Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    6:58:39 PM

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

  • panchayat secretary  suspension order

    ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ...

  • summer vacations have begun in punjab schools

    ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ...

  • dera beas  gurinder singh dhillon  bjp president

    ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਹਾੜਾਂ ਦੀ ਸੈਰ ਤੋਂ ਪਹਿਲਾਂ ਦੇਖ ਲਓ ਹਾਲ! ਮਨਾਲੀ-ਮਸੂਰੀ ਤੋਂ ਜੋਸ਼ੀਮਠ ਤਕ ਲੰਬਾ ਜਾਮ, ਕਾਰਾਂ 'ਚ ਕੈਦ ਸੈਲਾਨੀ

NATIONAL News Punjabi(ਦੇਸ਼)

ਪਹਾੜਾਂ ਦੀ ਸੈਰ ਤੋਂ ਪਹਿਲਾਂ ਦੇਖ ਲਓ ਹਾਲ! ਮਨਾਲੀ-ਮਸੂਰੀ ਤੋਂ ਜੋਸ਼ੀਮਠ ਤਕ ਲੰਬਾ ਜਾਮ, ਕਾਰਾਂ 'ਚ ਕੈਦ ਸੈਲਾਨੀ

  • Edited By Baljit Singh,
  • Updated: 30 May, 2026 03:58 PM
National
uttrakhand himachal pradesh heavy jam mussoorie manali
  • Share
    • Facebook
    • Tumblr
    • Linkedin
    • Twitter
  • Comment

ਹਿਮਾਚਲ ਪ੍ਰਦੇਸ਼ : ਉਤਰਾਖੰਡ ਤੇ ਹਿਮਾਚਲ ਪ੍ਰਦੇਸ਼ ਵਿੱਚ ਵੀਕੈਂਡ ਦੇ ਮੌਕੇ 'ਤੇ ਸੈਲਾਨੀਆਂ ਅਤੇ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਪਹਾੜੀ ਰਸਤੇ ਪੂਰੀ ਤਰ੍ਹਾਂ ਜਾਮ ਹੋ ਗਏ ਹਨ। ਮਨਾਲੀ, ਮਸੂਰੀ ਅਤੇ ਨੈਨੀਤਾਲ ਵਰਗੇ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਦੀਆਂ ਸੜਕਾਂ 'ਤੇ ਵਾਹਨਾਂ ਦੀਆਂ ਭਾਰੀ ਕਤਾਰਾਂ ਲੱਗੀਆਂ ਹੋਈਆਂ ਹਨ, ਜਿਸ ਕਾਰਨ ਲੋਕ ਕਈ ਘੰਟਿਆਂ ਤੋਂ ਆਪਣੀਆਂ ਗੱਡੀਆਂ ਵਿੱਚ ਫਸੇ ਹੋਏ ਹਨ।

The obsession with breaking records has successfully turned the fragile Himalayas into the world's longest PARKING LOT. Joshimath is currently choking under a massive 25-30 KM long traffic jam. From Vishnuprayag to 15 km beyond, tourists are stuck in their cars for hours. pic.twitter.com/eOMWH7cHgm

— Himalayan Hindu (@himalayanhindu) May 30, 2026

ਜੋਸ਼ੀਮਠ 'ਚ ਸਥਿਤੀ ਸਭ ਤੋਂ ਗੰਭੀਰ
ਪ੍ਰਾਪਤ ਜਾਣਕਾਰੀ ਅਨੁਸਾਰ, ਸਭ ਤੋਂ ਮਾੜਾ ਹਾਲ ਜੋਸ਼ੀਮਠ ਦਾ ਹੈ, ਜਿੱਥੇ ਚਾਰ ਧਾਮ ਯਾਤਰਾ ਅਤੇ ਵੀਕੈਂਡ ਦੀ ਭੀੜ ਕਾਰਨ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ 'ਚ ਡਗਮਗਾ ਗਈ ਹੈ। ਜੋਸ਼ੀਮਠ ਵਿੱਚ ਗੱਡੀਆਂ ਦੀਆਂ ਕਤਾਰਾਂ ਲਗਭਗ 25 ਤੋਂ 30 ਕਿਲੋਮੀਟਰ ਤੱਕ ਫੈਲੀਆਂ ਹੋਈਆਂ ਹਨ। ਵਿਸ਼ਨੂੰਪ੍ਰਯਾਗ ਤੋਂ ਲੈ ਕੇ ਮਾਰਵਾੜੀ ਤੱਕ ਦੇ ਇਲਾਕੇ ਵਿੱਚ ਸੜਕਾਂ ਦੇ ਤੰਗ ਹੋਣ ਕਾਰਨ ਆਵਾਜਾਈ ਲਗਭਗ ਠੱਪ ਹੋ ਗਈ ਹੈ। ਸੋਸ਼ਲ ਮੀਡੀਆ 'ਤੇ ਵੀ ਹਿਮਾਲਿਆ ਦੀ ਨਾਜ਼ੁਕ ਸਥਿਤੀ ਬਾਰੇ ਚਿੰਤਾ ਜਤਾਈ ਜਾ ਰਹੀ ਹੈ ਕਿ ਰਿਕਾਰਡ ਤੋੜਨ ਦੇ ਚੱਕਰ ਵਿੱਚ ਪਹਾੜਾਂ ਨੂੰ ਦੁਨੀਆ ਦਾ ਸਭ ਤੋਂ ਵੱਡਾ 'ਪਾਰਕਿੰਗ ਲੌਟ' ਬਣਾ ਦਿੱਤਾ ਗਿਆ ਹੈ।

ਗਰਮੀ ਤੇ ਜਾਮ ਕਾਰਨ ਲੋਕ ਪਰੇਸ਼ਾਨ
ਚਿਲਚਿਲਾਉਂਦੀ ਗਰਮੀ ਦੇ ਵਿਚਕਾਰ ਸੈਲਾਨੀਆਂ, ਸਥਾਨਕ ਨਿਵਾਸੀਆਂ ਅਤੇ ਖਾਸ ਕਰਕੇ ਬੱਚਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਜਾਮ ਖੁਲ੍ਹਵਾਉਣ ਲਈ ਸੜਕਾਂ 'ਤੇ ਸਥਾਨਕ ਪੁਲਸ ਅਤੇ ਪ੍ਰਸ਼ਾਸਨ ਤਾਇਨਾਤ ਹੈ, ਪਰ ਯਾਤਰੀਆਂ ਦੀ ਬੇਤਹਾਸ਼ਾ ਗਿਣਤੀ ਕਾਰਨ ਇਹ ਕੋਸ਼ਿਸ਼ਾਂ ਨਾਕਾਮ ਸਾਬਤ ਹੋ ਰਹੀਆਂ ਹਨ। ਵਿਸ਼ਨੂੰਪ੍ਰਯਾਗ ਤੋਂ 15 ਕਿਲੋਮੀਟਰ ਅੱਗੇ ਤੱਕ ਸੈਲਾਨੀ ਘੰਟਿਆਂਬੱਧੀ ਆਪਣੀਆਂ ਕਾਰਾਂ ਵਿੱਚ ਕੈਦ ਰਹਿਣ ਲਈ ਮਜਬੂਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Himachal Pradesh
  • Manali
  • Mussoorie
  • Jam
  • ਹਿਮਾਚਲ ਪ੍ਰਦੇਸ਼
  • ਮਨਾਲੀ
  • ਮਸੂਰੀ
  • ਜਾਮ

ਨੋਇਡਾ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਬੀ-ਟੈਕ ਵਿਦਿਆਰਥੀ ਸਮੇਤ ਚਾਰ ਲੋਕਾਂ ਦੀ ਮੌਤ

NEXT STORY

Stories You May Like

  • heat wave in plains
    ਮੈਦਾਨੀ ਇਲਾਕਿਆਂ 'ਚ ਗਰਮੀ ਦਾ ਕਹਿਰ: ਰਾਹਤ ਦੀ ਭਾਲ 'ਚ ਮਨਾਲੀ ਪੁੱਜੇ ਹਜ਼ਾਰਾਂ ਸੈਲਾਨੀ, ਲੱਗਾ ਕਈ KM ਲੰਬਾ ਜਾਮ
  • thousands of boxes of liquor seized in punjab
    ਪੰਜਾਬ 'ਚ ਸ਼ਰਾਬ ਦੀਆਂ ਹਜ਼ਾਰਾਂ ਪੇਟੀਆਂ ਬਰਾਮਦ ! ਚੋਣਾਂ ਤੋਂ ਪਹਿਲਾਂ ਹੋਈ ਸਭ ਤੋਂ ਵੱਡੀ ਕਾਰਵਾਈ
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • medicine shops closed chemist strike today
    ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • get this work done before july 31st  may be huge losses
    31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
  • ac took the life of an ex ias officer
    AC ਨੇ ਲਈ Ex IAS ਅਧਿਕਾਰੀ ਦੀ ਜਾਨ, ਤੁਸੀਂ ਵੀ Switch ON ਕਰਨ ਤੋਂ ਪਹਿਲਾਂ ਪੜ੍ਹ ਲਓ ਖਬਰ, ਰਹੋ ਸਾਵਧਾਨ
  • auto  taxi drivers 3 days strike
    ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਦੇ ਲੋਕ ਪੜ੍ਹਨ ਇਹ ਖ਼ਬਰ
  • storm in punjab  meteorological department
    ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ ਸੰਭਲਣ ਦਾ ਮੌਕਾ ਤਕ ਨਾ ਮਿਲਿਆ
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sandstorm in rajasthan darkness during the day
      ਰਾਜਸਥਾਨ 'ਚ ਰੇਤਲਾ ਤੂਫ਼ਾਨ! ਦਿਨ ਵੇਲੇ ਪਸਰਿਆ ਹਨੇਰਾ, ਜਨਜੀਵਨ ਹੋਇਆ ਪ੍ਰਭਾਵਿਤ...
    • fir registered against 3 teachers for refusing census duty
      ਜਨਗਣਨਾ ਡਿਊਟੀ ਤੋਂ ਮਨ੍ਹਾ ਕਰਨ 'ਤੇ 3 ਅਧਿਆਪਕਾਂ ਵਿਰੁੱਧ FIR ਦਰਜ
    • uttrakhand himachal pradesh heavy jam mussoorie manali
      ਪਹਾੜਾਂ ਦੀ ਸੈਰ ਤੋਂ ਪਹਿਲਾਂ ਦੇਖ ਲਓ ਹਾਲ! ਮਨਾਲੀ-ਮਸੂਰੀ ਤੋਂ ਜੋਸ਼ੀਮਠ ਤਕ ਲੰਬਾ...
    • four people including a b tech student died in different road accidents in noida
      ਨੋਇਡਾ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਬੀ-ਟੈਕ ਵਿਦਿਆਰਥੀ ਸਮੇਤ ਚਾਰ ਲੋਕਾਂ ਦੀ...
    • the india pakistan war has not stopped
      ਰੁਕੀ ਨਹੀਂ ਭਾਰਤ-ਪਾਕਿ ਜੰਗ! ਸਿਰਫ ਜੰਗਬੰਦੀ ਹੋਈ, ਫੌਜ ਮੁਖੀ ਬੋਲੇ-ਅਲਰਟ 'ਤੇ ਹਨ...
    • piyush goyal highlights  renewed momentum   in india canada
      ਭਾਰਤ-ਕੈਨੇਡਾ ਵਪਾਰਕ ਸਬੰਧਾਂ 'ਚ ਆਈ ਨਵੀਂ ਤੇਜ਼ੀ : ਪੀਯੂਸ਼ ਗੋਇਲ
    • conspiracy to terrorize the country failed
      ਦੇਸ਼ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ ! ISI ਤੇ ਅੰਡਰਵਰਲਡ ਨਾਲ ਜੁੜੇ 9 ਮੁਲਜ਼ਮ...
    • trump  s daughter on india visit worshippedakshardham temple
      ਭਾਰਤ ਦੌਰੇ 'ਤੇ ਟਰੰਪ ਦੀ ਧੀ, ਦਿੱਲੀ ਦੇ ਅਕਸ਼ਰਧਾਮ ਮੰਦਰ 'ਚ ਪਤੀ ਨਾਲ ਕੀਤੀ...
    • after petrol and milk  now electricity has become expensive
      ਪੈਟਰੋਲ-ਦੁੱਧ ਤੋਂ ਬਾਅਦ ਹੁਣ ਮਹਿੰਗੀ ਹੋਈ ਬਿਜਲੀ ! ਜੂਨ ਤੋਂ UP 'ਚ ਵੱਧ ਕੇ...
    • poisonous liquor 22 employees suspended
      ਪੁਣੇ 'ਚ ਜ਼ਹਿਰੀਲੀ ਸ਼ਰਾਬ ਦਾ ਤਾਂਡਵ: ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +