Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    2:11:19 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ BJP ਸੰਸਦ ਮੈਂਬਰ ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖੀ ਚਿੱਠੀ

NATIONAL News Punjabi(ਦੇਸ਼)

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ BJP ਸੰਸਦ ਮੈਂਬਰ ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖੀ ਚਿੱਠੀ

  • Edited By Tanu,
  • Updated: 12 Sep, 2021 06:14 PM
New Delhi
varun gandhi writes letter to cm yogi adityanath
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)— ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕਰਦੇ ਹੋਏ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਐਤਵਾਰ ਯਾਨੀ ਕਿ ਅੱਜ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਚਿੱਠੀ ਲਿਖੀ। ਚਿੱਠੀ ’ਚ ਉਨ੍ਹਾਂ ਨੇ ਗੰਨੇ ਦੀਆਂ ਕੀਮਤਾਂ ’ਚ ਵਾਧਾ ਕਰਨ, ਕਣਕ ਅਤੇ ਝੋਨੇ ਦੀ ਸਰਕਾਰੀ ਖਰੀਦ ’ਤੇ ਬੋਨਸ ਦੇਣ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਰਾਸ਼ੀ ਦੁੱਗਣੀ ਕਰਨ ਅਤੇ ਡੀਜ਼ਲ ’ਤੇ ਸਬਸਿਡੀ ਦੇਣ ਦੀ ਮੰਗ ਕੀਤੀ ਹੈ। ਪੀਲੀਭੀਤ ਤੋਂ ਲੋਕ ਸਭਾ ਮੈਂਬਰ ਵਰੁਣ ਗਾਂਧੀ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਖੜ੍ਹੇ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ, ਟਵੀਟ ਕਰ ਆਖੀ ਵੱਡੀ ਗੱਲ

ਯੋਗੀ ਨੂੰ ਲਿਖੀ ਦੋ ਪੰਨਿਆਂ ਦੀ ਚਿੱਠੀ ’ਚ ਵਰੁਣ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੱਸਿਆਵਾਂ ਦੇ ਹੱਲ ਲਈ ਕੁਝ ਸੁਝਾਅ ਵੀ ਦਿੱਤੇ ਹਨ। ਵਰੁਣ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਯੋਗੀ ਆਦਿੱਤਿਆਨਾਥ ਨੂੰ ਲਿਖੀ ਚਿੱਠੀ ਦੀ ਕਾਪੀ ਟਵਿੱਟਰ ’ਤੇ ਸਾਂਝਾ ਕਰਦੇ ਹੋਏ ਲਿਖਿਆ ਕਿ ਕਿਸਾਨਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਦਿਵਾਉਂਦੀ ਮੇਰੀ ਚਿੱਠੀ ਮਾਣਯੋਗ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ ਦੇ ਨਾਮ, ਉਮੀਦ ਹੈ ਕਿ ਕਿਸਾਨਾਂ ਦੀ ਗੱਲ ਜ਼ਰੂਰ ਸੁਣੀ ਜਾਵੇਗੀ। 

PunjabKesari

ਚਿੱਠੀ ਵਿਚ ਦਿੱਤੇ ਇਹ ਸੁਝਾਅ—
ਚਿੱਠੀ ਵਿਚ ਵਰੁਣ ਗਾਂਧੀ ਨੇ ਗੰਨੇ ਦੀ ਕੀਮਤ 400 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ, ਜਦਕਿ ਉੱਤਰ ਪ੍ਰਦੇਸ਼ ’ਚ ਇਸ ਦੀ ਮੌਜੂਦਾ ਕੀਮਤ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ ਵਰੁਣ ਨੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਸਰਕਾਰੀ ਖਰੀਦ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੋਂ 200 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਵਾਧੂ ਬੋਨਸ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਮਦਦ ਦੁੱਗਣੀ ਕਰ ਕੇ 12 ਹਜ਼ਾਰ ਰੁਪਏ ਪ੍ਰਤੀ ਸਾਲ ਕੀਤੀ ਜਾਣੀ ਚਾਹੀਦੀ ਹੈ। ਬਿਜਲੀ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਨੂੰ ਸਾਂਝਾ ਕਰਦੇ ਹੋਏ ਵਰੁਣ ਗਾਂਧੀ ਨੇ ਚਿੱਠੀ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਡੀਜ਼ਲ ’ਤੇ 20 ਰੁਪਏ ਪ੍ਰਤੀ ਲੀਟਰ ਦੀ ਸਬਸਿਡੀ ਦੇਣ ਅਤੇ ਬਿਜਲੀ ਦੀਆਂ ਦਰਾਂ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੀ ਬੇਨਤੀ ਕੀਤੀ ਹੈ। 

ਇਹ ਵੀ ਪੜ੍ਹੋ : ਕਿਸਾਨ ਮਹਾਪੰਚਾਇਤ: ਰਾਕੇਸ਼ ਟਿਕੈਤ ਦੀ ਹੁੰਕਾਰ- ‘ਸਿਰਫ਼ ਮਿਸ਼ਨ ਯੂ. ਪੀ. ਨਹੀਂ ਦੇਸ਼ ਬਚਾਉਣਾ ਹੈ’

 

PunjabKesari

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ 5 ਤਾਰੀਖ ਨੂੰ ਵੱਡੀ ਗਿਣਤੀ ਵਿਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਮੁਜ਼ੱਫਰਨਗਰ ’ਚ ਬੁਲਾਈ ਗਈ ਮਹਾਪੰਚਾਇਤ ਵਿਚ ਸ਼ਾਮਲ ਹੋਏ ਸਨ। ਉਸ ਸਮੇਂ ਵੀ ਵਰੁਣ ਗਾਂਧੀ ਨੇ ਕਿਹਾ ਸੀ ਕਿ ਉਹ ਆਪਣੇ ਹੀ ਲੋਕ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਮਿਜ਼ੋਰਮ ’ਚ ਕੋਰੋਨਾ ਦੇ ਇਕ ਹਜ਼ਾਰ ਤੋਂ ਵੱਧ ਨਵੇਂ ਮਾਮਲੇ, 245 ਬੱਚੇ ਵੀ ਇਨਫੈਕਟਿਡ

  • varun gandhi
  • letter
  • yogi adityanath
  • Farmers Demands
  • ਕਿਸਾਨਾਂ
  • ਵਰੁਣ ਗਾਂਧੀ
  • ਚਿੱਠੀ

ਕੋਰੋਨਾ ਕਾਰਨ ਆਪਣੇ ਕਰੀਅਰ ਬਾਰੇ ਨਵੇਂ ਸਿਰੇ ਤੋਂ ਸੋਚ ਰਹੇ ਹਨ ਭਾਰਤੀ ਪੇਸ਼ੇਵਰ : ਸਰਵੇ

NEXT STORY

Stories You May Like

  • sri guru granth sahib ji cm yogi adityanath
    ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ CM ਯੋਗੀ ਆਦਿੱਤਿਆਨਾਥ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • religious event  sp mp  song controversy
    ਧਾਰਮਿਕ ਸਮਾਗਮ 'ਚ ਸਪਾ ਸੰਸਦ ਮੈਂਬਰ ਦੇ ਸਮਰਥਨ 'ਚ ਗੀਤ ਵਜਾਉਣ ਨੂੰ ਲੈ ਕੇ ਵਿਵਾਦ, ਮਾਮਲਾ ਦਰਜ
  • shri krishna janmashtami  mathura  cm yogi puja
    ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ
  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • trinamool  20 rebel mps  bjp involved
    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ', ਸੰਸਦ ਮੈਂਬਰ ਜਗਦੀਸ਼ ਦਾ ਦਾਅਵਾ
  • sukhjinder randhawa wrote a letter union finance minister nirmala sitaraman
    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • railways to run 54 special trains during festivals
      ਤਿਉਹਾਰਾਂ 'ਤੇ ਟਿਕਟਾਂ ਦੀ ਚਿੰਤਾ ਖ਼ਤਮ: ਰੇਲਵੇ ਚਲਾਏਗਾ 54 ਸਪੈਸ਼ਲ ਟ੍ਰੇਨਾਂ;...
    • issue of upi payment fees reaches supreme court
      UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਨੋਟੀਫਿਕੇਸ਼ਨ ਰੱਦ ਕਰਨ...
    • onion becomes cheaper  due to government  s buffer stock
      ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ...
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • shahzad bhatti government uapa
      ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ...
    • dera chief ram rahim returned to jail after 21 days
      ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • cigarette  matchbox  person  knife  delhi police  arrested
      ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
    • rahul gandhi  prime minister  upi tax  donald trump
      ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +