Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    10:23:03 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਉੱਤਰਾਖੰਡ 'ਚ ਪਾਰਕਿੰਗ ਪਿੱਛੇ ਚੱਲ ਗਈਆਂ ਤਲਵਾਰਾਂ ! ਪੁਲਸ ਨੇ 4 ਨਿਹੰਗ ਸ਼ਰਧਾਲੂਆਂ ਨੂੰ ਕੀਤਾ ਗ੍ਰਿਫ਼ਤਾਰ

NATIONAL News Punjabi(ਦੇਸ਼)

ਉੱਤਰਾਖੰਡ 'ਚ ਪਾਰਕਿੰਗ ਪਿੱਛੇ ਚੱਲ ਗਈਆਂ ਤਲਵਾਰਾਂ ! ਪੁਲਸ ਨੇ 4 ਨਿਹੰਗ ਸ਼ਰਧਾਲੂਆਂ ਨੂੰ ਕੀਤਾ ਗ੍ਰਿਫ਼ਤਾਰ

  • Edited By Disha,
  • Updated: 17 Jun, 2026 03:27 PM
National
uttarakhand violent clash punjab nihang arrested
  • Share
    • Facebook
    • Tumblr
    • Linkedin
    • Twitter
  • Comment

ਚਮੋਲੀ (ਭਾਸ਼ਾ)- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ 'ਚ ਤਲਵਾਰਬਾਜ਼ੀ ਘਟਨਾ 'ਚ ਸ਼ਾਮਲ ਹੋਣ ਦੇ ਦੋਸ਼ 'ਚ ਚਾਰ ਨਿਹੰਗ ਸਿੱਖ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰਨਪ੍ਰਯਾਗ ਪੁਲਸ ਸਟੇਸ਼ਨ ਦੇ ਮੁਖੀ ਵਿਨੋਦ ਥਪਲਿਆਲ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਰਨਪ੍ਰਯਾਗ ਬਾਜ਼ਾਰ 'ਚ ਇਕ ਮਾਮੂਲੀ ਝਗੜੇ ਦੌਰਾਨ ਸਥਾਨਕ ਲੋਕਾਂ 'ਤੇ ਤਲਵਾਰਾਂ ਨਾਲ ਹਮਲਾ ਕਰਨ ਅਤੇ ਜ਼ਖਮੀ ਕਰਨ ਦੇ ਦੋਸ਼ 'ਚ ਚਾਰ ਸਿੱਖ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 

ਮੋਹਾਲੀ ਦੇ ਰਹਿਣ ਵਾਲੇ ਹਨ ਮੁਲਜ਼ਮ

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਉਮਰ 20 ਤੋਂ 23 ਸਾਲ ਦੇ ਵਿਚਕਾਰ ਹੈ। ਉਨ੍ਹਾਂ ਦੀ ਪਛਾਣ ਮੰਤਰੀ ਸਿੰਘ, ਸਤਵਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਅਜੈ ਸਿੰਘ ਵਜੋਂ ਹੋਈ ਹੈ। ਥਪਲਿਆਲ ਦੇ ਅਨੁਸਾਰ, ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਨ ਦੀ ਕਾਰਵਾਈ ਜਾਰੀ ਹੈ। ਪੁਲਸ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ 'ਚ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਨਿਹੰਗ ਸਿੱਖ ਸ਼ਰਧਾਲੂਆਂ ਦਾ ਕਰਨਪ੍ਰਯਾਗ ਬਾਜ਼ਾਰ 'ਚ ਕ੍ਰਿਸ਼ਨਾ ਪੈਲੇਸ ਹੋਟਲ ਦੇ ਨੇੜੇ ਆਪਣੇ ਵਾਹਨ ਪਾਰਕ ਕਰਨ ਨੂੰ ਲੈ ਕੇ ਸਥਾਨਕ ਨਿਵਾਸੀਆਂ ਨਾਲ ਝਗੜਾ ਹੋ ਗਿਆ ਸੀ। ਉਨ੍ਹਾਂ ਨੇ ਕਥਿਤ ਤੌਰ 'ਤੇ ਤਲਵਾਰ ਨਾਲ ਹਮਲਾ ਕਰ ਕੇ ਪ੍ਰਕਾਸ਼ ਰਾਵਤ ਅਤੇ ਵਿਚ ਬਚਾਅ ਕਰਨ ਲਈ ਅੱਗੇ ਆਏ ਤਿੰਨ ਹੋਰ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। 

ਪੁਲਸ ਨੇ ਸਿੱਖ ਸ਼ਰਧਾਲੂਆਂ ਨੂੰ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਇਕ ਸਿੱਖ ਸ਼ਰਧਾਲੂ ਵੀ ਜ਼ਖਮੀ ਹੋਇਆ ਸੀ। ਹਮਲੇ 'ਚ ਗੰਭੀਰ ਜ਼ਖਮੀ ਹੋਏ ਪ੍ਰਕਾਸ਼ ਰਾਵਤ (26) ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਦੇਹਰਾਦੂਨ ਲਿਜਾਇਆ ਗਿਆ। ਪੁਲਸ ਨੇ ਕਿਹਾ ਕਿ ਇਕ ਹੋਰ ਜ਼ਖਮੀ ਵਿਅਕਤੀ ਗਜਪਾਲ ਸਿੰਘ (50) ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਭਾਰਤੀ ਦੰਡਾਵਲੀ ਦੀ ਧਾਰਾ 281 (ਲਾਪਰਵਾਹੀ ਨਾਲ ਗੱਡੀ ਚਲਾਉਣਾ)/125 (ਨੁਕਸਾਨ ਪਹੁੰਚਾਉਣ ਵਾਲੇ ਕੰਮ ਨਾਲ ਜ਼ਖਮੀ ਕਰਨਾ)/109 (ਕਤਲ ਦੀ ਕੋਸ਼ਿਸ਼)/352 (ਅਪਰਾਧਿਕ ਧਮਕੀ) ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਅਤੇ ਸਿੱਖ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਜ਼ਿਲ੍ਹੇ 'ਚ ਕੋਈ ਵੀ ਗੁੰਡਾਗਰਦੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ

ਚਮੋਲੀ ਦੇ ਪੁਲਸ ਸੁਪਰਡੈਂਟ ਸੁਰਜੀਤ ਸਿੰਘ ਪੰਵਾਰ ਨੇ ਚਿਤਾਵਨੀ ਦਿੱਤੀ ਕਿ ਜ਼ਿਲ੍ਹੇ 'ਚ ਕੋਈ ਵੀ ਗੁੰਡਾਗਰਦੀ ਜਾਂ ਕਾਨੂੰਨ ਵਿਵਸਥਾ 'ਚ ਵਿਘਨ ਪਾਉਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਵਾਰ ਨੇ ਕਿਹਾ ਕਿ ਕਿਸੇ ਵੀ ਵਿਘਨ ਪਾਉਣ ਵਾਲੇ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਯਾਤਰਾ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਅੱਗੇ ਵਧ ਰਹੀ ਹੈ ਅਤੇ ਪੁਲਸ ਸ਼ਰਧਾਲੂਆਂ ਅਤੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੇ ਖੇਤਰ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ। 

ਗੈਰ-ਜ਼ਰੂਰੀ ਹਥਿਆਰ ਨਾ ਲਿਆਉਣ ਦੀ ਅਪੀਲ 

ਇਸ ਵਿਚ ਹੇਮਕੁੰਟ ਗੁਰਦੁਆਰਾ ਪ੍ਰਬੰਧਨ ਟਰੱਸਟ ਨੇ ਸਦਭਾਵਨਾ ਅਤੇ ਅਨੁਸ਼ਾਸ਼ਨ ਬਣਾਏ ਰੱਖਣ ਦੀ ਅਪੀਲ ਕਰਦੇ ਹੋਏ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਗੈਰ-ਜ਼ਰੂਰੀ ਹਥਿਆਰ ਨਾ ਲਿਆਉਣ ਦੀ ਅਪੀਲ ਕੀਤੀ। ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਨ ਟਰੱਸਟ ਦੇ ਪ੍ਰਬੰਧਕ ਸਰਦਾਰ ਸੇਵਾ ਸਿੰਘ ਨੇ ਸਾਰੇ ਸ਼ਰਧਾਲੂਆਂ ਨੂੰ ਆਪਸੀ ਸਦਭਾਵਨਾ, ਅਨੁਸ਼ਾਸਨ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਸੇਵਾ ਸਿੰਘ ਨੇ ਕਿਹਾ ਕਿ ਕਿਸੇ ਵਿਵਾਦ ਦੀ ਸਥਿਤੀ 'ਚ ਕਾਨੂੰਨ ਨੂੰ ਆਪਣੇ ਹੱਥ 'ਚ ਲੈਣ ਦੀ ਬਜਾਏ ਸੰਬੰਧਤ ਅਧਿਕਾਰੀਆਂ ਨਾਲ ਸੰਪਰਕ ਕਰ ਕੇ ਆਪਣੀ ਸ਼ਿਕਾਇਤ ਦਰਜ ਕਰਵਾਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Uttarakhand
  • violent clash
  • Punjab
  • Nihang arrested
  • ਉੱਤਰਾਖੰਡ
  • ਹਿੰਸਕ ਝੜਪ
  • ਪੰਜਾਬ
  • ਨਿਹੰਗ ਗ੍ਰਿਫ਼ਤਾਰ

ਬ੍ਰਿਜਭੂਸ਼ਣ ਸ਼ਰਨ ਸਿੰਘ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ

NEXT STORY

Stories You May Like

  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • 4 crore extortion punjab police sho arrested
    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
  • car parking  bloody clash  punjab police
    ਕਾਰ ਪਾਰਕਿੰਗ ਦੇ ਮਾਮੂਲੀ ਵਿਵਾਦ ਨੇ ਧਾਰਿਆ ਖੂਨੀ ਰੂਪ, ਪੁਲਸ ਨੇ ਕੀਤੀ ਵੱਡੀ ਕਾਰਵਾਈ
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • police arrest 2 people with illegal weapons
    ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • 4 accused arrested with drug capsules and illicit liquor
    ਨਸ਼ੇ ਵਾਲੇ ਕੈਪਸੂਲਾਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮ ਕਾਬੂ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • haryana  nayab singh saini  sant shiromani guru ravidas ji  prakash purab
      ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ...
    • school ghost female students unconscious
      ਸਕੂਲ 'ਚ ਵਿਦਿਆਰਥਣਾਂ ਹੋਈਆਂ ਬੇਹੋਸ਼, ਸੱਦ ਲਿਆ ਝਾੜ-ਫੂਕ ਵਾਲਾ ਬਾਬਾ ਤੇ ਫਿਰ...
    • harsimrat kaur badal lok sabha punjab paper leak
      ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
    • lok sabha passed anti paper leak bill
      ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ
    • puri  jagannath temple  shrimukh shingar
      ਪੁਰੀ ਦਾ ਜਗਨਨਾਥ ਮੰਦਰ 'ਸ਼੍ਰੀਮੁਖ ਸ਼ਿੰਗਾਰ' ਰਸਮ ਲਈ ਬੁੱਧਵਾਰ ਸ਼ਾਮ ਨੂੰ...
    • imd  weather update  thunderstorm  alert
      ਅਗਲੇ 4 ਦਿਨਾਂ ਲਈ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਅਤੇ ਬਿਜਲੀ ਦਾ ਅਲਰਟ,...
    • question paper  bill  discussion rijiju
      ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ
    • rakhi  women  accounts  rs 2500
      ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ...
    • liquor scam  vigilance department raid
      ਸ਼ਰਾਬ ਘੁਟਾਲਾ: ਵਿਜੀਲੈਂਸ ਵਿਭਾਗ ਨੇ ਸਾਬਕਾ ਮੰਤਰੀ ਸੇਂਥਿਲ ਬਾਲਾਜੀ ਦੇ 41 ਥਾਵਾਂ...
    • heavy rain  haryana  weather
      Rain Alert : 3 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ, ਹਰਿਆਣਾ 'ਚ ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +