਕੇ ਨੂੰ ਯਾਦਗਾਰ ਬਣਾ ਦਿੱਤਾ। ਵਾਰਾਣਸੀ ਦੇ ਰਾਕੇਸ਼ ਜੈਸਵਾਲ ਅਤੇ ਨੇਹਾ ਜੈਸਵਾਲ ਸ਼ਨੀਵਾਰ ਸਵੇਰੇ ਆਪਣੇ ਤਿੰਨ ਬੱਚਿਆਂ ਨਾਲ ਕਟੜਾ ਪਹੁੰਚੇ। ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਕਸ਼ਮੀਰ ਘਾਟੀ ਨੂੰ ਦੇਸ਼ ਨਾਲ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈਸ ਕਟੜਾ ਤੋਂ ਸ਼੍ਰੀਨਗਰ ਲਈ ਰਵਾਨਾ ਹੋ ਰਹੀ ਹੈ, ਉਨ੍ਹਾਂ ਨੇ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਕਟੜਾ 'ਚ 26401 ਵੰਦੇ ਭਾਰਤ ਐਕਸਪ੍ਰੈਸ 'ਚ ਆਪਣੀ ਰਿਜ਼ਰਵੇਸ਼ਨ ਕਰਵਾਈ। ਰੇਲਗੱਡੀ 'ਚ ਯਾਤਰਾ ਕਰਦੇ ਹੋਏ, ਉਨ੍ਹਾਂ ਨੇ ਕਿਹਾ, "ਜਿਵੇਂ ਹੀ ਸਾਨੂੰ ਇਸ ਰੇਲਗੱਡੀ ਲਈ ਬੁਕਿੰਗ ਦੀ ਪੁਸ਼ਟੀ ਹੋਈ, ਅਸੀਂ ਅੱਜ ਆਪਣੇ ਪੁੱਤਰ ਮੋਕਸ਼ ਜੈਸਵਾਲ ਦਾ ਜਨਮਦਿਨ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ 'ਤੇ ਮਨਾਉਣ ਦਾ ਫੈਸਲਾ ਕੀਤਾ।"

ਵੰਦੇ ਭਾਰਤ ਐਕਸਪ੍ਰੈੱਸ 'ਚ ਕੋਚ ਸੀ7 'ਚ ਚੇਅਰ ਕਾਰ ਦੀਆਂ ਸੀਟਾਂ ਰਿਜ਼ਰਵ ਹੋਣ ਕਾਰਨ ਜੈਸਵਾਲ ਪਰਿਵਾਰ ਨੇ ਕੇਕ ਅਤੇ ਮੋਮਬੱਤੀਆਂ ਲੈ ਕੇ ਟਰੇਨ ਦੇ ਅੰਜੀ ਬਰਿੱਜ ਪਾਰ ਕਰਦੇ ਹੋਏ ਟਰੇਨ 'ਚ ਜਨਮ ਦਿਨ ਮਨਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ। ਟਰੇਨ ਜਦੋਂ ਦੁਨੀਆ ਦੇ ਸਭ ਤੋਂ ਉੱਚੇ ਪੁਲ 'ਤੇ ਪਹੁੰਚੀ ਤਾਂ ਪਰਿਵਾਰ ਨੇ ਕੋਚ 'ਚ ਕੇਕ ਕੱਟਣਾ ਸ਼ੁਰੂ ਕਰ ਦਿੱਤਾ। ਕੋਚ 'ਚ ਸਵਾਰ ਹੋਰ ਯਾਤਰੀਆਂ ਨੇ ਵੀ ਉਨ੍ਹਾਂ ਦੇ ਪੁੱਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਨੇਹਾ ਜੈਸਵਾਲ ਨੇ ਕਿਹਾ,''ਇਹ ਜਨਮ ਦਿਨ ਮੋਕਸ਼ ਲਈ ਬਹੁਤ ਖ਼ਾਸ ਹੈ। ਅਸੀਂ ਕਦੇ ਨਹੀਂ ਸੋਚਿਆ ਸੀ ਕਿ ਅਸੀਂ ਉਸ ਦਾ ਜਨਮ ਦਿਨ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ 'ਤੇ ਇਸ ਤਰ੍ਹਾਂ ਮਨਾਵਾਂਗੇ।'' ਕਟੜਾ-ਸ਼੍ਰੀਨਗਰ ਵਿਚਾਲੇ ਚੱਲਣ ਵਾਲੀ ਪਹਿਲੀ ਟਰੇਨ 'ਚ ਸਫ਼ਰ ਕਰਨ ਲਈ ਯਾਤਰੀਆਂ 'ਚ ਕਾਫ਼ੀ ਉਤਸ਼ਾਹ ਰਿਹਾ। ਦੇਸ਼ ਭਰ ਤੋਂ ਕਟੜਾ ਆਏ ਸ਼੍ਰੀ ਮਾਤਾ ਵੈਸ਼ਣੋ ਦੇਵੀ ਤੀਰਥ ਯਾਤਰੀਆਂ 'ਚੋਂ ਕਈਆਂ ਨੇ ਟਿਕਟ ਬੁਕ ਕਰਵਾ ਕੇ ਸ਼੍ਰੀਨਗਰ ਤੱਕ ਦੀ ਯਾਤਰਾ ਪੂਰੀ ਕਰਨ ਦਾ ਫ਼ੈਸਲਾ ਲਿਆ। 'ਜੈ ਮਾਤਾ ਦੀ' ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰਿਆਂ ਵਿਚਾਲੇ ਪਹਿਲੀ ਟਰੇਨ ਨੇ ਆਪਣੀ ਇਤਿਹਾਸਕ ਯਾਤਰਾ ਸ਼ੁਰੂ ਕੀਤੀ। ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਆਏ ਇਕ ਪਰਿਵਾਰ ਨੇ ਕਿਹਾ,''ਅਸੀਂ ਪਹਿਲਾਂ ਵੀ ਕਈ ਵਾਰ ਸ਼੍ਰੀਨਗਰ ਆ ਚੁੱਕੇ ਹਾਂ ਪਰ ਸਿਰਫ਼ 3 ਘੰਟਿਆਂ 'ਚ ਸ਼੍ਰੀਨਗਰ ਪਹੁੰਚਣਾ ਇਕ ਸੁਫ਼ਨੇ ਦੇ ਸੱਚ ਹੋਣ ਵਰਗਾ ਸੀ।''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Uttar Pradesh
  • family
  • son
  • birthday
  • Chenab Bridge
  • ਉੱਤਰ ਪ੍ਰਦੇਸ਼
  • ਪਰਿਵਾਰ
  • ਪੁੱਤਰ
  • ਜਨਮ ਦਿਨ
  • ਚਿਨਾਬ ਪੁਲ

ਮਹਾਰਾਸ਼ਟਰ ਦੀਆਂ ਅਸੈਂਬਲੀ ਚੋਣਾਂ 'ਚ ਹੋਈ ਸੀ ‘ਮੈਚ ਫਿਕਸਿੰਗ’: ਰਾਹੁਲ ਦਾ ਦਾਅਵਾ

NEXT STORY

Stories You May Like

  • banyan tree  birthday  student  cake cutting  nature
    107 ਸਾਲ ਪੁਰਾਣੇ ਬੋਹੜ ਦੇ ਦਰੱਖਤ ਦਾ ਜਨਮ ਦਿਨ, ਅਨੋਖੇ ਅੰਦਾਜ 'ਚ ਰੁੱਖਾਂ ਦੀ ਸੰਭਾਲ ਦਾ ਸੁਨੇਹਾ
  • daughter  child  birth  grandfather  cow dung heap
    ਕੁਆਰੀ ਧੀ ਨੇ ਦਿੱਤਾ ਬੱਚੇ ਨੂੰ ਜਨਮ, ਨਾਨੇ ਨੇ ਗੋਹੇ ਦੇ ਢੇਰ 'ਚ ਦੱਬ 'ਤਾ ਜਵਾਕ ਤੇ ਫਿਰ...
  • contractor swallowed poisonous medicine
    ਠੇਕੇ ਦੇ ਕਰਿੰਦੇ ਨੇ ਨਿਗਲੀ ਜ਼ਹਿਰੀਲੀ ਦਵਾਈ, ਠੇਕੇਦਾਰ ਦੇ ਪੁੱਤਰ 'ਤੇ ਲਾਏ ਧਮਕੀਆਂ ਦੇਣ ਦੇ ਦੋਸ਼
  • entry of heavy vehicles banned on sutlej bridge
    ਸਤਲੁਜ ਪੁਲ 'ਤੇ ਭਾਰੀ ਵਾਹਨਾਂ ਦੀ ਐਂਟਰੀ ਬੰਦ! ਦਿੱਤਾ 10 ਦਿਨਾਂ ਦਾ ਅਲਟੀਮੇਟਮ, ਪੜ੍ਹੋ ਪੂਰੀ ਖ਼ਬਰ
  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • national karate competition  players from uttar pradesh perform brilliantly
    ਰਾਸ਼ਟਰੀ ਕਰਾਟੇ ਮੁਕਾਬਲੇ : ਉੱਤਰ ਪ੍ਰਦੇਸ਼ ਦੇ ਖਿਡਾਰੀਆਂ ਦਾ ਤਾਮਿਲਨਾਡੂ ਵਿੱਚ ਸ਼ਾਨਦਾਰ ਪ੍ਰਦਰਸ਼ਨ
  • condition of the platoon bridge built near gurdwara sant ghat is poor
    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ ਟੁੱਟਣ ਦੀ ਕਗਾਰ 'ਤੇ! ਵਾਪਰ ਸਕਦੈ ਹਾਦਸਾ
  • china  infiltration  arunachal pradesh  home minister  social media
    ਤਾਕਸਿੰਗ 'ਚ ਚੀਨ ਨੇ ਕੀਤੀ ਘੁਸਪੈਠ ! ਅਰੁਣਾਚਲ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ ਕਿਹਾ- ''ਝੂਠ''
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rains expected tomorrow meteorological department issues alert
      ਕੱਲ੍ਹ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • now the government will decide whether charge will be taken from upi or not
      ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ...
    • lpg cylinder delivery within 3 hours after booking
      ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ...
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • gang war in charkhi dadri 7 people injured in indiscriminate firing on scorpio
      ਚਰਖੀ ਦਾਦਰੀ 'ਚ ਗੈਂਗਵਾਰ: ਸਕਾਰਪੀਓ 'ਤੇ ਅੰਨ੍ਹੇਵਾਹ ਫਾਇਰਿੰਗ 'ਚ 7 ਲੋਕ...
    • big announcement from abhijit deepke
      ਅਭਿਜੀਤ ਦੀਪਕੇ ਦਾ ਵੱਡਾ ਐਲਾਨ ! CJP ਹੁਣ ਸ਼ੁਰੂ ਕਰੇਗੀ 'ਕਿਆ ਬੋਲਤੀ ਪਬਲਿਕ'...
    • tarun tejpal convicted in rape case sentenced to 10 years in prison
      ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ...
    • sheikh hasina s son on bangladesh
      'ਬੰਗਲਾਦੇਸ਼ ਬਣਦਾ ਜਾ ਰਿਹੈ ਦੂਜਾ ਪਾਕਿਸਤਾਨ..!', ਸ਼ੇਖ ਹਸੀਨਾ ਦੇ ਪੁੱਤਰ ਨੇ...
    • big blow to asaram supreme court refuses to grant interim bail
      ਆਸਾਰਾਮ ਨੂੰ ਵੱਡਾ ਝਟਕਾ ! ਅੰਤਰਿਮ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ
    • beware  zip file can be a threat to your bank account
      ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +