Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    11:20:34 AM

  • punjab school education board issues strict order

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ...

  • punjab police asi

    ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ...

  • major traffic alert on ambala chandigarh highway

    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ...

  • gold and silver prices rose for the second consecutive day today

    ਅੱਜ ਫਿਰ ਲਗਾਤਾਰ ਦੂਜੇ ਦਿਨ ਚੜ੍ਹੇ ਸੋਨੇ-ਚਾਂਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜਬਰ-ਜਨਾਹ ਦੇ ਮੁਲਜ਼ਮ ਨੇ ਸੁਪਰੀਮ ਕੋਰਟ 'ਚ ਪੀੜਤਾ ਨੂੰ ਕਰ'ਤਾ ਪ੍ਰਪੋਜ਼, ਪੁੱਛਿਆ ; 'ਮੁਝਸੇ ਸ਼ਾਦੀ ਕਰੋਗੀ...?'

NATIONAL News Punjabi(ਦੇਸ਼)

ਜਬਰ-ਜਨਾਹ ਦੇ ਮੁਲਜ਼ਮ ਨੇ ਸੁਪਰੀਮ ਕੋਰਟ 'ਚ ਪੀੜਤਾ ਨੂੰ ਕਰ'ਤਾ ਪ੍ਰਪੋਜ਼, ਪੁੱਛਿਆ ; 'ਮੁਝਸੇ ਸ਼ਾਦੀ ਕਰੋਗੀ...?'

  • Edited By Harpreet Singh,
  • Updated: 17 May, 2025 03:33 PM
New Delhi
verdict proposed victim in court
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਦੇਸ਼ 'ਚ ਔਰਤਾਂ ਖ਼ਿਲਾਫ਼ ਅੱਤਿਆਚਾਰ ਦੇ ਮਾਮਲਿਆਂ 'ਚੋਂ ਜਬਰ-ਜਨਾਹ ਨੂੰ ਸਭ ਤੋਂ ਗੰਭੀਰ ਅਪਰਾਧ ਮੰਨਿਆ ਜਾਂਦਾ ਹੈ। ਇਸ ਮਾਮਲੇ 'ਚ ਮੁਲਜ਼ਮਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ ਜਾਂਦੀ ਹੈ। ਪਰ ਨਵੀਂ ਦਿੱਲੀ ਤੋਂ ਇਕ ਅਜਿਹਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਸੁਪਰੀਮ ਕੋਰਟ 'ਚ ਚੱਲਦੇ ਇਕ ਜਬਰ-ਜਨਾਹ ਦੇ ਮਾਮਲੇ 'ਚ ਮੁਲਜ਼ਮ ਨੇ ਪੀੜਤਾ ਨੂੰ ਫੁੱਲ ਦੇ ਕੇ ਵਿਆਹ ਲਈ ਪ੍ਰਪੋਜ਼ ਕਰ ਦਿੱਤਾ। 

ਜਾਣਕਾਰੀ ਅਨੁਸਾਰ ਇਹ ਮਾਮਲਾ ਸਾਲ 2021 ਦਾ ਹੈ, ਜਦੋਂ ਫੇਸਬੁੱਕ 'ਤੇ ਦੋਸਤੀ ਮਗਰੋਂ ਨੌਜਵਾਨ ਨੇ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਉਸ ਨਾਲ ਜਬਰ-ਜਨਾਹ ਕੀਤਾ। ਇਸ ਮਗਰੋਂ ਉਹ ਕੁੜੀ ਨਾਲ ਵਿਆਹ ਕਰਵਾਉਣ ਤੋਂ ਮੁਕਰ ਗਿਆ। 

ਇਹ ਵੀ ਪੜ੍ਹੋ- ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- '10 ਮਈ ਦੀ ਰਾਤ ਢਾਈ ਵਜੇ...'

ਇਸ ਤੋਂ ਬਾਅਦ ਪੀੜਤਾ ਨੇ ਮੁਲਜ਼ਮ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕਰਵਾ ਦਿੱਤਾ, ਜਿਸ ਦੀ ਸੁਣਵਾਈ ਹੁਣ ਸੁਪਰੀਮ ਕੋਰਟ 'ਚ ਚੱਲ ਰਹੀ ਸੀ। ਸੁਪਰੀਮ ਕੋਰਟ ਦੀ ਜਸਟਿਸ ਬੀਵੀ ਨਾਗਰਤਨਾ ਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਮੁਲਜ਼ਮ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਮਗਰੋਂ ਉਸ ਨੇ ਅੰਤ ਪੀੜਤਾ ਨੂੰ ਅਦਾਲਤ 'ਚ ਹੀ ਫੁੱਲ ਦੇ ਕੇ ਪ੍ਰਪੋਜ਼ ਕਰ ਦਿੱਤਾ। 

ਇਹੀ ਨਹੀਂ, ਉਸ ਦਾ ਪ੍ਰਪੋਜ਼ ਪੀੜਤਾ ਨੇ ਵੀ ਨਮ ਅੱਖਾਂ ਨਾਲ ਸਵੀਕਾਰ ਕਰ ਲਿਆ। ਹੁਣ ਦੋਵੇਂ ਇਕੱਠਿਆਂ ਜ਼ਿੰਦਗੀ ਬਿਤਾਉਣਾ ਚਾਹੁੰਦੇ ਹਨ ਤੇ ਵਿਆਹ ਕਰਵਾਉਣ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਦੇ ਇਸ ਫ਼ੈਸਲੇ ਮਗਰੋਂ ਅਦਾਲਤ ਨੇ ਮੁਲਜ਼ਮ ਦੀ ਸਜ਼ਾ 'ਤੇ ਵੀ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ- ਅਟਾਰੀ ਰਾਹੀਂ ਅਫ਼ਗਾਨਿਸਤਾਨ ਤੋਂ ਭਾਰਤ ਆਉਣਗੇ 160 ਟਰੱਕ, ਮਿਲੀ ਖ਼ਾਸ ਮਨਜ਼ੂਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Verdict
  • Propose
  • Victim
  • Marriage

'ਗਯਾ' ਸ਼ਹਿਰ ਦਾ ਨਾਂ ਬਦਲਿਆ, ਜਾਣੋ ਹੁਣ ਇਸ ਨੂੰ ਕਿਸ ਨਾਂ ਤੋਂ ਜਾਣਿਆ ਜਾਵੇਗਾ

NEXT STORY

Stories You May Like

  • pakistan  s supreme court acquits muslim accused of burning christian couple
    ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ ਨੂੰ ਕੀਤਾ ਬਰੀ
  • supreme court  lawyer  watch list  bank
    ਵਕੀਲਾਂ ਨੂੰ ‘ਵਾਚ ਲਿਸਟ’ 'ਚ ਨਹੀਂ ਪਾ ਸਕਦੇ ਬੈਂਕ, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫੈਸਲਾ
  • supreme court  chief minister  vijay  dmk
    ਵਿਜੇ ਦੀ ਕਰੂਰ ਰੈਲੀ 'ਚ ਮਚੀ ਭਾਜੜ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ DMK ਨੂੰ ਪਾਈ ਝਾੜ
  • chief justice surya kant supreme court bhutan law clerk
    ਭਾਰਤ ਆਏ ਭੂਟਾਨ ਦੇ 2 ਨਿਆਂਇਕ ਸਹਾਇਕ ! CJI ਨੇ ਸੁਪਰੀਮ ਕੋਰਟ 'ਚ ਕੀਤਾ ਸੁਆਗਤ
  • cbse  digital marking  students
    CBSE ਦੇ ‘ਡਿਜੀਟਲ ਮਾਰਕਿੰਗ ਸਿਸਟਮ’ ਤੋਂ ਨਿਰਾਸ਼ ਵਿਦਿਆਰਥੀ, ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ
  • supreme court thrown papers  abusive language
    ਸੁਪਰੀਮ ਕੋਰਟ ਦੀ ਕਾਰਵਾਈ 'ਚ ਪਟੀਸ਼ਨਕਰਤਾ ਨੇ ਪਾਈ ਰੁਕਾਵਟ, ਸੁੱਟੇ ਕਾਗਜ਼, ਬੋਲੀ ਅਪਮਾਨਜਨਕ ਭਾਸ਼ਾ
  • supreme court  private hospital  doctor  treatment  child  death
    ''ਇਲਾਜ ਨਹੀਂ ਕਰ ਸਕਦੇ ਤਾਂ ਖ਼ੁਦ ਨੂੰ ਡਾਕਟਰ ਨਾ ਕਹੋ..!'', ਸੁਪਰੀਮ ਕੋਰਟ ਨੇ ਪ੍ਰਾਈਵੇਟ ਡਾਕਟਰਾਂ ਨੂੰ ਪਾਈ ਝਾੜ
  • supreme court  bail petitions  punjab  maharashtra
    ਜ਼ਮਾਨਤ ਪਟੀਸ਼ਨਾਂ ਦਾ ਵਿਰੋਧ ਕਰਨ 'ਤੇ ਪੰਜਾਬ ਤੇ ਮਹਾਰਾਸ਼ਟਰ ਨੂੰ ਸੁਪਰੀਮ ਕੋਰਟ ਦੀ ਝਾੜ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
Trending
Ek Nazar
china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • andhra pradesh will get a big gift
      ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵੱਡਾ ਤੋਹਫ਼ਾ, PM ਮੋਦੀ 1 ਅਗਸਤ ਨੂੰ ਕਰ ਸਕਦੇ ਹਨ...
    • no need to go to toll plaza now
      ਹੁਣ ਟੋਲ ਪਲਾਜ਼ਾ ਜਾਣ ਦੀ ਲੋੜ ਨਹੀਂ! ਘਰ ਬੈਠੇ ਮੋਬਾਈਲ ਰਾਹੀਂ ਬਣਾਓ ਆਪਣਾ 'ਲੋਕਲ...
    • mumbai special court sentences 44 somali pirates to life imprisonment
      ਮੁੰਬਈ ਦੀ ਵਿਸ਼ੇਸ਼ ਅਦਾਲਤ ਦਾ ਸਖ਼ਤ ਫੈਸਲਾ, 44 ਸੋਮਾਲੀ ਸਮੁੰਦਰੀ ਡਾਕੂਆਂ ਨੂੰ...
    • priyanka gandhi against neet scam
      NEET ਘੁਟਾਲਾ: ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਮਗਰੋਂ ਭੜਕੀ ਪ੍ਰਿਯੰਕਾ ਗਾਂਧੀ,...
    • retired bank officer and wife brutally murdered after entering house
      ਡਬਲ ਮਰਡਰ: ਘਰ 'ਚ ਵੜ ਕੇ ਰਿਟਾਇਰਡ ਬੈਂਕ ਅਧਿਕਾਰੀ ਤੇ ਪਤਨੀ ਦਾ ਬੇਰਹਿਮੀ ਨਾਲ ਕਤਲ
    • 27 workers trapped in tunnel due to landslide
      ਸਿੱਕਮ 'ਚ ਵੱਡਾ ਹਾਦਸਾ: ਜ਼ਮੀਨ ਖਿਸਕਣ ਕਾਰਨ ਟਨਲ 'ਚ ਫਸੇ 27 ਮਜ਼ਦੂਰ, ਬਚਾਅ...
    • women in this village fast without clothes during sawan
      ਅਨੋਖੀ ਪਰੰਪਰਾ: ਇਸ ਪਿੰਡ 'ਚ ਸਾਵਣ 'ਚ ਬਿਨਾਂ ਕੱਪੜਿਆਂ ਦੇ ਵਰਤ ਰੱਖਦੀਆਂ ਹਨ...
    • 5 youths die in road accident heavy vehicle hits car
      ਸੜਕ ਹਾਦਸੇ 'ਚ 5 ਨੌਜਵਾਨਾਂ ਦੀ ਮੌਤ, ਭਾਰੀ ਵਾਹਨ ਕਾਰ ਮਾਰੀ ਟੱਕਰ
    • haryana chief minister naib singh saini visit in nakodar
      ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +