ਹਲਦਵਾਨੀ- ਉੱਤਰਾਖੰਡ 'ਚ ਚਾਰ ਧਾਮ 'ਚ ਵੀਡੀਓ ਅਤੇ ਬਲੌਗਿੰਗ ਨੂੰ ਬੈਨ ਕੀਤਾ ਜਾਵੇਗਾ। ਬਦਰੀਨਾਥ ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਹੇਮੰਤ ਦਿਵੇਦੀ ਐਤਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪਿਛਲੇ ਸਾਲ ਦੇ ਅਨੁਭਵ ਨੂੰ ਦੇਖਦੇ ਹੋਏ ਲਗਾਤਾਰ ਮੰਦਰਾਂ 'ਚ ਵਧ ਰਹੇ ਸ਼ਰਧਾਲੂਆਂ ਦੀ ਗਿਣਤੀ ਦੀ ਸੁਰੱਖਿਆ ਅਤੇ ਸਵੇਰੇ ਸੁਚੱਜੇ ਪ੍ਰਬੰਧਾਂ ਲਈ ਇਹ ਜ਼ੂਰਰੀ ਹੋ ਗਿਆ ਹੈ ਕਿ ਇਨਫਲੂਐਂਸਰ, ਬਲੌਗਰ ਅਤੇ ਰੀਲ ਬਣਾਉਣ ਦੇ ਪੈਟਰਨ ਨੂੰ ਬੈਨ ਕੀਤਾ ਜਾਵੇਗਾ।
ਹੇਮੰਤ ਦਿਵੇਦੀ ਨੇ ਕਿਹਾ ਕਿ ਸਰਕਾਰ ਵੀ ਇਸ ਮਾਮਲੇ 'ਚ ਫੈਸਲਾ ਲੈ ਚੁੱਕੀ ਹੈ ਕਿ ਮੋਬਾਈਲ ਕਾਰਨ ਸ਼ਰਧਾਲੂਆਂ ਨੂੰ ਦਰਸ਼ਨ ਕਰਨ 'ਚ ਪਰੇਸ਼ਾਨੀ ਹੋ ਰਹੀ ਹੈ ਅਤੇ ਇਸ ਦਾ ਗਲਤ ਸੰਦੇਸ਼ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
IOCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
NEXT STORY