ਵਾਰਾਨਸੀ— ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਭਿਆਨਕ ਗਰਮੀ ਦੇ ਕਾਰਨ 12ਵੀਂ ਕਲਾਸ ਤੱਕ ਦੇ ਸਾਰੇ ਸਕੂਲ 27 ਜੂਨ ਤੱਕ ਬੰਦ ਰਣਿਗੇ।
ਜ਼ਿਲਾ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਭਿਆਨਕ ਗਰਮੀ ਅਤੇ ਮਾਤਾ-ਪਿਤਾ ਦੀ ਬੇਨਤੀ ਦੇ ਮੱਦੇਨਜ਼ਰ 'ਤੇ 12ਵੀਂ ਕਲਾਸ ਤੱਕ ਦੇ ਸਾਰੇ ਸਕੂਲਾਂ 'ਚ ਛੁੱਟੀਆਂ 27 ਜੂਨ ਤੱਕ ਵਧਾਉਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ 25 ਜੂਨ ਤੱਕ ਸਕੂਲ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਸੀ।
ਹੱਤਿਆ ਦੇ ਦੋਸ਼ 'ਚ ਗ੍ਰਿਫਤਾਰ ਮੇਜਰ ਨੂੰ 4 ਦਿਨ ਹੀ ਪੁਲਸ ਹਿਰਾਸਤ 'ਚ ਭੇਜਿਆ ਗਿਆ
NEXT STORY