Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    11:58:15 AM

  • marriage scene

    ਵੱਡੀ ਖ਼ਬਰ ; ਚਾਈਂ-ਚਾਈਂ ਲੈ ਕੇ ਗਿਆ ਸੀ ਬਾਰਾਤ,...

  • punjab dgp announces high tech war against narco terrorism

    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ...

  • ram darbar  idol miracle

    ਰਾਮ ਦਰਬਾਰ ਦੀ ਮੂਰਤੀ ਬਣਾਉਂਦੇ ਸਮੇਂ ਹੋਇਆ ਚਮਤਕਾਰ!...

  • 32 tremors of earthquake

    ਭੂਚਾਲ ਦੇ 32 ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਿਜੇ ਚੌਕ 'ਤੇ ਸ਼ੁਰੂ ਹੋਈ ਬੀਟਿੰਗ ਦਿ ਰਿਟ੍ਰੀਟ ਸੈਰੇਮਨੀ, ਸਮਾਰੋਹ 'ਚ ਪਹੁੰਚੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ

NATIONAL News Punjabi(ਦੇਸ਼)

ਵਿਜੇ ਚੌਕ 'ਤੇ ਸ਼ੁਰੂ ਹੋਈ ਬੀਟਿੰਗ ਦਿ ਰਿਟ੍ਰੀਟ ਸੈਰੇਮਨੀ, ਸਮਾਰੋਹ 'ਚ ਪਹੁੰਚੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ

  • Edited By Disha,
  • Updated: 29 Jan, 2025 05:20 PM
New Delhi
vijay chowk beating the retreat ceremony president prime minister
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਜਧਾਨੀ ਦਿੱਲੀ 'ਚ ਵਿਜੇ ਚੌਕ 'ਤੇ ਬੀਟਿੰਗ ਦਿ ਰਿਟ੍ਰੀਟ ਸੈਰੇਮੇਨੀ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਪ੍ਰੋਗਰਾਮ 'ਚ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਦੇਸ਼ ਦੇ ਸਾਰੇ ਦਿੱਗਜ ਲੋਕ ਸ਼ਾਮਲ ਹੋ ਰਹੇ ਹਨ। ਗਣਤੰਤਰ ਦਿਵਸ ਦਾ ਚਾਰ ਦਿਨਾਂ ਤੱਕ ਚੱਲਣ ਵਾਲੇ ਸਮਾਰੋਹ ਦਾ ਸ਼ਾਨਦਾਰ ਸਮਾਪਨ ਬੀਟਿੰਗ ਦਿ ਰਿਟ੍ਰੀਟ ਨਾਲ ਹੁੰਦਾ ਹੈ। ਇਸ ਸਮਾਰੋਹ 'ਚ ਭਾਰਤ ਦੀ ਤਿੰਨੋਂ ਸੈਨਾਵਾਂ ਦੇ ਬੈਂਡ ਰਵਾਇਤੀ ਧੁਨਾਂ ਵਜਾਉਂਦੇ ਹਨ। ਇਸ ਦੌਰਾਨ ਵਿਜੇ ਚੌਕ ਦੀਆਂ ਇਤਿਹਾਸਕ ਇਮਾਰਤਾਂ ਨੂੰ ਰੰਗ-ਬਿਰੰਗੀ ਰੋਸ਼ਨੀ ਨਾਲ ਸਜਾਇਆ ਜਾਂਦਾ ਹੈ। 

ਬੀਟਿੰਗ ਰਿਟ੍ਰੀਟ ਸੈਰੇਮਨੀ ਦਾ ਮਤਲਬ ਹੈ, ਫ਼ੌਜ ਦੀ ਬੈਰਕ 'ਚ ਵਾਪਸੀ। ਇਹ ਪਰੰਪਰਾ ਰਾਜਾ ਮਹਾਰਾਜਾਵਾਂ ਦੇ ਸਮੇਂ ਤੋਂ ਚਲੀ ਆ ਰਹੀ ਹੈ। ਜਿਸ 'ਚ ਸੈਨਾਵਾਂ ਦਿਨ ਭਰ ਯੁੱਧ ਲੜਦੀਆਂ ਸਨ ਅਤੇ ਫਿਰ ਸੂਰਜ ਡੁੱਬਣ ਤੋਂ ਬਾਅਦ ਸੈਨਿਕ ਯੁੱਧ ਬੰਦ ਕਰ ਦਿੰਦੇ ਸਨ। ਉਸ ਸਮੇਂ ਇਕ ਸੰਗੀਤ ਵਜਦਾ ਸੀ, ਜਿਸ ਨੂੰ ਬੀਟਿੰਗ ਰਿਟ੍ਰੀਟ ਕਿਹਾ ਜਾਂਦਾ ਸੀ। ਗਣਤੰਤਰ ਦਿਵਸ ਤੋਂ ਬਾਅਦ ਬੀਟਿੰਗ ਰਿਟ੍ਰੀਟ ਵੀ ਉਸੇ ਪਰੰਪਰਾ ਨੂੰ ਧਿਆਨ 'ਚ ਰੱਖਦੇ ਹੋਏ ਮਨਾਈ ਜਾਂਦੀ ਹੈ। ਜਿਸ 'ਚ ਸੂਰਜ ਡੁੱਬਣ ਤੋਂ ਬਾਅਦ ਰਾਸ਼ਟਰਗੀਤ ਤੋਂ ਬਾਅਦ ਰਾਸ਼ਟਰੀ ਝੰਡੇ ਨੂੰ ਝੁਕਾ ਦਿੱਤਾ ਜਾਂਦਾ ਹੈ। ਗਣਤੰਤਰ ਦਿਵਸ ਦੇ ਚੌਥੇ ਦਿਨ 'ਬੀਟਿੰਗ ਦਿ ਰਿਟ੍ਰੀਟ ਸੈਰੇਮਨੀ' ਦਾ ਆਯੋਜਨ ਹੁੰਦਾ ਹੈ। 

ਸਮਾਰੋਹ ਦੀ ਸ਼ੁਰੂਆਤ 'ਕਦਮ ਕਦਮ ਬੜਾਏ ਜਾ' ਦੀ ਸ਼ਾਨਦਾਰ ਧੁਨ ਨਾਲ ਹੋਈ। ਇਹ ਪ੍ਰੋਗਰਾਮ 'ਸਾਰੇ ਜਹਾਂ ਸੇ ਅੱਛਾ' ਦੀ ਧੁਨ ਨਾਲ ਸਮਾਪਤ ਹੋਵੇਗਾ। ਅੱਜ ਦੇ ਸਮਾਰੋਹ ਦੇ ਮੁੱਖ ਸੰਚਾਲਕ ਕਮਾਂਡਰ ਮਨੋਜ ਸੇਬੇਸਟੀਅਨ ਹਨ। ਆਰਮੀ ਬੈਂਡ ਦੇ ਸੰਚਾਲਕ ਸੂਬੇਦਾਰ ਮੇਜਰ ਬਿਸ਼ਨ ਬਹਾਦਰ ਹਨ, ਜਦੋਂ ਕਿ ਨੇਵੀ ਬੈਂਡ ਐੱਮ ਐਂਟਨੀ ਦੀ ਅਗਵਾਈ ਹੇਠ ਪ੍ਰਦਰਸ਼ਨ ਕਰੇਗਾ। ਵਾਰੰਟ ਅਫ਼ਸਰ ਅਸ਼ੋਕ ਕੁਮਾਰ ਏਅਰ ਫੋਰਸ ਬੈਂਡ ਦੇ ਕੰਡਕਟਰ ਹਨ। ਸੀਏਪੀਐੱਫ ਬੈਂਡ ਦੀ ਕਮਾਨ ਹੈੱਡ ਕਾਂਸਟੇਬਲ ਜੀਡੀ ਮਹਾਜਨ ਕੈਲਾਸ਼ ਮਾਧਵ ਰਾਓ ਦੇ ਹੱਥ ਹੈ। ਪਾਈਪਸ ਅਤੇ ਡਰੱਮ ਬੈਂਡ ਦੀ ਕਮਾਨ ਸੂਬੇਦਾਰ ਮੇਜਰ ਅਭਿਲਾਸ਼ ਸਿੰਘ ਕੋਲ ਹੈ। ਉੱਥੇ ਹੀ ਬਗਲਰ ਨਾਇਬ ਸੂਬੇਦਾਰ ਭੂਪਾਲ ਸਿੰਘ ਦੀ ਅਗਵਾਈ ਹੇਠ ਆਪਣਾ ਪ੍ਰਦਰਸ਼ਨ ਦੇਣਗੇ। ਬੀਟਿੰਗ ਰਿਟਰੀਟ ਦੀ ਇਹ ਪਰੰਪਰਾ ਭਾਰਤ 'ਚ 1952 'ਚ ਸ਼ੁਰੂ ਹੋਈ ਸੀ ਜਦੋਂ ਮਹਾਰਾਣੀ ਐਲਿਜ਼ਾਬੈਥ ਅਤੇ ਪ੍ਰਿੰਸ ਫਿਲਿਪ ਮਹਿਮਾਨ ਸਨ। ਉਸ ਸਮੇਂ ਭਾਰਤੀ ਫੌਜ ਦੇ ਮੇਜਰ ਰਾਬਰਟ ਨੇ ਫੌਜ ਦੇ ਬੈਂਡ ਦੁਆਰਾ ਇਕ ਪ੍ਰਦਰਸ਼ਨ ਦਾ ਪ੍ਰਬੰਧ ਕੀਤਾ ਸੀ। ਇਹ ਪਰੰਪਰਾ ਉਦੋਂ ਤੋਂ ਹੀ ਚੱਲੀ ਆ ਰਹੀ ਹੈ। ਇਸ ਪ੍ਰੋਗਰਾਮ ਦੇ ਨਾਲ ਗਣਤੰਤਰ ਦਿਵਸ ਦੇ ਜਸ਼ਨ ਅਧਿਕਾਰਤ ਤੌਰ 'ਤੇ ਸਮਾਪਤ ਹੋ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Vijay Chowk
  • Beating the Retreat Ceremony
  • President
  • Prime Minister
  • ਵਿਜੇ ਚੌਕ
  • ਬੀਟਿੰਗ ਦਿ ਰਿਟ੍ਰੀਟ ਸੈਰੇਮਨੀ
  • ਰਾਸ਼ਟਰਪਤੀ
  • ਪ੍ਰਧਾਨ ਮੰਤਰੀ

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ', 30 ਘੰਟੇ ਬਾਅਦ ਇਮਾਰਤ ਦੇ ਮਲਬੇ 'ਚੋਂ ਜ਼ਿੰਦਾ ਕੱਢਿਆ ਪਰਿਵਾਰ

NEXT STORY

Stories You May Like

  • sit starts investigation
    ਕਰਨਲ ਸੋਫੀਆ ’ਤੇ ਵਿਵਾਦਪੂਰਨ ਟਿੱਪਣੀ ਮਾਮਲੇ 'ਚ ਵਿਜੇ ਸ਼ਾਹ ਖ਼ਿਲਾਫ਼ SIT ਨੇ ਸ਼ੁਰੂ ਕੀਤੀ ਜਾਂਚ
  • accused attends school function
    ਸਕੂਲ ਸਮਾਰੋਹ ’ਚ ਸ਼ਾਮਲ ਹੋਇਆ ਬਾਲ ਜਿਨਸੀ ਸ਼ੋਸ਼ਣ ਦਾ ਦੋਸ਼ੀ, ਮੰਤਰੀ ਵਲੋਂ ਜਾਂਚ ਦੇ ਹੁਕਮ
  • narendra modi prime minister jawaharlal nehru tribute
    ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਸ਼ਰਧਾਂਜਲੀ
  • vijay mallya spoke on rcb s victory sbi gave reply
    RCB ਦੀ ਜਿੱਤ 'ਤੇ ਬੋਲੇ ਵਿਜੇ ਮਾਲਿਆ,  SBI ਨੇ ਦਿੱਤਾ ਕਰਾਰਾ ਜਵਾਬ
  • the sound of the gongs in haryana  mock drills have begun
    ਹਰਿਆਣਾ 'ਚ ਵੱਜਣ ਲੱਗੇ ਘੁੱਗੂ, ਸ਼ੁਰੂ ਹੋਈ ਮੌਕ ਡਿ੍ਰਲ
  • paddy sowing begins in ferozepur district
    ਜ਼ਿਲ੍ਹਾ ਫਿਰੋਜ਼ਪੁਰ ’ਚ ਝੋਨੇ ਦੀ ਬਿਜਾਈ ਸ਼ੁਰੂ
  • vehicle  punjab  challan
    ਪੰਜਾਬ "ਚ ਇਨ੍ਹਾਂ ਵਾਹਨ ਚਾਲਕਾਂ ਦੀ ਆ ਗਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
  • hajj pilgrimage will begin from today  know the important traditions
    ਅੱਜ ਤੋਂ ਸ਼ੁਰੂ ਹੋਵੇਗੀ ਹੱਜ ਯਾਤਰਾ, ਜਾਣੋ ਇਸ ਪਵਿੱਤਰ ਸਫ਼ਰ ਨਾਲ ਜੁੜੀਆਂ ਅਹਿਮ ਪਰੰਪਰਾਵਾਂ ਅਤੇ ਨਿਯਮ
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
Trending
Ek Nazar
two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • drdo recruitment job
      DRDO 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
    • man his wife
      ਤੜਕੇ 4 ਵਜੇ ਉੱਠ ਸੁੱਤੀ ਪਈ ਘਰਵਾਲੀ ਦੀ ਕਹੀ ਨਾਲ ਲਾਹ ਸੁੱਟੀ ਧੌਣ, ਮਗਰੋਂ ਆਪੇ...
    • 4 newborns die in 12 hours due to lack of ventilators
      ਵੈਂਟੀਲੇਟਰਾਂ ਦੀ ਘਾਟ ਕਾਰਨ 12 ਘੰਟਿਆਂ 'ਚ 4 ਨਵਜੰਮਿਆਂ ਦੀ ਮੌਤ... ਕਈ ਬੱਚਿਆਂ...
    • bjp on rahul gandhi
      ਰਾਹੁਲ ਗਾਂਧੀ ਦੇ 'ਮੈਚ ਫਿਕਸਿੰਗ' ਵਾਲੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-...
    • careful for the next 5  high alert issued in these districts
      ਹਾਏ ਗਰਮੀ ! ਅਗਲੇ 5 ਦਿਨ ਲਈ ਹੋ ਜਾਓ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ''ਚ ਹਾਈ...
    • internet shut down in 5 districts of manipur
      ਇਸ ਸੂਬੇ 'ਚ ਵਧਿਆ ਤਣਾਅ: 5 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ, ਮੈਤੇਈ ਨੇਤਾ ਦੀ...
    • crime in jaunpur
      ਪ੍ਰੇਮਿਕਾ 'ਤੇ ਕੀਤਾ ਕੁਮੈਂਟ ਤਾਂ ਪ੍ਰੇਮੀ ਨੇ ਘਰ 'ਚ ਵੜ ਕੇ ਦੋਸਤ ਦਾ ਕਰ'ਤਾ...
    • rinku singh and priya saroj engagement ceremony
      ਅੱਜ ਹੋਵੇਗੀ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੀ ਮੰਗਣੀ, ਇਸ ਜਗ੍ਹਾ ਹੋਵੇਗਾ ਪੂਰਾ...
    • lakhs of students will get big relief
      UGC ਦਾ ਵੱਡਾ ਫੈਸਲਾ, ਲੱਖਾਂ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ
    • india uk agree on historic fta
      ਭਾਰਤ-ਯੂਕੇ ਇਤਿਹਾਸਕ ਮੁਕਤ ਵਪਾਰ ਸਮਝੌਤੇ 'ਤੇ ਸਹਿਮਤ, ਨਵੇਂ ਆਰਥਿਕ ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +