Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    2:47:15 AM

  • major accident in america

    ਅਮਰੀਕਾ 'ਚ ਵੱਡਾ ਹਾਦਸਾ: F-35B ਸਟੀਲਥ ਫਾਈਟਰ...

  • revised rules for birth and death certificates

    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ...

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡਾ ਹਾਦਸਾ: ਪੁਣੇ ਰੇਲਵੇ ਸਟੇਸ਼ਨ ਨੇੜੇ ਲੀਹੋਂ ਲੱਥੀ ਵੰਦੇ ਭਾਰਤ ਐਕਸਪ੍ਰੈਸ

NATIONAL News Punjabi(ਦੇਸ਼)

ਵੱਡਾ ਹਾਦਸਾ: ਪੁਣੇ ਰੇਲਵੇ ਸਟੇਸ਼ਨ ਨੇੜੇ ਲੀਹੋਂ ਲੱਥੀ ਵੰਦੇ ਭਾਰਤ ਐਕਸਪ੍ਰੈਸ

  • Edited By Inder Prajapati,
  • Updated: 27 Apr, 2026 08:54 PM
National
vande bharat express derails near pune railway station
  • Share
    • Facebook
    • Tumblr
    • Linkedin
    • Twitter
  • Comment

ਮਹਾਰਾਸ਼ਟਰ : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਤੋਂ ਇੱਕ ਵੱਡੇ ਰੇਲ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੋਮਵਾਰ ਸ਼ਾਮ ਨੂੰ ਵੰਦੇ ਭਾਰਤ ਐਕਸਪ੍ਰੈਸ ਪਟਰੀ ਤੋਂ ਉਤਰ ਗਈ। ਜਾਣਕਾਰੀ ਅਨੁਸਾਰ ਮੁੰਬਈ (CSMT) ਤੋਂ ਸੋਲਾਪੁਰ ਜਾ ਰਹੀ ਗੱਡੀ ਨੰਬਰ 22225 ਦੇ ਚੌਥੇ ਕੋਚ ਦੀ ਇੱਕ ਟ੍ਰੌਲੀ ਸ਼ਾਮ ਲਗਭਗ 7:30 ਵਜੇ ਪੁਣੇ ਸਟੇਸ਼ਨ ਦੇ ਪਲੇਟਫਾਰਮ 'ਤੇ ਦਾਖਲ ਹੁੰਦੇ ਸਮੇਂ ਡਾਇਮੰਡ ਕਰਾਸਿੰਗ 'ਤੇ ਡਿਪੇਲ (derail) ਹੋ ਗਈ।

ਰਾਹਤ ਦੀ ਵੱਡੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਯਾਤਰੀ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸੈਂਟਰਲ ਰੇਲਵੇ ਦੇ ਸੀ.ਪੀ.ਆਰ.ਓ. (CPRO) ਨੇ ਪੁਸ਼ਟੀ ਕੀਤੀ ਹੈ ਕਿ ਸਾਰੇ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਯਾਤਰੀਆਂ ਦੀ ਸਹੂਲਤ ਲਈ ਉਨ੍ਹਾਂ ਨੂੰ ਦੂਜੀ ਟ੍ਰੇਨ ਰਾਹੀਂ ਅੱਗੇ ਭੇਜਣ ਦੀ ਯੋਜਨਾ ਬਣਾਈ ਗਈ ਹੈ।

ਹੈਰਾਨੀ ਦੀ ਗੱਲ ਇਹ ਹੈ ਕਿ ਸਾਲ 2019 ਵਿੱਚ ਸ਼ੁਰੂ ਹੋਣ ਤੋਂ ਬਾਅਦ ਵੰਦੇ ਭਾਰਤ ਟ੍ਰੇਨ ਦੇ ਪਟਰੀ ਤੋਂ ਉਤਰਨ ਦਾ ਇਹ ਪਹਿਲਾ ਮਾਮਲਾ ਹੈ। ਹੁਣ ਤੱਕ ਇਸ ਟ੍ਰੇਨ ਨੂੰ ਬੇਹੱਦ ਸੁਰੱਖਿਅਤ ਮੰਨਿਆ ਜਾਂਦਾ ਸੀ ਕਿਉਂਕਿ ਇਸ ਵਿੱਚ 'ਕਵਚ' ਸੁਰੱਖਿਆ ਸਿਸਟਮ ਵੀ ਲਗਾਇਆ ਗਿਆ ਹੈ। ਰੇਲਵੇ ਅਨੁਸਾਰ ਪੁਣੇ ਸਟੇਸ਼ਨ ਦੇ ਯਾਰਡ ਦੇ ਪੁਨਰ ਨਿਰਮਾਣ ਕਾਰਨ ਇਸ ਕਰਾਸਿੰਗ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਪਹਿਲਾਂ ਹੀ ਬਣਾਈ ਗਈ ਸੀ।

ਇਸ ਹਾਦਸੇ ਕਾਰਨ ਪੁਣੇ ਰੂਟ 'ਤੇ ਚੱਲਣ ਵਾਲੀਆਂ ਹੋਰ ਵੱਡੀਆਂ ਐਕਸਪ੍ਰੈਸ ਟ੍ਰੇਨਾਂ ਦੀ ਆਵਾਜਾਈ 'ਤੇ ਵੀ ਅਸਰ ਪਿਆ ਹੈ। ਰੇਲਵੇ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਕੇ ਪਟਰੀ ਨੂੰ ਸਾਫ਼ ਕਰਨ ਅਤੇ ਸਥਿਤੀ ਨੂੰ ਆਮ ਵਾਂਗ ਕਰਨ ਵਿੱਚ ਜੁਟੀਆਂ ਹੋਈਆਂ ਹਨ।

  • Vande Bharat Express
  • Pune railway station
  • Vande Bharat Express derails

ਜੰਗ ਵਿਚਾਲੇ ਵੱਡੀ ਸਫਲਤਾ! ਭਾਰਤੀ ਕੰਪਨੀ ਨੂੰ ਮਿਲਿਆ ਤੇਲ ਦਾ ਭੰਡਾਰ

NEXT STORY

Stories You May Like

  • batala police conducts search operation at railway station for security reasons
    ਸੁਰੱਖਿਆ ਨੂੰ ਲੈ ਕੇ ਬਟਾਲਾ ਪੁਲਸ ਨੇ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ
  • train electric wire broke  down line railway station
    ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ, Train 'ਤੇ ਡਿੱਗੀ 11,000 ਵੋਲਟ ਦੀ ਹਾਈ-ਵੋਲਟੇਜ ਤਾਰ (ਵੀਡੀਓ)
  • built at a cost of 200 crores
    200 ਕਰੋੜ ਦੀ ਲਾਗਤ ਨਾਲ਼ ਤਿਆਰ IPC ਅਟਾਰੀ ਤੇ ਇੰਟਰਨੈਸ਼ਨਲ ਰੇਲਵੇ ਸਟੇਸ਼ਨ ਬਣਿਆ ਚਿੱਟਾ ਹਾਥੀ
  • manisha tewari
    ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ
  • vande bharat sleeper train started between amritsar and hazur sahib  aujla
    ਅੰਮ੍ਰਿਤਸਰ ਤੇ ਹਜ਼ੂਰ ਸਾਹਿਬ ਵਿਚਕਾਰ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਕੀਤੀ ਜਾਵੇ:  ਔਜਲਾ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • opposition insists on amit shah  s resignation
      ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ’ਤੇ ਅੜੀ ਵਿਰੋਧੀ ਧਿਰ, ਹੰਗਾਮੇ ਕਾਰਨ ਨਹੀਂ ਚੱਲੀ...
    • important decisions taken in union cabinet meeting
      ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲੇ, ਤੇਲ-ਗੈਸ ਦੀ ਖੋਜ ਲਈ ‘ਸਮੁੰਦਰ...
    • international kabaddi player  s grief overwhelms him wife
      ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਨੇ...
    • last date to file itr today penalty will be imposed
      ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ...
    • these influential women dominate hurun india s women leaders list know the list
      ਹੂਰੂਨ ਇੰਡੀਆ ਦੀ Women leader list 'ਚ ਇਨ੍ਹਾਂ ਪ੍ਰਭਾਵਸ਼ਾਲੀ ਔਰਤਾਂ ਦਾ ਦਬਦਬਾ,...
    • railway passengers luggage booking rules changed from today
      ਰੇਲਵੇ ਯਾਤਰੀਆਂ ਲਈ ਵੱਡੀ ਰਾਹਤ, ਅੱਜ ਤੋਂ ਬਦਲ ਗਏ luggage booking ਦੇ ਨਿਯਮ
    • taslima nasreen returns to kolkata after 19 years
      ਤਸਲੀਮਾ ਨਸਰੀਨ 19 ਸਾਲਾਂ ਬਾਅਦ ਵਾਪਸ ਪਰਤੀ ਕੋਲਕਾਤਾ
    • suspected jaishemohammed operative arrested in west bengal
      ਪੱਛਮੀ ਬੰਗਾਲ 'ਚ STF ਦਾ ਵੱਡਾ ਐਕਸ਼ਨ! ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ...
    • cauvery dispute  pro kannada organizations call for   karnataka bandh
      ਕਾਵੇਰੀ ਵਿਵਾਦ: ਕੰਨੜ ਸਮਰਥਕ ਸੰਗਠਨਾਂ ਨੇ 13 ਅਗਸਤ ਨੂੰ ਕਰਨਾਟਕ ਬੰਦ ਦਾ ਦਿੱਤਾ...
    • camel  vehicle  army  major  death
      ਊਠ ਨਾਲ ਵਾਹਨ ਟਕਰਾਉਣ ਕਾਰਨ ਮੇਜਰ ਦਾ ਦਿਹਾਂਤ, ਇਕ ਮਹੀਨੇ ਪਹਿਲਾਂ ਹੀ ਹੋਇਆ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +