Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    4:46:05 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੰਦੇ ਭਾਰਤ ਐਕਸਪ੍ਰੈੱਸ ਬਣੀ 'ਲਾਈਫਲਾਈਨ', 250 ਕਿਲੋਮੀਟਰ ਦੂਰੋਂ 'ਧੜਕਦਾ ਦਿਲ' ਲਿਆ ਕੇ ਬਚਾਈ ਮਰੀਜ਼ ਦੀ ਜਾਨ

NATIONAL News Punjabi(ਦੇਸ਼)

ਵੰਦੇ ਭਾਰਤ ਐਕਸਪ੍ਰੈੱਸ ਬਣੀ 'ਲਾਈਫਲਾਈਨ', 250 ਕਿਲੋਮੀਟਰ ਦੂਰੋਂ 'ਧੜਕਦਾ ਦਿਲ' ਲਿਆ ਕੇ ਬਚਾਈ ਮਰੀਜ਼ ਦੀ ਜਾਨ

  • Edited By Sandeep Kumar,
  • Updated: 03 Aug, 2026 01:26 AM
National
vande bharat express became a lifeline
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਗੁਜਰਾਤ ਵਿੱਚ ਤਿੰਨ ਦਿਨਾਂ ਦੇ ਅੰਦਰ ਦੂਜੀ ਵਾਰ ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਇੱਕ ਡੋਨਰ ਦੇ ਦਿਲ ਨੂੰ ਟ੍ਰਾਂਸਪਲਾਂਟ ਲਈ ਸਫਲਤਾਪੂਰਵਕ ਪਹੁੰਚਾ ਕੇ ਇੱਕ ਮਰੀਜ਼ ਦੀ ਜਾਨ ਬਚਾਈ ਗਈ ਹੈ। ਐਤਵਾਰ ਨੂੰ ਦਿਲ ਨੂੰ ਅੰਕਲੇਸ਼ਵਰ ਤੋਂ ਅਹਿਮਦਾਬਾਦ ਲਿਜਾਣ ਲਈ ਪਹਿਲੀ ਵਾਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਵਿਸ਼ੇਸ਼ ਤੌਰ 'ਤੇ ਅੰਕਲੇਸ਼ਵਰ ਸਟੇਸ਼ਨ 'ਤੇ ਰੋਕਿਆ ਗਿਆ।

Ahmedabad - For the first time, the Vande Bharat Express halted at Ankleshwar railway station in Bharuch to facilitate the transport of a donor heart, giving a new lease of life to a patient.A team from U.N. Mehta Hospital in Ahmedabad retrieved the heart from Smt. Jayaben Modi… pic.twitter.com/hLWQcfsUz8

— NextMinute News (@nextminutenews7) August 2, 2026

ਜਾਣਕਾਰੀ ਅਨੁਸਾਰ, ਇਹ 'ਲਾਈਵ ਹਾਰਟ' ਅੰਕਲੇਸ਼ਵਰ ਦੇ ਸ੍ਰੀਮਤੀ ਜਯਾਬੇਨ ਮੋਦੀ ਮਲਟੀ-ਸਪੈਸ਼ਲਿਟੀ ਹਸਪਤਾਲ ਤੋਂ ਕੱਢਿਆ ਗਿਆ ਸੀ। ਸਥਾਨਕ ਪੁਲਸ ਵੱਲੋਂ ਹਸਪਤਾਲ ਤੋਂ ਰੇਲਵੇ ਸਟੇਸ਼ਨ ਤੱਕ ਇੱਕ 'ਗ੍ਰੀਨ ਕੋਰੀਡੋਰ' ਬਣਾਇਆ ਗਿਆ ਤਾਂ ਜੋ ਅੰਗ ਨੂੰ ਬਿਨਾਂ ਕਿਸੇ ਦੇਰੀ ਦੇ ਸਟੇਸ਼ਨ ਪਹੁੰਚਾਇਆ ਜਾ ਸਕੇ। ਇਸ ਤੋਂ ਬਾਅਦ ਵੰਦੇ ਭਾਰਤ ਰੇਲ ਰਾਹੀਂ ਇਸ ਨੂੰ ਅਹਿਮਦਾਬਾਦ ਸਥਿਤ ਯੂ. ਐੱਨ. ਮਹਿਤਾ ਹਸਪਤਾਲ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ ਭੇਜਿਆ ਗਿਆ।

ਅਹਿਮਦਾਬਾਦ ਸਟੇਸ਼ਨ 'ਤੇ ਪਹੁੰਚਣ ਤੋਂ ਬਾਅਦ ਵੀ ਹਸਪਤਾਲ ਤੱਕ ਪਹੁੰਚਾਉਣ ਲਈ ਪੁਲਸ ਵੱਲੋਂ ਦੂਜਾ ਗ੍ਰੀਨ ਕੋਰੀਡੋਰ ਤਿਆਰ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਕ, ਦਿਲ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਹਸਪਤਾਲ ਪਹੁੰਚਾ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਸਫਲਤਾਪੂਰਵਕ ਟ੍ਰਾਂਸਪਲਾਂਟ ਕੀਤਾ। ਇਹ ਇਸ ਹਸਪਤਾਲ ਵਿੱਚ ਕੀਤਾ ਗਿਆ 78ਵਾਂ ਹਾਰਟ ਟ੍ਰਾਂਸਪਲਾਂਟ ਸੀ।

ਇਹ ਵੀ ਪੜ੍ਹੋ : ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ ਜਿਗਰ ਦਾ ਟੋਟਾ, ਹੈਰਾਨ ਕਰੇਗਾ ਮਾਮਲਾ

ਤਿੰਨ ਦਿਨਾਂ 'ਚ ਦੂਜੀ ਘਟਨਾ 

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਸੂਰਤ ਤੋਂ ਅਹਿਮਦਾਬਾਦ ਤੱਕ ਲਗਭਗ 250 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਇੱਕ ਡੋਨਰ ਦਾ ਦਿਲ ਪਹੁੰਚਾਇਆ ਗਿਆ ਸੀ। ਗੁਜਰਾਤ ਸਰਕਾਰ ਨੇ ਇਸ ਸਫਲ ਆਪ੍ਰੇਸ਼ਨ ਲਈ ਰੇਲਵੇ, ਸਿਹਤ ਸੰਸਥਾਵਾਂ ਅਤੇ ਸਥਾਨਕ ਪੁਲਸ ਦੇ ਆਪਸੀ ਤਾਲਮੇਲ ਦੀ ਸ਼ਲਾਘਾ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Gujarat
  • Vande Bharat Express
  • Heart
  • Ahmedabad
  • Donor

ਸੋਮਵਾਰ ਨੂੰ ਸਾਰੇ School-College ਰਹਿਣਗੇ ਬੰਦ ! Kerala 'ਚ ਭਾਰੀ ਮੀਂਹ ਕਾਰਨ 9 ਜ਼ਿਲ੍ਹਿਆਂ 'ਚ ਹੁਕਮ ਜਾਰੀ

NEXT STORY

Stories You May Like

  • indian railways creates history
    ਭਾਰਤੀ ਰੇਲਵੇ ਨੇ ਰਚਿਆ ਇਤਿਹਾਸ, ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਸੂਰਤ ਤੋਂ ਅਹਿਮਦਾਬਾਦ ਪਹੁੰਚਿਆ 'ਧੜਕਦਾ ਦਿਲ'
  • vande bharat sleeper train started between amritsar and hazur sahib  aujla
    ਅੰਮ੍ਰਿਤਸਰ ਤੇ ਹਜ਼ੂਰ ਸਾਹਿਬ ਵਿਚਕਾਰ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਕੀਤੀ ਜਾਵੇ:  ਔਜਲਾ
  • major accident in america
    ਅਮਰੀਕਾ 'ਚ ਵੱਡਾ ਹਾਦਸਾ: F-35B ਸਟੀਲਥ ਫਾਈਟਰ ਜੈੱਟ ਕ੍ਰੈਸ਼, ਪਾਇਲਟ ਨੇ ਜਹਾਜ਼ ਤੋਂ ਬਾਹਰ ਨਿਕਲ ਕੇ ਬਚਾਈ ਜਾਨ
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ ਢਾਈ ਤੇ ਆਮਰਪਾਲੀ ਸਾਢੇ 4 ਘੰਟੇ ਲੇਟ
  • friend drown in satluj
    ਸਤਲੁਜ ’ਚ ਡੁੱਬਣ ਕਾਰਨ ਨਾਬਾਲਗ ਦੀ ਮੌਤ, 24 ਘੰਟਿਆਂ ਬਾਅਦ ਲੱਭੀ ਲਾਸ਼, ਲੋਕਾਂ ਨੇ ਬਚਾਈ 2 ਹੋਰ ਦੋਸਤਾਂ ਦੀ ਜਾਨ
  • australia gives pr to indian cab driver
    ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ ਬਚਾਈ ਸੀ 20 ਲੋਕਾਂ ਦੀ ਜਾਨ
  • tragic accident near batala
    ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • when bjp leaves power  all crises will go away
      ਭਾਜਪਾ ਜਦ ਸੱਤਾ ਤੋਂ ਹਟੇਗੀ ਤਾਂ ਸਾਰੇ ਸੰਕਟ ਹੋ ਜਾਣਗੇ ਦੂਰ : ਅਖਿਲੇਸ਼
    • drugs give pleasure for a while pm modi
      ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM...
    • monsoon session of up vidhan sabha to begin tomorrow
      ਕੱਲ ਤੋਂ ਸ਼ੁਰੂ ਹੋਵੇਗਾ up ਵਿਧਾਨ ਸਭਾ ਦਾ ਮਾਨਸੂਨ ਸੈਸ਼ਨ! ਇਨ੍ਹਾਂ ਮੁੱਦਿਆਂ 'ਤੇ...
    • police action  petitions  supreme court  hearing
      ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ...
    • neet ug 2026 august 5  registration
      ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ...
    • antilia incident  former police officer
      ਐਂਟੀਲੀਆ ਬੰਬ ਕਾਂਡ : ਸਾਬਕਾ ਪੁਲਸ ਮੁਲਾਜ਼ਮ ਸਚਿਨ ਵਜ਼ੇ ਸਮੇਤ 9 ਖਿਲਾਫ ਦੋਸ਼ ਤੈਅ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • love marriage men women no entry
      Love Marriage ਕਰਵਾਉਣ ਵਾਲਿਆਂ ਦੀ ਹੁਣ ਨੋ-ਐਂਟਰੀ! ਹਰਿਆਣਾ ਦੇ ਇਸ ਪਿੰਡ ਦੀ...
    • children  safety  arunachal pradesh
      ਬੱਚਿਆਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਅਰੁਣਾਚਲ ਪ੍ਰਦੇਸ਼ 'ਚ 'ਮੁਸਕਾਨ 2.0'...
    • heavy rain 6 days weather
      2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +