Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    1:33:56 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਵਿਜੇ ਮਾਲਿਆ ਨੂੰ ਲੈ ਕੇ ਵੱਡੀ ਖਬਰ, ਕਿਸੇ ਵੀ ਸਮੇਂ ਲਿਆਂਦਾ ਜਾ ਸਕਦੈ ਭਾਰਤ

NATIONAL News Punjabi(ਦੇਸ਼)

ਵਿਜੇ ਮਾਲਿਆ ਨੂੰ ਲੈ ਕੇ ਵੱਡੀ ਖਬਰ, ਕਿਸੇ ਵੀ ਸਮੇਂ ਲਿਆਂਦਾ ਜਾ ਸਕਦੈ ਭਾਰਤ

  • Updated: 03 Jun, 2020 02:01 PM
New Delhi
vijay mallya can be extradited anytime
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਵਿਜੇ ਮਾਲਿਆ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਭਗੌੜੇ ਸ਼ਰਾਬ ਕਾਰੋਬਾਰੀ ਅਤੇ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਇੰਸ ਦੇ ਸੰਸਥਾਪਕ ਵਿਜੇ ਮਾਲਿਆ ਨੂੰ ਆਉਣ ਵਾਲੇ ਦਿਨਾਂ 'ਚ ਕਿਸੇ ਵੀ ਸਮੇਂ ਭਾਰਤ ਲਿਆਂਦਾ ਜਾ ਸਕਦਾ ਹੈ ਕਿਉਂਕਿ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਹੋ ਗਈ ਹੈ।


PunjabKesariਸਰਕਾਰ ਦੇ ਚੋਟੀ ਦੇ ਸੂਤਰਾਂ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਵਿਜੇ ਮਾਲਿਆ ਦੀ 14 ਮਈ ਨੂੰ ਯੂ. ਕੇ. ਦੀ ਅਦਾਲਤ 'ਚ ਉਸ ਦੀ ਭਾਰਤ ਹਵਾਲਗੀ ਦੇ ਵਿਰੁੱਧ ਦਾਇਰ ਅਪੀਲ ਰੱਦ ਹੋਣ ਮਗਰੋਂ ਇਹ ਕਾਰਵਾਈ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਇਨਫੋਰਸਮੈਂਟ ਵਿਭਾਗ ਨਾਲ ਸੰਬੰਧਤ ਇਕ ਸੂਤਰ ਨੇ ਕਿਹਾ, ''ਜਲਦ ਹੀ ਮਾਲਿਆ ਨੂੰ ਆਉਣ ਵਾਲੇ ਦਿਨਾਂ 'ਚ ਕਿਸੇ ਵੀ ਸਮੇਂ ਭਾਰਤ ਵਾਪਸ ਲਿਆਂਦਾ ਜਾਵੇਗਾ।''

ਹਾਲਾਂਕਿ, ਸੂਤਰ ਨੇ ਤਰੀਕ ਦਾ ਖੁਲਾਸਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਾਲਿਆ ਦੀ ਯੂ. ਕੇ. ਸੁਪਰੀਮ ਕੋਰਟ 'ਚ ਅਪੀਲ ਰੱਦ ਹੋ ਚੁੱਕੀ ਹੈ ਅਤੇ ਉਸ ਨੂੰ ਭਾਰਤ ਲਿਆਉਣ ਸੰਬੰਧੀ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਲਈ ਹੈ। ਸੀ. ਬੀ. ਆਈ. ਅਤੇ ਈ. ਡੀ. ਦੀਆਂ ਟੀਮਾਂ ਪਹਿਲਾਂ ਹੀ ਮਾਲਿਆ ਦੀ ਭਾਰਤ ਹਵਾਲਗੀ ਦੀ ਪ੍ਰਕਿਰਿਆ 'ਤੇ ਕੰਮ ਕਰ ਰਹੀਆਂ ਹਨ। ਸੀ. ਬੀ. ਆਈ. ਦੇ ਇਕ ਸੂਤਰ ਨੇ ਕਿਹਾ ਕਿ ਵਿਜੇ ਮਾਲਿਆ ਦੀ ਹਵਾਲਗੀ ਤੋਂ ਬਾਅਦ ਸਭ ਤੋਂ ਪਹਿਲਾਂ ਅਸੀਂ ਉਸ ਨੂੰ ਹਿਰਾਸਤ 'ਚ ਲਵਾਂਗੇ ਕਿਉਂਕਿ ਸੀ. ਬੀ. ਆਈ. ਉਸ ਵਿਰੁੱਧ ਮਾਮਲਾ ਦਰਜ ਕਰਨ ਵਾਲੀ ਪਹਿਲੀ ਏਜੰਸੀ ਸੀ।

ਮਾਲਿਆ 'ਤੇ ਹੈ 9,000 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ
ਸਾਬਕਾ ਸਾਂਸਦ ਅਤੇ ਯੂਨਾਈਟਿਡ ਬੇਵਰੇਜੇਜ਼ ਦੇ ਮਾਲਕ ਤੇ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਇੰਸ ਦੇ ਸੰਸਥਾਪਕ ਵਿਜੇ ਮਾਲਿਆ 'ਤੇ 9,000 ਕਰੋੜ ਰੁਪਏ ਦੀ ਧੋਖਾਧੜੀ ਤੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਹੈ। ਮਈ 2016 'ਚ ਮਾਲਿਆ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਭਾਰਤ ਤੋਂ ਭੱਜ ਗਿਆ ਸੀ। ਉਦੋਂ ਤੋਂ ਉਹ ਬ੍ਰਿਟੇਨ 'ਚ ਰਹਿ ਰਿਹਾ ਹੈ। ਮਾਲਿਆ ਨੇ ਘੱਟੋ-ਘੱਟ 17 ਭਾਰਤੀ ਬੈਂਕਾਂ ਨਾਲ ਧੋਖਾਧੜੀ ਕਰਕੇ ਕਰਜ਼ ਲਏ ਸਨ, ਜੋ ਉਸ ਨੇ ਵਾਪਸ ਨਹੀਂ ਕੀਤਾ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਕਰਜ਼ ਦਾ ਪੂਰਾ ਪੈਸਾ ਜਾਂ ਇਕ ਹਿੱਸਾ ਵਿਦੇਸ਼ 'ਚ ਤਕਰੀਬਨ 40 ਕੰਪਨੀਆਂ ਦੇ ਖਾਤਿਆਂ 'ਚ ਟਰਾਂਸਫਰ ਕਰ ਦਿੱਤਾ।

  • Vijay Mallya
  • UK
  • India
  • extradited anytime
  • ਵਿਜੇ ਮਾਲਿਆ
  • ਭਗੌੜਾ ਸ਼ਰਾਬ ਕਾਰੋਬਾਰੀ

ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, 'ਏਅਰ ਇੰਡੀਆ ਵਨ' ਬਣ ਕੇ ਤਿਆਰ

NEXT STORY

Stories You May Like

  • fir registered on  meta
    ‘Meta’ ’ਤੇ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਨੂੰ ਲੈ ਕੇ FIR ਦਰਜ
  • major breakthrough in the mahadev app case
    ਮਹਾਦੇਵ ਐਪ ਮਾਮਲੇ 'ਚ ਵੱਡੀ ਸਫਲਤਾ ! ਕਿੰਗਪਿਨ ਸੌਰਭ ਚੰਦਰਾਕਰ ਨੂੰ ਓਮਾਨ ਤੋਂ ਲਿਆਂਦਾ ਭਾਰਤ
  • aap mla kunwar vijay pratap resigns
    ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ
  • do not make a mistake while drawing the footprints of goddess lakshmi
    ਦਿਵਾਲੀ 'ਤੇ ਮਾਂ ਲਕਸ਼ਮੀ ਦੇ ਚਰਨ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੀਓ ਇਹ ਗਲਤੀ ! ਬਣ ਸਕਦੈ ਬਰਬਾਦੀ ਦਾ ਕਾਰਨ
  • jail  prisoner  escape  cm vijay  dsp  suspended
    ਜੇਲ੍ਹ 'ਚੋਂ ਭੱਜੇ ਕੈਦੀਆਂ ਦੇ ਮਾਮਲੇ 'ਚ ਵੱਡੀ ਕਾਰਵਾਈ ! CM ਵਿਜੇ ਨੇ DSP ਨੂੰ ਕੀਤਾ ਸਸਪੈਂਡ
  • karwa chauth celebrated
    ਸੱਤ ਸਮੁੰਦਰ ਪਾਰ ਵੀ ਮਨਾਇਆ ਜਾ ਰਿਹਾ ਕਰਵਾਚੌਥ , UAE ਤੋਂ ਲੈ ਕੇ ਕੈਨੇਡਾ ਤੱਕ ਰੌਣਕਾਂ
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • the condition of this pre independence bridge is deplorable
    ਪੰਜਾਬ: ਕਿਸੇ ਵੇਲੇ ਵੀ ਹੋ ਸਕਦੈ ਵੱਡਾ ਹਾਦਸਾ, ਆਜ਼ਾਦੀ ਤੋਂ ਪਹਿਲਾਂ ਦੇ ਇਹ ਪੁਲ ਦੀ ਹਾਲਤ ਤਰਸਯੋਗ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • aqua line development
      ਕੇਂਦਰ ਸਰਕਾਰ ਦੀ ਵੱਡੀ ਸੌਗ਼ਾਤ ! 2390 ਕਰੋੜ ਦੇ Aqua Line ਕੌਰੀਡੋਰ ਦੇ ਵਿਸਥਾਰ...
    • sc asks whatsapp and meta to suggest measures to prevent   digital arrest
      ਡਿਜੀਟਲ ਅਰੈਸਟ ਰੋਕਣ ਦੇ ਉਪਾਅ ਦੱਸਣ ‘ਵ੍ਹਟਸਐਪ’ ਅਤੇ ‘ਮੇਟਾ’ : ਸੁਪਰੀਮ ਕੋਰਟ
    • jagdeep dhankhar admitted
      ਸੈਰ ਕਰਦੇ ਅਚਾਨਕ ਬੇਹੋਸ਼ ਹੋ ਗਏ ਸਾਬਕਾ ਉਪ-ਰਾਸ਼ਟਰਪਤੀ ਧਨਖੜ ! AIIMS 'ਚ ਕਰਵਾਇਆ...
    • group  chinese bloggers  india   misidentifying areas  dhaka  delhi
      ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ...
    • jammu and kashmir kulgam terrorists crpf camp attack
      ਵੱਡੀ ਖ਼ਬਰ ; ਕੁਲਗਾਮ 'ਚ ਅੱਤਵਾਦੀਆਂ ਨੇ CRPF ਕੈਂਪ 'ਤੇ ਕਰ'ਤਾ ਹਮਲਾ
    • kashmir  narcotics  seized  smuggler  arrested
      ਕਸ਼ਮੀਰ 'ਚ 20 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰ
    • diwali president droupadi murmu bodyguard police
      ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ
    • clash between two factions over the immersion of the idol of goddess kali
      ਦੇਵੀ ਕਾਲੀ ਦੀ ਮੂਰਤੀ ਦੇ ਵਿਸਰਜਨ ਨੂੰ ਲੈ ਕੇ 2 ਧੜਿਆਂ ਵਿਚਾਲੇ ਝੜਪ; ਪੱਥਰਬਾਜ਼ੀ...
    • jammu kashmir  weather  change  snowfall
      ਜੰਮੂ-ਕਸ਼ਮੀਰ ਦੇ ਮੌਸਮ 'ਚ ਵੱਡਾ ਬਦਲਾਅ! ਬਰਫ਼ਬਾਰੀ ਕਾਰਨ ਮੁੱਖ ਸੜਕ ਬੰਦ, ਅਲਰਟ...
    • sirmaur  fell  parked  vehicle
      ਹਿਮਾਚਲ ਦੇ ਸਿਰਮੌਰ 'ਚ ਖੱਡ 'ਚ ਡਿੱਗੀ ਪਾਰਕ ਕੀਤੀ ਗੱਡੀ, ਇੱਕ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +