Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    10:13:59 AM

  • lightning bjp leader death

    ਅਸਮਾਨੀ ਬਿਜਲੀ ਡਿੱਗਣ ਨਾਲ ਭਾਜਪਾ ਆਗੂ ਦੀ ਮੌਤ

  • the heat has left punjab when will the monsoon come

    ਪੰਜਾਬ 'ਚੋਂ ਗਈ ਗਰਮੀ! ਕਦੋਂ ਆਵੇਗਾ ਮਾਨਸੂਨ, ਮੌਸਮ...

  • israeli strikes killed nearly 600 in iran

    ਇਜ਼ਰਾਈਲ ਨੇ ਹਮਲੇ ਕੀਤੇ ਤੇਜ਼, ਈਰਾਨ 'ਚ ਲਗਭਗ 600...

  • consensus reached on reinstating ambassador after 9 months

    9 ਮਹੀਨਿਆਂ ਪਿੱਛੋਂ ਰਾਜਦੂਤ ਨੂੰ ਬਹਾਲ ਕਰਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦੁਨੀਆਭਰ 'ਚੋਂ ਭਾਰਤੀਆਂ ਦੀ ਅੱਜ ਤੋਂ ਹੋਵੇਗੀ ਘਰ ਵਾਪਸੀ

NATIONAL News Punjabi(ਦੇਸ਼)

ਦੁਨੀਆਭਰ 'ਚੋਂ ਭਾਰਤੀਆਂ ਦੀ ਅੱਜ ਤੋਂ ਹੋਵੇਗੀ ਘਰ ਵਾਪਸੀ

  • Updated: 07 May, 2020 11:10 AM
New Delhi
vande bharat mission start from today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਵਿਦੇਸ਼ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਅੱਜ ਸ਼ੁਰੂ ਹੋਏ 'ਵੰਦੇ ਭਾਰਤ ਮਿਸ਼ਨ' ਦੇ ਪਹਿਲੇ ਦਿਨ 10 ਉਡਾਣਾਂ 'ਚ ਲਗਭਗ 2300 ਯਾਤਰੀਆਂ ਦੀ ਵਤਨ ਵਾਪਸੀ ਹੋਵੇਗੀ। ਨਾਗਰਿਕ ਉਡਾਣ ਮੰਤਰਾਲੇ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ 7 ਮਈ ਨੂੰ ਸਰਕਾਰੀ ਹਵਾਈ ਸੇਵਾ ਕੰਪਨੀ ਏਅਰ ਇੰਡੀਆ 7 ਅਤੇ ਉਸ ਦੀ ਸਹਿਯੋਗੀ ਕੰਪਨੀ ਏਅਰ ਇੰਡੀਆ ਐਕਸਪ੍ਰੈਸ 3 ਉਡਾਣਾ ਚਲਾਏਗੀ। ਇਨ੍ਹਾਂ 'ਚ ਲਗਭਗ 2300 ਲੋਕਾਂ ਨੂੰ ਲਿਆਂਦੇ ਜਾਣ ਦੀ ਯੋਜਨਾ ਹੈ। ਬੋਰਡਿੰਗ ਤੋਂ ਪਹਿਲੇ ਹਰ ਯਾਤਰੀ ਦੀ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਜਿਨ੍ਹਾਂ 'ਚ ਕੋਵਿਡ-19 ਦੇ ਲੱਛਣ ਹੋਣਗੇ ਉਨ੍ਹਾਂ ਦੇ ਟਿਕਟ ਹੋਣ ਦੇ ਬਾਵਜੂਦ ਜਹਾਜ਼ 'ਚ ਸਵਾਰ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। 

ਇਸ ਤੋਂ ਇਲਾਵਾ ਹੁਣ ਤੱਕ ਸਭ ਤੋਂ ਵੱਡੀ ਮੁਹਿੰਮ ਦੇ ਸਿਲਸਿਲੇ 'ਚ ਤਿਆਰੀਆਂ ਨੂੰ ਦਰੁਸਤ ਕਰਨ ਲਈ ਵਿਦੇਸ਼ ਮੰਤਰਾਲੇ 'ਚ ਬੁੱਧਵਾਰ ਨੂੰ ਕਈ ਬੈਠਕਾਂ ਹੋਈਆ। ਇਸ ਦੇ ਨਾਲ ਹੀ ਹਵਾਈ ਅੱਡਿਆਂ ਨੂੰ ਵੀ ਇਸ ਦੇ ਲਈ ਤਿਆਰ ਕੀਤਾ ਗਿਆ ਕਿਉਂਕਿ ਅੱਜ ਆਬੂ ਧਾਬੀ ਤੋਂ ਏਅਰ ਇੰਡੀਆ ਦੀ ਇਕ ਉਡਾਣ ਭਾਰਤ ਵੀ ਆ ਰਹੀ ਹੈ। ਮਾਹਰਾਂ ਨੇ ਦੱਸਿਆ ਹੈ ਕਿ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰੀਗਲਾ ਨੇ 'ਵੰਦੇ ਭਾਰਤ ਮਿਸ਼ਨ' ਨਾਂ ਦੀ ਇਸ ਮੁਹਿੰਮ 'ਚ ਉੱਚਿਤ ਤਾਲਮੇਲ ਯਕੀਨੀ ਕਰਨ ਦੇ ਯਤਨਾਂ ਤਹਿਤ ਕਈ ਸੂਬਿਆਂ ਦੇ ਮੁੱਖ ਸਕੱਤਰਾਂ ਨਾਲ ਵੀਡੀਓ ਕਾਨਫਰੰਸ ਕੀਤੀ। ਮਾਹਰਾਂ ਮੁਤਾਬਕ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਇਸ ਮਿਸ਼ਨ ਦੇ ਐਗਜ਼ੀਕਿਊਸ਼ਨ 'ਤੇ ਖੁਦ ਹੀ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਨੇ ਇਸ ਵਿਸ਼ੇ 'ਤੇ ਕਈ ਬੈਠਕਾਂ ਕੀਤੀਆਂ, ਜਿਨ੍ਹਾਂ 'ਚ ਗ੍ਰਹਿ ਮੰਤਰਾਲਾ, ਨਾਗਰਿਕ ਐਵੀਏਸ਼ਨ ਮੰਤਰਾਲਾ, ਸਿਹਤ ਮੰਤਰਾਲਾ ਅਤੇ ਸੂਬਿਆਂ ਦੇ ਪ੍ਰਤੀਨਿਧ ਸ਼ਾਮਲ ਹੋਏ ਸਨ।

ਵਿਦੇਸ਼ ਮੰਤਰਾਲੇ ਦੇ ਇਸ ਕੰਮ ਦੇ ਸਿਲਸਿਲੇ 'ਚ ਜਿਆਦਾਤਰ ਸੂਬਿਆਂ ਦੇ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ। ਇਸ ਦੌਰਾਨ ਦੇਸ਼ 'ਚ ਹਵਾਈ ਅੱਡਿਆਂ 'ਤੇ ਕੋਰੋਨਾਵਾਇਰਸ ਲਾਕਡਾਊਨ ਦੇ ਕਾਰਨ ਵਿਦੇਸ਼ਾਂ 'ਚ ਫਸੇ ਭਾਰਤੀਆਂ ਦੇ ਪਹੁੰਚਣ ਲਈ ਪੂਰੀ ਤਿਆਰੀ ਕੀਤੀਆਂ ਗਈਆਂ ਹਨ। ਜਹਾਜ਼ ਅਤੇ ਸਮੁੰਦਰੀ ਮਾਰਗ ਤੋਂ ਚੱਲਣ ਵਾਲੇ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਆਬੂ ਧਾਬੀ ਤੋਂ ਕੋਚੀ ਦੇ ਲਈ ਏਅਰ ਇੰਡੀਆ ਦੀ ਉਡਾਣ ਦੇ ਰਵਾਨਾ ਹੋਣ ਦੇ ਨਾਲ ਹੋਵੇਗੀ। ਏਅਰ ਇੰਡੀਆ ਦੀ ਗੈਰ ਸੂਚਿਤ ਵਣਜਿਕ ਉਡਾਣਾ ਅੱਜ 200 ਯਾਤਰੀਆਂ ਨੂੰ ਲੈ ਕੇ ਆਬੂ-ਧਾਬੀ ਤੋਂ ਰਵਾਨਾ ਹੋਣਗੀਆਂ ਅਤੇ ਸਵੇਰੇ ਪੌਣੇ 10 ਵਜੇ ਕੇਰਲ ਦੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚਣਗੀਆਂ। ਇਸ ਮੁਹਿੰਮ ਦੇ ਮੱਦੇਨਜ਼ਰ ਤਿਰੂਵਨੰਤਪੁਰਮ, ਦਿੱਲੀ ਅਤੇ ਮੁੰਬਈ ਸਮੇਤ ਕਈ ਹਵਾਈ ਅੱਡਿਆਂ 'ਤੇ ਸਾਜ਼ੋ ਸਾਮਾਨ ਸਬੰਧੀ ਪ੍ਰਬੰਧ ਅਤੇ ਸਿਹਤ ਨਿਯਮਾਂ ਦੇ ਪਾਲਣ ਸਬੰਧੀ ਇੰਤਜ਼ਾਮ ਕੀਤੇ ਗਏ ਹਨ।

'ਵੰਦੇ ਭਾਰਤ ਮਿਸ਼ਨ' ਨਾਂ ਦੀ ਇਸ ਮੁਹਿੰਮ 'ਚ ਖਾੜੀ ਦੇਸ਼ਾਂ ਤੋਂ ਲੈ ਕੇ ਮਲੇਸ਼ੀਆ ਤੱਕ, ਬ੍ਰਿਟੇਨ ਤੋਂ ਲੈ ਕੇ ਅਮਰੀਕਾ ਤੱਕ ਵੱਖ-ਵੱਖ ਦੇਸ਼ਾਂ 'ਚ ਫਸੇ ਭਾਰਤੀ ਵਾਪਸ ਲਿਆਂਦੇ ਜਾਣਗੇ, ਜਿਸ ਦੇ ਲਈ ਏਅਰ ਇੰਡੀਆ 12 ਦੇਸ਼ਾਂ ਤੋਂ ਲਗਭਗ 15000 ਭਾਰਤੀਆਂ ਨੂੰ ਲਿਆਉਣ ਲਈ ਪਹਿਲੇ ਪੜਾਏ 'ਚ 13 ਮਈ ਤੱਕ 64 ਉਡਾਣਾਂ ਸੰਚਾਲਿਤ ਕਰੇਗੀ। 13 ਮਈ ਤੋਂ ਬਾਅਦ ਨਿੱਜੀ ਭਾਰਤੀ ਏਅਰ ਲਾਈਨਾਂ ਵੀ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਇਸ ਕੰਮ 'ਚ ਜੁੜ ਸਕਦੀ ਹੈ। ਮੁਹਿੰਮ ਦੇ ਤਹਿਤ 64 ਉਡਾਣਾਂ ਤੋਂ ਸੰਯੁਕਤ ਅਰਬ ਅਮੀਰਾਤ, ਬ੍ਰਿਟੇਨ, ਅਮਰੀਕਾ, ਕਤਰ, ਸਾਊਦੀ ਅਰਬ, ਸਿੰਗਾਪੁਰ, ਮਲੇਸ਼ੀਆ, ਫਿਲੀਪੀਨ, ਬੰਗਲਾਦੇਸ਼, ਬਹਰੀਨ, ਕੁਵੈਤ ਅਤੇ ਓਮਾਨ ਤੋਂ ਫਸੇ ਹੋਏ ਭਾਰਤੀਆਂ ਨੂੰ ਲਿਆਂਦਾ ਜਾਵੇਗਾ।

  • Vande Bharat Mission
  • Indians
  • Return Home
  • ਵੰਦੇ ਭਾਰਤ ਮਿਸ਼ਨ
  • ਭਾਰਤੀਆਂ
  • ਘਰ ਵਾਪਸੀ

ਵਿਸ਼ਾਖਾਪਟਨਮ 'ਚ ਗੈਸ ਲੀਕ ਨਾਲ 11 ਲੋਕਾਂ ਦੀ ਮੌਤ, 1000 ਲੋਕ ਪ੍ਰਭਾਵਿਤ

NEXT STORY

Stories You May Like

  • iran israel conflict  return of indians from iran begins
    Iran-Israel Conflict: ਈਰਾਨ ਤੋਂ ਭਾਰਤੀਆਂ ਦੀ ਵਾਪਸੀ ਸ਼ੁਰੂ, ਜ਼ਮੀਨੀ ਰਸਤੇ ਰਾਹੀਂ ਭੇਜੇ ਜਾ ਰਹੇ ਅਰਮੀਨੀਆ
  • helicopter service to kedarnath to resume from today
    ਅੱਜ ਤੋਂ ਮੁੜ ਸ਼ੁਰੂ ਹੋਵੇਗੀ ਕੇਦਾਰਨਾਥ ਲਈ ਹੈਲੀਕਾਪਟਰ ਸੇਵਾ
  • smith happy with australia  s comeback
    ਸਮਿਥ ਆਸਟ੍ਰੇਲੀਆ ਦੀ ਵਾਪਸੀ ਤੋਂ ਖੁਸ਼
  • hajj pilgrimage will begin from today  know the important traditions
    ਅੱਜ ਤੋਂ ਸ਼ੁਰੂ ਹੋਵੇਗੀ ਹੱਜ ਯਾਤਰਾ, ਜਾਣੋ ਇਸ ਪਵਿੱਤਰ ਸਫ਼ਰ ਨਾਲ ਜੁੜੀਆਂ ਅਹਿਮ ਪਰੰਪਰਾਵਾਂ ਅਤੇ ਨਿਯਮ
  • just keep in mind these vastu shastra tips
    ਘਰ 'ਚ ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ, ਬਸ ਧਿਆਨ ਰੱਖੋ ਵਾਸਤੂ ਸ਼ਾਸਤਰ ਦੇ ਇਹ ਟਿਪਸ
  • monsoon rain
    ਰਾਜਸਥਾਨ ਦੇ ਕਈ ਇਲਾਕਿਆਂ 'ਚ ਅੱਜ ਤੋਂ ਪ੍ਰੀ-ਮਾਨਸੂਨ ਬਰਸਾਤ ਹੋਣ ਦੀ ਸੰਭਾਵਨਾ
  • russian gymnasts to return to international games  sports federation
    ਰੂਸੀ ਜਿਮਨਾਸਟ ਅੰਤਰਰਾਸ਼ਟਰੀ ਖੇਡਾਂ ਵਿੱਚ ਵਾਪਸੀ ਕਰਨਗੇ : ਖੇਡ ਫੈਡਰੇਸ਼ਨ
  • rinku singh and priya saroj engagement ceremony
    ਅੱਜ ਹੋਵੇਗੀ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੀ ਮੰਗਣੀ, ਇਸ ਜਗ੍ਹਾ ਹੋਵੇਗਾ ਪੂਰੀ ਪ੍ਰੋਗਰਾਮ
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਦੇਸ਼ ਦੀਆਂ ਖਬਰਾਂ
    • husband crossed the limits of cruelty
      ਬੇਰਹਿਮੀ ਦੀਆਂ ਹੱਦਾਂ ਪਾਰ! ਪਤਨੀ ਦੇ ਗੁਪਤ ਅੰਗਾਂ 'ਚ ਪਾਈ ਮਿਰਚ, ਗਰਮ ਲੋਹੇ ਨਾਲ...
    • married woman called her lover at home
      'ਘਰ ਕੋਈ ਨਹੀਂ ਹੈ, ਆ ਜਾਓ', ਵਿਆਹੁਤਾ ਨੇ ਸੱਦ ਲਿਆ ਪ੍ਰੇਮੀ; ਫਿਰ...
    • project vishnu will wreak havoc on the enemy
      'ਪ੍ਰੋਜੈਕਟ ਵਿਸ਼ਨੂੰ' ਦੁਸ਼ਮਣ 'ਤੇ ਵਰ੍ਹਾਏਗਾ ਕਹਿਰ, ਇਹ ਹਾਈਪਰਸੋਨਿਕ ਮਿਜ਼ਾਈਲ...
    • air india flights cancelled in a single day
      Air India ਨੇ ਉਡਾਈ ਯਾਤਰੀਆਂ ਦੀ ਨੀਂਦ! ਇਕ ਤੋਂ ਬਾਅਦ ਇਕ ਲਗਾਤਾਰ ਰੱਦ ਹੋ ਰਹੀਆਂ...
    • people love alcohol more than clothes statistics shocking
      ਕੱਪੜਿਆਂ ਤੋਂ ਵੱਧ ਸ਼ਰਾਬ ਨਾਲ ਪਿਆਰ ਕਰਦੇ ਲੋਕ, ਨਵੇਂ ਅੰਕੜੇ ਉੱਡਾ ਰਹੇ ਹੋਸ਼
    • mother burns her son hot iron rod
      ਹੈਵਾਨ ਮਾਂ ਦੀ ਸ਼ਰਮਨਾਕ ਕਰਤੂਤ: ਸ਼ਰਾਰਤ ਕਰਨ 'ਤੇ ਕੁੱਖੋਂ ਜੰਮੇ ਪੁੱਤ ਨਾਲ ਜੋ...
    • summer high electricity bills reduce
      ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਹੋਵੇਗਾ...
    • groom bride killed her lover
      ਸੋਨਮ ਤੋਂ ਵੀ ਅੱਗੇ ਨਿਕਲੀ ਇਹ ਕੁੜੀ, ਵਿਆਹ ਤੋਂ ਪਹਿਲਾਂ ਹੀ ਪ੍ਰੇਮੀ ਨਾਲ ਮਿਲ ਕਰ...
    • power cuts  fire  table
      ਵਾਰ-ਵਾਰ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਲੋਕ ਪਰੇਸ਼ਾਨ, MSEDCL ਦਫ਼ਤਰ 'ਚ ਦਾਖਲ...
    • 6 new airports
      ਵੱਡੀ ਖ਼ਬਰ ; ਬਣਨ ਜਾ ਰਹੇ 6 ਨਵੇਂ ਏਅਰਪੋਰਟ ! ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +