Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    5:00:15 PM

  • illegal organ trade

    ਧੱੜਲੇ ਨਾਲ ਚੱਲ ਰਿਹੈ ਮਨੁੱਖੀ ਅੰਗਾਂ ਦਾ ਕਾਲਾ...

  • high alert at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ...

  • tuesday and wednesday will be government holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਉੱਤਰਾਖੰਡ 'ਚ ਲੈਂਡ ਸਲਾਈਡ; ਦੋ ਸ਼ਰਧਾਲੂ ਲਾਪਤਾ, ਰੋਕੀ ਗਈ ਯਮੁਨੋਤਰੀ ਯਾਤਰਾ

NATIONAL News Punjabi(ਦੇਸ਼)

ਉੱਤਰਾਖੰਡ 'ਚ ਲੈਂਡ ਸਲਾਈਡ; ਦੋ ਸ਼ਰਧਾਲੂ ਲਾਪਤਾ, ਰੋਕੀ ਗਈ ਯਮੁਨੋਤਰੀ ਯਾਤਰਾ

  • Edited By Tanu,
  • Updated: 25 Jun, 2025 03:18 PM
National
uttarakhand  devotees missing landslide
  • Share
    • Facebook
    • Tumblr
    • Linkedin
    • Twitter
  • Comment

ਉੱਤਰਾਕਾਸ਼ੀ- ਉੱਤਰਾਖੰਡ ਦੇ ਉੱਚ ਪਹਾੜੀ ਇਲਾਕੇ ਵਿਚ ਹੋਏ ਭਾਰੀ ਲੈਂਡ ਸਲਾਈਡ ਕਾਰਨ ਯਮੁਨੋਤਰੀ ਧਾਮ ਦੀ ਯਾਤਰਾ ਅਸਥਾਈ ਤੌਰ 'ਤੇ ਰੋਕ ਦਿੱਤੀ ਗਈ ਹੈ। ਲੈਂਡ ਸਲਾਈਡ ਦੀ ਲਪੇਟ ਵਿਚ ਆ ਕੇ ਦੋ ਸ਼ਰਧਾਲੂ ਲਾਪਤਾ ਹੋ ਗਏ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਜਿਸ ਵਿਚ ਖੋਜੀ ਕੁੱਤਿਆਂ ਦੀ ਮਦਦ ਲਈ ਜਾ ਰਹੀ ਹੈ। ਦੱਸ ਦੇਈਏ ਕਿ ਮੰਗਲਵਾਰ ਰਾਤ ਨੂੰ ਜੰਮਕੂਟੀ ਅਤੇ ਹਨੂੰਮਾਨ ਚੱਟੀ ਦੇ ਵਿਚਕਾਰ ਮਿੱਟੀ ਅਤੇ ਭਾਰੀ ਪੱਥਰ ਡਿੱਗੇ। ਇਸ ਦੌਰਾਨ ਕੁਝ ਯਾਤਰੀ ਰਸਤੇ 'ਚ ਫਸ ਗਏ। ਦੋ ਯਾਤਰੀਆਂ-ਜਿਨ੍ਹਾਂ ਦੀ ਪਛਾਣ ਨਵੀਂ ਦਿੱਲੀ ਦੇ ਕ੍ਰਿਸ਼ਨਾ ਵਿਹਾਰ ਦੀ ਰਹਿਣ ਵਾਲੀ ਭਾਵਿਕਾ ਸ਼ਰਮਾ (11) ਅਤੇ ਮੁੰਬਈ ਦੇ ਕਮਲੇਸ਼ ਜੇਠਵਾ ਅਜੇ ਵੀ ਲਾਪਤਾ ਹਨ।

ਪਹਾੜੀ ਤੋਂ ਜ਼ਮੀਨ ਖਿਸਕਣ ਕਾਰਨ ਮਲਬੇ ਅਤੇ ਪੱਥਰਾਂ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਸ਼ਰਧਾਲੂ ਖੱਡ ਵਿੱਚ ਡਿੱਗ ਪਏ। ਲਾਪਤਾ ਸ਼ਰਧਾਲੂਆਂ ਦੀ ਭਾਲ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਪੁਲਿਸ ਵੱਲੋਂ ਇੱਕ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਰਸਤਾ ਬੰਦ ਹੋਣ ਕਾਰਨ ਯਮੁਨੋਤਰੀ ਧਾਮ ਵੱਲ ਜਾਣ ਵਾਲੇ ਯਾਤਰੀਆਂ ਨੂੰ ਹਨੂੰਮਾਨ ਚੱਟੀ ਤੋਂ ਵਾਪਸ ਮੋੜਿਆ ਜਾ ਰਿਹਾ ਹੈ।

ਇਲਾਕੇ 'ਚ ਭਾਰੀ ਮੀਂਹ ਕਾਰਨ ਸਰਕਾਰੀ ਹਿਦਾਇਤਾਂ ਦੇ ਤਹਿਤ ਅਗਲੇ 24 ਘੰਟਿਆਂ ਲਈ ਯਮੁਨੋਤਰੀ ਯਾਤਰਾ ਰੋਕ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਹੋਰ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਜਗ੍ਹਾ 'ਤੇ ਰੁਕਣ ਜਾਂ ਯਾਤਰਾ ਕਰਨ ਤੋਂ ਪਹਿਲਾਂ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਰਕਾਰੀ ਜਾਣਕਾਰੀਆਂ ਉੱਤੇ ਹੀ ਨਿਰਭਰ ਰਹਿਣ।

  • Uttarakhand
  • devotees
  • missing
  • landslide
  • ਉੱਤਰਾਖੰਡ
  • ਸ਼ਰਧਾਲੂ
  • ਲਾਪਤਾ
  • ਲੈਂਡ ਸਲਾਈਡ

ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ-ਬਖ਼ਸ਼ੇ ਨਹੀਂ ਜਾਣਗੇ ਨਸ਼ਾ ਤਸਕਰ

NEXT STORY

Stories You May Like

  • yamunotri marg  heart attack  elderly pilgrim  death
    ਯਮੁਨੋਤਰੀ ਮਾਰਗ 'ਤੇ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਤੀਰਥ ਯਾਤਰੀ ਦੀ ਮੌਤ
  • building collapses due to gas explosion
    ਗੈਸ ਧਮਾਕੇ ਮਗਰੋਂ ਢਹਿ ਗਈ ਇਮਾਰਤ! ਜਰਮਨੀ 'ਚ ਵਾਪਰਿਆ ਵੱਡਾ ਹਾਦਸਾ, 3 ਜਣੇ ਲਾਪਤਾ
  • amritsar land fraud
    ਅੰਮ੍ਰਿਤਸਰ ਲੈਂਡ ਫਰਾਡ: 9 ਜਾਅਲੀ ਰਜਿਸਟਰੀਆਂ ਦੇ ਮਾਮਲੇ 'ਚ ਕਲਯੁਗੀ ਭਤੀਜਿਆਂ 'ਤੇ FIR ਦਰਜ
  • accident at village bargari  lpg gas canter
    ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ ਆਵਾਜਾਈ
  • newlywed returning from kedarnath goes missing
    ਕੇਦਾਰਨਾਥ ਤੋਂ ਪਰਤ ਰਹੀ ਨਵ-ਵਿਆਹੁਤਾ ਲਾਪਤਾ, ਟ੍ਰੇਨ 'ਚ ਸੁੱਤਾ ਰਿਹਾ ਪਤੀ ਤੇ ਸੀਟ ਤੋਂ ਗ਼ਾਇਬ ਹੋ ਗਈ ਪਤਨੀ
  • mela of mata bhadrakali at kapurthala
    ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਦੇ ਮੇਲੇ ਮੌਕੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ
  • former cm bc khanduri  passed away
    ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ
  • two injured in violent collision between vehicles
    ਗੱਡੀਆਂ ’ਚ ਹੋਈ ਜ਼ਬਰਦਸਤ ਟੱਕਰ, ਦੋ ਜ਼ਖ਼ਮੀ
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
Trending
Ek Nazar
actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • flight emergency lanidng
      ਉੱਡਦੇ ਜਹਾਜ਼ 'ਚ ਪੈ ਗਿਆ ਨੁਕਸ ! ਪਾਇਲਟ ਨੇ ਖੇਤਾਂ 'ਚ ਹੀ ਕਰਾ'ਤੀ ਲੈਂਡਿੰਗ
    • jammu kashmir  terrorist hideout  ammunition  recovered
      ਜੰਮੂ ਕਸ਼ਮੀਰ : ਅੱਤਵਾਦੀ ਟਿਕਾਣੇ ਤੋਂ ਭਾਰੀ ਮਾਤਰਾ 'ਚ ਗੋਲਾ-ਬਾਰੂਦ ਬਰਾਮਦ
    • severe heat wave and heat wave warning in rajasthan
      ਪਾਰਾ 45° ਹੋਇਆ ਪਾਰ ! ਰਾਜਸਥਾਨ 'ਚ ਭਿਆਨਕ ਗਰਮੀ ਦਾ ਕਹਿਰ ਤੇ 'ਲੂ' ਦੀ...
    • badrinath dham  glacier  snow  social media
      ਬਦਰੀਨਾਥ ਧਾਮ ਨੇੜੇ ਟੁੱਟ ਗਿਆ ਗਲੇਸ਼ੀਅਰ, ਹੋ ਗਈ ਬਰਫ਼ ਹੀ ਬਰਫ਼
    • important meeting between jaishankar and marco rubio
      ਜੈਸ਼ੰਕਰ ਤੇ ਮਾਰਕੋ ਰੂਬੀਓ ਵਿਚਾਲੇ ਅਹਿਮ ਮੁਲਾਕਾਤ, ਊਰਜਾ ਸੰਕਟ ਤੇ ਵਪਾਰਕ...
    • 3 people killed in car and motorcycle collision
      ਤੇਜ਼ ਰਫਤਾਰ ਬਣੀ 'ਕਾਲ' ! ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ 3 ਲੋਕਾਂ ਦੀ ਮੌਤ
    • punjab haryana high court  job  recruitment  apply
      ਪੰਜਾਬ-ਹਰਿਆਣਾ ਹਾਈਕੋਰਟ 'ਚ ਨਿਕਲੀਆਂ ਭਰਤੀਆਂ ! 1265 ਅਹੁਦਿਆਂ 'ਤੇ ਕੀਤੀ...
    • what happens if the house registration papers are lost
      ਜੇਕਰ ਘਰ ਦੀ ਰਜਿਸਟਰੀ ਦੇ ਕਾਗਜ਼ ਗੁਆਚ ਜਾਣ ਤਾਂ ਕੀ ਹੋਵੇਗਾ ?
    • sansad ratan awards
      ਸੰਸਦ ਰਤਨ ਪੁਰਸਕਾਰ ਲਈ 12 ਸੰਸਦ ਮੈਂਬਰਾਂ ਤੇ 4 ਸੰਸਦੀ ਕਮੇਟੀਆਂ ਦੀ ਕੀਤੀ ਗਈ ਚੋਣ
    • tavisha sharma  postmortem  funeral
      ਟਵਿਸ਼ਾ ਸ਼ਰਮਾ ਦਾ ਦੁਬਾਰਾ ਹੋ ਰਿਹੈ ਪੋਸਟਮਾਰਟਮ, ਸ਼ਾਮ ਨੂੰ ਹੋਵੇਗਾ ਅੰਤਿਮ ਸੰਸਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +