ਜੈਤੋ (ਪਰਾਸ਼ਰ)- ਭਾਰਤ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ 4 ਜਨਵਰੀ ਨੂੰ ਜੰਮੂ ਤੇ ਕਸ਼ਮੀਰ ਦਾ ਦੌਰਾ ਕਰਨਗੇ। ਆਪਣੇ ਇਸ ਇਕ ਦਿਨਾ ਦੌਰੇ ਦੌਰਾਨ ਧਨਖੜ ਜੰਮੂ ਦੇ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ ਐਗਰੀਕਲਚਰਲ ਸਾਇੰਸਿਜ਼ ਐਂਡ ਟੈਕਨਾਲੌਜੀ ਦੇ 8ਵੇਂ ਕਾਨਵੋਕੇਸ਼ਨ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ
ਇਸ ਦੌਰੇ ਦੌਰਾਨ ਉਪ-ਰਾਸ਼ਟਰਪਤੀ ਕਠੂਆ ਵਿਖੇ ਬਾਇਓਟੈੱਕ ਸਟਾਰਟਅਪ ਐਕਸਪੋ ਦੇ ਉਦਘਾਟਨ ਸਮਾਰੋਹ 'ਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Breaking: ਕੇਂਦਰ ਤੇ ਟਰਾਂਸਪੋਰਟਰਾਂ ਵਿਚਾਲੇ ਮੀਟਿੰਗ ਖ਼ਤਮ, ਲਿਆ ਗਿਆ ਇਹ ਫ਼ੈਸਲਾ
NEXT STORY