Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    1:48:59 AM

  • bunty bains responds after sidhu moosewala parents protest

    ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਬੰਟੀ...

  • el paso airport in texas briefly shut

    US ਦੇ El Paso ਏਅਰਪੋਰਟ ਨੇੜੇ ਦਿਖੇ Mexican...

  • musewala  s parents ssp office complaint pargat singh

    ਮੂਸੇਵਾਲਾ ਦੇ ਮਾਤਾ-ਪਿਤਾ ਦਾ ਸ਼ਿਕਾਇਤ ਦੇਣ ਲਈ SSP...

  • big incident in punjab boy murdered in marriage palace

    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Fact Check: ਗੁਜਰਾਤ ਦੀ ਦੱਸੀ ਜਾ ਰਹੀ ਵਾਇਰਲ ਵੀਡੀਓ ਦਾ ਇਹ ਸੱਚ

NATIONAL News Punjabi(ਦੇਸ਼)

Fact Check: ਗੁਜਰਾਤ ਦੀ ਦੱਸੀ ਜਾ ਰਹੀ ਵਾਇਰਲ ਵੀਡੀਓ ਦਾ ਇਹ ਸੱਚ

  • Edited By Inder Prajapati,
  • Updated: 25 Jan, 2025 03:31 AM
National
video of accident in indonesia is now being circulated as being from gujarat
  • Share
    • Facebook
    • Tumblr
    • Linkedin
    • Twitter
  • Comment

Fact Check by Vishwas News

ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਇਕ ਭਿਆਨਕ ਹਾਦਸੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਟਰੱਕ ਨੂੰ ਸਿਗਨਲ ‘ਤੇ ਖੜੀ ਕਈ ਸਾਰੀ ਗੱਡੀਆਂ ਨੂੰ ਟੱਕਰ ਮਾਰਦੇ ਹੋਏ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਇਹ ਕਹਿ ਕੇ ਵਾਇਰਲ ਕਰ ਰਹੇ ਹਨ ਕਿ ਇਹ ਹਾਦਸਾ ਗੁਜਰਾਤ ਵਿੱਚ ਹੋਇਆ ਹੈ।

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਇੰਡੋਨੇਸ਼ੀਆ ‘ਚ ਸਾਲ 2022 ਵਿੱਚ ਹੋਏ ਹਾਦਸੇ ਦਾ ਹੈ, ਜਿਸਨੂੰ ਹੁਣ ਗੁਜਰਾਤ ਦਾ ਦੱਸਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਭਾਰਤ ਨਾਲ ਕੋਈ ਸੰਬੰਧ ਨਹੀਂ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਇੰਸਟਾਗ੍ਰਾਮ ਯੂਜ਼ਰ sandeep.kaura.33 ਨੇ (ਆਰਕਾਈਵ ਲਿੰਕ) ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ,”#waheguru ਗੁਜਰਾਤ ਸੜਕ ਹਾਸਾ ਟਰੱਕ ਦੇ ਬਰੇਕਾਂ ਫੇਲ ਹੋ ਗਈਆਂ ਗਈਆਂ।”

PunjabKesari

ਫੇਸਬੁੱਕ ਯੂਜ਼ਰ Ravi Kumar ਨੇ ਵੀ ਵਾਇਰਲ ਵੀਡੀਓ ਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।

PunjabKesari

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਇਨਵਿਡ ਟੂਲ ਦੀ ਮਦਦ ਨਾਲ ਵੀਡੀਓ ਦੇ ਕਈ ਕੀਫ੍ਰੇਮ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਮਦਦ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਰਿਪੋਰਟ A News ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਮਿਲੀ। 23 ਜਨਵਰੀ 2022 ਨੂੰ ਕੀਤੀ ਪੋਸਟ ਨਾਲ ਦਿੱਤੀ ਜਾਣਕਾਰੀ ਮੁਤਾਬਕ,”ਇੰਡੋਨੇਸ਼ੀਆ ਸ਼ਹਿਰ ਦੇ ਬਾਲਿਕਪਾਪਨ ਵਿੱਚ ਹੋਈ ਇੱਕ ਘਟਨਾ ਵਿੱਚ,ਬ੍ਰੇਕ ਫੇਲ ਵਾਲੇ ਇੱਕ ਟਰੱਕ ਨੇ ਆਪਣੇ ਸਾਹਮਣੇ ਖੜੇ ਸਾਰੇ ਵਾਹਨਾਂ ਨੂੰ ਟੱਕਰ ਮਾਰ ਦਿਤੀ। ਸਥਾਨਿਕ ਸੂਤਰਾਂ ਨੇ ਘੋਸ਼ਣਾ ਕੀਤੀ ਕਿ ਇਸ ਦੁਰਘਟਨਾ ਵਿੱਚ 21 ਲੋਕ ਜਖਮੀ ਹੋ ਗਏ ਅਤੇ 5 ਲੋਕਾਂ ਦੀ ਮੌਤ ਹੋ ਗਈ।”

PunjabKesari

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ prensalibre.com ਦੀ ਵੈਬਸਾਈਟ ‘ਤੇ ਮਿਲੀ। 22 ਜਨਵਰੀ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ,”ਇੰਡੋਨੇਸ਼ੀਆ ਵਿੱਚ ਹੋਏ ਇਸ ਹਾਦਸੇ ਵਿੱਚ ਕਈ ਲੋਕ ਮਾਰੇ ਅਤੇ ਕਈ ਲੋਕ ਜ਼ਖਮੀ ਹੋ ਗਏ। ਟਰੱਕ ਨੇ ਬੇਰਹਿਮੀ ਨਾਲ ਪਿਕਅਪ ਗੱਡੀ,ਕਾਰਾਂ ਅਤੇ ਕਈ ਹੋਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ।”

PunjabKesari

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ harianmerapi.com ਦੀ ਵੈਬਸਾਈਟ ‘ਤੇ ਵੀ ਮਿਲੀ। 21 ਜਨਵਰੀ 2022 ਨੂੰ ਪਬਲਿਸ਼ ਖਬਰ ਵਿੱਚ ਇਸ ਘਟਨਾ ਨੂੰ ਇੰਡੋਨੇਸ਼ੀਆ ਦਾ ਦੱਸਿਆ ਗਿਆ ਹੈ।

ਵਾਇਰਲ ਵੀਡੀਓ ਨਾਲ ਜੁੜੀ ਹੋਰ ਰਿਪੋਰਟਾਂ ਇੱਥੇ ਪੜ੍ਹੀ ਜਾ ਸਕਦੀ ਹੈ

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੁਜਰਾਤ ਵਿੱਚ ਹੋਏ ਟਰੱਕ ਹਾਦਸੇ ਨੂੰ ਲੈ ਕੇ ਸਰਚ ਕੀਤਾ। ਸਾਨੂੰ ਹਾਦਸੇ ਨਾਲ ਜੁੜੀ ਕਈ ਰਿਪੋਰਟਾਂ ਮਿਲੀ। ਪਰ ਵਾਇਰਲ ਵੀਡੀਓ ਨਾਲ ਜੁੜੀ ਕੋਈ ਰਿਪੋਰਟ ਨਹੀਂ ਮਿਲੀ।

ਅਸੀਂ ਵੀਡੀਓ ਨੂੰ ਲੈ ਕੇ ਗੁਜਰਾਤੀ ਜਾਗਰਣ ਦੇ ਐਸੋਸੀਏਟ ਐਡੀਟਰ ਜੀਵਨ ਕਪੂਰੀਆਂ ਨਾਲ ਸੰਪਰਕ ਕੀਤਾ। ਉਨ੍ਹਾਂ ਨਾਲ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਗੁਜਰਾਤ ਦਾ ਨਹੀਂ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਯੂਜ਼ਰ ਨੂੰ ਇੰਸਟਾਗ੍ਰਾਮ ‘ਤੇ ਕਰੀਬ 500 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਦੀ ਪੜਤਾਲ ਵਿੱਚ ਪਤਾ ਲੱਗਿਆ ਕਿ ਭਿਆਨਕ ਹਾਦਸੇ ਦਾ ਇਹ ਵੀਡੀਓ ਗੁਜਰਾਤ ਦਾ ਨਹੀਂ ਹੈ। ਦਰਅਸਲ, ਇਹ ਘਟਨਾ ਸਾਲ 2022 ‘ਚ ਇੰਡੋਨੇਸ਼ੀਆ ਵਿੱਚ ਹੋਏ ਹਾਦਸੇ ਦੀ ਹੈ,ਜਦੋਂ ਇੱਕ ਟਰੱਕ ਦਾ ਬ੍ਰੇਕ ਫੇਲ ਹੋ ਗਿਆ ਅਤੇ ਟਰੱਕ ਨੇ ਸਿਗਨਲ ‘ਤੇ ਖੜੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਸੀ। ਉਸੇ ਵੀਡੀਓ ਨੂੰ ਹੁਣ ਕੁਝ ਲੋਕ ਗੁਜਰਾਤ ਦਾ ਦੱਸਦੇ ਹੋਏ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

(Disclaimer: ਇਹ ਫੈਕਟ ਚੈੱਕ ਮੂਲ ਤੌਰ 'ਤੇ Vishwas News ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)

 

  • Fact Check
  • Gujarat
  • Indonesia
  • viral accident

Fact Check ; ਮਹਾਕੁੰਭ 'ਚ ਵੰਡੇ ਜਾਣਗੇ 5 ਲੱਖ ਕੰਡੋਮ ! ਇਹ ਹੈ ਵਾਇਰਲ ਦਾਅਵੇ ਦੀ ਅਸਲ ਸੱਚਾਈ

NEXT STORY

Stories You May Like

  • iron rods smash into car on road in viral video
    ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ ਚੀਕ-ਚਿਹਾੜਾ, ਵਾਇਰਲ ਵੀਡੀਓ
  • viral video of selling white liquor in bathinda creates uproar
    ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ ਮਾਹੌਲ
  • ashwani sharma statement punjab kesari group
    ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮਾਨ ਸਰਕਾਰ ਘਟੀਆ ਹੱਥਕੰਡੇ ਅਪਣਾ ਰਹੀ: ਅਸ਼ਵਨੀ ਸ਼ਰਮਾ
  • alina amir new viral video
    ਸੋਸ਼ਲ ਮੀਡੀਆ ਸਟਾਰ ਅਲੀਨਾ ਆਮਿਰ ਦੀ ਪ੍ਰਾਈਵੇਟ ਵੀਡੀਓ Leak, ਖੂਬ ਹੋ ਰਹੀ ਵਾਇਰਲ
  • this actress is going to make a comeback after 7 years
    7 ਸਾਲ ਬਾਅਦ ਵਾਪਸੀ ਕਰਨ ਜਾ ਰਹੀ ਇਹ ਅਦਾਕਾਰਾ ! ਸੀਰੀਜ਼ ਦਾ ਟੀਜ਼ਰ ਹੋਇਆ ਰਿਲੀਜ਼
  • jasmine sandlas is angry at her own team
    Jasmine Sandlas ਆਪਣੀ ਹੀ ਟੀਮ 'ਤੇ ਹੋਈ ਗੁੱਸਾ, ਸੋਸ਼ਲ ਮੀਡੀਆ 'ਤੇ ਵੀਡੀਓ ਹੋ ਰਹੀ ਵਾਇਰਲ
  • aap government trying to suppress truth  jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
  • punjab health bulletin
    ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਰੋਜ਼ਾਨਾ ਜਾ ਰਹੀ 8 ਔਰਤਾਂ ਦੀ ਜਾਨ, 'ਕਾਲ' ਬਣੀ ਇਹ ਬਿਮਾਰੀ
  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ...
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
Trending
Ek Nazar
trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • world  s first vegetarian city
      ਦੁਨੀਆ ਦਾ ਪਹਿਲਾ 'ਸ਼ਾਕਾਹਾਰੀ ਸ਼ਹਿਰ', ਮੀਟ ਤੇ ਆਂਡਿਆਂ ਦੀ ਵਿਕਰੀ 'ਤੇ ਲੱਗੀ...
    • ashutosh brahmachari alleges
      ਆਸ਼ੂਤੋਸ਼ ਮਹਾਰਾਜ ਨੇ ਲਾਏ ਗੰਭੀਰ ਦੋਸ਼, ਕਿਹਾ ਸਵਾਮੀ ਅਵਿਮੁਕਤੇਸ਼ਵਰਾਨੰਦ...
    • fire broke out hotel in vrindavan
      ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ
    • hardeep puri rahul gandhi alleging conspiracy
      ਲੋਕ ਸਭਾ 'ਚ ਗੂੰਜਿਆ 'ਐਪਸਟੀਨ ਫਾਈਲਜ਼' ਦਾ ਮੁੱਦਾ: ਰਾਹੁਲ ਗਾਂਧੀ ਦੇ ਇਲਜ਼ਾਮਾਂ...
    • lathi charge minor student
      CM ਨੂੰ ਕਾਲੇ ਝੰਡੇ ਦਿਖਾਉਣ ਦੀ ਮਿਲੀ ਵੱਡੀ ਸਜ਼ਾ, 12ਵੀਂ ਦੇ ਵਿਦਿਆਰਥੀ ਨੂੰ...
    • bring good fortune to 3 zodiac signs
      3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਮਹਾਸ਼ਿਵਰਾਤਰੀ 'ਤੇ ਸੂਰਜ, ਬੁੱਧ ਅਤੇ ਸ਼ੁੱਕਰ ਦੀ...
    • woman  lover arrested for murder of 15 year old son in jharkhand
      ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...
    • silver price rises by rs 11 000 gold also becomes expensive
      15,000 ਰੁਪਏ ਚੜ੍ਹੀ ਚਾਂਦੀ, ਸੋਨਾ ਵੀ ਹੋ ਗਿਆ ਮਹਿੰਗਾ, ਜਾਣੋ ਵੱਖ-ਵੱਖ ਸ਼ਹਿਰਾਂ...
    • how much is the wealth of sachin tendulkar s son arjun
      ਸਚਿਨ ਤੇਂਦੁਲਕਰ ਦੇ ਘਰ ਗੂੰਜਣਗੀਆਂ ਸ਼ਹਿਨਾਈਆਂ, ਪੁੱਤਰ ਬਣੇਗਾ ਲਾੜਾ, ਜਾਣੋ ਕਿੰਨੀ...
    • senior woman advocate dies under mysterious circumstances in patna
      ਪਟਨਾ 'ਚ ਹਾਈ ਕੋਰਟ ਦੀ ਸੀਨੀਅਰ ਮਹਿਲਾ ਵਕੀਲ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +