Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    10:25:36 AM

  • nirmala sitharaman saree budget days

    'ਕਾਂਜੀਵਰਮ ਸਾੜ੍ਹੀ' 'ਚ ਬਜਟ ਪੇਸ਼ ਕਰਨਗੇ...

  • rajinder kaur bhattal breaks silence on bomb statement

    ਰਾਜਿੰਦਰ ਕੌਰ ਭੱਠਲ ਨੇ ਬੰਬਾਂ ਵਾਲੇ ਬਿਆਨ 'ਤੇ ਤੋੜੀ...

  • attack on pakistani gangster shahzad bhatti lawrence gang claims responsibility

    ਵੱਡੀ ਖ਼ਬਰ: ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ...

  • budget rashtrapati bhavan nirmala sitharaman

    Budget 2026 Updates: ਰਾਸ਼ਟਰਪਤੀ ਭਵਨ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਰਿੰਦਿਆਂ ਨੇ ਸਮੂਹਕ ਜਬਰ ਜ਼ਿਨਾਹ ਤੋਂ ਬਾਅਦ ਕੱਟ ਦਿੱਤੀ ਸੀ ਜੀਭ, ਦਲਿਤ ਕੁੜੀ ਨੇ ਏਮਜ਼ 'ਚ ਤੋੜਿਆ ਦਮ

NATIONAL News Punjabi(ਦੇਸ਼)

ਦਰਿੰਦਿਆਂ ਨੇ ਸਮੂਹਕ ਜਬਰ ਜ਼ਿਨਾਹ ਤੋਂ ਬਾਅਦ ਕੱਟ ਦਿੱਤੀ ਸੀ ਜੀਭ, ਦਲਿਤ ਕੁੜੀ ਨੇ ਏਮਜ਼ 'ਚ ਤੋੜਿਆ ਦਮ

  • Edited By Disha,
  • Updated: 29 Sep, 2020 10:15 AM
New Delhi
uttar pradesh gang rape girl death aiims delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਹਾਥਰਸ ਦੀ ਗੈਂਗਰੇਪ ਪੀੜਤਾ ਜ਼ਿੰਦਗੀ ਦੀ ਜੰਗ ਹਾਰ ਗਈ ਹੈ। ਚਾਰ ਦਰਿੰਦਿਆਂ ਨੇ 19 ਸਾਲਾ ਕੁੜੀ ਨਾਲ ਸਮੂਹਕ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦੀ ਜੀਭ ਕੱਟ ਦਿੱਤੀ ਸੀ। ਇਸ ਤੋਂ ਬਾਅਦ ਗੰਭੀਰ ਰੂਪ ਨਾਲ ਜ਼ਖਮੀ ਪੀੜਤਾ ਨੂੰ ਪਹਿਲੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਜਵਾਹਰਲਾਲ ਨਹਿਰੂ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਸੀ। ਬਾਅਦ 'ਚ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਦਿੱਲੀ ਦੇ ਏਮਜ਼ 'ਚ ਰੈਫਰ ਕਰ ਦਿੱਤਾ ਗਇਆ ਸੀ। ਇਹ ਸਮੂਹਕ ਜਬਰ ਜ਼ਿਨਾਹ ਦੀ ਘਟਨਾ 15 ਦਿਨ ਪਹਿਲਾਂ ਹੋਇਆ ਸੀ। 

ਸੂਤਰਾਂ ਨੇ ਦੱਸਿਆ ਕਿ ਪੀੜਤਾ ਨੇ ਮੰਗਲਵਾਰ ਸਵੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਤੋਂ ਬਾਅਦ ਦੋਸ਼ੀਆਂ ਨੇ ਕੁੜੀ ਦੀ ਗਲਾ ਘੁੱਟ ਕੇ ਹੱਤਿਆ ਕਰਨ ਦੀ ਵੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਪੀੜਤਾ ਨੇ ਖ਼ੁਦ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਸੀ। ਇਸ 'ਤੇ ਦੋਸ਼ੀਆਂ ਨੇ ਉਸ ਦੀ ਜੀਭ ਤੱਕ ਕੱਟ ਦਿੱਤੀ ਸੀ। ਇਸ ਘਟਨਾ 'ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅਲੀਗੜ੍ਹ ਤੋਂ ਦਿੱਲੀ ਲਿਆਂਦਾ ਗਿਆ ਸੀ। ਏਮਜ਼ 'ਚ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਡਾਕਟਰ ਪੀੜਤਾਂ ਨੂੰ ਬਚਾ ਨਹੀਂ ਸਕੇ।

ਇਹ ਸੀ ਮਾਮਲਾ
ਦੱਸਣਯੋਗ ਹੈ ਕਿ ਹਾਥਰਸ ਦੇ ਥਾਣਾ ਚੰਦਪਾ ਖੇਤਰ ਦੇ ਇਕ ਪਿੰਡ 'ਚ ਆਪਣੀ ਮਾਂ ਨਾਲ ਖੇਤ 'ਤੇ ਚਾਰਾ ਲੈਣ ਗਈ ਕੁੜੀ ਨਾਲ ਪਿੰਡ ਦੇ ਹੀ ਨੌਜਵਾਨਾਂ ਨੇ ਪਹਿਲਾਂ ਤਾਂ ਸਮੂਹਕ ਜਬਰ ਜ਼ਿਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਕੁੜੀ ਦੀ ਚੀਕ ਸੁਣ ਕੇ ਪਿੰਡ ਵਾਸੀਆਂ ਨੂੰ ਆਉਂਦਾ ਦੇਖ ਦਰਿੰਦੇ ਉੱਥੋਂ ਫਰਾਰ ਹੋ ਗਏ। ਇਸ ਤੋਂ ਬਾਅਦ ਪੀੜਤ ਕੁੜੀ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਗੰਭੀਰ ਰੂਪ ਨਾਲ ਜ਼ਖਮੀ ਕੁੜੀ ਨੂੰ ਅਲੀਗੜ੍ਹ ਦੇ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਸੀ। ਇਸ ਤੋਂ ਪਹਿਲਾਂ ਹਾਥਰਸ ਦੇ ਪੁਲਸ ਸੁਪਰਡੈਂਟ ਵਿਕਰਾਂਤ ਵੀਰ ਨੇ ਦੱਸਿਆ ਕਿ 14 ਸਤੰਬਰ ਨੂੰ ਹੋਏ ਇਸ ਸਮੂਹਕ ਜਬਰ ਜ਼ਿਨਾਹ ਦੇ ਮਾਮਲੇ 'ਚ ਚਾਰੇ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉੱਥੇ ਹੀ ਪੀੜਤਾ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪਿੰਡ 'ਚ ਠਾਕੁਰ ਜਾਤੀ ਦੇ ਦਬੰਗ ਲੋਕਾਂ ਨੇ ਓਨਾਵ ਵਰਗੀ ਭਿਆਨਕ ਘਟਨਾ ਨੂੰ ਦੋਹਰਾਉਣ ਦੀ ਗੱਲ ਕਰਦੇ ਹੋਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

  • Uttar Pradesh
  • gang rape
  • girl
  • death
  • AIIMS
  • Delhi
  • ਉੱਤਰ ਪ੍ਰਦੇਸ਼
  • ਸਮੂਹਕ ਜਬਰ ਜ਼ਿਨਾਹ
  • ਕੁੜੀ
  • ਮੌਤ
  • ਏਮਜ਼
  • ਦਿੱਲੀ

ਹਵਾਈ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, 1 ਅਕਤੂਬਰ ਤੋਂ ਕਈ ਉਡਾਣਾਂ 'ਚ ਹੋ ਰਿਹੈ ਬਦਲਾਅ

NEXT STORY

Stories You May Like

  • girl rape in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
  • fake rape news in moga creates panic
    ਮੋਗਾ ਵਿਖੇ ਝੂਠੀ ਜਬਰ-ਜ਼ਿਨਾਹ ਦੀ ਖ਼ਬਰ ਨੇ ਮਚਾਇਆ ਤਹਿਲਕਾ, ਕਾਰਵਾਈ ਦੀ ਮੰਗ
  • boy murdered with sharp weapons in jalandhar
    ਜਲੰਧਰ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ! 26 ਦਿਨਾਂ ਬਾਅਦ ਤੋੜਿਆ ਦਮ
  • husband  wife  police  tongue  uttar pradesh
    ਆਂਡਾ ਕਰੀ ਬਣਾਉਣ ਨੂੰ ਲੈ ਕੇ ਹੋਈ ਬਹਿਸ, ਪਤਨੀ ਨੇ ਦੰਦਾਂ ਨਾਲ ਵੱਢੀ ਪਤੀ ਦੀ ਜੀਭ
  • indore  contaminated water  death  person  hospital
    ਇੰਦੌਰ 'ਚ ਦੂਸ਼ਿਤ ਪਾਣੀ ਨਾਲ 25ਵੀਂ ਮੌਤ ਦਾ ਦਾਅਵਾ, ਚਾਰ ਧੀਆਂ ਦੇ ਪਿਓ ਨੇ ਤੋੜਿਆ ਦਮ
  • father  mother  hiv  death  son  hospital
    ਪਹਿਲਾਂ HIV ਨੇ ਲਈ ਪਿਓ ਦੀ ਜਾਨ, ਹੁਣ ਮਾਂ ਨੇ ਵੀ ਤੋੜਿਆ ਦਮ, 8 ਸਾਲਾ ਪੁੱਤ ਨੇ ਇਕੱਲੇ ਨਿਭਾਈਆਂ 'ਜ਼ਿੰਮੇਵਾਰੀਆਂ'
  • aiims delhi performed over 1 000 robotic surgeries in last 13 months
    ਏਮਜ਼ ਦਿੱਲੀ ਦੀ ਵੱਡੀ ਪ੍ਰਾਪਤੀ! 13 ਮਹੀਨਿਆਂ 'ਚ ਕੀਤੀਆਂ 1000 ਤੋਂ ਵੱਧ ਰੋਬੋਟਿਕ ਸਰਜਰੀਆਂ
  • court gives punishment to accused
    ਜਵਾਕ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ
  • big forecast for 4 days in punjab
    ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
  • bjp leader ashwani kumar sharma statement
    PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ 'ਚ ਅਲਰਟ ਨੇ ਖੋਲ੍ਹੀ ਪੰਜਾਬ ਸਰਕਾਰ...
  • punjab national highway
    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਟੋਲ ਪਲਾਜ਼ਾ 'ਤੇ ਲੱਗੀਆਂ ਲੰਮੀਆਂ ਲਾਈਨਾਂ
  • sukhbir badal paid obeisance at shri guru ravidas dham in jalandhar
    ਜਲੰਧਰ: ਸ਼੍ਰੀ ਗੁਰੂ ਰਵਿਦਾਸ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ, ਕਿਹਾ-ਸਾਰੇ ਇਕੱਠੇ...
  • sunil jakhar statement
    'ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਪੰਜਾਬ ਆ ਰਹੇ', ਸੁਨੀਲ ਜਾਖੜ ਨੇ ਵਿਰੋਧੀਆਂ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • gold and silver prices
      ਬਜਟ ਤੋਂ ਪਹਿਲਾਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਇਕੋ ਦਿਨ 6%...
    • what will be special for senior citizens in budget 2026
      ਮ? ਟੈਕਸ ਅਤੇ ਸਿਹਤ ਬੀਮੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
    • nirmala sitharaman 27 years later sunday budget
      27 ਸਾਲਾਂ ਬਾਅਦ ਐਤਵਾਰ ਨੂੰ ਪੇਸ਼ ਹੋ ਰਿਹਾ ਬਜਟ, 1 ਫਰਵਰੀ ਨੂੰ ਰਚਿਆ ਜਾਵੇਗਾ...
    • union budget expected to give new impetus to delhi s development rekha gupta
      ਕੇਂਦਰੀ ਬਜਟ ਤੋਂ ਦਿੱਲੀ ਦੇ ਵਿਕਾਸ ਨੂੰ ਨਵੀਂ ਗਤੀ ਮਿਲਣ ਦੀ ਉਮੀਦ: ਰੇਖਾ ਗੁਪਤਾ
    • lpg gas cylinder fastag rule change 1st february
      ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ...
    • nirmala sitharaman budget 9th time today
      9ਵੀਂ ਵਾਰ ਅੱਜ ਬਜਟ ਪੇਸ਼ ਕਰੇਗੀ ਨਿਰਮਲਾ ਸੀਤਾਰਮਨ, ਰੱਖਿਆ ਨਿਰਮਾਣ ’ਤੇ ਰਹੇਗੀ...
    • oxygen cylinder explodes in jaipur factory
      ਜੈਪੁਰ ਦੀ ਫੈਕਟਰੀ 'ਚ ਫਟਿਆ ਆਕਸੀਜਨ ਸਿਲੰਡਰ: ਜ਼ੋਰਦਾਰ ਧਮਾਕੇ ਨਾਲ ਉੱਡੀ ਛੱਤ, 2...
    • 1st february 2026 pan masala and cigarettes
      ਤੰਬਾਕੂ ਤੇ ਪਾਨ ਮਸਾਲਾ ਹੋਏ ਮਹਿੰਗੇ, ਸਰਕਾਰ ਨੇ ਲਾਗੂ ਕੀਤਾ ਨਵਾਂ ਟੈਕਸ ਢਾਂਚਾ
    • how did sunetra pawar show sharad pawar the mirror
      ਕਿਵੇਂ ਸੁਨੇਤਰਾ ਪਵਾਰ ਨੇ ਸ਼ਰਦ ਪਵਾਰ ਨੂੰ ਵਿਖਾਇਆ ਸ਼ੀਸ਼ਾ?
    • now sunetra pawar will take charge of 3 important ministries
      ਮਹਾਰਾਸ਼ਟਰ ਦੀ ਸਿਆਸਤ 'ਚ ਵੱਡਾ ਫੇਰਬਦਲ: ਹੁਣ ਸੁਨੇਤਰਾ ਪਵਾਰ ਸੰਭਾਲਣਗੇ 3 ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +