Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    5:04:40 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • dtc electric bus catches fire in delhi

    ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ:...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • terrorist attack on police team

    ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡੀ ਖ਼ਬਰ : 9 ਸਤੰਬਰ ਨੂੰ ਹੋਵੇਗੀ ਉੱਪ-ਰਾਸ਼ਟਰਪਤੀ ਦੀ ਚੋਣ

NATIONAL News Punjabi(ਦੇਸ਼)

ਵੱਡੀ ਖ਼ਬਰ : 9 ਸਤੰਬਰ ਨੂੰ ਹੋਵੇਗੀ ਉੱਪ-ਰਾਸ਼ਟਰਪਤੀ ਦੀ ਚੋਣ

  • Edited By Rajwinder Kaur,
  • Updated: 01 Aug, 2025 06:10 PM
National
vice president election will be held on september 9
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦੇਸ਼ ਵਿਚ ਉੱਪ-ਰਾਸ਼ਟਰਪਤੀ ਦੇ ਅਹੁਦੇ ਨੂੰ ਲੈ ਕੇ ਹੋਣ ਵਾਲੀ ਚੋਣ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉੱਪ-ਰਾਸ਼ਟਰਪਤੀ ਦੇ ਅਹੁਦੇ ਲਈ ਹੋਣ ਵਾਲੀ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਅਨੁਸਾਰ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ। ਚੋਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਹੋਵੇਗਾ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਕਿਹਾ ਕਿ ਉਪ ਰਾਸ਼ਟਰਪਤੀ ਚੋਣ ਲਈ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਨਿਰਧਾਰਤ ਕੀਤੀ ਗਈ ਹੈ। ਨਤੀਜੇ ਵੋਟਿੰਗ ਵਾਲੇ ਦਿਨ ਯਾਨੀ 9 ਸਤੰਬਰ ਨੂੰ ਘੋਸ਼ਿਤ ਕੀਤੇ ਜਾਣਗੇ।

ਪੜ੍ਹੋ ਇਹ ਵੀ - ਸ਼ਰਾਬ ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ! ਟਰੇਨ 'ਚ ਸਫ਼ਰ ਦੌਰਾਨ ਕਦੇ ਨਾ ਕਰਿਓ ਇਹ ਗਲਤੀ

ਕਿਵੇਂ ਹੁੰਦੀ ਹੈ ਉਪ-ਰਾਸ਼ਟਰਪਤੀ ਦੀ ਚੋਣ
ਭਾਰਤੀ ਸੰਵਿਧਾਨ ਦੇ ਅਨੁਛੇਦ 324 ਦੇ ਤਹਿਤ ਚੋਣ ਕਮਿਸ਼ਨ ਭਾਰਤ ਦੇ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਕਰਵਾਉਂਦਾ ਹੈ। ਸੰਵਿਧਾਨ ਦੇ ਅਨੁਛੇਦ 66(1) ਅਨੁਸਾਰ ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ ਇੱਕ ਚੋਣ ਮੰਡਲ ਦੁਆਰਾ ਕੀਤੀ ਜਾਂਦੀ ਹੈ, ਜਿਸ ਵਿੱਚ ਰਾਜ ਸਭਾ ਦੇ ਚੁਣੇ ਹੋਏ ਮੈਂਬਰ, ਰਾਜ ਸਭਾ ਦੇ ਨਾਮਜ਼ਦ ਮੈਂਬਰ ਅਤੇ ਲੋਕ ਸਭਾ ਦੇ ਚੁਣੇ ਹੋਏ ਮੈਂਬਰ ਸ਼ਾਮਲ ਹੁੰਦੇ ਹਨ। ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 40 ਦੀ ਪਾਲਣਾ ਵਿੱਚ ਚੋਣ ਕਮਿਸ਼ਨ ਨੂੰ ਇਸ ਚੋਣ ਮੰਡਲ ਦੇ ਮੈਂਬਰਾਂ ਦੀ ਇੱਕ ਅੱਪਡੇਟ ਕੀਤੀ ਸੂਚੀ ਤਿਆਰ ਕਰਨ ਅਤੇ ਬਣਾਈ ਰੱਖਣ ਦਾ ਅਧਿਕਾਰ ਹੈ, ਜਿਸ ਵਿੱਚ ਉਨ੍ਹਾਂ ਦੇ ਨਵੀਨਤਮ ਪਤੇ ਸ਼ਾਮਲ ਹਨ।

ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ

ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਦਿੱਤਾ ਸੀ ਜਗਦੀਪ ਧਨਖੜ ਨੇ ਅਸਤੀਫਾ
ਦੱਸ ਦੇਈਏ ਕਿ ਮਾਨਸੂਨ ਸੈਸ਼ਨ ਦੇ ਸ਼ੁਰੂ ਹੋਣ ਦੇ ਪਹਿਲੇ ਦਿਨ ਹੀ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਆਪਣੇ ਅਹੁਦੇ ਤੋਂ ਅਚਾਨਕ ਅਸਤੀਫ਼ੇ ਦੇ ਦਿੱਤਾ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲਿਖੇ ਇੱਕ ਪੱਤਰ ਵਿੱਚ ਉਨ੍ਹਾਂ ਨੇ ਸਿਹਤ ਕਾਰਨਾਂ ਅਤੇ ਡਾਕਟਰੀ ਸਲਾਹ ਦਾ ਹਵਾਲਾ ਦਿੰਦੇ ਹੋਏ ਸੰਵਿਧਾਨ ਦੀ ਧਾਰਾ 67 (ਏ) ਦੇ ਤਹਿਤ ਆਪਣਾ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਵਿੱਚ ਅਜੇ ਦੋ ਸਾਲ ਤੋਂ ਵੱਧ ਸਮਾਂ ਬਾਕੀ ਸੀ। ਅਸਤੀਫੇ ਤੋਂ ਬਾਅਦ ਖਾਲੀ ਹੋਏ ਉਪ ਰਾਸ਼ਟਰਪਤੀ ਅਹੁਦੇ ਨੂੰ ਭਰਨ ਲਈ ਚੋਣ ਦਾ ਐਲਾਨ ਹੁਣ ਹੋ ਗਿਆ ਹੈ। 

ਪੜ੍ਹੋ ਇਹ ਵੀ - 2, 3, 4, 5, 6, 7 ਨੂੰ ਪਵੇਗਾ ਭਾਰੀ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ, IMD ਦਾ ਅਲਰਟ ਜਾਰੀ

ਉਪ ਰਾਸ਼ਟਰਪਤੀ ਚੋਣ 'ਚ ਵੋਟਿੰਗ ਕਿਵੇਂ ਹੁੰਦੀ ਹੈ?
ਉਪ ਰਾਸ਼ਟਰਪਤੀ ਦੀ ਚੋਣ ਡਾਕ (ਪੋਸਟਲ ਬੈਲਟ ਪੇਪਰ) ਰਾਹੀਂ ਹੁੰਦੀ ਹੈ। ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਸਾਰੇ ਉਮੀਦਵਾਰਾਂ ਦੇ ਸਾਹਮਣੇ ਆਪਣੀ ਪਸੰਦ 'ਤੇ ਨਿਸ਼ਾਨ ਲਗਾਉਣਾ ਪੈਂਦਾ ਹੈ। ਇਹ ਨਿਸ਼ਾਨ ਭਾਰਤੀ, ਰੋਮਨ ਜਾਂ ਮਾਨਤਾ ਪ੍ਰਾਪਤ ਭਾਰਤੀ ਭਾਸ਼ਾਵਾਂ ਵਿੱਚ ਦਿੱਤੇ ਜਾ ਸਕਦੇ ਹਨ, ਪਰ ਸ਼ਬਦਾਂ ਵਿੱਚ ਨਹੀਂ। ਪਹਿਲੀ ਤਰਜੀਹ ਦੇਣਾ ਲਾਜ਼ਮੀ ਹੈ, ਬਾਕੀ ਸਾਰੀਆਂ ਤਰਜੀਹਾਂ ਵਿਕਲਪਿਕ ਹਨ। ਚੋਣ ਕਮਿਸ਼ਨ ਵੋਟ ਪਾਉਣ ਲਈ ਇੱਕ ਵਿਸ਼ੇਸ਼ ਸਿਆਹੀ ਪੈੱਨ ਪ੍ਰਦਾਨ ਕਰਦਾ ਹੈ, ਜੋ ਪੋਲਿੰਗ ਬੂਥ 'ਤੇ ਹੀ ਉਪਲਬਧ ਕਰਵਾਇਆ ਜਾਂਦਾ ਹੈ। ਜੇਕਰ ਵੋਟ ਪਾਉਣ ਲਈ ਕੋਈ ਹੋਰ ਪੈੱਨ ਵਰਤਿਆ ਜਾਂਦਾ ਹੈ, ਤਾਂ ਵੋਟ ਨੂੰ ਅਵੈਧ ਘੋਸ਼ਿਤ ਕਰ ਦਿੱਤਾ ਜਾਂਦਾ ਹੈ।

ਪੜ੍ਹੋ ਇਹ ਵੀ - 170 ਘੰਟੇ ਭਰਤਨਾਟਿਅਮ ਕਰਕੇ ਕੁੜੀ ਨੇ ਕਰ 'ਤਾ ਕਮਾਲ, ਬਣ ਗਿਆ ਵਿਸ਼ਵ ਰਿਕਾਰਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Vice President election
  • date
  • September 9
  • Election Commission
  • 9 ਸਤੰਬਰ
  • ਉੱਪ ਰਾਸ਼ਟਰਪਤੀ ਚੋਣ
  • ਚੋਣ ਕਮਿਸ਼ਨ

ਮੀਂਹ ਕਾਰਨ ਵਾਪਰੀ ਘਟਨਾ : ਜਿੰਮ ਤੋਂ ਵਾਪਸ ਆ ਰਹੇ ਗ੍ਰਾਫਿਕ ਡਿਜ਼ਾਈਨਰ ਦੀ ਕਰੰਟ ਲੱਗਣ ਨਾਲ ਮੌਤ

NEXT STORY

Stories You May Like

  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • important news regarding the punjab assembly elections
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ ਇਹ ਪ੍ਰਕਿਰਿਆ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼
  • aligarh muslim university  vice president  woman  nashra naeem singh
    ਮਹਿਲਾ ਬਣੀ 105 ਸਾਲ ਦੇ ਇਤਿਹਾਸ 'ਚ AMU ਵਿਦਿਆਰਥੀ ਸੰਘ ਦੀ ਪਹਿਲੀ ਉੱਪ ਪ੍ਰਧਾਨ
  • big news for devotees of ram
    ਰਾਮ ਭਗਤਾਂ ਲਈ ਵੱਡੀ ਖ਼ਬਰ, ਹੁਣ ਸਵੇਰੇ 7 ਤੋਂ ਰਾਤ 9:15 ਵਜੇ ਤੱਕ ਹੋਣਗੇ ਰਾਮਲੱਲਾ ਦੇ ਦਰਸ਼ਨ
  • phagwara doctor dies in england
    ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ
  • big news voter list after sir
    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ ਵਾਲਿਆਂ ਲਈ ਵੱਡੀ ਖ਼ਬਰ ! ਚੋਣ ਕਮਿਸ਼ਨ ਨੇ ਲਿਆ ਇਹ ਫ਼ੈਸਲਾ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mother dairy again increases milk prices
      ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ...
    • cabinet approves 5 major decisions from businesses to farmers will benefi
      ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ , ਕਾਰੋਬਾਰਾਂ ਤੋਂ ਲੈ ਕੇ...
    • vehicle engines are being damaged due to ethanol   shivakumar
      ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਦੇ ਇੰਜਣ ਖਰਾਬ ਹੋ ਰਹੇ ਹਨ : ਸ਼ਿਵਕੁਮਾਰ
    • complaint filed against karnataka home minister priyanka kharge
      ਕਰਨਾਟਕ ਦੇ ਗ੍ਰਹਿ ਮੰਤਰੀ ਪ੍ਰਿਯਾਂਕ ਖੜਗੇ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ,...
    • aqua line development
      ਕੇਂਦਰ ਸਰਕਾਰ ਦੀ ਵੱਡੀ ਸੌਗ਼ਾਤ ! 2390 ਕਰੋੜ ਦੇ Aqua Line ਕੌਰੀਡੋਰ ਦੇ ਵਿਸਥਾਰ...
    • sc asks whatsapp and meta to suggest measures to prevent   digital arrest
      ਡਿਜੀਟਲ ਅਰੈਸਟ ਰੋਕਣ ਦੇ ਉਪਾਅ ਦੱਸਣ ‘ਵ੍ਹਟਸਐਪ’ ਅਤੇ ‘ਮੇਟਾ’ : ਸੁਪਰੀਮ ਕੋਰਟ
    • jagdeep dhankhar admitted
      ਸੈਰ ਕਰਦੇ ਅਚਾਨਕ ਬੇਹੋਸ਼ ਹੋ ਗਏ ਸਾਬਕਾ ਉਪ-ਰਾਸ਼ਟਰਪਤੀ ਧਨਖੜ ! AIIMS 'ਚ ਕਰਵਾਇਆ...
    • group  chinese bloggers  india   misidentifying areas  dhaka  delhi
      ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ...
    • jammu and kashmir kulgam terrorists crpf camp attack
      ਵੱਡੀ ਖ਼ਬਰ ; ਕੁਲਗਾਮ 'ਚ ਅੱਤਵਾਦੀਆਂ ਨੇ CRPF ਕੈਂਪ 'ਤੇ ਕਰ'ਤਾ ਹਮਲਾ
    • kashmir  narcotics  seized  smuggler  arrested
      ਕਸ਼ਮੀਰ 'ਚ 20 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +