Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:00:59 AM

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ ਨੇੜੇ ਨਹੀਂ ਵਿਕੇਗੀ ਦਾਰੂ, CM ਵਿਜੇ ਦਾ ਵੱਡਾ ਐਕਸ਼ਨ

NATIONAL News Punjabi(ਦੇਸ਼)

ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ ਨੇੜੇ ਨਹੀਂ ਵਿਕੇਗੀ ਦਾਰੂ, CM ਵਿਜੇ ਦਾ ਵੱਡਾ ਐਕਸ਼ਨ

  • Edited By Rajwinder Kaur,
  • Updated: 12 May, 2026 10:30 AM
National
vijay 717 liquor shops closed
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਤਾਮਿਲਨਾਡੂ ਦੇ ਮੁੱਖ ਮੰਤਰੀ ਬਣਦੇ ਸਾਰ ਹੀ ਥਾਲਾਪਤੀ ਵਿਜੇ ਵਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਹੋਣ ਦੇ ਨਾਤੇ ਵਿਜੇ ਵਲੋਂ ਅੱਜ ਇਕ ਹੋਰ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਧਾਰਮਿਕ ਸਥਾਨਾਂ, ਵਿਦਿਅਕ ਸੰਸਥਾਵਾਂ ਅਤੇ ਬੱਸ ਅੱਡਿਆਂ ਦੇ 500 ਮੀਟਰ ਦੇ ਅੰਦਰ ਸਥਿਤ 717 ਸਰਕਾਰੀ ਸੰਚਾਲਿਤ TASMAC ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰੀ ਹੁਕਮਾਂ ਮੁਤਾਬਕ ਉਸ ਦੇ ਲਈ ਅਗਲੇ ਦੋ ਹਫ਼ਤੇ ਯਾਨੀ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਡੋਪ ਟੈਸਟ ਤੋਂ ਬਿਨਾਂ ਹੁਣ ਨਹੀਂ ਮਿਲੇਗੀ ਸਰਕਾਰੀ ਨੌਕਰੀ, ਸੁਖੂ ਸਰਕਾਰ ਦਾ ਵੱਡਾ ਐਲਾਨ

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਵਿਜੇ ਨੇ TASMAC ਸ਼ਰਾਬ ਦੀਆਂ ਦੁਕਾਨਾਂ ਦਾ ਸਰਵੇਖਣ ਕਰਨ ਦਾ ਹੁਕਮ ਦਿੱਤਾ, ਤਾਂਕਿ ਉਨ੍ਹਾਂ ਦੁਕਾਨਾਂ ਦੀ ਪਛਾਣ ਕੀਤੀ ਜਾ ਸਕੇ, ਜੋ ਪੂਜਾ ਸਥਾਨਾਂ, ਵਿਦਿਅਕ ਸੰਸਥਾਵਾਂ ਅਤੇ ਬੱਸ ਅੱਡਿਆਂ ਦੇ ਨੇੜੇ ਚੱਲ ਰਹੀਆਂ ਹਨ। ਦੱਸ ਦੇਈਏ ਕਿ ਇਸ ਸਬੰਧ ਵਿਚ ਵਿਜੇ ਸਰਕਾਰ ਵਲੋਂ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਮੁਤਾਬਕ, "ਆਮ ਜਨਤਾ ਦੀ ਭਲਾਈ ਨੂੰ ਧਿਆਨ 'ਚ ਰੱਖਦੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ ਪੂਜਾ ਸਥਾਨਾਂ, ਵਿਦਿਅਕ ਸੰਸਥਾਵਾਂ ਅਤੇ ਬੱਸ ਸਟੈਂਡਾਂ ਦੇ 500 ਮੀਟਰ ਦੇ ਅੰਦਰ ਸਥਿਤ 717 ਪ੍ਰਚੂਨ ਸ਼ਰਾਬ ਦੀਆਂ ਦੁਕਾਨਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।''

ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ ਵੱਲ ਵੀ..!

ਇਸ ਦੇ ਨਾਲ ਹੀ ਉਨ੍ਹਾਂ ਕਿਹਾ, 'ਇਸ ਵੇਲੇ ਤਾਮਿਲਨਾਡੂ ਸਟੇਟ ਮਾਰਕੀਟਿੰਗ ਕਾਰਪੋਰੇਸ਼ਨ ਦੁਆਰਾ 4,765 ਪ੍ਰਚੂਨ ਸ਼ਰਾਬ ਦੀਆਂ ਦੁਕਾਨਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ, ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ ਇੱਕ ਸਰਵੇਖਣ ਕਰਨ ਅਤੇ ਪੂਜਾ ਸਥਾਨਾਂ, ਵਿਦਿਅਕ ਸੰਸਥਾਵਾਂ ਅਤੇ ਬੱਸ ਸਟੈਂਡਾਂ ਦੇ 500 ਮੀਟਰ ਦੇ ਅੰਦਰ ਸਥਿਤ ਸਟੋਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਪਰੋਕਤ ਹੁਕਮ ਦੇ ਅਨੁਸਾਰ, ਇਹ ਪਛਾਣ ਕੀਤੀ ਗਈ ਕਿ ਇਸ ਸਮੇਂ 717 ਪ੍ਰਚੂਨ ਸ਼ਰਾਬ ਦੀਆਂ ਦੁਕਾਨਾਂ ਇਨ੍ਹਾਂ ਤਿੰਨ ਨਿਰਧਾਰਤ ਸ਼੍ਰੇਣੀਆਂ ਦੇ ਅੰਦਰ ਚੱਲ ਰਹੀਆਂ ਹਨ।'' ਉਨ੍ਹਾਂ ਅੱਗੇ ਕਿਹਾ, "ਜਨ ਭਲਾਈ ਨੂੰ ਧਿਆਨ ਵਿੱਚ ਰੱਖਦੇ ਮੁੱਖ ਮੰਤਰੀ ਵਿਜੇ ਨੇ ਅਗਲੇ ਦੋ ਹਫ਼ਤਿਆਂ ਦੇ ਅੰਦਰ ਕੁੱਲ 717 ਪ੍ਰਚੂਨ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਇਨ੍ਹਾਂ ਵਿੱਚ ਪੂਜਾ ਸਥਾਨਾਂ ਦੇ ਨੇੜੇ ਸਥਿਤ 276 ਦੁਕਾਨਾਂ, ਵਿਦਿਅਕ ਸੰਸਥਾਵਾਂ ਦੇ ਨੇੜੇ 186 ਦੁਕਾਨਾਂ ਅਤੇ ਬੱਸ ਸਟੈਂਡ ਦੇ ਨੇੜੇ 255 ਦੁਕਾਨਾਂ ਸ਼ਾਮਲ ਹਨ।"

ਇਹ ਵੀ ਪੜ੍ਹੋ - PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ

ਭਾਵੇਂ TASMAC ਸ਼ਰਾਬ ਦੀਆਂ ਦੁਕਾਨਾਂ ਤਾਮਿਲਨਾਡੂ ਸਰਕਾਰ ਲਈ ਕਾਫ਼ੀ ਮਾਲੀਆ ਪੈਦਾ ਕਰਦੀਆਂ ਹਨ ਪਰ ਸਾਰੀਆਂ ਪਾਰਟੀਆਂ ਵੱਲੋਂ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਦੁਕਾਨਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ ਹੈ। TASMAC ਵੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਹੇਠ ਆ ਗਿਆ ਹੈ। ਪਿਛਲੇ ਸਾਲ, ਜਾਂਚ ਏਜੰਸੀ ਨੇ ਤਾਮਿਲਨਾਡੂ ਸਟੇਟ ਮਾਰਕੀਟਿੰਗ ਕਾਰਪੋਰੇਸ਼ਨ ਲਿਮਟਿਡ (TASMAC) ਅਤੇ ਇਸ ਨਾਲ ਜੁੜੀਆਂ ਸੰਸਥਾਵਾਂ ਨਾਲ ਸਬੰਧਤ ਕਥਿਤ ਅਪਰਾਧਾਂ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਤਾਮਿਲਨਾਡੂ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।

ਇਹ ਵੀ ਪੜ੍ਹੋ - ਮਾਮੇ ਘਰ ਆਏ ਭਾਣਜੇ ਦੀ ਤਰਬੂਜ਼ ਖਾਣ ਨਾਲ ਮੌਤ, 3 ਦੀ ਹਾਲਤ ਗੰਭੀਰ, ਜਾਂਜਗੀਰ 'ਚ ਵਾਪਰੀ ਘਟਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Vijay
  • 717 liquor shops
  • closed
  • worship
  • educational institutions
  • bus stations
  • 15 Days
  • TamilNadu CM

ਹਿਮਾਲਿਆ ਦੀਆਂ ਪਹਾੜੀਆਂ ਤੋਂ ਗਾਇਬ ਹੋ ਰਹੀਆਂ ਕੀਮਤੀ ਜੜ੍ਹੀਆਂ-ਬੂਟੀਆਂ ; ਹੋਇਆ ਵੱਡਾ ਖੁਲਾਸਾ

NEXT STORY

Stories You May Like

  • cigarette alcohol not sell near schools  colleges
    ਸਕੂਲਾਂ-ਕਾਲਜਾਂ ਨੇੜੇ ਨਹੀਂ ਵਿਕੇਗੀ ਸਿਗਰਟ-ਸ਼ਰਾਬ ! ਕੇਂਦਰ ਸਰਕਾਰ ਨੇ ਰੱਖਿਆ Drug-Free ਜ਼ੋਨ ਦਾ ਪ੍ਰਸਤਾਵ
  • cjp  delhi government  weekend  liquor shops closed
    ਵੀਕਐਂਡ 'ਤੇ ਰਾਤ 8 ਵਜੇ ਹੀ ਬੰਦ ਹੋਣਗੇ ਠੇਕੇ, ਦਿੱਲੀ ਸਰਕਾਰ ਨੇ ਲਿਆ ਵੱਡਾ ਫੈਸਲਾ
  • cm vijay actress trisha comment dmk leader arrest
    CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ, ਪੁਲਸ ਨੇ ਕੀਤਾ ਗ੍ਰਿਫ਼ਤਾਰ
  • kannada activists halt screening of tamil nadu cm vijay  s film   jan nayagan
    ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ ਸਕ੍ਰੀਨਿੰਗ ਰੋਕੀ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • powercom takes major action on employees amid strike
    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi posts new video on social media
      PM ਮੋਦੀ ਨੇ ਸੋਸ਼ਲ ਮੀਡੀਆ 'ਤੇ ਪਾਈ ਨਵੀਂ ਵੀਡੀਓ, ਦੇਸ਼ ਵਾਸੀਆਂ ਨੂੰ ਕੀਤੀ...
    • mp seth had given 35 000 in 1917 to british
      ‘ਅੰਗਰੇਜ਼ੋ ਉਧਾਰ ਤਾਂ ਵਾਪਸ ਕਰੋ!’... 1917 'ਚ ਦਿੱਤਾ ਸੀ 35,000 ਦਾ ਕਰਜ਼ਾ, UK...
    • passenger arrested for trying to open emergency door of flight
      ਮਲੇਸ਼ੀਆ ਤੋਂ ਕੋਚੀ ਆ ਰਹੀ ਫਲਾਈਟ ਦਾ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼,...
    • india successfully tests   agni 4   ballistic missile
      ਭਾਰਤ ਨੇ ‘ਅਗਨੀ-4’ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
    • netanyahu calls pm modi developments in west asia discussed
      ਨੇਤਨਯਾਹੂ ਨੇ PM ਮੋਦੀ ਨੂੰ ਕੀਤਾ ਫੋਨ, ਪੱਛਮੀ ਏਸ਼ੀਆ 'ਚ ਵਿਕਾਸ ਬਾਰੇ ਕੀਤੀ ਚਰਚਾ
    • rp singh condemns speaker kultar singh sandhwan  s statement
      ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬਿਆਨ ਦੀ ਆਰਪੀ ਸਿੰਘ ਨੇ ਕੀਤੀ ਨਿੰਦਾ
    • mohan bhagwat on gen z
      ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ ਹੈ Gen-Z: ਮੋਹਨ ਭਾਗਵਤ
    • heavy rains expected tomorrow meteorological department issues alert
      ਕੱਲ੍ਹ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • now the government will decide whether charge will be taken from upi or not
      ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ...
    • lpg cylinder delivery within 3 hours after booking
      ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +