Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    8:49:48 PM

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • assault rifle found in vacant plot near private school in amritsar

    ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ...

  • ed raid punjab

    Big Breaking : ਪੰਜਾਬ 'ਚ ਈ. ਡੀ. ਦੀ ਵੱਡੀ...

  • amritsar police commissioner s office received bomb threat

    Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਲਈ ਅਹਿਮ ਖ਼ਬਰ, ਸ਼੍ਰਾਈਨ ਬੋਰਡ ਯਾਤਰਾ ਨਿਯਮਾਂ 'ਚ ਕੀਤਾ ਬਦਲਾਅ

NATIONAL News Punjabi(ਦੇਸ਼)

ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਲਈ ਅਹਿਮ ਖ਼ਬਰ, ਸ਼੍ਰਾਈਨ ਬੋਰਡ ਯਾਤਰਾ ਨਿਯਮਾਂ 'ਚ ਕੀਤਾ ਬਦਲਾਅ

  • Edited By Rakesh,
  • Updated: 21 Dec, 2025 11:54 PM
National
vaishno devi yatra
  • Share
    • Facebook
    • Tumblr
    • Linkedin
    • Twitter
  • Comment

ਕਟੜਾ, (ਅਮਿਤ)- ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼੍ਰਾਈਨ ਬੋਰਡ ਵੱਲੋਂ ਸ਼ਰਧਾਲੂਆਂ ਲਈ ਮਹੱਤਵਪੂਰਨ ਆਰ. ਐੱਫ. ਆਈ. ਡੀ. ਕਾਰਡ ਦੀ ਮਿਆਦ ’ਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮਾਂ ਤਹਿਤ ਹੁਣ ਸ਼ਰਧਾਲੂਆਂ ਨੂੰ ਆਰ. ਐੱਫ. ਆਈ. ਡੀ. ਕਾਰਡ ਲੈਣ ਦੇ 10 ਘੰਟਿਆਂ ਅੰਦਰ ਬਾਣਗੰਗਾ, ਤਾਰਾਕੋਟ ਸਮੇਤ ਹੈਲੀਪੈਡ ਵਰਗੇ ਪ੍ਰਵੇਸ਼ ਦੁਆਰ ਪਾਰ ਕਰਨੇ ਪੈਣਗੇ, ਨਹੀਂ ਤਾਂ ਉਨ੍ਹਾਂ ਦਾ ਆਰ. ਐੱਫ. ਆਈ. ਡੀ. ਕਾਰਡ ਜਾਇਜ਼ ਨਹੀਂ ਮੰਨਿਆ ਜਾਵੇਗਾ।

ਸ਼੍ਰਾਈਨ ਬੋਰਡ ਵੱਲੋਂ ਜਾਰੀ ਹੁਕਮਾਂ ਅਨੁਸਾਰ ਆਰ. ਐੱਫ. ਆਈ. ਡੀ. ਕਾਰਡ ਯਾਤਰਾ ਮਾਰਗ ’ਤੇ ਪ੍ਰਵੇਸ਼ ਕਰਨ ਤੋਂ ਬਾਅਦ 24 ਘੰਟਿਆਂ ਤੱਕ ਵੈਸ਼ਨੋ ਦੇਵੀ ਭਵਨ ਵਿਖੇ ਦਰਸ਼ਨਾਂ ਲਈ ਜਾਇਜ਼ ਹੋਵੇਗਾ। ਇਸ ਤੋਂ ਪਹਿਲਾਂ ਆਰ. ਐੱਫ. ਆਈ. ਡੀ. ਕਾਰਡ ਲੈਣ ਤੋਂ 12 ਘੰਟਿਆਂ ਤਕ ਯਾਤਰਾ ਮਾਰਗ ’ਤੇ ਪ੍ਰਵੇਸ਼ ਕਰਨ ਲਈ ਦਾ ਸਮਾਂ ਮਿਲਦਾ ਸੀ ਪਰ ਹੁਣ ਬੋਰਡ ਨੇ ਇਸ ਨੂੰ ਘਟਾ ਕੇ 10 ਘੰਟੇ ਕਰ ਦਿੱਤਾ ਹੈ।

ਸ਼੍ਰਾਈਨ ਬੋਰਡ ਵੱਲੋਂ ਪਿਛਲੇ ਦਿਨੀਂ ਜਾਰੀ ਹੁਕਮਾਂ ਤਹਿਤ ਆਰ. ਐੱਫ. ਆਈ. ਡੀ. ਕਾਊਂਟਰ ਦੇ ਸਮੇਂ ’ਚ ਵੀ ਤਬਦੀਲੀ ਕੀਤੀ ਗਈ ਸੀ। ਇਸ ਤਹਿਤ ਤਾਰਾਕੋਟ ਕਾਊਂਟਰ ’ਤੇ 24 ਘੰਟੇ ਆਰ. ਐੱਫ. ਆਈ. ਡੀ. ਕਾਰਡ ਉਪਲਬਧ ਹੋ ਰਿਹਾ ਹੈ, ਜਦ ਕਿ ਰੇਲਵੇ ਸਟੇਸ਼ਨ ’ਤੇ ਰਾਤ 12 ਵਜੇ ਤੱਕ ਆਰ. ਐੱਫ. ਆਈ. ਡੀ. ਕਾਰਡ ਦੀ ਸਹੂਲਤ ਮਿਲੇਗੀ।

ਉਥੇ ਹੀ ਆਨਲਾਈਨ ਬੁਕਿੰਗ ਕਰਵਾ ਕੇ ਕਟੜਾ ਪਹੁੰਚੇ ਸ਼ਰਧਾਲੂ ਬਾਣਗੰਗਾ ਕਾਊਂਟਰ ’ਤੇ ਰਾਤ ਦੇ ਸਮੇਂ ਵੀ ਇਥੋਂ ਆਰ. ਐੱਫ. ਆਈ. ਡੀ. ਕਾਰਡ ਪ੍ਰਾਪਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਵੈਸ਼ਨੋ ਦੇਵੀ ਦੀ ਯਾਤਰਾ ਦੌਰਾਨ ਆਰ. ਐੱਫ. ਆਈ. ਡੀ. ਕਾਰਡ ਲੈਣਾ ਲਾਜ਼ਮੀ ਹੈ। ਬਿਨਾਂ ਕਾਰਡ ਦੇ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਮਾਰਗ ’ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਹੈ।

  • vaishno devi yatra
  • mata vaishno devi devotees
  • mata vaishno devi
  • jammu and kashmir

ਕਸ਼ਮੀਰ ’ਚ ਬਰਫਬਾਰੀ ਤੇ ਮੀਂਹ ਜਾਰੀ, ਉੱਤਰ ਭਾਰਤ ’ਚ ਧੁੰਦ ਦਾ ਕਹਿਰ (Video)

NEXT STORY

Stories You May Like

  • mata vaishno devi  traditional route
    ਮਾਤਾ ਵੈਸ਼ਨੋ ਦੇਵੀ ਦੇ ਰਵਾਇਤੀ ਮਾਰਗ ਦੇ ਵਿਕਾਸ ਲਈ 15 ਕਰੋੜ ਰੁਪਏ ਪ੍ਰਵਾਨ
  • navratri  mata vaishno devi temple  pilgrims
    ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਸ਼ਰਧਾਲੂਆਂ ਦੀ ਲੱਗੀ ਭਾਰੀ ਭੀੜ
  • navratri  first day  mata vaishno devi  temple  47326 pilgrims
    ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ 47,326 ਸ਼ਰਧਾਲੂ
  • shardiya navratri mata vaishno devi  darbar
    ਸ਼ਾਰਦੀਆ ਨਰਾਤਿਆਂ 'ਤੇ ਰੰਗ-ਬਿਰੰਗੇ ਫੁੱਲਾਂ ਨਾਲ ਸਜੇਗਾ ਮਾਤਾ ਵੈਸ਼ਨੋ ਦੇਵੀ ਦਾ ਦਰਬਾਰ, ਤਿਆਰੀਆਂ ਸ਼ੁਰੂ
  • shri mata vaishno devi  s ancient pilgrimage route
    ਜੰਮੂ-ਕਸ਼ਮੀਰ ਸਰਕਾਰ ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਪੁਰਾਤਨ ਯਾਤਰਾ ਮਾਰਗ ਦੀ ਬਹਾਲੀ ਲਈ ਦਿੱਤੇ 15 ਕਰੋੜ ਰੁਪਏ
  • mata vaishno devi  s shrine decked up like heaven
    'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ ਦਰਬਾਰ (ਦੇਖੋ ਤਸਵੀਰਾਂ)
  • october month will start with a change in rules will affect your pocket
    ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
Trending
Ek Nazar
sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • election commission sir data protests delhi
      ਵਿਰੋਧ ਪ੍ਰਦਰਸ਼ਨ ਵਿਚਾਲੇ ਚੋਣ ਕਮਿਸ਼ਨ ਨੇ ਜਾਰੀ ਕੀਤਾ SIR ਡਾਟਾ
    • tamil nadu is owed  5 000 crore    thalapathy vijay speaks in pm modi  s presence
      'ਤਾਮਿਲਨਾਡੂ ਦਾ 5 ਹਜ਼ਾਰ ਕਰੋੜ ਬਾਕੀ, ਬਿਨਾਂ ਸ਼ਰਤ ਚਾਹੀਦੈ'; PM ਮੋਦੀ ਦੀ...
    • himachal registration of private coaching centres made mandatory
      ਹਿਮਾਚਲ: ਪ੍ਰਾਈਵੇਟ ਕੋਚਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ, 50,000 ਰੁਪਏ...
    • india alliance  supreme court  rahul gandhi  gyanesh kumar
      ਇੰਡੀਆ ਗਠਜੋੜ ਦਾ ਸੁਪਰੀਮ ਕੋਰਟ ਮਾਰਚ, ਗਿਆਨੇਸ਼ ਕੁਮਾਰ ਖ਼ਿਲਾਫ਼ ਦਾਇਰ ਕਰਨਗੇ ਪਟੀਸ਼ਨ
    • trinamool hoarding case  abhishek banerjee to be questioned again
      ਤ੍ਰਿਣਮੂਲ ਦਾ ਹੋਰਡਿੰਗ ਹਟਾਉਣ ਦੌਰਾਨ ਹਿੰਸਾ ਦਾ ਮਾਮਲਾ; ਅਭਿਸ਼ੇਕ ਬੈਨਰਜੀ ਤੋਂ...
    • indian army  bharat rice  rajnath singh  pralhad joshi
      ਫੌਜ ਨੂੰ ਹੁਣ ਮਿਲੇਗਾ 'ਭਾਰਤ ਰਾਈਸ', ਦੂਰ ਦੀਆਂ ਚੌਕੀਆਂ ਤੱਕ ਸਿੱਧੇ ਪਹੁੰਚਣਗੇ...
    • lotus flower  student  pond  police
      ਕਮਲ ਦੇ ਫੁੱਲ ਤੋੜਨ ਗਏ 6ਵੀਂ ਦੇ 2 ਵਿਦਿਆਰਥੀਆਂ ਦੀ ਡੁੱਬਣ ਨਾਲ ਮੌਤ
    • indian navy  submarine  mangrol
      ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ
    • diwali 12000 rupees salary hike
      ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM...
    • jantar mantar abhijit deepke
      ''ਹੁਣ ਪੂਰਾ ਦੇਸ਼ ਜੰਤਰ-ਮੰਤਰ ਬਣੇਗਾ", ਵਿਰੋਧ ਪ੍ਰਦਰਸ਼ਨ ਵਾਲੀ ਥਾਂ ਨੂੰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +