Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:52:05 AM

  • nana patekar  passes away

    Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ...

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੈਕਸੀਨ ਦਾ ਖ਼ੌਫ਼! ਟੀਕੇ ਦੇ ਡਰੋਂ ਦਰੱਖ਼ਤ 'ਤੇ ਚੜ੍ਹਿਆ ਸ਼ਖ਼ਸ, ਦੂਜੇ ਨੇ ਸਿਹਤ ਕਰਮੀ ਨਾਲ ਕੀਤੀ ਹੱਥੋਪਾਈ (ਵੀਡੀਓ)

NATIONAL News Punjabi(ਦੇਸ਼)

ਵੈਕਸੀਨ ਦਾ ਖ਼ੌਫ਼! ਟੀਕੇ ਦੇ ਡਰੋਂ ਦਰੱਖ਼ਤ 'ਤੇ ਚੜ੍ਹਿਆ ਸ਼ਖ਼ਸ, ਦੂਜੇ ਨੇ ਸਿਹਤ ਕਰਮੀ ਨਾਲ ਕੀਤੀ ਹੱਥੋਪਾਈ (ਵੀਡੀਓ)

  • Edited By Disha,
  • Updated: 20 Jan, 2022 01:49 PM
National
vaccine fear  man climbing tree
  • Share
    • Facebook
    • Tumblr
    • Linkedin
    • Twitter
  • Comment

ਬਿਹਾਰ- ਦੇਸ਼ 'ਚ ਇਕ ਵਾਰ ਮੁੜ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਲੱਖ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਦੇ ਨਵੇਂ ਮਾਮਲੇ ਕਾਫ਼ੀ ਤੇਜ਼ੀ ਨਾਲ ਵੱਧ ਰਹੇ ਹਨ। ਉੱਥੇ ਹੀ ਕੋਰੋਨਾ ਟੀਕਾਕਰਨ ਦਾ ਕੰਮ ਵੀ ਕਾਫ਼ੀ ਤੇਜ਼ੀ ਨਾਲ ਚੱਲ ਰਿਹਾ ਹੈ। ਹਾਲਾਂਕਿ ਹਾਲੇ ਵੀ ਕਈ ਲੋਕ ਕੋਰੋਨਾ ਵੈਕਸੀਨ ਲਗਵਾਉਣ ਤੋਂ ਡਰ ਰਹੇ ਹਨ। ਸੋਸ਼ਲ ਮੀਡੀਆ 'ਤੇ ਟੀਕਾਕਰਨ ਨੂੰ ਲੈ ਕੇ ਰੋਜ਼ਾਨਾ ਕਈ ਤਰ੍ਹਾਂ ਦੇ ਵੀਡੀਓ ਸਾਹਮਣੇ ਆ ਰਹੇ ਹਨ। ਇਨ੍ਹਾਂ 'ਚੋਂ ਕੁਝ ਨੂੰ ਦੇਖ ਕੇ ਹਾਸਾ ਆਏਗਾ, ਜਦੋਂ ਕਿ ਕੁਝ ਨੂੰ ਦੇਖ ਕੇ ਹੈਰਾਨੀ ਵੀ ਹੋਵੇਗੀ। ਇਸੇ ਵਿਚ ਉੱਤਰ ਪ੍ਰਦੇਸ਼ ਦੇ ਬਲੀਆ ਤੋਂ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਵੈਕਸੀਨੇਸ਼ਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਲਈ ਸਿਹਤ ਕਰਮੀਆਂ ਦੀ ਟੀਮ ਲਮੁਹੀਂ ਗ੍ਰਾਮ ਸਭਾ ਦੇ ਸਾਹਮਣੇ ਸਰਊ ਤੱਟ 'ਤੇ ਪਹੁੰਚੀ ਪਰ ਮਲਾਹ ਨੇ ਵੈਕਸੀਨੇਸ਼ਨ ਟੀਮ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਮਲਾਹ ਨੇ ਸਿਹਤ ਕਰਮੀ ਨੂੰ ਚੁੱਕ ਕੇ ਸੁੱਟ ਦਿੱਤਾ। ਪਹਿਲਾਂ ਤਾਂ ਮਲਾਹ ਕਿਸ਼ਤੀ ਤੋਂ ਉਤਰਨ ਲਈ ਤਿਆਰ ਨਹੀਂ ਸੀ ਪਰ ਕੁਝ ਸਮੇਂ ਬਾਅਦ ਉਹ ਗੁੱਸੇ 'ਚ ਆ ਗਿਆ ਅਤੇ ਹੰਗਾਮਾ ਕਰਨ ਲੱਗਾ। 

 

#WATCH | Ballia, Bihar: Atul Dubey, Block Development Officer, Reoti says, "A man climbed a tree as he didn't want to take the vaccine, but agreed to take the jab after he was convinced by our team."

(Source: Viral Video) pic.twitter.com/aI054zh9Y4

— ANI (@ANI) January 20, 2022

ਉੱਥੇ ਹੀ ਦੂਜੀ ਵੀਡੀਓ 'ਚ ਵੈਕਸੀਨ ਦੇ ਡਰ ਕਾਰਨ ਇਕ ਸ਼ਖ਼ਸ ਦਰੱਖਤ 'ਤੇ ਚੜ੍ਹ ਜਾਂਦਾ ਹੈ ਅਤੇ ਕਾਫ਼ੀ ਮਨਾਉਣ 'ਤੇ ਵੀ ਹੇਠਾਂ ਨਹੀਂ ਉਤਰਦਾ। ਹਾਲਾਂਕਿ ਬਾਅਦ 'ਚ ਕਾਫ਼ੀ ਸਮਝਾਉਣ ਤੋਂ ਬਾਅਦ ਉਹ ਵੈਕਸੀਨ ਲਗਵਾ ਲੈਂਦਾ ਹੈ। ਰੇਵਤੀ ਦੇ ਬਲਾਕ ਵਿਕਾਸ ਅਧਿਕਾਰੀ ਅਤੁਲ ਦੁਬੇ ਨੇ ਦੋਵੇਂ ਵੀਡੀਓ ਦੇ ਸੰਬੰਧ 'ਚ ਕਿਹਾ,''ਇਕ ਆਦਮੀ ਦਰੱਖਤ 'ਤੇ ਚੜ੍ਹ ਗਿਆ, ਕਿਉਂਕਿ ਉਹ ਟੀਕਾ ਨਹੀਂ ਲਗਵਾਉਣਾ ਚਾਹੁੰਦਾ ਸੀ ਪਰ ਸਾਡੀ ਟੀਮ ਦੇ ਸਮਝਾਉਣ 'ਤੇ ਉਹ ਇਸ ਲਈ ਤਿਆਰ ਹੋ ਗਿਆ।'' ਉਨ੍ਹਾਂ ਨੇ ਦੂਜੇ ਵੀਡੀਓ ਦੇ ਸੰਬੰਧ 'ਚ ਦੱਸਿਆ ਕਿ ਦੂਜਾ ਸ਼ਖ਼ਸ ਕਿਸ਼ਤੀ ਚਲਾਉਂਦਾ ਹੈ ਅਤੇ ਉਹ ਵੀ ਵੈਕਸੀਨ ਨਹੀਂ ਲੈਣਾ ਚਾਹੁੰਦਾ ਸੀ ਪਰ ਬਾਅਦ 'ਚ ਉਹ ਵੀ ਟੀਮ ਵਲੋਂ ਸਮਝਾਉਣ ਤੋਂ ਬਾਅਦ ਵੈਕਸੀਨ ਲਈ ਤਿਆਰ ਹੋ ਗਿਆ।

 

#WATCH Boatman refuses to take vaccine, mishandles a health care worker

He was apprehensive initially but was convinced eventually to take vaccine. In another instance,a man climbed tree but took the vaccine eventually: Atul Dubey,Block Dev Officer,Reoti

(Source: Viral video) pic.twitter.com/fVk5BGbP46

— ANI (@ANI) January 20, 2022

  • Country
  • corona virus
  • vaccine
  • scare
  • tree
  • ਦੇਸ਼
  • ਕੋਰੋਨਾ ਵਾਇਰਸ
  • ਵੈਕਸੀਨ
  • ਡਰ
  • ਦਰੱਖਤ

ਰੈੱਡ ਕਰਾਸ ’ਤੇ ਹੋਇਆ ਸਾਈਬਰ ਹਮਲਾ, ਪੰਜ ਲੱਖ ਤੋਂ ਵੱਧ ਲੋਕਾਂ ਦਾ ਨਿੱਜੀ ਡਾਟਾ ਲੀਕ

NEXT STORY

Stories You May Like

  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • vacant plot becomes a den for drug addicts video viral
    ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • rupee rises 14 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਚੜ੍ਹਿਆ
  • misbehaving and scuffling with female police personnel
    ਮਹਿਲਾ ਪੁਲਸ ਕਰਮਚਾਰੀਆਂ ਨਾਲ ਬਦਸਲੂਕੀ ਤੇ ਹੱਥੋਪਾਈ, ਇਕ ਨੌਜਵਾਨ ਗ੍ਰਿਫ਼ਤਾਰ
  • woman survives despite two injections
    ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ ਗਈ ਮਹਿਲਾ ! ਮਾਰਦੀ ਰਹੀ ਘੁਰਾੜੇ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 5 terrorist associates arrested with large cache of arms
      ਕਸ਼ਮੀਰ 'ਚ ਵੱਡੀ ਸਾਜ਼ਿਸ਼ ਨਾਕਾਮ, ਭਾਰੀ ਮਾਤਰਾ 'ਚ ਹਥਿਆਰ ਸਣੇ 5 ਅੱਤਵਾਦੀ...
    • 4 storey building collapses in delhi seemapuri
      ਦਿੱਲੀ ਦੇ ਸੀਮਾਪੁਰੀ 'ਚ 4 ਮੰਜਿਲਾ ਇਮਾਰਤ ਡਿੱਗੀ: 3 ਦੀ ਮੌਤ, 11 ਲੋਕਾਂ ਨੂੰ...
    • mcd orders issued to keep meat shops near temples closed
      ਨਵਰਾਤਰੀ ਨੂੰ ਲੈ ਕੇ MCD ਅਲਰਟ: ਮੰਦਰਾਂ ਦੇ ਨੇੜੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ...
    • congress mla inappropriately touched a female student
      'ਕਾਂਗਰਸ ਵਿਧਾਇਕ ਨੇ ਵਿਦਿਆਰਥਣ ਨੂੰ ਗਲਤ ਤਰੀਕੇ ਨਾਲ ਛੂਹਿਆ': BRS ਨੇ ਵੀਡੀਓ...
    • pm modi meets lk advani
      ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਹੋਣ 'ਤੇ ਲਾਲਕ੍ਰਿਸ਼ਨ ਅਡਵਾਨੀ ਨੂੰ ਮਿਲੇ PM...
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • mithun chakraborty gets major responsibility in bengal government
      ਬੰਗਾਲ ਸਰਕਾਰ 'ਚ ਮਿਥੁਨ ਚੱਕਰਵਰਤੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਮਿਲਿਆ ਕੈਬਨਿਟ...
    • jantar mantar protest
      ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ ਨੇ ਕੀਤਾ ਡਿਟੇਨ
    • rahul gandhi  fir  medal  post
      'ਹਰ FIR ਮੇਰੇ ਲਈ ਇਕ 'ਮੈਡਲ'..!' ਪ੍ਰਦਰਸ਼ਨਾਂ 'ਚ FIR ਦਰਜ ਹੋਣ 'ਤੇ...
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +